ਚੰਡੀਗੜ੍ਹ, 2 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਓੋਰਬਿਟ ਬੱਸਾਂ ਸੜਕਾਂ ਤੋਂ ਹਟਾਉਣ ਦਾ ਫੈਸਲਾ ਲਿਆ ਹੈ।ਲੱਗਦਾ ਹੈ ਕਿ ਇਹ ਫੈਸਲਾ ਮੋਗਾ ਕਾਂਡ ਵਿਰੁੱੱਧ ਲੋਕਾਂ ਵਿੱਚ ਵਧ ਰਹੇ ਰੋਸ ਤੋਂ ਬਾਅਦ ਲਿਆ ਗਿਆ ਹੈ। ਸੂਚਨਾ ਅਨੁਸਾਰ ਸੁਖਬੀਰ ਸਿੰਘ ਬਾਦਲ ਨੇ ਓਰਬਿਟ ਐਵੀਏਸ਼ਨ ਕੰਪਨੀ ਦੇ ਪ੍ਰਬੰਧਕਾਂ ਨੂੰ ਕਿਹਾ ਹੈ ਕਿ ਓਰਬਿਟ ਬੱਸਾਂ ਤੁਰੰਤ …
Read More »ਪੰਜਾਬੀ
ਅਕਾਲੀ ਜਥਾ ਸ਼ਹਿਰੀ ਵਫਦ ਮਜੀਠੀਆ ਦੀ ਅਗਵਾਈ ‘ਚ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਮਿਲਿਆ
ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੀ ਬਦਤਰ ਹਾਲਤ ਅਤੇ ਲੰਬੇ ਸਮੇ ਤੋਂ ਅਣਦੇਖੀ ਦੇ ਸੰਬੰਧ ਵਿਚ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਅਤੇ ਸ਼ਹਿਰੀ ਜਥੇ ਦੀ ਟੀਮ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਵਾਲੇ, ਕੌਸਲਰ ਸੁਰਿੰਦਰ ਸਿੰਘ ਸੁਲਤਾਨਵਿੰਡ, ਸ਼ਮਸ਼ੇਰ ਸਿੰਘ ਸ਼ੇਰਾ, ਅਮਰਜੀਤ ਸਿੰਘ ਭਾਟੀਆ, ਮਨਮੋਹਨ ਸਿੰਘ …
Read More »ਜਥੇ: ਅਵਤਾਰ ਸਿੰਘ ਵਲੋਂ ਜੰਮੂੁਕਸ਼ਮੀਰ ‘ਚ ਬ੍ਰਾਹਮਣ ਸਭਾ ਵੱਲੋਂ ਗੁਰਦੁਆਰਾ ਸਾਹਿਬ ਦੀ ਸਰਾਂ ‘ਤੇ ਜਬਰੀ ਕਬਜ਼ੇ ਦਾ ਵਿਰੋਧ
ਅੰਮ੍ਰਿਤਸਰ, 1 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂੁਕਸ਼ਮੀਰ ਦੇ ਕਿਸ਼ਤਵਾੜ ਵਿੱਚ ਬ੍ਰਾਹਮਣ ਸਭਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਰਾਂ ‘ਤੇ ਜਬਰੀ ਕਬਜਾ ਕਰਨ ਤੇ ਸਖ਼ਤ ਸ਼ਬਦਾਂ ਵਿੱਚ ਵਿਰੋਧਤਾ ਕੀਤੀ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਜੰਮੂੁਕਸ਼ਮੀਰ ਦੇ ਕਿਸ਼ਤਵਾੜ ਵਿੱਚ …
Read More »ਸ਼ੋ੍ਮਣੀ ਕਮੇਟੀ ਦੀ ਟੀਮ ਵੱਲੋਂ ਨੇਪਾਲ ਵਿੱਚ ਭੂਚਾਲ ਪੀੜ੍ਹਤਾਂ ਨੂੰ ਰਾਹਤ ਸਮੱਗਰੀ ਵੰਡਣ ਦਾ ਕਾਰਜ ਸ਼ੁਰੂ
ਅੰਮ੍ਰਿਤਸਰ, 1 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਵਿੱਚ ਸ. ਮੋਹਣ ਸਿੰਘ ਬੰਗੀ ਅੰਤ੍ਰਿੰਗ ਮੈਂਬਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ ਤੇ ਕੋਆਰਡੀਨੇਟਰ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਨੇ ਨੇਪਾਲ ਵਿੱਚ ਆਏ ਭਿਆਨਕ ਭੂਚਾਲ ਤੋਂ ਪ੍ਰਭਾਵਿਤ ਪੀੜ੍ਹਤਾਂ ਨੂੰ ਬਿਨਾਂ ਭੇਦਭਾਵ …
Read More »ਧਰਮ ਪ੍ਰਚਾਰ ਕਮੇਟੀ ਦੇ ਗੁਰਮਤਿ ਸਮਾਗਮ ਵਿੱਚ 2970 ਪ੍ਰਾਣੀਆਂ ਨੇ ਪ੍ਰਾਪਤ ਕੀਤੀ ਅੰਮ੍ਰਿਤ ਦੀ ਦਾਤ – ਬਲਵਿੰਦਰ ਸਿੰਘ
ਅੰਮ੍ਰਿਤਸਰ, 1 ਮਈ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਹੈ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਪਾਤਸ਼ਾਹੀ ਨੌਵੀਂ ਬਾਬਾ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਮਜ਼ਦੂਰ ਦਿਵਸ’ ‘ਤੇ ਸੇਵਾਦਾਰਾਂ ਦਾ ਸਨਮਾਨ
ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਮਜ਼ਦੂਰ ਦਿਵਸ ਦੇ ਮੌਕੇ ਤੇ ਸਕੂਲ ਵਿੱਚ ਲੰਬੇ ਸਮੇਂ ਤੋਂ ਬੜੀ ਮਿਹਨਤ ਅਤੇ ਈਮਾਨਦਾਰੀ ਨਾਲ ਆਪਣੀ ਸੇਵਾ ਨਿਭਾਉਣ ਵਾਲੇੇ ਸੇਵਾਦਾਰਾਂ ਅਤੇ ਕਾਮਿਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਵਿੱਚ ਸ਼੍ਰੇਣੀ ਚਾਰ ਦੇ ਕਰਮਚਾਰੀਆਂ ਲਈ …
Read More »30 ਅਪ੍ਰੈਲ ਤੱਕ ਵੱਖ-ਵੱਖ ਮੰਡੀਆਂ ‘ਚ ਪੁੱਜੀ 4574 ਮੀਟਰਕ ਟਨ ਕਣਕ
ਪਠਾਨਕੋਟ, 1 ਮਈ (ਪ.ਪ) – ਜ਼ਿਲ੍ਹਾ ਪਠਾਨਕੋਟ ਅੰਦਰ 30 ਅਪ੍ਰੈਲ ਤੱਕ ਵੱਖ-ਵੱਖ ਮੰਡੀਆਂ ਵਿੱਚ ੪੫੭੪ ਮੀਟਰਿਕ ਟਨ ਕਣਕ ਦੀ ਆਮਦ ਹੋਈ।ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2691 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 1827 ਮੀਟਰਿਕ ਟਨ, ਐਫ.ਸੀ.ਆਈ. ਨੇ 536 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ …
Read More »ਸਰਕਾਰੀ ਐਲੀਮੈਂਟਰੀ ਸਕੂਲ ਤੋਂ ਸੇਵਾ ਮੁਕਤੀ ‘ਤੇ ਬੀਬੀ ਸੁਖਰਾਜ ਕੌਰ ਦਾ ਸਨਮਾਨ
ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ)- ਸਥਾਨਕ ਕੋਟ ਮਿੱਤ ਸਿੰਘ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਤੋਂ ਰਿਟਾਇਰ ਹੋਣ ‘ਤੇ ਜੇ.ਬੀ.ਟੀ. ਟੀਚਰ ਸੁਖਰਾਜ ਕੌਰ ਪਤਨੀ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਨਵਾਂ ਪਿੰਡ ਦੇ ਸਨਮਾਨ ਹਿੱਤ ਇੱਕ ਸਮਾਗਮ ਦਾ ਅਯੋਜਨ ਗਿਆ।ਜਿਸ ਵਿੱਚ ਹਲਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਸਹੁਰਾ ਤੇ ਦੱਖਣੀ ਹਲਕਾ ਇੰਚਾਰਜ ਬਲਵਿੰਦਰ ਸਿੰਘ ਸ਼ਾਹ ਅਤੇ ਅਕਾਲੀ ਆਗੂ ਇੰਦਰਜੀਤ ਸਿੰਘ ਪੰਡੋਰੀ ਵਿਸ਼ੇਸ਼ ਤੌਰ …
Read More »ਨਗਰ ਕੌਂਸਲ ਵਲੋਂ ਬਣਾਏ ਗਏ ਬਾਥਰੂਮ ਦੇ ਜਿੰਦਰਿਆਂ ਨੂੰ ਲੱਗਾ ਜੰਗਾਲ
ਜੰਡਿਆਲਾ ਗੁਰੁ, (ਸਿਕੰਦਰ ਸਿੰਘ ਖਾਲਸਾ, ਹਰਿੰਦਰਪਾਲ ਸਿੰਘ, ਸੋਨੀ)- ਕਾਫੀ ਜਦੋਜਹਿਦ ਕਰਨ ਤੋਂ ਬਾਅਦ ਸਰਕਾਰ ਵਲੋਂ ਆਮ ਜਨਤਾ ਦੀ ਸਹੂਲਤ ਵਾਸਤੇ ਸਹਿਰ ਵਿੱਚ ਬਣਾਏ ਗਏ ਪਖਾਨੇ ਉਦਘਾਟਨ ਤੋਂ ਬਾਅਦ ਵੀ ਜਨਤਾ ਵਾਸਤੇ ਨਹੀ ਖੁੱਲ ਸਕੇ।ਸੰਨ 2013 ਵਿੱਚ ਮੀਡੀਆ ਵਲੋਂ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਸਬੰਧ ਵਿੱਚ ਉਸ ਸਮੇਂ ਦੇ ਨਗਰ ਕੌਂਸਲ ਦੇ ਪ੍ਰਧਾਨ ਰਾਜ ਕੁਮਾਰ ਮਲਹੋਤਰਾ ਤੱਕ ਪਹੁੰਚ ਕਰਕੇ ਇਸ …
Read More »ਸੇਂਟ ਸੋਲਜ਼ਰ ਸਕੂਲ ਵਿਚ ਮਈ ਦਿਵਸ ਮਨਾਇਆ
ਜੰਡਿਆਲਾ ਗੁਰੁ, 1 ਮਈ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਦੇ ਵਿਹੜੇ ਵਿੱਚ ਅੱਜ ਮਈ ਦਿਵਸ, ਸ਼ਿਕਾਗੋ ਵਿਚ ਮਜ਼ਦੂਰ ਸ਼ਹੀਦਾਂ ਨੂੰ ਸ਼ਰਧਾਜਲੀ ਦੇਣ ਉਪਰੰਤ ਸ਼ੁਰੂ ਕੀਤਾ ਗਿਆ।ਇਸ ਮੋਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ. ਮੰਗਲ ਸਿੰਘ ਕਿਸ਼ਨਪੁਰੀ ਨੇ ਮਈ ਦਿਵਸ ਬਾਰੇ ਵਿਸਥਾਰ ਵਿਚ ਚਾਨਣਾ ਪਾਇਆ ਅਤੇ ਨਾਲ ਹੀ ਬਾਲ ਮਜ਼ਦੂਰੀ ਨੂੰ ਖਤਮ ਕਰਨ …
Read More »
Punjab Post Daily Online Newspaper & Print Media