ਪਠਾਨਕੋਟ, 4 ਮਈ (ਪ.ਪ) – ਜ਼ਿਲ੍ਹੇ ਅੰਦਰ ਵੱਖ-ਵੱਖ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ 3 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ 3 ਮਈ, 2015 ਤੱਕ ਵੱਖ ਵੱਖ ਮੰਡੀਆਂ ਵਿੱਚ 13648 ਮੀਟਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿਚੋਂ ਵੱਖ …
Read More »ਪੰਜਾਬੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਡੀ.ਆਰ.ਐਸ – 3 ਲੈਵਲ ਅਪਗ੍ਰੇਡ
ਅੰਮ੍ਰਿਤਸਰ, 4 ਮਈ (ਚਰਨਜੀਤ ਸਿੰਘ ਛੀਨਾ) – ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਦੀ ਸਪੈਸ਼ਲ ਅਸਿਸਟੈਂਸ ਪ੍ਰੋਗਰਾਮ ਅਧੀਨ ਚੋਣ ਕੀਤੀ ਹੈ ਅਤੇ ਸਕੂਲ ਨੂੰ ਅਗਲੇ ਪੰਜ ਸਾਲਾਂ ਲਈ ਡੀ.ਆਰ.ਐਸ-2 ਤੋਂ ਡੀ.ਆਰ.ਐਸ-3 ਲੈਵਲ ਤਕ ਅਪਗ੍ਰੇਡ ਕੀਤਾ ਹੈ।ਯੂ.ਜੀ.ਸੀ ਨੇ ਇਸ ਲਈ 90.5 ਲੱਖ ਦੀ ਗ੍ਰਾਂਟ ਜਾਰੀ ਕੀਤੀ ਹੈ। ਸਕੂਲ ਦੇ ਮੁਖੀ, ਪ੍ਰੋ. (ਮਿਸਜ਼) ਪਰਮਜੀਤ ਨੰਦਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਿਮੀਡੀਅਲ ਕੋਚਿੰਗ 25 ਮਈ ਤੋਂ
ਫਾਰਮ ਭਰਨ ਦੀ ਆਖ਼ਰੀ ਮਿਤੀ 12-5-2015 ਅੰਮ੍ਰਿਤਸਰ, 4 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਂਟਰ ਵੱਲੋ ਰਿਮੀਡੀਅਲ ਕੋਚਿੰਗ ਅਧੀਨ 4 ਮਹੀਨਿਆਂ ਦਾ ਇੱਕ ਕੋਰਸ ਕਰਵਾਇਆ ਜਾਣਾ ਹੈ। ਇਸ ਕੋਰਸ ਵਿੱਚ ਅੰਡਰ ਗਰੈਜੂਏਟ ਤੋ ਲੈ ਕੇ ਪੋਸਟ ਗਰੈਜੂਏਟ ਤੱਕ ਦੇ ਵਿਦਿਆਰਥੀਆਂ ਨੂੰ ਅੰਗਰੇਜੀ, ਮੈਟਲ ਅਬਿਲਟੀ, ਰੀਜ਼ਨਿੰਗ ਅਤੇ ਜਰਨਲ ਨਾਲਿਜ਼ ਬਾਰੇ ਗਿਆਨ ਦਿੱਤਾ …
Read More »ਕਹਾਣੀ ਸੰਗ੍ਰਹਿ ‘ਬੰਦ ਬੂਹਾ’ ਤੇ ਹੋਈ ਵਿਚਾਰ ਚਰਚਾ
ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ ਸੱਗੂ)- ਸਾਹਿਤ ਸਮਾਜ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਜਨਵਾਦੀ ਲੇਖਕ ਸੰਘ ਅਤੇ ਨਾਰੀ ਚੇਤਨਾ ਮੰਚ ਵੱਲੋਂ ਵਿਰਸਾ ਵਿਹਾਰ ਸੋਸਾਇਟੀ ਦੇ ਸਹਿਯੋਗ ਨਾਲ ਨਾਮਵਰ ਗਲਪਕਾਰ ਜਸਬੀਰ ਕੌਰ ਦੇ ਕਹਾਣੀ ਸੰਗ੍ਰਹਿ ‘ਬੰਦ ਬੂਹਾ’ ਤੇ ਸਥਾਨਕ ਵਿਰਸਾ ਵਿਹਾਰ ਦੇ ਅੰਮ੍ਰਿਤਾ ਪ੍ਰੀਤਮ ਸਾਹਿਤ ਸਦਨ ਵਿਚ ਵਿਚਾਰ ਗੋੋਸਟੀ ਕਰਵਾਈ ਗਈ। ਵਿਦਵਾਨ ਅਲੋਚਕ ਡਾ. ਬਲਜੀਤ ਕੌਰ ਰਿਆੜ ਅਤੇ ਗੁਰਬਾਜ …
Read More »ਜ਼ਿਲ੍ਹੇ ਵਿੱਚ ਜੇ.ਈ.ਈ (ਮੇਨ) ‘ਚ ਟਾਪਰ ਰਹੇ ਸਾਕੇਤ ਨੇ ਆਪਣੀ ਸਫ਼ਲਤਾ ਦਾ ਭੇਦ ਕੀਤਾ ਸਾਂਝਾ
ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਦੇ ਸਾਕੇਤ ਜੇ.ਈ.ਈ (ਮੇਨ) ‘ਚ ਜ਼ਿਲ੍ਹੇ ਵਿੱਚ ਸਭ ਤੋਂ ਉੱਚਾ ਸਥਾਨ ਪ੍ਰਾਪਤ ਕਰਨ ਦੀ ਉਪਲੱਬਧੀ ਦਾ ਮਾਣ ਆਪਣੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਦਿੱਤਾ।ਉਸ ਨੇ ਇਸ ਮਹੱਤਵਪੂਰਨ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 360 ਨੰਬਰਾਂ ਵਚੋਂ 298 ਨੰਬਰ ਲੈ ਕੇ ਸਕੂਲ ਅਤੇ ਜ਼ਿਲ੍ਹੇ ਦਾ ਮਾਣ ਵਧਾਇਆ।ਬਹੁਤ ਜ਼ਿਆਦਾ ਨਿਮਰ ਸੁਭਾਅ ਵਾਲੇ …
Read More »ਪੰਜਾਬ ਸਰਕਾਰ ਵਲੋਂ ਚੀਫ ਖਾਲਸਾ ਦੀਵਾਨ ਨੂੰ ਸੋਂਪੇ ਅਤਿਆਧੁਨਿਕ ਆਦਰਸ਼ ਸਕੂਲ ਦਾ ਉਦਘਾਟਨ
ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਆਧੁਨਿਕ ਸਹੂਲਤਾਂ ਨਾਲ ਲੈਸ ਇ’ਕ ਹੋਰ ਨਵਾਂ ਸ੍ਰੀ ਗੁੁਰੂੁ ਹਰਿਕ੍ਰਿਸ਼ਨ ਆਦਰਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਉੱਚਾ ਪਿੰਡ, ਕਪੂਰਥਲਾ ਦਾ ਉਦਘਾਟਨ ਮੱਖ ਮਹਿਮਾਨ ਸਿਖਿਆ ਮੰਤਰੀ, ਪੰਜਾਬ, ਡਾ: ਦਲਜੀਤ ਸਿੰਘ ਚੀਮਾ ਦੇ ਕਰ ਕਮਲਾਂ ਨਾਲ ਕੀਤਾ ਗਿਆ।ਇਹ ਸਕੂਲ ਚੀਫ ਖਾਲਸਾ ਦੀਵਾਨ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਚਲਾਇਆ ਜਾਵੇਗਾ।12 ੲੈਕੜ ਵਿਚ ਫੈਲੇ ਇਸ …
Read More »ਬੀ. ਬੀ. ਕੇ. ਡੀ. ਏ. ਵੀ ਨੇ ਬੈਚੂਲਰ ਆਫ਼ ਡਿਜ਼ਾਇਨ-ਪੰਜਵੇਂ ਸਮੈਸਟਰ ‘ਚ ਹਾਸਲ ਕੀਤੀਆਂ ਸੱਤ ਪੁਜ਼ੀਸ਼ਨਾਂ
ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੀ ਬੈਚੂਲਰ ਆਫ਼ ਡਿਜ਼ਾਇਨ-ਪੰਜਵਾਂ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਪਹਿਲੀਆਂ ਸੱਤ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਮਿਸ ਸਿਮਰਨ ਨੇ ਯੂਨੀਵਰਸਿਟੀ ਵਿਚੋਂ 919/1000 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮਿਸ ਸਮਿਤਾ ਨੇ 916/1000 ਅੰਕ ਪ੍ਰਾਪਤ ਕਰਕੇ …
Read More »ਮੋਗਾ ਹਾਦਸੇ ‘ਤੇ ਕਾਂਗਰਸ ਪਾਰਟੀ ਹੋਸ਼ੀ ਰਾਜਨੀਤੀ ਨਾ ਕਰੇ – ਲੋਧੀਨੰਗਲ
ਬਟਾਲਾ, 4 ਮਈ (ਨਰਿੰਦਰ ਬਰਨਾਲ) – ਸੀਨੀਅਰ ਅਕਾਲੀ ਆਗੂ ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਾਂਗਰਸ ਸਮੇਤ ਦੂਜੀਆਂ ਵਿਰੋਧੀ ਪਾਰਟੀਆਂ ਨੂੰ ਨਸੀਹਤ ਕੀਤੀ ਹੈ ਕਿ ਉਹ ਮੋਗਾ ਹਾਦਸੇ ‘ਤੇ ਹੋਸ਼ੀ ਤੇ ਹੌਲੀ ਰਾਜਨੀਤੀ ਨਾ ਕਰਨ। ਉਨ੍ਹਾਂ ਕਿਹਾ ਕਿ ਮੋਗਾ ਹਾਦਸੇ ਦੇ ਦੋਸ਼ੀਆਂ ਖਿਲਾਫ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸਖਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ …
Read More »ਬਟਾਲਾ, 4 ਮਈ (ਨਰਿੰਦਰ ਬਰਨਾਲ) – ਜਿਲਾ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਤੇ ਉਪ ਜਿਲ੍ਹਾਂ ਸਿੱਖਿਆ ਅਫਸਰ (ਸੈ ਸਿ) ਗੁਰਦਾਸਪੁਰ ਸ੍ਰੀ ਭਾਰਤ ਭੂਸ਼ਨ ਵੱਲੋ ਸ੍ਰੀ ਲਖਵਿੰਦਰ ਸਿੰਘ ਢਿਲੋਂ ਲੈਕਚਰਾਰ ਪੋਲੀਟੀਕਲ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਨੂੰ ਉਹਨਾ ਦੀਆਂ ਜਿਲ੍ਹਾਂ ਟੂਰਨਾਮੈਂਟ ਕਮੇਟੀ ਗੁਰਦਾਸਪੁਰ ਨੂੰ ਦਿਤੀਆਂ ਸੇਵਾਵਾਂ ਕਰਕੇ ਸਨਮਾਨਿਤ ਕੀਤਾ ਗਿਆ। ਸਰਕਾਰੀ ਸਕੂਲ ਜੈਤੋੋਸਰਜਾ ਵਿਖੇ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪ੍ਰਿੰਸੀਪਲ …
Read More »ਮਾਸਟਰ ਕਾਡਰ ਯੂਨੀਅਨ ਪਠਾਨਕੋਟ ਦੀ ਲੋਕਤੰਤਰੀ ਢੰਗ ਨਾਲ ਹੋਈ ਚੋਣ
ਜਗਜੀਤ ਸਿੰਘ ਵਿੱਤ ਸਕੱਤਰ ਤੇ ਬਲਦੇਵ ਸਿੰਘ ਬੁੱਟਰ ਸੂਬਾ ਉਪ ਪ੍ਰਧਾਨ ਅਬਜ਼ਰਵਰ ਵਜੋਂ ਪਹੁੰਚੇ ਬਟਾਲਾ, 4 ਮਈ (ਨਰਿੰਦਰ ਬਰਨਾਲ) – ਮਾਸਟਰ ਕਾਡਰ ਯੂਨੀਅਨ ਦਾ ਜ਼ਿਲ੍ਹਾ ਪੱਧਰੀ ਇਜਲਾਸ ਅੱਜ ਇੱਥੇ ਹੋਇਆ ਜਿਸ ‘ਚ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ ਤੋਂ ਇਲਾਵਾ ਉਪ ਪ੍ਰਧਾਨ ਪੰਜਾਬ ਬਲਦੇਵ ਸਿੰਘ ਬੁੱਟਰ ਗੁਰਦਾਸਪੁਰ, ਸੂਬਾ ਵਿੱਤ ਸਕੱਤਰ ਜਗਜੀਤ ਸਿੰਘ ਲੁਧਿਆਣਾ, ਸੂਬਾ ਪ੍ਰੈੱਸ ਸਕੱਤਰ ਨਰਿੰਦਰ ਬਰਨਾਲਾ, ਕਰਨੈਲ ਸਿੰਘ …
Read More »
Punjab Post Daily Online Newspaper & Print Media