Wednesday, November 25, 2026

ਪੰਜਾਬੀ

ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) – ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਮੱਥਾ ਟੇਕਣ ਉਪਰੰਤ ਪਰਿਕਰਮਾ ਕੀਤੀ ਤੇ ਸੂਚਨਾ ਅਧਿਕਾਰੀ ਸz: ਜਸਵਿੰਦਰ ਸਿੰਘ ਤੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਪਰਿਕਰਮਾ ‘ਚ ਸਥਿਤ ਇਤਿਹਾਸਕ ਸਥਾਨਾ ਬਾਰੇ ਜਾਣਕਾਰੀ ਹਾਸਲ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸz: ਰੂਪ ਸਿੰਘ, …

Read More »

ਸ੍ਰੀ ਗੁਰੂ ਰਾਮਦਾਸ ਜੋੜਾ ਸੁਸਾਇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਲੜੀਵਾਰ ਗੁਰਮਤਿ ਸਮਾਗਮ

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਜੋੜਾ ਸੁਸਾਇਟੀ ਵੱਲੋ ਇਲਾਕਾ ਸ਼ਹੀਦ ਊਧਮ ਸਿੰਘ ਨਗਰ 6 ਨੰਬਰ ਬਜਾਰ ਦੇ ਸਹਿਯੋਗ ਨਾਲ ਲੜੀਵਾਰ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਸੱਜੇ ਦੀਵਾਨਾਂ ਵਿੱਚ ਰਾਗੀ ਭਾਈ ਮਨਿੰਦਰ ਸਿੰਘ, ਕਵੀਸ਼ਰੀ ਜਥਾ ਗਿਆਨੀ ਜਸਬੀਰ ਸਿੰਘ ਮੋਹਲੇਕੇ, ਹਰਪਾਲ ਸਿੰਘ ਬੱਦੋਵਾਲ ਕਲਾਂ, ਲਖਵਿੰਦਰ ਸਿੰਘ ਕਠਿਆਲਾ ਨੇ ਸ਼ਬਦ ਕੀਰਤਨ, ਢਾਡੀ ਵਾਰਾਂ ਤੇੇ ਕਥਾ ਵਾਖਿਆਣ ਦੁਆਰਾ …

Read More »

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਮਨਾਇਆ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 3 ਮਈ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਤੀਜ਼ੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ।  ਪਰਸੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਪਬਲਿਕ ਸਕੂਲ, ਹੇਰ ਦੇ ਵਿਦਿਆਰਥੀਆਂ ਨੇ ਗੁਰੂ ਜਸ ਗਾਇਨ ਕਰਕੇ …

Read More »

ਖ਼ਾਲਸਾ ਪਬਲਿਕ ਸਕੂਲ ਨੇ ਕ੍ਰਿਕੇਟ ਟੂਰਨਾਂਮੈਂਟ ਵਿੱਚ ਜਿੱਤੀ ਚੈਂਪੀਅਨ ਟਰਾਫ਼ੀ

ਅੰਮ੍ਰਿਤਸਰ, 3 ਮਈ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਨੇ ਸਥਾਨਕ ਦਿੱਲੀ ਪਬਲਿਕ ਸਕੂਲ ਵਿਖੇ ਹੋਏ ਸਹੋਦਿਯਾ ਕ੍ਰਿਕੇਟ ਟੂਰਨਾਮੈਂਟ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਦਿਆ ਚੈਂਪੀਅਨ ਟਰਾਫ਼ੀ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿੱਚ ਸੀ. ਬੀ. ਐੱਸ. ਈ. ਨਾਲ ਸਬੰਧਿਤ 20 ਸਕੂਲ ਦੀਆਂ ਟੀਮਾਂ ਨੇ ਭਾਗ ਲਿਆ ਅਤੇ ਖ਼ਾਲਸਾ ਸਕੂਲ ਨੇ ਮੇਜ਼ਬਾਨ ਦਿੱਲੀ ਪਬਲਿਕ ਸਕੂਲ ਨੂੰ …

Read More »

ਸੁਲਤਾਨਵਿੰਡ ਦੀ ਪੱਤੀ 6 ਵਾਰਡ ਪੰਡੋਰਾ ਦੀਆਂ ਬੀਬੀਆਂ ਵਲੋਂ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) ਇਤਿਹਾਸਕ ਤੇ ਪੁਰਾਤਨ ਪਿੰਡ ਸੁਲਤਾਨਵਿੰਡ ਵਿਖੇ ਪੀਣ ਵਾਲੇ ਸ਼ੁੱਧ ਪਾਣੀ, ਸੀਵਰੇਜ, ਗਲੀਆਂ ਨਾਲੀਆਂ ਖੜੇ ਗੰਦੇ ਪਾਣੀ ਤੇ ਫੈਲੀ ਗੰਦਗੀ ਤੋਂ ਪ੍ਰੇਸ਼ਾਨ ਲੋਕਾਂ ਵਿੱਚ ਰੋਹ ਵਧਦਾ ਜਾ ਰਿਹਾ ਹੈ। ਅੱਜ ਅਜਿਹਾ ਕੁੱਝ ਵਾਰਡ ਨੰ. 31 ਦੇ ਇਲਾਕੇ ਪੱਤੀ ਛੇ-ਵਾਰਡ ਪੰਡੋਰਾ ਵਿਖੇ ਵੇਖਣ ਨੂੰ ਮਿਲਿਆ ਜ ਦਇਸ ਇਲਾਕੇ ਦਅਿਾਂ ਬੀਬੀਆਂ ਵੱਲੋਂ ਨਗਰ ਨਿਗਮ ਅਤੇ ਪੰਜਾਬ ਸਰਕਾਰ ਵਿਰੁੱਧ …

Read More »

ਵੈਲਫਅਰ ਸੋਸਾਇਟੀ ਨੇ ਮਨਾਇਆ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ

ਸ. ਦਿਲਜੀਤ ਸਿੰਘ ‘ਬੇਦੀ’ ਦਾ ਕੀਤਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) – ਬਾਬਾ ਜੱਸਾ ਸਿੰਘ ਵੈਲਫਅਰ ਸੋਸਾਇਟੀ ਵੱਲੋਂ ਕੌਮੀ ਜਰਨੈਲ, ਮਹਾਨ ਸਪੂਤ, ਕੌਮ ਦਰਦੀ, ਯੋਧਾ ਜਰਨੈਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਉਨ੍ਹਾਂ ਦੇ ਅਸਥਾਨ ਗੁਰਦੁਆਰਾ ਬਾਬਾ ਅਟਲ ਰਾਏ ਸਾਹਿਬ ਦੀਆਂ ਪਰਿਕਰਮਾ ਵਿਖੇ ਮਨਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਕਵਲਜੀਤ ਸਿੰਘ ਨੇ …

Read More »

 ਕਲਾਕਾਰ ਸੰਦੀਪ ਬੇਦੀ ਨੂੰ ਸਦਮਾ ਨੌਜਵਾਨ ਜੀਜੇ ਦਾ ਦਿਹਾਂਤ

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) ਉਘੇ ਕਲਾਕਾਰ ਤੇ ਮਾਡਲ ਸੰਦੀਪ ਬੇਦੀ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਹਨਾਂ ਦੇ ਜੀਜੇ ਦਵਿੰਦਰਪਾਲ ਸਿੰਘ ਰਿੰਕੂ ਦਾ ਭਰ ਜਵਾਨੀ ਵਿਚ ਦਿਹਾਂਤ ਹੋ ਗਿਆ।35 ਸਾਲਾ ਦਵਿੰਦਰਪਾਲ ਸਿੰਘ ਆਪਣੇ ਪਿੱਛੇ ਪਤਨੀ ਅਤੇ ਛੋਟੇ ਦੋ ਬੱਚਿਆਂ ਨੂੰ ਰੋਂਦਿਆਂ ਕਰਲਾਉਂਦਿਆਂ ਛੱਡ ਗਏ ਹਨ।ਸੰਦੀਪ ਬੇਦੀ ਅਤੇ ਮਰਹੂਮ ਦੇ ਵੱਡੇ ਭਰਾਤਾ ਸ: ਸ਼ਲਿੰਦਰ ਸਿੰਘ ਨੇ ਭਰੇ ਮਨ ਨਾਲ …

Read More »

ਅਮਿਤ ਸ਼ਾਹ ਦੀ ਅੰਮ੍ਰਿਤਸਰ ‘ਚ ਰੈਲੀ-ਮਿਸ਼ਨ 2017 ਨੂੰ ਕਾਮਯਾਬ ਕਰਨ ਦਾ ਦਿੱਤਾ ਸੱਦਾ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੁੱਕਾ ਭੇਟ ਕਰਕੇ ਜੀ ਆਇਆਂ ਕਿਹਾ ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – ਭਾਜਪਾ ਕੌਮੀ ਪ੍ਰਧਾਨ ਸ਼੍ਰੀ ਅਮਿਤ ਸ਼ਾਹ ਅੱਜ ਪਠਾਨਕੋਟ ਤੋਂ ਅਮ੍ਰਿਤਸਰ ਸੜਕੀ ਰਸਤੇ ਰਾਹੀਂ ਬਾਅਦ ਦੁਪਹਿਰ 1.15 ਦੇ ਕਰੀਬ ਪੁੱਜੇ।ਸਥਾਨਕ ਸਰਕਟ ਹਾਊਸ ਪੁੱਜਣ ‘ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਨਾਂ ਨੂੰ ਬੁੱਕਾ ਭੇਟ ਕਰਕੇ ਜੀ ਆਇਆਂ ਕਿਹਾ। ਕੋਈ 2.00 ਵਜੇ ਦੇ …

Read More »

 ਪੱਟੀ ਵਿੱਚ ਆਮ ਆਦਮੀ ਪਾਰਟੀ ਨੇ ਬਾਦਲ ਪਰਿਵਾਰ ਦਾ ਸਾੜਿਆ ਪੁਤਲਾ

ਪੱਟੀ, 2 ਮਈ ( ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਮੋਗੇ ਵਿੱਚ ਬਾਦਲ ਪੀ੍ਰਵਾਰ ਦੀ ਅੋਰਬਿਟ ਬੱਸ ਵਿੱਚੋ ਧੱਕਾ ਦੇ ਕੇ ਮਾਰੀ ਗਈ ਮਸੂਮ ਲੜਕੀ ਤੇ ਫੱਟੜ ਹੋਈ ਉਸ ਦੀ ਮਾਂ ਤੇ ਛੋਟਾ ਭਰਾ ਦੇ ਵਿਰੋਧ ਵਿੱਚ ਸਾਰੇ ਪੰਜਾਬ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਹੈ।ਪੰਜਾਬ ਦੇ ਹਰ ਸ਼ਹਿਰ ਤੇ ਹਰ ਕਸਬੇ ਵਿੱਚ ਆਪੋ ਆਪਣੇ ਢੰਗ ਨਾਲ ਇਸ ਵਿਰੋਧ ਵਿੱਚ …

Read More »

ਹੋਲੀ ਸਿਟੀ ਟ੍ਰੱਸਟ ਵਲੋਂ ਸ੍ਰੀ ਹਰਿਮੰਦਰ ਸਾਹਿਬ ਇਲਾਕੇ ਦੇ ਵਿਕਾਸ ਲਈ ਸੁਖਬੀਰ ਬਾਦਲ ਦੇ ਭਰੋਸੇ ਲਈ ਧੰਨਵਾਦ

ਕੌਸਲਰ ਮਨਮੋਹਨ ਸਿੰਘ ਟੀਟੂ ਦੀ ਅਗਵਾਈ ਹੇਠ ਹੋਈ ਇਕੱਤਰਤਾ ਅੰਮ੍ਰਿਤਸਰ, 2 ਮਈ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਅਤੇ ਸੜਕਾਂ ਦੇ ਮੁੱਦੇ ਨੂੰ ਲੇ ਕੇ ਪਿਛਲੇ ਕੁਝ ਦਿਨਾਂ ਤੋਂ ਹੋਲੀ ਸਿਟੀ ਟਰੱਸਟ ਵਲੋਂ ਭਾਜਪਾ ਦੇ ਇਕ ਮੰਤਰੀ ਤੇ ਨਗਰ ਨਿਗਮ ਪ੍ਰਸ਼ਾਸਨ ਵਿਚਕਾਰ ਚਲ ਰਹੇ ਸੰਘਰਸ਼ ਨੂੰ ਵਿਸ਼ਰਾਮ ਲਗਾਉਂਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸ:ਸੁਖਬੀਰ ਸਿੰਘ ਬਾਦਲ ਵਲੋਂ …

Read More »