ਅੰਮ੍ਰਿਤਸਰ 26 ਅਪੈ੍ਰਲ (ਪੰਜਾਬ ਪੋਸਟ ਬਿਊਰੋ)-ਭਗਵਾਨ ਵਾਲਮੀਕਿ ਤੀਰਥ ਤੇ ਬਣ ਰਹੇ ਭਗਵਾਨ ਵਾਲਮੀਕਿ ਮੰਦਿਰ ਦੇ ਨਿਰਮਾਣ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਤੇ ਇਹ ਪਾਵਨ ਮੰਦਿਰ ਇਸ ਸਾਲ ਦੇ ਅੰਤ ਵਿਚ ਸੰਗਤਾਂ ਦੇ ਹਵਾਲੇ ਕੀਤਾ ਜਾਵੇਗਾ ਤੇ ਇਸ ਬਣ ਰਹੇ ਪਾਵਨ ਮੰਦਿਰ ਵਿਚ ਭਗਵਾਨ ਵਾਲਮੀਕਿ ਜੀ ਦੀ ਸੋਨੇ ਦੀ ਮੂਰਤੀ ਸਥਾਪਤ ਕੀਤੀ ਜਾਵੇਗੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਗਵਾਨ ਵਾਲਮੀਕਿ …
Read More »ਪੰਜਾਬੀ
ਮੰਡੀ ਵਿੱਚ ਜਿਣਸ ਵੇਚਣ ਆਏ ਕਿਸਾਨਾਂ ਨੂੰ ਕੋਈ ਤੰਗੀ ਨਹੀ ਆਉਣ ਦਿੱਤੀ ਜਾਵੇਗੀ-ਕਮਿਸ਼ਨਰ ਜਲੰਧਰ ਡਵੀਜ਼ਨ
ਜੰਡਿਆਲਾ ਗੁਰੂ ਤੇ ਰਈਆ ਦਾਣਾ ਮੰਡੀਆਂ ਦਾ ਕੀਤਾ ਦੌਰਾ ਰਈਆ/ਜੰਡਿਆਲਾ ਗੁਰ, 26 ਅਪ੍ਰੈਲ (ਬਲਵਿੰਦਰ ਸਿੰਘ ਸੰਧੂ, ਹਰਿੰਦਰਪਾਲ ਸਿੰਘ) – ਸ੍ਰੀ ਆਰ.ਵੈਕਟਰਤਨਮ ਕਮਿਸ਼ਨਰ ਜਲੰਧਰ ਡਵੀਜ਼ਨ ਵਲੋ ਰਈਆ ਤੇ ਜੰਡਿਅਲਾ ਮੰਡੀ ਦਾਣਾ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਮੰਡੀ ਵਿਚ ਕਣਕ ਦੀ ਕੀਤੀ ਜਾ ਰਹੀ ਖਰੀਦ ਆਦਿ ਬਾਰੇ ਮੁਕੰਮਲ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੀ …
Read More »ਫੈਡਰੇਸ਼ਨ ਮਹਿਤਾ ਜੋਸ਼ੀ ਦਾ ਕਰੇਗਾ ਘਿਰਾਓ-ਮਾਮਲਾ ਸ੍ਰੀ ਹਰਮਿੰਦਰ ਸਾਹਿਬ ਨੂੰ ਜਾਂਦੀਆਂ ਸੜਕਾਂ ਦਾ
ਸੰਘਰਸ਼ ਤੋਂ ਨਿਕਲਣ ਵਾਲੇ ਸਿਟਿਆਂ ਲਈ ਖੁਦ ਜੋਸ਼ੀ ਹੋਣਗੇ ਜਿੰਮੇਵਾਰ – ਅਮਰਬੀਰ ਢੋਟ ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਿੱਖ ਸਟੂਡੈਟਸ ਫੈਡਰੇਸ਼ਨ ਮਹਿਤਾ ਨੇ ਅੱਜ ਐਲਾਨ ਕੀਤਾ ਕਿ ਜੇਕਰ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਸ਼੍ਰੀ ਹਰਮਿੰਦਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਬਣਾਉਣ ਅਤੇ ਇਸ ਦੇ ਰੱਖ ਰਖਾਅ ਵੱਲ ਧਿਆਨ ਨਾ ਦਿੱਤਾ ਤਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ …
Read More »ਕਿਸਾਨ ਦੀ ਅਣਗਹਿਲੀ ਨੇ ਸਾੜੀ 11 ਏਕੜ ਕਣਕ
ਛੇਹਰਟਾ, 25 ਅਪ੍ਰੈਲ (ਨੋਬਲ) – ਪਿੰਡ ਬਾਸਰਕੇ ਭੈਣੀ ਦੇ ਕਿਸਾਨਾਂ ਨੂੰ ਅੱਜ ਦੁਪਹਿਰੇ ਉਸ ਵੇਲੇ ਹਫੜਾ-ਦਫੜੀ ਪੈ ਗਈ ਜਦੋ ਇਕ ਕਿਸਾਨ ਦੀ ਅਣਗਹਿਲੀ ਕਾਰਨ 11 ਏਕੜ ਕਣਕ ਦੀ ਫਸਲ ਸੜ ਕੇ ਸਵਾਹ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਬਚਨ ਸਿੰਘ ਪੁੱਤਰ ਸੁਲਖਣ ਸਿੰਘ ਵਾਸੀ ਬਾਸਰਕੇ ਨੇ ਆਪਣੀ ਕਣਕ ਦੀ ਫਸਲ ਕੱਟਣ ਤੋ ਬਾਅਦ ਨਾੜ ਨੂੰ ਅੱਜ ਅੱਗ ਲੱਗਾ ਦਿੱਤੀ, ਜਿਸ ਕਾਰਨ ਆਸ-ਪਾਸ …
Read More »ਹੋਲੀ ਸਿਟੀ ਟਰੱਸਟ ਵਲੋਂ ਇਤਿਹਾਸਕਾਰ ਸੁਰਿੰਦਰ ਕੋਛੜ ਦਾ ਸਨਮਾਨ
ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗੂ)- ਹੋਲੀ ਸਿਟੀ ਟਰੱਸਟ ਅੰਮ੍ਰਿਤਸਰ ਵਲੋਂ ਅੱਜ ਸੁਸਾਇਟੀ ਦੇ ਦਫ਼ਤਰ ਮੰਡੀ ਫਤਿਹ ਸਿੰਘ ਵਿਖੇ ਸੰਸਥਾ ਦੇ ਪ੍ਰਧਾਨ ਕੌਂਸਲਰ ਮਨਮੋਹਨ ਸਿੰਘ ਟੀਟੂ ਦੀ ਅਗਵਾਈ ਵਿਚ ਹੋਏ ਇਕ ਸਨਮਾਨ ਸਮਾਰੋਹ ਦੌਰਾਨ ਪ੍ਰਸਿੱਧ ਇਤਿਹਾਸਕਾਰ ਸੁਰਿੰਦਰ ਕੋਛੜ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਇਕ ਬਹੁਤ ਹੀ ਅਨਮੋਲ ਖਜਾਨਾ ਹੈ ਤੇ …
Read More »ਸ਼ੋ੍ਮਣੀ ਕਮੇਟੀ ਅਧਿਕਾਰੀਆਂ ਸੁਖਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਅਫਸੋਸ ਪ੍ਰਗਟਾਇਆ
ਅੰਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਰੂਪ ਸਿੰਘ ਤੇ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਮਹਿੰਦਰ ਸਿੰਘ ਆਹਲੀ, ਸ. ਸਤਿੰਦਰ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ ਨੇ ਸ. ਸੁਖਵਿੰਦਰ ਸਿੰਘ ਸਾਬਕਾ ਗੁਰਦੁਆਰਾ ਇੰਸਪੈਕਟਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ …
Read More »ਭਾਈ ਹਰਪਾਲ ਸਿੰਘ ਅਰਦਾਸੀਏ ਦੇ ਨਮਿਤ ਅਰਦਾਸ ਸਮਾਗਮ ਅੱਜ
ਅੰਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਅਰਦਾਸੀਏ ਭਾਈ ਹਰਪਾਲ ਸਿੰਘ ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੇ ਨਮਿਤ ਅਰਦਾਸ ਸਮਾਗਮ 26ਅਪ੍ਰੈਲ ਨੂੰ ਹੋਵੇਗਾ। ਭਾਈ ਹਰਪਾਲ ਸਿੰਘ ਦੇ ਸਪੁੱਤਰ ਸ: ਸਤਿੰਦਰ ਸਿੰਘ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਭਾਈ ਹਰਪਾਲ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ …
Read More »ਸ਼ੋ੍ਮਣੀ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਵਿਸ਼ੇਸ਼ ਯਤਨਾ ਸਬੰਧੀ ਪੁਸਤਕ ਲੋਕ ਅਰਪਣ
ਅੰਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੋ੍ਰਮਣੀ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਵਿਸ਼ੇਸ਼ ਯਤਨਾ ‘ਚ 1984 ਦੇ ਧਰਮੀ ਫੌਜੀ, ਇਰਾਕ ਦੇ ਬੰਦੀ ਭਾਰਤੀ, ਸਹਾਰਨਪੁਰ ਦੇ ਦੰਗਾ ਪੀੜਤ ਤੇ ਮਾਰੂ ਰੋਗ ਕੈਂਸਰ ਤੋਂ ਪੀੜਤਾਂ ਦੀ ਮਦਦ ਸਬੰਧੀ ਸz: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਵੱਲੋਂ ਸੰਪਾਦਿਤ ਪੁਸਤਕ ਲੋਕ ਅਰਪਣ ਕੀਤੀ। …
Read More »ਪੰਚਾਇਤਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ‘ਚ ਕੋਈ ਕਸਰ ਨਹੀ ਛੱਡੀ ਜਾਏਗੀ – ਅਨਿਲ ਜੋਸ਼ੀ
ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰ ਅਤੇ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਵਲੋਂ ਪੰਚਾਇਤ ਬਾਬਾ ਦੀਪ ਸਿੰਘ ਜੀ ਅਤੇ ਨੌਸ਼ਹਿਰਾ ਖੁਰਦ ਦਾ ਦੋਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਿਆ ਲ ਲੋਕਾਂ ਨੇ ਸ਼੍ਰੀ ਜੋਸ਼ੀ ਤੋਂ ਰਹਿੰਦੀਆਂ ਗਲੀਂਆਂ ਨੂੰ ਪੱਕੀਆਂ ਕਰਨ ਅਤੇ ਸੀਵਰੇਜ ਦਾ ਕੰਮ ਕਰਵਾਉਣ …
Read More »ਵਿਜੇ ਸਾਂਪਲਾ ਤੇ ਸੂਦ ਵੱਲੋਂ ਅੱਗ ਦੀ ਲਪੇਟ ‘ਚ ਆਏ ਵਿਅਕਤੀਆਂ ਦੇ ਪ੍ਰੀਵਾਰਕ ਮੈਬਰਾਂ ਨਾਲ ਦੁੱਖ ਦਾ ਪ੍ਰਗਟਾਵਾ
ਮੁੱਖ ਮੰਤਰੀ ਵੱਲੋਂ ਮ੍ਰਿਤਕ ਲਈ ਇੱਕ ਲੱਖ ਤੇ ਜਖਮੀਆਂ ਲਈ 50-50 ਹਜ਼ਾਰ ਦਾ ਐਲਾਨ ਹੁਸ਼ਿਆਰਪੁਰ, 25 ਅਪ੍ਰੈਲ (ਸਤਵਿੰਦਰ ਸਿੰਘ) – ਪਿਛਲੇ ਦਿਨੀਂ ਮੁਹੱਲਾ ਗੌਤਮ ਨਗਰ ਵਿਖੇ ਰੰਗ ਦਾ ਕੰਮ ਕਰਦੇ ਹੋਏ 5 ਵਿਅਕਤੀ ਅੱਗ ਦੀ ਲਪੇਟ ਵਿੱਚ ਆ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਜਗਜੀਤ ਕੁਮਾਰ ਪੁੱਤਰ ਰਾਮ ਦਾਸ ਉਮਰ 48 ਸਾਲ ਪਿੰਡ ਛਾਉਣੀ ਕਲਾਂ ਦੀ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ …
Read More »
Punjab Post Daily Online Newspaper & Print Media