Wednesday, November 25, 2026

ਪੰਜਾਬੀ

ਦਿੱਲੀ ਕਮੇਟੀ ਦੇ ਸਕੂਲ ਸਟਾਫ ਨੂੰ 6ਵੇਂ ਤਨਖਾਹ ਕਮਿਸ਼ਨ ਦੇ ਹਿਸਾਬ ਨਾਲ ਬਕਾਇਆ ਰਕਮ ਦਾ ਭੁਗਤਾਨ ਸ਼ੁਰ

ਨਵੀਂ ਦਿੱਲੀ, 7 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਈ 2014 ਤੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਨੂੰ ੬ਵੇਂ ਤਨਖਾਹ ਕਮੀਸ਼ਨ ਹਿਸਾਬ ਨਾਲ ਤਨਖਾਹ ਦੇਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਅੱਜ ਵੱਡਾ ਹੁੰਗਾਰਾ ਮਿਲਿਆ। ਕਮੇਟੀ ਵੱਲੋਂ ਸਟਾਫ ਨੂੰ 6ਵੇਂ ਤਨਖਾਹ ਕਮੀਸ਼ਨ ਦੇ ਹਿਸਾਬ ਨਾਲ ਬਕਾਇਆ ਰਕਮ ਦਾ ਵੀ ਭੁਗਤਾਨ ਕਰਨ ਦੀ ਅੱਜ 8 ਸਕੂਲਾਂ ‘ਚ …

Read More »

ਰਿਤੂ ਵੋਹਰਾ ਨੇ ਜੀ.ਕੇ. ਅਤੇ ਬਾਦਲ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 7 ਮਈ (ਅੰਮ੍ਰਿਤ ਲਾਲ ਮੰਨਣ) – ਸ੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਅੱਜ ਅਕਾਲੀ ਆਗੂਆਂ ਵੱਲੋਂ ਬੀਬਾ ਰਿਤੂ ਵੋਹਰਾ ਨੂੰ ਦੱਖਣ ਦਿੱਲੀ ਨਗਰ ਨਿਗਮ ਦੇ ਵੇਸਟ ਜ਼ੋਨ ਦਾ ਚੈਅਰਪਰਸਨ ਥਾਪਣ ‘ਤੇ ਧੰਨਵਾਦ ਕੀਤਾ ਗਿਆ। ਅਕਾਲੀ ਦਲ ਦੀ ਤਿਲਕ ਨਗਰ ਤੋਂ ਨਿਗਮ ਪਾਰਸ਼ਦ ਰਿਤੂ ਵੋਹਰਾ ਨੇ ਅਕਾਲੀ ਦਲ …

Read More »

ਪੁਸਤਕ ‘ਇਤਿਹਾਸਕ ਪਿੰਡ ਬਾਸਰਕੇ ਗਿੱਲਾਂ’ ਦਾ ਰਿਲੀਜ਼ ਸਮਾਰੋਹ 9 ਨੂੰ

ਅੰਮ੍ਰਿਤਸਰ, 7 ਮਈ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਜਨਵਾਦੀ ਲੇਖਕ ਸੰਘ ਅਤੇ ਲੇਖਕ ਪਾਠਕ ਮੰਚ ਛੇਹਰਟਾ ਵੱਲੋਂ ਵਿਰਸਾ ਵਿਹਾਰ ਸੋਸਾਇਟੀ ਦੇ ਸਹਿਯੋਗ ਨਾਲ ਸਾਹਿਤਕਾਰ ਮਨਮੋਹਨ ਬਾਸਰਕੇ ਦੀ ਪੁਸਤਕ ‘ਇਤਿਹਾਸਕ ਪਿੰਡ ਬਾਸਰਕੇ ਗਿੱਲਾਂ’ ਦਾ ਰਿਲੀਜ਼ ਸਮਾਰੋਹ ਕਰਵਾਇਆ ਜਾ ਰਿਹਾ ਹੈ। ਦੀਪ ਦਵਿੰਦਰ ਸਿੰਘ ਅਤੇ ਹਰਜੀਤ ਸਿੰਧੂ ਤੋਂ ਮਿਲੀ ਜਾਣਕਾਰੀ ਅਨੁਸਾਰ 9 ਮਈ ਸ਼ਨੀਵਾਰ ਬਾਅਦ ਦੁਪਹਿਰ 3:30ਤੇ ਹੋਣ ਵਾਲੇ ਇਸ ਸਾਹਿਤਕ ਸਮਾਗਮ ਦੀ ਪ੍ਰਧਾਨਗੀ ਡਾ. …

Read More »

ਮਾਂ ਬੋਲੀ ਦੇ ਹੱਕ ‘ਚ ਭਾਸ਼ਾ ਕਨਵੈਨਸ਼ਨ 10 ਮਈ ਨੂੰ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ ਸੱਗੂ) – ਵਿਸ਼ਵ ਭਰ ਦੇ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ, ਸਾਹਿਤ ਅਕੈਡਮੀ ਲੁਧਿਆਣਾ, ਪੰਜਾਬ ਜਾਗ੍ਰਿਤੀ ਮੰਚ ਅਤੇ ਹੋਰ ਸੰਸਥਾਵਾਂ ਵੱਲੋਂ ਸਾਂਝੇ ਤੌਰ ਤੇ ਪੰਜਾਬੀ ਮਾਂ ਬੋਲੀ ਦੇ ਹੱਕ ‘ਚ ਵਿਸ਼ਾਲ ਭਾਸ਼ਾ ਕਨਵੈਨਸ਼ਨ ਕਰਵਾਈ ਜਾ ਰਹੀ ਹੈ, ਜਿਸਦੀ ਜਾਣਕਾਰੀ ਦਿੰਦਿਆਂ ਕੇਂਦਰੀ ਸਭਾ ਦੇ ਮੀਤ ਪ੍ਰਧਾਨ ਕਹਾਣੀਕਾਰ ਦੀਪ ਦਵਿੰਦਰ ਸਿੰਘ ਨੇ ਅੱਜ ਇੱਥੋਂ ਜਾਰੀ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਫੋਟੋਗ੍ਰਾਫਰਾਂ ਦੀ ਹੌਂਸਲਾ ਅਫ਼ਜ਼ਾਈ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਚ ਅੱਜ ਨਵੇਂ ਉਭੱਰਦੇ ਅਨਪ੍ਰੋਫੈਸ਼ਨਲ ਫੋਟੋਗ੍ਰਾਫਰਾਂ ਦਾ ਸਨਮਾਨ ਕੀਤਾ ਗਿਆ ਜਿੰਨ੍ਹਾਂ ਵਿੱਚ ਸਕੂਲ ਦੇ ਫੋਟੋਗ੍ਰਾਫੀ ਕਲੱਬ ਦੇ ਹਰਮਨ ਪਿਆਰੇ ਤੇ ਸਕੂਲ ਦੇ ਪੁਰਾਣੇ ਮੈਂਬਰਾਂ ਨੇ ਸਾਰੇ ਭਾਰਤ ਦੇ ਦੂਰ ਦਰਾਜ਼ ਦੇ ਇਲਾਕਿਆਂ ਜਿਵੇਂ ਲੇਹ ਆਦਿ ਤੋਂ ਫੋਟੋਆਂ ਭੇਜੀਆਂ ਸਨ। ਸਕੂਲ ਦੇ ਫੋਟੋਗ੍ਰਾਫੀ ਕਲੱਬ ਨੇ ੧੦੦ ਦੇ ਕਰੀਬ ਫੋਟੋ …

Read More »

ਗੁਰੂ ਗੋਬਿੰਦ ਸਿੰਘ ਸ਼ਟੱਡੀ ਸਰਕਲ ਬਠਿੰਡਾ ਵੱਲੋਂ ਇਕ ਰੋਜਾ ਕੈਂਪ

ਬਠਿੰਡਾ, 7 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਗੁਰੂ ਗੋਬਿੰਦ ਸ਼ਿੰਘ ਸਟੱਡੀ ਸਰਕਲ ਬਠਿੰਡਾ ਵੱਲੋਂ ਵਿਦਿਆਰਥੀ ਸਖਸ਼ੀਅਤ ਉਸਾਰੀ ਕੈਂਪ ਸੰਤ ਫਤੇਹਿ ਸਿੰਘ ਪਬਲਿਕ ਸਕੂਲ ਬਿਦਿਆਲਾ ਬੱਲੋ ਵਿਖੇ ਲਗਾਇਆ ਗਿਆ ਜਿਸ ਵਿਚ ਮਾਤਾ ਪਿਤਾ , ਵੱਡਿਆਂ ਦਾ ਅਤੇ ਅਧਿਆਪਕਾਂ ਦੇ ਸਤਿਕਾਰ ਤੇ ਸਕਾਡਨ ਲੀਡਰ ਬਲਵੰਤ ਸਿੰਘ ਮਾਨ ਨੇ ਪਰੈਜੇਂਟਸ਼ਨ ਦਿਤੀ ਅਤੇ ਆਪਨੇ ਵਿਰਸੇ ਨਾਲ ਬੱਚਿਆਂ ਨੂ ਜੋੜਨ ਦੀ ਕੋਸ਼ਿਸ਼  ਕੀਤੀ …

Read More »

ਵਲੰਟੀਅਰ ਫਾਰ ਸ਼ੋਸਲ ਜਸਟਿਸ ਸੰਸਥਾ ਅਤੇ ਸੇਵ ਦਾ ਚਿਲਡਰਨ ਵੱਲੋਂ ਕੱਢੀ ਗਈ ਰੈਲੀ

ਬਠਿੰਡਾ, 7 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਬਾਲ ਅਧਿਕਾਰਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਲੰਟੀਅਰ ਫਾਰ ਸ਼ੋਸਲ ਜਸਟਿਸ ਸੰਸਥਾ ਅਤੇ ਸੇਵ ਦਾ ਚਿਲਡਰਨ ਵੱਲੋ ਪਿੰਡ ਗੁਲਾਬ ਗੜ੍ਹ ਵਿਖੇ ਚੇਤਨਾ ਰੈਲੀ ਕੱਢੀ ਗਈ । ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਸਕੂਲੀ ਬੱਚਿਆ ਨੇ ਭਾਗ ਲਿਆ ਇਸ ਸਮੇ ਚੇਤਨਾ ਰੈਲੀ ਨੂੰ ਸੰਬੋਧਨ ਕਰਦਿਆ ਬਾਲ ਸੁਰੱਖਿਆ ਕਮੇਟੀ ਮੈਂਬਰ ਸੁਰਿੰਦਰਪਾਲ …

Read More »

13 ਮਈ ਤੋ ਯੂਥ ਅਕਾਲੀ ਦਲ ਦੀ ਭਰਤੀ ਸ਼ੁਰੂ, ਸੁਖਵੀਰ ਸਿੰਘ ਬਾਦਲ ਕਰਨਗੇ ਬਠਿੰਡਾ ਤੋ ਅਗਾਜ਼-ਰੋਜ਼ੀ ਬਰਕੰਦੀ

15-16 ਲੱਖ ਨੌਜਵਾਨਾਂ ਨੂੰ ਯੂਥ ਅਕਾਲੀ ਦਲ ਸ਼ਾਮਿਲ ਕਰਨ ਦਾ ਟੀਚਾ ਬਠਿੰਡਾ, ੭ ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ੍ਰੋਮਣੀ ਅਕਾਲੀ ਦਲ ਬਾਦਲ ਦੇ ਵਿੰਗ ਯੂਥ ਅਕਾਲੀ ਦਲ ਵੱਲੋ ਨੌਜਵਾਨਾਂ ਨੂੰ ਵੱਧ ਤੋ ਵੱਧ ਆਪਣੇ ਨਾਲ ਜੋੜਨ ਦਾ ਜਿਲਾ ਵਾਰ ਬੈਠਕਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ, ਜਿਸ ਦਾ ਅਗਾਜ ਅੱਜ ਸਥਾਨਕ ਬਠਿੰਡਾ ਸ਼ਹਿਰ ਤੋ ਕੀਤਾ ਗਿਆ । ਇਸ …

Read More »

ਗੁਰੂ ਸਾਹਿਬਾਨਾਂ ਦੀਆਂ ਪਵਿੱਤਰ ਨਿਸ਼ਾਨੀਆਂ ਦੀ ਦਰਸ਼ਨ ਯਾਤਰਾ ਦੇ ਪ੍ਰੋਗਰਾਮ ਵਿੱਚ ਬਦਲਾਅ

ਯਾਤਰਾ ਹੁਣ 9 ਤੇ 10 ਮਈ ਨੂੰ ਵੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਠਹਿਰੇਗੀ ਬਠਿੰਡਾ , 7 ਮਈ (ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੱਲ੍ਹ ਪਟਿਆਲਾ ਤੋਂ ਪੂਰੇ ਜਾਹੋ-ਜਲਾਲ ਨਾਲ ਸ਼ੁਰੂ ਹੋਈ ਤਿੰਨ ਗੁਰੂ ਸਾਹਿਬਾਨਾਂ ਨਾਲ ਸਬੰਧਤ ਪਵਿੱਤਰ ਨਿਸ਼ਾਨੀਆਂ, ਸ਼ਸਤਰਾਂ ਤੇ ਵਸਤਰਾਂ ਦੀ ਧਾਰਮਿਕ ਦਰਸ਼ਨ ਯਾਤਰਾ ਪ੍ਰਤੀ ਸੰਗਤਾਂ ਦੇ ਭਾਰੀ ਉਤਸ਼ਾਹ, ਅਥਾਹ ਸ਼ਰਧਾ ਅਤੇ ਧਾਰਮਿਕ …

Read More »

ਗੁਰੂ ਸਾਹਿਬ ਦੀਆਂ ਪਾਵਨ ਨਿਸ਼ਾਨੀਆਂ ਦੀ ਯਾਤਰਾ ਦਾ ਹੋਵੇਗਾ ਭਰਵਾਂ ਸੁਆਗਤ- ਜਥੇਦਾਰ ਭਾਟੀਆ

ਪੱਟੀ, 7 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸਾਹਿਬੇ ਕਮਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਪਾਵਨ ਨਿਸ਼ਾਨੀਆਂ ਜੋ ਕਿ ਸ੍ਰੋਮਣੀ ਅਕਾਲੀ ਦਲ (ਬ), ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੇ ਸਾਝੇ ਉਦੱਮ ਸਦਕਾ ਸੰਗਤਾਂ ਦੇ ਦਰਸ਼ਨਾਂ ਲਈ ਸੁੰਦਰ ਪਾਲਕੀ ਸਾਹਿਬ ਰਾਂਹੀ ਹਰ ਸ਼ਹਿਰ ਵਿਚ ਲਿਆਦੀਆਂ ਜਾ ਰਹੀ ਹੈ। ਉਸਦਾ 11 ਮਈ ਨੂੰ ਪੱਟੀ ਪਹੁੰਚਣ ਤੇ ਭਰਵਾਂ ਸਵਾਗਤ …

Read More »