Wednesday, November 25, 2026

ਪੰਜਾਬੀ

ਅਫ਼ਸਰ ਕਲੋਨੀ ਦੇ ਪਾਰਕ ਵਿਖੇ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ

ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਅਫ਼ਸਰ ਕਲੋਨੀ ਪਾਰਕ ‘ਚ ਪਾਰਕ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਮਾਸਟਰ ਪਰਮਵੇਦ ਤੇ ਵਿੱਤ ਸਕੱਤਰ ਕ੍ਰਿਸ਼ਨ ਸਿੰਘ ਦੀ ਨਿਗਰਾਨੀ ਵਿੱਚ ਅਫ਼ਸਰ ਕਲੋਨੀ ਦੇ ਬੱਚਿਆਂ ਦਾ ਖੇਡ ਮੁਕਾਬਲਾ ਕਰਵਾਇਆ ਗਿਆ।ਮੁੱਖ ਮਹਿਮਾਨ ਨਾਜ਼ਰ ਸਿੰਘ ਲਹਿਰਾ ਸਨ।ਹਰਨੂਰ ਅਕੈਡਮੀ ਦੇ ਸੰਚਾਲਕ ਕੁਲਵੰਤ ਸਿੰਘ ਰਿਟਾਇਰਡ ਡੀ.ਐਸ.ਪੀ ਨੂੰ ਵਿਸ਼ੇਸ਼ ਤੌਰ ‘ਤੇ ਬੁਲਾਇਆ ਗਿਆ ਸੀ।ਮਾਸਟਰ ਪਰਮਵੇਦ ਨੇ ਦੱਸਿਆ ਕਿ ਖੇਡਾਂ ਕਰਵਾਉਣ …

Read More »

ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ

ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 753ਵਾਂ ਪ੍ਰਕਾਸ਼ ਦਿਹਾੜਾ ਸਥਾਨਕ ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਰਤਨ, ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਦਮਦਮੀ, ਖਜ਼ਾਨਚੀ ਦੇਸਰਾਜ ਸਿੰਘ ਰੱਖਰਾਓ, ਰਾਜਿੰਦਰ ਸਿੰਘ ਚੰਗਾਲ ਅਤੇ ਹੋਰ ਮੈਂਬਰਾਂ …

Read More »

ਖਾਲਸਾ ਕਾਲਜ ਵਿਖੇ ਕਰਵਾਇਆ ਵਿਗਿਆਨ ਮੇਲਾ

ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖਾਲਸਾ ਕਾਲਜ ਵਿਖੇ ਇਕ ਰੋਜ਼ਾ ਵਿਗਿਆਨ ਮੇਲਾ ਕਰਵਾਇਆ ਗਿਆ।ਸਾਇੰਸ ਵਿਭਾਗ ਵਲੋਂ ਉਲੀਕ ਗਏ ਪ੍ਰੋਗਰਾਮ’ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ) ਸੁਸ਼ੀਲ ਕੁਮਾਰ ਤੁਲੀ ਨੇ ਮੁੱਖ ਮਹਿਮਾਨ ਅਤੇ ਡਿਪਟੀ ਡੀ.ਈ.ਓ ਬਲਰਾਜ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ ਨੇ ਸੁਸ਼ੀਲ ਤੁਲੀ ਅਤੇ ਬਲਰਾਜ ਸਿੰਘ ਨੂੰ ਵੱਖ-ਵੱਖ ਵਿਭਾਗਾਂ ਦੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਅੰਤਰ ਸਕੂਲ ਮੁਕਾਬਲੇ ਕਰਵਾਏ

ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ।ਮੁਕਾਬਲੇ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਿਸਰਚ ਐਂਡ ਡਿਵਲਪਮੈਂਟ ਕਾਊਂਸਲ ਦੇ ਡੀਨ ਡਾ. ਰੇਨੂੰ ਭਾਰਦਵਾਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਮੁਕਾਬਲਿਆਂ ’ਚ ਜ਼ਿਲ੍ਹੇ ਦੇ ਲਗਭਗ 15 ਸਕੂਲਾਂ ਦੇ 150 ਵਿਦਿਆਰਥਣਾਂ ਨੇ ਭਾਗ ਲਿਆ। ਪ੍ਰੋਗਰਾਮ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਡਾ. ਸੁਰਿੰਦਰ ਕੌਰ ਵਲੋਂ …

Read More »

ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਲਈ ਭਾਕਿਯੂ (ਕਾਦੀਆਂ) ਸਹਿਯੋਗ ਲਈ ਤਿਆਰ – ਗਿਆਸਪੁਰਾ

ਸਮਰਾਲਾ 22 ਨਵੰਬਰ (ਇੰਦਰਜੀਤ ਸਿੰਘ ਕੰਗ) – ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਦੀ ਚੋਣਾਂ ਲਈ ਵੋਟਾਂ ਬਣਾਈਆਂ ਜਾ ਰਹੀਆਂ ‘ਚ ਸਹਿਯੋਗ ਲਈ ਭਾਕਿਯੂ (ਕਾਦੀਆਂ) ਤਿਆਰ ਹੈ।ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੁਆਰਾ ਇੱਕ ਮੀਟਿੰਗ ਦੌਰਾਨ ਕੀਤਾ ਗਿਆ।ਉਨਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਿੱਖ ਇਨ੍ਹਾਂ ਚੋਣਾਂ ਸਬੰਧੀ …

Read More »

ਗੁਰਪ੍ਰੀਤ ਸਿੰਘ ਭੁੱਲਰ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵਜੋਂ ਸੰਭਾਲਿਆ ਕਾਰਜ਼ਭਾਰ

ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਨਵ-ਨਿਯੁੱਕਤ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਨੇ ਅੱਜ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦਾ ਕਾਰਜ਼ਜਭਾਰ ਸੰਭਾਲ ਲਿਆ ਹੈ।ਇਸ ਸਮੇਂ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਵੱਡੇ ਭਾਗਾਂ ਨਾਲ ਗੁਰੂ ਨਗਰੀ ਵਿੱਚ ਸੇਵਾ ਦਾ ਮੌਕਾ ਮਿਲਦਾ ਹੈ। ਆਈ.ਪੀ.ਐਸ ਭੁੱਲਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਅਤੇ ਅਮਨ ਸ਼ਾਂਤੀ ਨੂੰ ਬਹਾਲ ਰੱਖਣਾ ਉਨਾਂ ਦੀ ਮੁੱਖ ਤਰਜ਼ੀਹ ਹੋਵੇਗੀ।ਉਨਾਂ …

Read More »

ਨਵ-ਨਿਯੁੱਕਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵੱਖ-ਵੱਖ ਨਾਕਿਆਂ ਦਾ ਦੌਰਾ

ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਨਵ-ਨਿਯੁੱਕਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵੱਖ-ਵੱਖ ਨਾਕਿਆਂ ‘ਤੇ ਜਾ ਕੇ ਨਾਕਾ ਪਾਰਟੀਆਂ ਨਾਲ ਡਿਊਟੀ ਸਬੰਧੀ ਗੱਲਬਾਤ ਕੀਤੀ ਗਈ ।ਉਨਾਂ ਨੇ ਰਾਹਗੀਰਾਂ ਅਤੇ ਦੁਕਾਨਦਾਰਾਂ ਨਾਲ ਉਹਨਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ।

Read More »

ਕੁਲਵੰਤ ਸਿੰਘ ਬੱਬੀ ਨਮਿਤ ਅੰਤਿਮ ਅਰਦਾਸ

ਅੰਮ੍ਰਿਤਸਰ, 21 ਨਵੰਬਰ (ਜਗਦੀਪ ਸਿੰਘ) – ਦਵਾਈਆਂ ਦੀ ਦੁਕਾਨ ਕਰਦੇ ਕੁਲਵੰਤ ਸਿੰਘ ਬੱਬੀ (70) ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਥਾਨਕ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ ਭਗਤਾਂ ਵਾਲਾ ਵਿਖੇ ਆਯੋਜਿਤ ਕੀਤਾ ਗਿਆ।ਇਸ ਤੋਂ ਪਹਿਲਾਂ ਉਹਨਾਂ ਦੇ ਗ੍ਰਹਿ ਮੋਹਨ ਨਗਰ ਸੁਲਤਾਨਵਿੰਡ ਰੋਡ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਸਮਾਗਮ ਦੌਰਾਨ ਭਾਈ ਕੁਲਬੀਰ ਸਿੰਘ ਨੈਰੋਬੀ ਦੇ ਰਾਗੀ ਜਥੇ ਨੇ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਹੁਨਰ ਵਿਕਾਸ ਬਾਰੇੇ ਵਰਕਸ਼ਾਪ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਹੁਨਰ ਵਿਕਾਸ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਅਗਵਾਈ ਹੇਠ ਕਰਵਾਈ ਇਸ ਵਰਕਸ਼ਾਪ ’ਚ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਪ੍ਰੋ: ਪਰਮੋਦਮਾ ਗੁਪਤਾ ਅਤੇ ਪ੍ਰੋ: ਸ਼ਿਖਾ ਨੇ ਵਿਦਿਆਰਥਣਾਂ ਨੂੰ ਸਕਰੀਨ ਪ੍ਰਿੰਟਿੰਗ, ਸਪਰੇਅ ਪੇਂਟਿੰਗ ਅਤੇ ਸਟੈਨਸਿਲ ਪ੍ਰਿੰਟਿੰਗ ਬਾਰੇ ਜ਼ੋਰ ਦਿੱਤਾ।ਪ੍ਰਿੰ. ਨਾਨਕ ਸਿੰਘ ਨੇ ਕਿਹਾ ਕਿ …

Read More »

ਹਾਈਕੋਰਟ ‘ਚ ਸਿੱਖ ਵਕੀਲਾਂ ਦੀ ਜੱਜ ਵਜੋਂ ਨਿਯੁੱਕਤੀ ਰੋਕਣਾ ਸਿੱਖਾਂ ਨਾਲ ਵਿਤਕਰਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 21 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਮੌਕੇ ਸੁਪਰੀਮ ਕੋਰਟ ਦੀਆਂ ਸਿਫ਼ਾਰਸ਼ਾਂ ਵਿੱਚੋਂ ਦੋ ਸਿੱਖ ਉਮੀਦਵਾਰ ਵਕੀਲਾਂ ਨੂੰ ਬਾਹਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ।ਕਮੇਟੀ ਪ੍ਰਧਾਨ ਨੇ ਇਸ ਨੂੰ ਸਿੱਖਾਂ ਨਾਲ ਵਿਤਕਰਾ ਕਰਾਰ ਦਿੰਦਿਆਂ ਆਖਿਆ ਕਿ ਕੇਂਦਰ ਸਰਕਾਰ ਦੋਹਾਂ …

Read More »