Wednesday, November 25, 2026

ਪੰਜਾਬੀ

ਅਖੰਡ ਕੀਰਤਨੀ ਜਥਾ ਵੱਲੋਂ ਸ਼ਹੀਦੀ ਪੁਰਬ ਸੰਬੰਧੀ ਸ਼ਾਮ ਦੇ ਸਜਾਏ

6 ਮਈ ਸ਼ਾਮ ਦੇ ਦੀਵਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਰੇਲਵੇ ਮੰਡੀ ਵਿਖੇ ਹੋਣਗੇ ਹੁਸ਼ਿਆਰਪੁਰ, 5 ਮਈ (ਸਤਵਿੰਦਰ ਸਿੰਘ) – ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਸ਼ਾਮ ਦੇ ਅਖੰਡ ਕੀਰਤਨ ਸਮਾਗਮਾਂ ਦੀ ਆਰੰਭ ਹੋਈ ਲੜੀ ਅਧੀਨ ਜੁੱਗੋ-ਜੁੱਗ ਅੱਟਲ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ …

Read More »

ਹਰਜਿੰਦਰ ਸਿੰਘ ਬਣੇ ਆਲ ਇੰਡੀਆ ਸ਼ਡਿਉਲਡ ਕਾਸਟ ਫੈਡਰੇਸ਼ਨ ਸ਼ਹਿਰੀ ਦੇ ਮੀਤ ਪ੍ਰਧਾਨ

ਅੰਮ੍ਰਿਤਸਰ, 5 ਮਈ (ਗੁਰਪ੍ਰੀਤ ਸਿੰਘ)- ਆਲ ਇੰਡੀਆ ਸ਼ਡਿਉਲਡ ਕਾਸ਼ਟ ਫੈਡਰੇਸ਼ਨ ਨੇ ਪਿੰਡ ਸੁਲਤਾਨਵਿੰਡ ਸਥਿਤ ਪੱਤੀ ਬਾਬਾ ਜੀਵਨ ਸਿੰਘ ਵਿਖੇ ਇੱਕ ਭਰਵੀਂ ਫੈਡਰੇਸ਼ਨ ਦੇ ਰਾਸ਼ਟਰੀ ਪ੍ਰਧਾਨ ਜਗਦੀਸ਼ ਕੁਮਾਰ ਜੱਗੂ ਦੀ ਪ੍ਰਧਾਨਗੀ ‘ਚ ਹੋਈ।ਮੀਟਿੰਗ ਦੋਰਾਨ ਹਰਜਿੰਦਰ ਸਿੰਘ ਨੂੰ ਸ਼ਹਿਰੀ ਦਾ ਮੀਤ ਪ੍ਰਧਾਨ ਨਿਯੁੱਕਤ ਕਰਕੇ ਨਿਯੁੱਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਰਾਸ਼ਟਰੀ ਪ੍ਰਧਾਨ ਜੱਗੂ ਨੇ ਕਿਹਾ ਕਿ ਫੈਡਰੇਸ਼ਨ ਜਲਦ ਹੀ ਪੰਜਾਬ ਦੇ ਬਾਕੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕੋਮਾਂਤਰੀ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 5 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਵੱਲੋਂ ਦੋ ਰੋਜ਼ਾ ਕੋਮਾਂਤਰੀ ਵਰਕਸ਼ਾਪ ‘ਕੇਸ ਸੱਟਡੀ ਪੈਡਾਗੋਗੀ’ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਉਦੇਸ਼ ਮੈਨੇਜਮੈਂਟ ਦੇ ਵਿਦਿਆਰਥੀਆਂ ਨੂੰ ਖੋਜ ਕਾਰਜ ਲਈ ਜਾਣਕਾਰੀ ਦੇਣਾ ਸੀ। ਇਸ ਵਰਕਸ਼ਾਪ ਵਿਚ ਵੱਖ-ਵੱਖ ਅਦਾਰਿਆਂ ਦੇ 35 ਸਕਾਲਰਾਂ ਨੇ ਭਾਗ ਲਿਆ।  ਵਾਈਸ-ਚਾਂਸਲਰ ਡਾ. ਅਜਾਇਬ ਸਿੰਘ ਬਰਾੜ ਨੇ ਸਮਾਗਮ ਦੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ-97 ਆਰੰਭ

ਅੰਮ੍ਰਿਤਸਰ, 5 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਮਨੁੱਖੀ ਸ੍ਰੋਤ ਤੇ ਵਿਕਾਸ ਕੇਂਦਰ ਵੱਲੋਂ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ-97 ਆਰੰਭ ਹੋ ਗਿਆ। ਇਸ ਵਿਚ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ 48 ਅਧਿਆਪਕ ਭਾਗ ਲੈ ਰਹੇ ਹਨ।          ਮਹਾਰਾਜਾ ਰਣਜੀਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਵਾਈਸ-ਚਾਂਸਲਰ, ਪ੍ਰੋ. ਐਮ.ਪੀ.ਐਸ. ਈਸ਼ਰ ਨੇ ਇਸ ਪ੍ਰੋਗਰਾਮ ਦਾ …

Read More »

ਡੀ.ਏ.ਵੀ ਪਬਲਿਕ ਸਕੂਲ ਦੀ ਚਿੱਤਰਕਲਾ ਅਧਿਆਪਿਕਾ ਰਾਜ ਪੱਧਰ ‘ਤੇ ਸਨਮਾਨਿਤ

ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਦੀ ਫਾਈਨ ਆਰਟਸ ਦੀ ਅਧਿਆਪਿਕਾ ਮਿਸ ਪ੍ਰਿਯੰਕਾ ਸ਼ਰਮਾ ਨੂੰ ਰਾਜਸੀ ਪੱਧਰ ਤੇ ਂਹਾਇਲੀ ਕਮੈਂਡਿਡ ਸਟੇਟ ਅਵਾਰਡਂ ਨਾਲ ਸਨਮਾਨਿਤ ਹੋਣ ਦਾ ਮਾਣ ਪ੍ਰਾਪਤ ਹੋਇਆ ਹੈ।ਇਹ ਸਨਮਾਨ ਉਨ੍ਹਾਂ ਨੂੰ ਇੰਡੀਅਨ ਅਕੈਡਮੀ ਆਫ਼ ਫਾਈਨ ਆਰਟਸ ਦੁਆਰਾ ਦੂਜੀ ਰਾਜ ਕਲਾ ਪ੍ਰਦਰਸ਼ਨੀ ਦੌਰਾਨ ਦਿੱਤਾ ਗਿਆ।ਇਸ ਵਿੱਚ ਲਗਭਗ 1000 ਕਲਾਕਾਰਾਂ ਨੇ ਭਾਗ ਲਿਆ ਅਤੇ …

Read More »

ਸ਼੍ਰੀ ਹੇਮਕੁੰਟ ਕਮੇਟੀ ਵਲੋਂ ਯਾਤਰੀਆਂ ਲਈ ਲੰਗਰ 7 ਜੂਨ ਤੋਂ

ਪਿਛਲੇ ਅਠਾਰਾਂ ਸਾਲ ਤੋ ਚੱਲ ਰਿਹਾ ਹੈ ਲੰਗਰ ਬਠਿੰਡਾ, 5 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼੍ਰੀ ਹੇਮਕੁੰਡ ਸਾਹਿਬ ਲੰਗਰ ਅਤੇ ਵੈਲਫੇਅਰ ਕਮੇਟੀ (ਰਜਿ) ਬਠਿੰਡਾ ਦੀ ਇੱਕ ਜਰੂਰੀ ਮੀਟਿੰਗ ਪ੍ਰਧਾਨ ਮਹਿੰਦਰ ਸਿੰਘ ਸੋਹਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸ਼੍ਰੀ ਹੇਮਕੁੰਟ ਸਾਹਿਬ ਵਿਖੇ ਲੰਗਰ ਲਗਾਏ ਜਾਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਮੀਟਿੰਗ ਵਿੱਚ ਸ਼੍ਰੀ ਹੇਮਕੁੰਟ ਸਾਹਿਬ ਅਤੇ ਬਦਰੀ ਨਾਥ …

Read More »

ਸਰਕਾਰੀ ਪਾਲੀਟੈਕਨਿਕ ਕਾਲਜ ਬਠਿੰਡਾ ਵਿਖੇ ਖੂਨਦਾਨ ਕੈਂਪ ਆਯੋਜਿਤ

ਕਾਲਜ ਦੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦੁਆਰਾ 70 ਯੂਨਿਟ ਖੂਨਦਾਨ ਬਠਿੰਡਾ, 5 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਰਕਾਰੀ ਬਹੁਤਕਨੀਕੀ ਕਾਲਜ, ਬਠਿੰਡਾ ਵਿਖੇ ਪਿਛਲੇ ਦਿਨੀਂ ਖੂਨਦਾਨ ਕੈਂਪ ਦਾ ਆਯੋਜਿਨ ਕੀਤਾ ਗਿਆ। ਇਹ ਕੈਂਪ ਕਾਲਜ ਦੇ ਐਨ.ਐਸ.ਐਸ. ਯੂਨਿਟ ਵੱਲੋਂ ਲਗਾਇਆ ਗਿਆ। ਇਸ ਖੂਨਦਾਨ ਕੈਂਪ ਦਾ ਉਦਘਾਟਨ ਦੇਸ ਰਾਜ, ਐਸ.ਪੀ. ਸਿਟੀ ਬਠਿੰਡਾ ਨੇ ਕੀਤਾ।ਉਹਨਾਂ ਖੂਨਦਾਨ ਕਰਨ ਵਾਲੇ ਸਟਾਫ ਅਤੇ ਵਿਦਿਆਰਥੀਆਂ …

Read More »

ਐਮ.ਐਸ.ਸੀ (ਆਈ.ਟੀ) ਅਤੇ ਐਮ.ਐਸ.ਸੀ (ਕੈਮਿਸਟਰੀ) ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 5 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਵਿਖੇ ਲਾਗੂ ਕੀਤੀ ਗਈ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਤਜ਼ਰਬੇਕਾਰ ਯੋਗ ਅਧਿਆਪਕਾਂ ਦੀ ਮਿਹਨਤ ਸਦਕਾ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਗਏ ਐਮ.ਐਸ.ਸੀ (ਆਈ.ਟੀ.) ਪਹਿਲਾ ਸਮੈਸਟਰ ਤੇ ਐਮ.ਐਸ.ਸੀ (ਕੈਮਿਸਟਰੀ) ਤੀਜਾ …

Read More »

ਪੰਜਾਬੀ ਮੂਲ ਦੇ ਮੁੱਕੇਬਾਜ਼ ਸੰਜੀਵ ਸਹੋਤਾ ਨੇ ਮੋਰਸ਼ੀਆਂ ਰਿਜ਼ਨ ਦੀ ਚੈਪੀਂਅਨਸ਼ਿਪ ਜਿੱਤੀ

ਬਠਿੰਡਾ, 5 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਮੂਲ ਦੇ ਮੁੱਕੇਬਾਜ਼ ਸੰਜੀਵ ਸਹੋਤਾ ਨੇ ਮੌਰਸ਼ੀਆਂ ਰੀਜ਼ਨ ਦੀ ਮੁੱਕੇਬਾਜ਼ੀ ਚੈਪੀਂਅਨਸ਼ਿਪ ਜਿੱਤ ਲਈ ਹੈ।ਮੁੱਕੇਬਾਜ਼ ਸੰਜੀਵ ਨੇ ਮੌਰਸ਼ੀਆਂ (ਸਪੇਨ) ਵਿਚ ਹੋਈ ਮੁੱਕੇਬਾਜ਼ੀ ਚੈਪੀਂਅਨਸ਼ਿਪ ਦੇ 69 ਕਿਲੋਂ ਭਾਰ ਵਰਗ (ਵੈਲਟਰ ਵੇਟ) ਵਿਚ ਹਿੱਸਾ ਲਿਆ ਅਤੇ ਉਸਨੇ ਜ਼ਬਰਦਸਤ ਫ਼ਾਈਨਲ ਮੁਕਾਬਲੇ ਵਿਚ ਆਪਣੇ ਵਿਰੋਧੀ ਡਿਆਗੋ ਕਿਊਲਸ …

Read More »

ਪਾਸਪੋਰਟ ਇਨਕੁਆਰੀ ਤੇ ਹੋਰ ਵੈਰੀਫਿਕੇਸ਼ਨ ਹੁਣ ਪੁਲਿਸ ਸਾਂਝ ਕੇਂਦਰਾਂ ਦੇ ਮੁਲਾਜ਼ਮ ਕਰਨਗੇ

ਇਨਕੁਆਰੀ ਸਬੰਧੀ ਐੱਸ.ਐੱਮ.ਐੱਸ. ਰਾਹੀਂ ਪ੍ਰਾਥਰੀ ਨੂੰ ਦਿੱਤੀ ਜਾਵੇਗੀ ਅਗਾਊਂ ਸੂਚਨਾ ਬਟਾਲਾ, 5 ਮਈ (ਨਰਿੰਦਰ ਬਰਨਾਲ) – ਪਾਸਪੋਰਟ ਬਣਾਉਣ ਵੇਲੇ ਹੁੰਦੀ ਪੁਲਿਸ ਇਨਕੁਆਰੀ ਨੂੰ ਹੋਰ ਸੁਖਾਲਾ ਤੇ ਪਾਰਦਰਸ਼ੀ ਬਣਾਉਂਦਿਆਂ ਹੁਣ ਅਹਿਜੀਆਂ ਇਨਕੁਆਰੀ ਦਾ ਜਿੰਮਾਂ ਪੁਲਿਸ ਸਾਂਝ ਕੇਂਦਰਾਂ ਨੂੰ ਦਿੱਤਾ ਗਿਆ ਹੈ। ਪਾਸਪੋਰਟ ਇਨਕੁਆਰੀ, ਸਰਵਿਸ ਇਨਕੁਆਰੀ ਅਤੇ ਚਾਲ-ਚਲਣ ਸਬੰਧੀ ਵੈਰੀਫਿਕੇਸ਼ਨ ਲਈ ਹਰ ਪੁਲਿਸ ਸਾਂਝ ਕੇਂਦਰ ਵਿੱਚ ਵੱਖਰਾ ਸਟਾਫ ਨਿਯੁੱਕਤ ਕੀਤਾ ਗਿਆ ਹੈ …

Read More »