Wednesday, November 25, 2026

ਪੰਜਾਬੀ

ਛੋਟੇ ਖਣਿਜ਼, ਬੋਲਡਰ, ਗਰੈਵਲ ਤੇ ਰੇਤ ਦੀ ਕਾਨੂੰਨੀ/ਗੈਰਕਾਨੂੰਨੀ ਮਾਈਨਿੰਗ ‘ਤੇ ਪਾਬੰਦੀ

ਪਠਾਨਕੋਟ, 8 ਮਈ (ਪ.ਪ) – ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਪਠਾਨਕੋਟ ਵਿਖੇ ਨਵੇਂ ਬਣੇ ਚੱਕੀ ਪੁੱਲ ਦੇ ਤਿੰਨ ਕਿਲੋ ਮੀਟਰ ਉੱਪਰ ਅਤੇ ਤਿੰਨ ਕਿਲੋ ਮੀਟਰ ਥੱਲੇ ਦਰਿਆ ਦੇ ਕਿਨਾਰਿਆਂ ਦੇ ਨਾਲ ਨਾਲ ਛੋਟੇ ਖਣਿਜ਼, ਬੋਲਡਰ, ਗਰੈਵਲ ਅਤੇ ਰੇਤ ਆਦਿ ਦੀ ਕਾਨੂੰਨੀ/ਗੈਰਕਾਨੂੰਨੀ ਮਾਈਨਿੰਗ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ …

Read More »

ਮੰਡੀਆਂ ‘ਚ ਆਈ 21570 ਮੀਟਰਿਕ ਟਨ ਕਣਕ ਵਿਚੋਂ ਏਜੰਸੀਆਂ ਵੱਲੋਂ 16110 ਮੀਟਰਿਕ ਟਨ ਦੀ ਖਰੀਦ

ਪਠਾਨਕੋਟ, 8 ਮਈ (ਪ.ਪ) – ਜ਼ਿਲ੍ਹੇ ਅੰਦਰ 7 ਮਈ ਤੱਕ ਵੱਖ ਵੱਖ ਮੰਡੀਆਂ ਵਿੱਚ 21570 ਮੀਟਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 16110 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 7421 ਮੀਟਰਿਕ ਟਨ, ਐਫ.ਸੀ.ਆਈ. ਨੇ 3975 …

Read More »

ਨੌਜਵਾਨਾਂ ਨੇ ਪੱਟੀ ਦੇ ਲਾਹੋਰ ਚੌਕ ਵਿੱਚ ਟੈਲੀਕਾਮ ਦੀ ਦੁਕਾਨ ‘ਤੇ ਸ਼ਰੇਆਮ ਕੀਤੀ ਗੁੰਡਾਗਰਦੀ

ਪੱਟੀ, 8 ਮਈ (ਅਵਤਾਰ ਸਿੰਘ ਢਿੱਲੋ, ਰਣਜੀਤਸਿੰਘ ਮਾਹਲਾ) – ਸ਼ਹਿਰ ਅੰਦਰ ਗੁੰਡਾ ਅਨਸਰਾਂ ਦਾ ਬੋਲਬਾਲਾ ਹੈ ਅਤੇ ਆਮ ਸ਼ਹਿਰੀ ਦਾ ਜੀਣਾ ਮੁਹਾਲ ਹੋਇਆ ਪਿਆ ਹੈ ।ਅੱਜ ਦੁਪਿਹਰੇ ਲਾਹੋਰ ਚੌਂਕ ਵਿਚ ਸਥਿਤ ਮੋਬਾਇਲ ਸ਼ੋਅ ਰੂਮ ਵਿਚ ਕੁੱਝ ਨੋਜਵਾਨਾਂ ਵੱਲੋਂ ਮੋਬਾਇਲ ਦੀ ਖੋਹ ਨੂੰ ਲੈ ਕੇ ਗੋਲੀ ਚਲਾ ਦਿੱਤੀ ਗਈ।ਇਕੱਤਰ ਜਾਣਕਾਰੀ ਅਨੁਸਾਰ ਸੀਨੀਅਰ ਕਾਂਗਰਸੀ ਆਗੂ ਦੇ ਲੜਕੇ ਸਮੇਤ ਚਾਰ ਨੌਜਵਾਨਾਂ ਨੇ ਪੱਟੀ …

Read More »

ਮੰਤਰੀ ਜੋਸ਼ੀ ਵਲੋਂ ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਨੂੰ 2 ਲੱਖ ਦਾ ਚੈਕ ਭੇਂਟ

ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ (ਰਜਿ) ਨੂੰ ਸਥਾਨਕ ਸਰਕਾਰਾਂ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਵਲੋਂ 2 ਲੱਖ ਦੀ ਰਾਸ਼ੀ ਦਾ ਚੈਕ ਭੇਂਟ ਕੀਤਾ ਗਿਆ।ਇਸ ਗ੍ਰਾੰਟ ਦੀ ਵਰਤੋਂ ਸੰਸਥਾ ਵਲੋਂ ਗਰੀਬ ਵਿਅਕੀਤੀਆਂ ਨੂੰ ਮੁਫਤ ਦਵਾਈਆਂ ਦੇਣ ਵਾਸਤੇ ਕੀਤੀ ਜਾਵੇਗੀ ।ਇਸ ਮੋਕੇ ਸੰਸਥਾ ਦੇ ਪ੍ਰਧਾਨ ਦਰਸ਼ਨ ਸਿੰਘ ਅਤੇ ਬਾਕੀ …

Read More »

ਮੰਤਰੀ ਅਨਿਲ ਜੋਸ਼ੀ ਵਲੋਂ ਵਾਰਡ ਨੰ: 13 ਵਿੱਚ ਆਰ ਸੀ. ਸੀ ਕੰਮਾ ਨੂੰ ਹਰੀ ਝੰਡੀ

ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰਾਂ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਹਲਕਾ ਉੱਤਰੀ ਚ ਪੇਂਦੇ ਵਾਰਡ ਨੰਬਰ 13 ਦੀਆਂ ਵੱਖ ਵੱਖ ਗਲੀਆਂ ਨੂੰ ਪੱਕੀਆਂ ਕਰਨ ਦੇ ਕੰਮਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।ਸ਼੍ਰੀ ਜੋਸ਼ੀ ਨੇ ਕਿਹਾ ਕੀ ਸਰਕਾਰ ਵਿਕਾਸ ਲਈ ਵਚਨਬੰਧ ਹੈ ।ਉਹਨਾ ਕਿਹਾ …

Read More »

ਜਸਪਾਲ ਸਿੰਘ ਕਪੂਰ ਪ੍ਰਧਾਨ ਪੰਜਾਬ ਪ੍ਰਦੇਸ਼ ਜਨਤਾ ਦਲ (ਯੂ) ਨੂੰ ਪਿਆ ਦਿਲ ਦਾ ਦੋਰਾ

ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ ਸੱਗੂ) -ਪੰਜਾਬ ਪ੍ਰਦੇਸ਼ ਜਨਤਾ ਦਲ (ਯੂ) ਦੇ ਪ੍ਰਧਾਨ ਜਸਪਾਲ ਸਿੰਘ ਕਪੂਰ ਨੂੰ ਦੋਰਾ ਪੈਣ ਦੀ ਖਬਰ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਪੰਜਾਬ ਪ੍ਰਦੇਸ਼ ਜਨਤਾ ਦਲ (ਯੂ) ਜੇ. ਐਸ. ਸਲੂਜਾ ਨੇ ਦੱਸਿਆ ਕਿ ਕੱਲ੍ਹ ਦਿਲ ਦਾ ਦੌਰਾ ਪੈਣ ‘ਤੇ ਉਹਨਾਂ ਦੇ ਪਰਿਵਾਰਕ ਮੈਂਬਰਾ ਵੱਲੋਂ ਸ੍ਰ. ਕਪੂਰ ਨੂੰ ਤੁਰੰਤ ਈ.ਐਮ.ਸੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ …

Read More »

ਸਰਹੱਦੀ ਖੇਤਰ ਦੇ ਪੱਤਰਕਾਰਾਂ ਦੀ 10 ਮਈ ਨੂੰ ਹੋਵੇਗੀ ਰਮਦਾਸ ਵਿਖੇ ਹੰਗਾਮੀ ਮੀਟਿੰਗ

ਅੰਮ੍ਰਿਤਸਰ, 8 ਮਈ (ਗੁਰਚਰਨ ਸਿੰਘ) – ਲੋਕਤੰਤਰ ਦਾ ਚੌਥਾ ਥੰਮ ਵਜੋ ਜਾਣੇ ਜਾਂਦੇ ਪੱਤਰਕਾਰ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾ ਸਬੰਧੀ ਮਾਝੇ ਦੇ ਪੱਤਰਕਾਰਾਂ ਦੀ ਇੱਕ ਹੰਗਾਮੀ ਮੀਟਿੰਗ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸ਼ੀਏਸ਼ਨ ਦੇ ਜਿਲ੍ਹਾ ਪ੍ਰਧਾਨ (ਦਿਹਾਤੀ) ਸz. ਬਲਵਿੰਦਰ ਸਿੰਘ ਰਮਦਾਸ ਦੀ ਪ੍ਰਧਾਨਗੀ ਹੇਠ ਹੋਵੇਗੀ, ਜਿਸ ਵਿੱਚ ਸੂਬਾ ਪ੍ਰਧਾਨ ਸz. ਜਸਬੀਰ ਸਿੰਘ ਪੱਟੀ ਬਤੌਰ ਮੁੱਖ ਵਕਤਾ ਵਜੋ ਸ਼ਮੂਲੀਅਤ ਕਰਨਗੇ।         …

Read More »

ਸਪੋਰਟਸ ਹੋਸਟਲ (ਲੜਕੇ) ਤੇ ਬਿਜ਼ਨੈਸ ਸਕੂਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ, 8 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਸਪੋਰਟਸ ਹੋਸਟਲ (ਲੜਕੇ) ਅਤੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਦੀ ਇਮਾਰਤ ਦਾ ਨੀਂਹ ਪੱਥਰ ਟੱਪ ਲਾ ਕੇ ਅੱਜ ਇਥੇ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਰੱਖਿਆ।          ਇਸ ਮੌਕੇ ਯੂਨੀਵਰਸਿਟੀ ਦੇ ਡੀਨ, ਵਿਦਿਅਕ ਮਾਮਲੇ, ਪ੍ਰੋ. ਪਰਮਜੀਤ ਸਿੰਘ, ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ, ਡੀਨ, ਵਿਦਿਆਰਥੀ ਭਲਾਈ, ਪ੍ਰੋ. ਏ.ਐਸ. …

Read More »

ਯੂਨੀਵਰਸਿਟੀ ਵਲੋਂ ਪ੍ਰੋਫੈਸਰ ਐਮ.ਐਸ. ਹੁੰਦਲ ਦੇ ਬੇਵਕਤ ਅਕਾਲ ਚਲਾਣੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 8 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ , ਡੀਨ, ਅਕਾਦਮਿਕ ਮਾਮਲੇ, ਪ੍ਰੋ. ਪਰਮਜੀਤ ਸਿੰਘ, ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਅਤੇ ਯੂਨੀਵਰਸਿਟੀ ਸਮੂਹ ਅਧਿਆਪਕਾਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੇ ਸਾਬਕਾ ਡੀਨ, ਵਿਦਿਅਕ ਮਾਮਲੇ, ਪ੍ਰੋਫੈਸਰ ਐਮ.ਐਸ. ਹੁੰਦਲ ਦੇ ਬੇਵਕਤ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋ. ਹੁੰਦਲ …

Read More »

ਰੈਡ ਕਰਾਸ ਸੰਸਥਾ ਨੇ 22 ਵਿਧਵਾਵਾਂ ਨੂੰ ਸਿਲਾਈ ਮਸ਼ੀਨਾਂ ਤੇ ਵਿਕਲਾਂਗਾ ਨੂੰ ਟਰਾਈ ਸਾਇਕਲ ਵੰਡੇ

60 ਵਿਦਿਆਰਥੀਆਂ ਵੱਲੋਂ ਖੂਨਦਾਨ, ਭਾਈ ਘਨਈਆ ਤੇ ਹੈਨਰੀ ਡਿਉਨਾ ਦੀਆਂ ਸੇਵਾਵਾਂ ਨੂੰ ਕੀਤਾ ਯਾਦ ਫਾਜ਼ਿਲਕਾ, 8 ਮਈ (ਵਿਨੀਤ ਅਰੋੜਾ) – ਜ਼ਿਲ੍ਹਾ ਰੈਡ ਕਰਾਸ ਸੰਸਥਾ ਫਾਜ਼ਿਲਕਾ ਵੱਲੋਂ ਰੈਡ ਕਰਾਸ ਦੇ ਬਾਨੀ ਸ਼੍ਰੀ ਹੈਨਰੀ ਡਿਯੁਨਾ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਵ ਰੈਡ ਕਰਾਸ ਦਿਵਸ ਜਿਲ੍ਹਾ ਰੈਡ ਕਰਾਸ ਭਵਨ ਫਾਜਿਲਕਾ ਵਿਖੇ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸ. ਚਰਨਦੇਵ ਸਿੰਘ ਮਾਨ ਵਧੀਕ ਡਿਪਟੀ …

Read More »