ਬਟਾਲਾ, 30 ਅਪ੍ਰੈਲ (ਨਰਿੰਦਰ ਬਰਨਾਲ) – ਨੇਪਾਲ ਵਿਚ ਆਏ ਭੁਚਾਲ ਨੇ ਨੇਪਾਲ ਨੂੰ ਢਹਿ ਢੇਰੀ ਕਰ ਦਿੱਤਾ ਹੈ ਨੇਪਾਲ ਦੇ ਕਾਫੀ ਸਾਰੇ ਲੋਕ ਭਾਰਤ ਵਿਚ ਕੰਮ ਕਰਦੇ ਆਪਣੇ ਪਰਿਵਾਰ ਨੂੰ ਪਾਲਦੇ ਹਨ ਕਿਸੇ ਮੁਸ਼ਕਿਲ ਉਹਨਾਂ ਲੋਕਾਂ ਨੇ ਮਕਾਨ ਬਣਾਏ ਸਨ।ਪਰ ਕੁਦਰਤ ਨੇ ਉਹਨਾਂ ਦੇ ਘਰ ਭੁਚਾਲ ਨਾਲ ਢਾਹ ਦਿੱਤੇ ਹਨ ਹਜ਼ਾਰਾਂ ਲੋਕਾਂ ਦੀਆਂ ਜਾਨਾਂ ਗਈਆਂ ਹਨ, ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …
Read More »ਪੰਜਾਬੀ
ਡਿਪਟੀ ਡੀ.ਈ.ਓ ਵੱਲੋਂ ਸਕਾਉਟ ਕੈਂਪ ਦਾ ਨਿਰੀਖਣ
ਬਟਾਲਾ, 30 ਅਪ੍ਰੈਲ (ਨਰਿੰਦਰ ਬਰਨਾਲ) – ਭਾਰਤ ਸਕਾਉਟ ਗਾਈਡ ਪੰਜਾਬ ਤੇ ਜ਼ਿਲਾ ਸਿੱਖਿਆ ਅਫ਼ਸਰ ਸ: ਅਮਰਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਂਕਡਰੀ ਸਕੂਲ ਲੜਕੇ ਬਟਾਲਾ ਵਿਖੇ ਸਕੂਲ ਪ੍ਰਿੰਸੀਪਲ ਸ: ਲਖਵਿੰਦਰ ਸਿੰਘ ਦੀ ਅਗਵਾਈ ਹੇਠ ਚਾਰ ਰੋਜਾ ਤ੍ਰਿਤਿਆ ਸੋਪਾਨ ਟੈਸਟਿੰਗ ਕੈਂਪ ਚਲ ਰਿਹਾ ਹੈ। ਜਿਸਦਾ ਨਿਰੀਖਣ ਡਿਪਟੀ.ਡੀ.ਈ.ਓ ਸ਼੍ਰੀ ਭਾਰਤ ਭੂਸ਼ਣ ਦੁਆਰਾ ਕੀਤਾ ਗਿਆ ਇਸ ਕੈਂਪ ਵਿਚ ਵੱਖ ਵੱਖ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਭਾਗ ਰੰਗਦਾਰ ਵਿਸ਼ਵਾਮ ਅਤੇ ਯਮਕੀ ਲਾ ਕੇ ਛਪਵਾਉਣ ‘ਤੇ ਪਾਬੰਦੀ
ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਸਮੂੰਹ ਸੰਤ ਸਮਾਜ ਦੇ ਮੈਂਬਰਾਂ ਵੱਲੋਂ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਇਕ ਮੰਗ ਪੱਤਰ ਦਿੱਤਾ ਹੈ ਕਿ ਭਾਈ ਦਰਸ਼ਨ ਸਿੰਘ ਮੱਲੇਵਾਲ, ਜਿਲ੍ਹਾ ਪਟਿਆਲਾ, ਜੋ ਆਪਣੇ-ਆਪ ਨੂੰ ਦਮਦਮੀ ਟਕਸਾਲ ਨਾਲ ਸਬੰਧਤ ਦੱਸਦੇ ਹਨ, ਉਨ੍ਹਾਂ ਵੱਲੋਂ ਧੰਨ …
Read More »ਵੇਰਕਾ ਮੁੱਖ ਮਾਰਗ ਨੂੰ ਸਡਿਊਲਡ ਰੋਡ ਵਿਚੋਂ ਕੱਢਿਆ ਜਾਵੇਗਾ- ਉਪਕਾਰ ਸੰਧੂ
ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਵੇਰਕਾ ਦੇ ਇਲਾਕਾ ਨਿਵਾਸੀਆਂ ਵਲੋਂ ਬਾਈਪਾਸ ਨਿਕਲਣ ਕਾਰਨ ਵੇਰਕਾ ਮੁੱਖ ਮਾਰਗ ਨੂੰ ਸਡਿਊਲ ਰੋਡ ਵਿਚੋਂ ਕੱਢਣ ਲਈ ਅੰਮ੍ਰਿਤਸਰ ਦੇ ਮੇਅਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਤੱਕ ਮੰਗ ਪੱਤਰ ਪਹੁੰਚਾਉਣ ਲਈ ਇਕ ਮੰਮਰੋਡਮ ਜਿਲਾ ਅਕਾਲੀ ਜਥੇ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਨੂੰ ਦਿੱਤਾ ਸੀ। ਉਪਕਾਰ ਸਿੰਘ ਸੰਧੂ ਨੇ ਇਹ ਮੰਗ ਪੱਤਰ ਮੇਅਰ ਅਤੇ ਕਮਿਸ਼ਨਰ …
Read More »ਸ਼ੋ੍ਮਣੀ ਕਮੇਟੀ ਕਰਵਾਏਗੀ ਭੂਚਾਲ ‘ਚ ਵਿਛੜਿਆਂ ਨਮਿਤ ਅਖੰਡ ਪਾਠ
ਅੰਮ੍ਰਿਤਸਰ, 29 ਅਪ੍ਰੈਲ (ਗੁਰਪ੍ਰੀਤ ਸਿੰਘ) – ਗੁਆਂਢੀ ਦੇਸ਼ ਨੇਪਾਲ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਪਿਛਲੇ ਦਿਨੀਂ ਆਏ ਭਿਆਨਕ ਭੂਚਾਲ ਕਾਰਨ ਬਹੁਤ ਸਾਰੇ ਲੋਕ ਆਪਣਿਆਂ ਤੋਂ ਸਦਾ ਲਈ ਵਿਛੜ ਚੁੱਕੇ ਹਨ ਅਤੇ ਹਜ਼ਾਰਾਂ ਦੀ ਤਦਾਦ ਵਿੱਚ ਜ਼ਖ਼ਮੀ ਹੋਏ ਹਨ।ਇਸ ਭਿਆਨਕ ਤ੍ਰਾਸਦੀ ਦੌਰਾਨ ਮਾਰੇ ਗਏ ਲੋਕਾਂ ਦੇ ਨਮਿਤ ਅਤੇ ਜਖ਼ਮੀਆਂ ਦੇ ਜਲਦੀ ਤੰਦਰੁਸਤੀ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ …
Read More »ਮਹਿਤਾ ਦੀ ਅਗਵਾਈ ਵਿੱਚ ਨੇਪਾਲ ਗਈ ਟੀਮ ਨੇ ਭੂਚਾਲ ਪੀੜ੍ਹਤਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 29 ਅਪ੍ਰੈਲ (ਗੁਰਪ੍ਰੀਤ ਸਿੰਘ) – ਨੇਪਾਲ ਵਿਖੇ ਆਏ ਭਿਆਨਕ ਭੂਚਾਲ ਕਾਰਨ ਬਹੁਤ ਸਾਰੇ ਲੋਕ ਆਪਣਿਆਂ ਤੋਂ ਵਿਛੜ ਗਏ ਹਨ ਤੇ ਲੱਖਾਂ ਲੋਕ ਘਰੋਂ ਬੇ-ਘਰ ਹੋ ਕੇ ਰਾਹਤ ਕੈਂਪਾਂ ਵਿੱਚ ਰਹਿਣ ਲਈ ਮਜਬੂਰ ਹਨ।ਸ਼ੋ੍ਰਮਣੀ ਕਮੇਟੀ ਵੱਲੋਂ ਉਨ੍ਹਾਂ ਲੋਕਾਂ ਦੇ ਦੁਖ ਦਰਦ ਵਿੱਚ ਸ਼ਰੀਕ ਹੁੰਦਿਆਂ ਦਰਦ ਵੰਡਾਉਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਰਜਿੰਦਰ ਸਿੰਘ ਮਹਿਤਾ, …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪ੍ਰਕਾਸ਼ ਦਿਵਸ ਸਮਰਪਿਤ ਮੁਕਾਬਲੇ ਕਰਵਾਏ
ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸ’ਗੂ) ੁ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ।ਇਸ ਅੰਤਰ ਜਮਾਤ ਪ੍ਰਤਿਯੋਗਤਾ ਵਿੱਚ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਛੇਵੀਂ ਸੀ ਦੇ ਵਿਦਿਆਰਥੀ ਜਸਬੀਰ ਸਿੰਘ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ, ਸੁਲਤਾਨਵਿੰਡ ਵਿਖੇ ਹਾਊਸ ਫਲੈਗ ਸਮਾਰੋਹ
ਅੰਮ੍ਰਿਤਸਰ, 29 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਹਾਊਸ ਫਲੈਗ ਸਮਾਰੋਹ ਮਨਾਇਆ ਗਿਆ।ਇਹ ਸਮਾਰੋਹ ਸਕੂਲ਼ ਦੇ ਪ੍ਰਿੰਸੀਪਲ ਸ੍ਰੀ ਮਤੀ ਅਮਰਜੀਤ ਕੌਰ ਤੇ ਵਾਈਸ ਪਿ੍ਰੰਸੀਪਲ ਸ੍ਰੀ ਮਤੀ ਗੁਰਪ੍ਰੀਤ ਕੌਰ ਦੀ ਹਾਜ਼ਰੀ ਵਿੱਚ ਆਯੋਜਿਤ ਕੀਤਾ ਗਿਆ।ਬਾਰਵੀਂ ਜਮਾਤ ਦੇ ਵਿਦਿਆਰਥੀ ਸੋਮੇਸ਼ ਸਿੰਘ ਤੇ ਵਿਦਿਆਰਥਣ ਸਿਮਰਨਦੀਪ ਕੌਰ ਨੂੰ ਹੈੱਡ-ਬੁਆਏ ਤੇ ਹੈੱਡ- ਗਰਲ ਵੱਜੋਂ …
Read More »ਮਾਈਗ੍ਰਏਟਰੀ ਪਲਸ ਪੋਲਿਓ ਰਾਊਂਡ ਅਧੀਨ 5432 ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ
ਪਠਾਨਕੋਟ, 29 ਅਪ੍ਰੈਲ (ਪੱਤਰ ਪ੍ਰੇਰਕ) – ਮਾਈਗ੍ਰਏਟਰੀ ਪਲਸ ਪੋਲਿਓ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਡਾ. ਅਨਿਲ ਮਹਿੰਦਰ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿੱਚ ਡਾ. ਗੁਰਿੰਦਰ ਵੀਰ ਸਿੰਘ ਡਿਪਟੀ ਡਾਇਰੈਕਟਰ ਸਿਹਤ ਤੇ ਪਰਿਵਾਰ ਵਿਭਾਗ ਪੰਜਾਬ, ਚੰਡੀਗੜ੍ਹ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਸਿਵਲ ਸਰਜਨ ਨੇ ਦੱਸਿਆ ਕਿ ਮਾਈਗ੍ਰਏਟਰੀ ਪਲਸ ਪੋਲਿਓ …
Read More »ਮਾਰਕੀਟ ਕਮੇਟੀ ਪਠਾਨਕੋਟ ਦੇ ਵਿਪਨ ਮਹਾਜਨ ਚੇਅਰਮੈਨ ਤੇ ਸੁਖਬੀਰ ਸਿੰਘ ਵਾਈਸ ਚੇਅਰਮੈਨ ਨਾਮਜ਼ਦ
ਪਠਾਨਕੋਟ, 29 ਅਪ੍ਰੈਲ (ਪੱਤਰ ਪ੍ਰੇਰਕ) – ਪੰਜਾਬ ਸਰਕਾਰ ਨੇ ਮਾਰਕੀਟ ਕਮੇਟੀ ਪਠਾਨਕੋਟ ਦਾ ਨਵਾਂ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰਾਂ ਨੂੰ ਨਾਮਜਦ ਕਰ ਦਿੱਤਾ ਹੈ।ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਹੈ ਕਿ ਹੁਕਮਾਂ ਅਨੁਸਾਰ ਸ਼੍ਰੀ ਵਿਪਨ ਮਹਾਜਨ ਨੂੰ ਚੇਅਰਮੈਨ ਅਤੇ ਸ਼੍ਰੀ ਸੁਖਬੀਰ ਸਿੰਘ ਨੂੰ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ ਨਾਮਜਦ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼੍ਰੀਮਤੀ ਸੁਖਵਿੰਦਰ …
Read More »
Punjab Post Daily Online Newspaper & Print Media