ਅੰਮ੍ਰਿਤਸਰ, 7 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਨਦਪੁਰ ਸਾਹਿਬ ਜੀ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਹਿਮਾਚਲ ਪ੍ਰਦੇਸ਼ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 15 ਜੂਨ 2015 ਨੂੰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੀਕ ਵਿਸ਼ਾਲ ਨਗਰ ਕੀਰਤਨ ਆਯੋਜਿਤ ਕਰੇਗੀ ਤੇ ਇਸ ਨਗਰ ਕੀਰਤਨ ਦੀ …
Read More »ਪੰਜਾਬੀ
ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਹੋਦਿਆ ਐਥਲੈਟਿਕ ਵਿੱਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 7 ਮਈ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਐਥਲੈਟਿਕ ਟੀਮ ਨੇ ਸਹੋਦਿਆਂ ਸਕੂਲ ਦੁਆਰਾ ਕੈਬਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ਆਯੋਜਿਤ ‘ਲੜਕੀਆਂ ਦੀ ਸਹਾਇਤਾ’ ਵਿਸ਼ੇ ਨੂੰ ਸਮਰਪਿਤ ‘ਪਹਿਲੀ ਮਿੰਨੀ ਮੈਰਾਥਨ’ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਕਿਹਾ ਕਿ ਜ਼ਿਲ੍ਹੇ ਦੇ 10 ਚੋਟੀ ਦੇ ਖਿਡਾਰੀਆਂ ਦੀ ਲਿਸਟ ਵਿੱਚ ਉਨ੍ਹਾਂ ਦੇ 3 ਖਿਡਾਰੀ ਹਰਮਨਦੀਪ ਸਿੰਘ, ਰਾਜਦੀਪ ਸਿੰਘ …
Read More »ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ 2015-16 ਲਈ ਅਰਜ਼ੀਆਂ 25 ਮਈ ਤੱਕ ਲਈਆਂ ਜਾਣਗੀਆਂ- ਪ੍ਰੀਤ ਕੋਹਲੀ
ਹੁਸ਼ਿਆਰਪੁਰ, 7 ਮਈ (ਸਤਵਿੰਦਰ ਸਿੰਘ) – ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਸ੍ਰੀ ਪ੍ਰੀਤ ਕੋਹਲੀ ਨੇ ਦੱਸਿਆ ਕਿ ਵਿਭਾਗ ਵੱਲੋੋਂ ਪੰਜਾਬ ਦੇ ਚੋਣਵੇੇਂ ਨੌਜਵਾਨਾਂ ਨੂੰ ਸਾਲ 2015-16 ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦੀ ਤਜਵੀਜ਼ ਹੈ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਯੁਵਕ ਸਰਗਰਮੀਆਂ ਦੇ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਇਸ ਪੁਰਸਕਾਰ ਲਈ ਚੁਣੇ …
Read More »ਨਿੱਜੀ ਸਕੂਲ ਵੱਲੋਂ ਫੀਸਾਂ, ਕਿਰਾਏ-ਭਾੜੇ,ਕਿਤਾਬਾਂ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਬੇਤਹਾਸ਼ਾ ਵਾਧਾ
ਵੁੱਡਲੈਂਡ ਪੇਰੈਂਟਸ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਹੋਈ ਅਹਿਮ ਮੀਟਿੰਗ ਸਕੂਲ ਪ੍ਰਬੰਧਕਾਂ ਵੱਲੋਂ ਧਿਆਨ ਨਾ ਦੇਣ ‘ਤੇ ਮਾਮਲਾ ਹਾਈ ਕੋਰਟ ਵੱਲੋਂ ਗਠਿਤ ਫੀਸ ਕਮੇਟੀ ਸਾਹਮਣੇ ਲਿਜਾਣ ਦੀ ਦਿੱਤੀ ਚੇਤਾਵਨੀ ਹੁਸ਼ਿਆਰਪੁਰ, 7 ਮਈ (ਸਤਵਿੰਦਰ ਸਿੰਘ) – ਵੁੱਡਲੈਂਡ ਪੇਰੈਂਟਸ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਇੱਕ ਅਹਿਮ ਮੀਟਿੰਗ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਮਈਆ ਜੀ ਅਸੀਂ ਨੌਕਰ ਤੇਰੇ ਧਾਮ ਭਰਵਾਈਂ ਰੋਡ ਹੁਸ਼ਿਆਰਪੁਰ ਵਿਖੇ ਹੋਈ। ਜਿਸ ਵਿੱਚ ਵੱਡੀ …
Read More »ਅਖੰਡ ਕੀਰਤਨੀ ਜਥੇ ਵੱਲੋਂ ਗੁ: ਗੁਰੂ ਨਾਨਕ ਦਰਬਾਰ ਰੇਲਵੇ ਮੰਡੀ ਵਿਖੇ ਸਜਾਏ ਗਏ ਸਮਾਗਮ
8 ਮਈ ਸ਼ਾਮ ਦੇ ਦੀਵਾਨ ਹਰਜੀਤ ਸਿੰਘ ਕਪੂਰ ਪਰਿਵਾਰ ਵੱਲੋਂ ਗੁ: ਸ਼੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਵਿਖੇ ਹੋਣਗੇ ਹੁਸ਼ਿਆਰਪੁਰ, 7 ਮਈ (ਸਤਵਿੰਦਰ ਸਿੰਘ) – ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਸ਼ਾਮ ਦੇ ਅਖੰਡ ਕੀਰਤਨ ਸਮਾਗਮਾਂ ਦੀ ਲੜੀ ਅਧੀਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਰੇਲਵੇ ਮੰਡੀ …
Read More »ਦੁਕਾਨਦਾਰ 40 ਮਾਈਕਰੋਨ ਤੋਂ ਘੱਟ ਪਲਾਸਟਿਕ ਲਿਫਾਫੇ ਇਸਤੇਮਾਲ ਨਾ ਕਰਨ – ਸੂਦ
ਹੁਸ਼ਿਆਰਪੁਰ, 7 ਮਈ (ਸਤਵਿੰਦਰ ਸਿੰਘ) – ਨਗਰ ਨਿਗਮ, ਹੁਸ਼ਿਆਰਪੁਰ ਦੇ ਮੇਅਰ ਸ਼੍ਰੀ ਸਿਵ ਕੁਮਾਰ ਸੂਦ ਨੇ ਜਾਣਕਾਰੀ ਦਿੰਦੀਆਂ ਦੱਸਿਆਂ ਕਿ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵਲੋਂ ਜਾਰੀ ਕੀਤੇ ਗਏ ਪੱਤਰ ਨੰ: 5660 ਮਿਤੀ 19.12.2014 ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ U/S 5 of the environment (Protection) Act, 1986ਤਹਿਤ ਨਗਰ ਨਿਗਮ ਦੀ ਹਦੂਦ ਅੰਦਰ 40 ਮਾਈਕਰੋਨ ਤੋਂ ਘੱਟ ਦੇ ਪਲਾਸਟਿਕ ਲਿਫਾਫੇ ਸਟਾਕ ਕਰਨ, ਵੇਚਣ ਅਤੇ …
Read More »ਡਾ. ਰਾਜ ਕੁਮਾਰ ਵੇਰਕਾ ਨੇ ਇਲਾਕੇ ਦਾ ਦੋਰਾ ਕੀਤਾ ਤੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਅੰਮ੍ਰਿਤਸਰ, 7 ਮਈ (ਗੁਰਚਰਨ ਸਿੰਘ) – ਵਾਰਡ ਨੰ: 61 ਦੇ ਨਿਉ ਦਸ਼ਮੇਸ਼ ਨਗਰ, ਕੋਟ ਖਾਲਸਾ ਵਿੱਖੇ ਯੂਵਾ ਕਾਗਰਸੀ ਨੇਤਾ ਤੇ ਸਮਾਜ ਸੇਵਾ ਪਾਰਟੀ ਦੇ ਪੰਜਾਬ ਚੇਅਰਮੈਨ ਅਜੇ ਕੁਮਾਰ ਦੀ ਅਗੁਵਾਈ ਹੇਠ ਐਸ.ਸੀ ਕਮਿਸ਼ਨ ਭਾਰਤ ਸਰਕਾਰ ਦੇ ਉੱਪ ਚੇਅਰਮੈਨ ਤੇ ਹਲਕਾ ਪੱਛਮੀ ਦੇ ਵਿਧਾਇਕ ਡਾ.ਰਾਜ ਕੁਮਾਰ ਵੇਰਕਾ ਨੇ ਇਲਾਕੇ ਦਾ ਦੋਰਾ ਕੀਤਾ ਤੇ ਲੋਕਾਂ ਦੀਆ ਮੁਸ਼ਕਿਲਾਂ ਸੁਣੀਆ।ਇਸ ਮੋਕੇ ਡਾ.ਰਾਜ ਕੁਮਾਰ ਵੇਰਕਾ …
Read More »ਸੜਕਾਂ ਦੇ ਬਰਮਾਂ ਤੋਂ ਨਜਾਇਜ਼ ਕਬਜ਼ੇ ਖਤਮ ਕਰਨ ਲਈ ਸਬ ਡਵੀਜਨ ਪੱਧਰ ਤੇ ਕਮੇਟੀਆਂ ਦਾ ਗਠਨ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 7 ਮਈ (ਵਿਨੀਤ ਅਰੋੜਾ) – ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਰਾਜ ਵਿਚ ਪੈਂਦੀਆਂ ਲਿੰਕ ਸੜਕਾਂ ਦੇ ਬਰਮਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਅਤੇ ਸੜਕਾਂ ਦੇ ਕਿਨਾਰਿਆਂ ਤੇ ਮਿੱਟੀ ਪਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਲਿੰਕ ਸੜਕਾਂ ਦੇ ਬਰਮਾਂ ਤੇ ਨਜਾਇਜ਼ ਕਬਜ਼ੇ ਹੋਣ ਕਾਰਨ ਲੋਕਾਂ …
Read More »ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਜੇਲ੍ਹ ਦਾ ਦੌਰਾ
ਫਾਜ਼ਿਲਕਾ, 7 ਮਈ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਸ੍ਰੀ ਵਿਵੇਕ ਪੁਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਮੈਡਮ ਜਤਿੰਦਰ ਵਾਲੀਆ, ਮਾਨਯੋਗ ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਸੀ.ਜੇ.ਐਮ.-ਕਮ-ਸਕੱਤਰ, ਸz: ਪ੍ਰਿਤਪਾਲ ਸਿੰਘ ਨੇ ਸਬ-ਜੇਲ੍ਹ ਫਾਜ਼ਿਲਕਾ ਦਾ ਮਿਤੀ 06 ਮਈ 2015 ਨੂੰ ਦੌਰਾ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਕਾਨੂੰਨੀ ਸਾਖਰਤਾ ਸੈਮੀਨਾਰ
ਫਾਜ਼ਿਲਕਾ, 7 ਮਈ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ, ਸ੍ਰੀ ਵਿਵੇਕ ਪੁਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਮੈਡਮ ਜਤਿੰਦਰ ਵਾਲੀਆ, ਮਾਨਯੋਗ ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਸੀ.ਜੇ.ਐਮ.-ਕਮ-ਸਕੱਤਰ, ਸz: ਪ੍ਰਿਤਪਾਲ ਸਿੰਘ ਜੀ ਦੀ ਅਗਵਾਈ ਵਿੱਚ ਫਾਜ਼ਿਲਕਾ ਦੇ ਪਿੰਡ ਘੱਲੂ ਦੇ ਸਰਕਾਰੀ …
Read More »
Punjab Post Daily Online Newspaper & Print Media