Wednesday, November 25, 2026

ਪੰਜਾਬੀ

ਵਿਧਾਨ ਸਭਾ ਹਲਕਾ ਚੱਬੇਵਾਲ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਲਈ 15 ਕਰੋੜ ਜਾਰੀ-ਠੰਡਲ

ਮੁਫ਼ਤ ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਦੇ ਮੌਕੇ ਤੇ 40 ਖੂਨਦਾਨੀਆਂ ਵੱਲੋਂ ਖੂਨਦਾਨ ਹੁਸ਼ਿਆਰਪੁਰ, 25 ਅਪ੍ਰੈਲ (ਸਤਵਿੰਦਰ ਸਿੰਘ) – ਵਿਧਾਨ ਸਭਾ ਹਲਕਾ ਚੱਬੇਵਾਲ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਲਈ 15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਜਿਸ ਨਾਲ ਇਲਾਕੇ ਨੂੰ ਵਧੀਆ ਆਵਾਜਾਈ ਦੀਆਂ ਸਹੂਲਤ ਮਿਲਣਗੀਆਂ। ਇਹ ਪ੍ਰਗਟਾਵਾ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸz: ਸੋਹਨ ਸਿੰਘ ਠੰਡਲ ਨੇ …

Read More »

ਨਿਗਮ ਦੀ ਮੀਟਿੰਗ ਦੌਰਾਨ ਸ਼ਹਿਰ ਦੇ 50 ਵਾਰਡਾਂ ਲਈ ਇੱਕ-ਇੱਕ ਲੱਖ ਮਨਜ਼ੂਰ – ਸ਼ਿਵ ਸੂਦ

ਹੁਸ਼ਿਆਰਪੁਰ, 25 ਅਪ੍ਰੈਲ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ਦੇ ਵਿਕਾਸ ਕੰਮਾਂ ਸਬੰਧੀ ਦਫ਼ਤਰ ਨਗਰ ਨਿਗਮ ਵਿਖੇ ਮੇਅਰ ਸ੍ਰੀ ਸ਼ਿਵ ਸੂਦ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੁਲ 8 ਮਤੇ ਸਰਵਸੰਮਤੀ ਨਾਲ ਪਾਸ ਕੀਤੇ ਗਏ। ਮੀਟਿੰਗ ਦੌਰਾਨ ਮੇਅਰ ਨਗਰ ਨਿਗਮ ਸ੍ਰੀ ਸ਼ਿਵ ਸੂਦ ਨੇ ਦੱਸਿਆ ਕਿ ਸ਼ਹਿਰ ਦੇ 50 ਵਾਰਡਾਂ ਵਿੱਚ ਛੋਟੇ-ਛੋਟੇ ਜਨਰਲ …

Read More »

ਸਵੱਛ ਭਾਰਤ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕੀਤੀ ਗਈ ਸਫ਼ਾਈ

ਹੁਸ਼ਿਆਰਪੁਰ, 25 ਅਪ੍ਰੈਲ (ਸਤਵਿੰਦਰ ਸਿੰਘ) – ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਚਲਾਏ ਗਏ ਸਵੱਛ ਭਾਰਤ ਅਭਿਆਨ ਤਹਿਤ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ, ਮੇਅਰ ਨਗਰ ਨਿਗਮ ਸ਼ਿਵ ਸੂਦ, ਕਮਿਸ਼ਨਰ ਨਗਰ ਨਿਗਮ ਅਨੰਦ ਸਾਗਰ ਸ਼ਰਮਾ ਨੇ ਅੱਜ ਬਸ ਸਟੈਂਡ ਹੁਸ਼ਿਆਰਪੁਰ ਤੋਂ ਸਵੇਰੇ 6-00 ਵਜੇ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ। ਸ੍ਰੀ ਤੀਕਸ਼ਨ …

Read More »

ਡੀ.ਏ.ਵੀ ਪਬਲਿਕ ਦੇ ਵਿਦਿਆਰਥੀਆਂ ਰਾਸ਼ਟਰੀ ਵਿਗਿਆਨ ਪ੍ਰਤਿਭਾ ਖੋਜ ਪ੍ਰੀਖਿਆ ‘ਚ ਕੀਤਾ ਅਹਿਮ ਪ੍ਰਦਰਸ਼ਨ

ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਦੁਆਰਾ ਰਾਸ਼ਟਰੀ ਵਿਗਿਆਨ ਪ੍ਰਤਿਭਾ ਖੋਜ ਪਰੀਖਿਆ ਵਿੱਚ ਚੰਗਾ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਜੋ ਕਿ ਯੂਨਾਇਟਿਡ ਕੌਂਸਿਲ ਦੁਆਰਾ ਆਯੋਜਿਤ ਪ੍ਰੀਖਿਆ ਦਾ ਇਨਾਮ ਵੰਡ ਸਮਾਗਮ ਆਯੋਜਿਤ ਕੀਤਾ ਗਿਆ।ਛੇਵੀਂ ਜਮਾਤ ਦੇ ਵੰਦਿਤ ਖੰਨਾ ਨੇ ਪਾਠਕ੍ਰਮ ਤੋਂ ਬਾਹਰ ਸਭ ਸੀਮਾਵਾਂ ਨੂੰ ਪਾਰ ਕਰਕੇ ਸਕੂਲ ਲਈ ਬੜਾ ਉਤੱਮ …

Read More »

ਚੇਅਰਮੈਨ ਸੇਖਵਾਂ ਦਾ ਕਾਦੀਆਂ ਪਹੁੰਚਣ ‘ਤੇ ਹਲਕਾ ਨਿਵਾਸੀਆਂ ਵੱਲੋਂ ਨਿੱਘਾ ਸਵਾਗਤ

ਰਾਜ ਵਿੱਚ ਤਕਨੀਕੀ ਸਿੱਖਿਆ ਦੇ ਪਸਾਰ ਵੱਲ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ – ਸੇਖਵਾਂ ਬਟਾਲਾ, 25 ਅਪ੍ਰੈਲ (ਨਰਿੰਦਰ ਬਰਨਾਲ) – ਪੰਜਾਬ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਦਾ ਆਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਕਾਦੀਆਂ ਹਲਕੇ ‘ਚ ਪਹੁੰਚੇ ਚੇਅਰਮੈਨ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਹਲਕਾ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਮਾਰਕਿਟ ਕਮੇਟੀਆਂ ਕਾਦੀਆਂ ਵਿਖੇ ਸ਼ਹਿਰ ਅਤੇ ਹਲਕਾ ਵਾਸੀਆਂ …

Read More »

 ਜਿਲ੍ਹਾ ਪੱਧਰੀ ਇਨਾਮ ਪ੍ਰਾਪਤ ਕਰਨ ਵਾਲੇ ਖਿਡਾਰੀ ਸਨਮਾਨਿਤ

ਬਟਾਲਾ, 25 ਅਪ੍ਰੈਲ (ਨਰਿੰਦਰ ਬਰਨਾਲ) – ਸੱਖਿਆ ਵਿਭਾਗ ਪੰਜਾਬ ਵੱਲੋਂ ਸਕੂਲਾਂ ਵਿੱਚ ਸਿੱਖਿਆ ਦੇ ਨਾਲ ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਸਥਾਨ ਦਿਤਾ ਜਾ ਰਿਹਾ ਹੈ, ਇਸੇ ਹੀ ਟੀਚੇ ਨੂੰ ਮੁੱਖ ਰੱਖਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਸਰਜਾ(ਗੁਰਦਾਸਪੁਰ) ਵਿਖੇ ਜਿਲ੍ਹਾ ਪੱਧਰੀ ਖੇਡਾਂ ਵਿੱਚ ਇਨਾਮ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਪ੍ਰਿੰਸੀਪਲ ਜਸਬੀਰ ਕੌਰ ਤੇ ਸਮੂਚੇ ਸਟਾਫ ਵੱਲੋਂ ਸਨਮਾਨ ਚਿੰਨ ਦਿਤੇ ਗਏ। ਜਿਕਰਯੌਗ ਹੈ …

Read More »

 ਪ੍ਰੋ. ਮਧੂ ਸ਼ਰਮਾ ਦੀ ਕਾਵਿ ਪੁਸਤਕ ‘ਅਥਰੂ ਬਣੇ ਅੱਖਰ’ ਲੋਕ ਅਰਪਣ

ਅੰਮ੍ਰਿਤਸਰ, 24 ਅਪ੍ਰੈਲ (ਦੀਪ ਦਵਿੰਦਰ ਸਿੰਘ) – ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਇਕ ਸਾਹਿਤਕ ਸਮਾਗਮ ਮੌਕੇ ਰਿਟਾ: ਅਧਿਆਪਕਾ ਪ੍ਰੋ. ਭਾਸਕਰ ਮਧੂ ਸ਼ਰਮਾ ਦੀ ਕਾਵਿ ਸਗੰ੍ਰਿਹ ਪੁਸਤਕ ‘ਅਥਰੂ ਬਣੇ ਅੱਖਰ’ ਦਾ ਲੋਕ ਅਰਪਣ ਵਿਰਸਾ ਵਿਹਾਰ ਦੇ ਸ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਕੀਤਾ ਗਿਆ ਅਤੇ ਪ੍ਰੋੜ ਕਹਾਣੀਕਾਰ ਅਤੇ ਸੰਪਾਦਕ ਖਬਰਨਾਮਾ ਵੀਕਲੀ (ਟੋਰਾਂਟੋ) ਬਲਬੀਰ ਸਿੰਘ ਮੋਮੀ …

Read More »

ਵਿਆਹੁਤਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ – ਸਹੁਰੇ ਪ੍ਰੀਵਾਰ ਖਿਲਾਫ ਮਾਮਲਾ ਦਰਜ਼

ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ)- ਸਥਾਨਕ ਗੋਲਡਨ ਐਵਨਿਊ ਵਿਖੇ ਇੱਕ ਸ਼ਾਦੀਸ਼ੁਦਾ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦੀ ਖਬਰ ਹੈ।ਮਿਲੀ ਜਾਣਕਾਰੀ ਅਨੁਸਾਰ ਨਵਦੀਪ ਸਿੰਘ ਦੀ ਪਤਨੀ ਪ੍ਰਭਜੋਤ ਕੌਰ ਦੀ ਮੌਤ ਦੇ ਮਾਮਲੇ ਵਿੱਚ ਉਸ ਦੇ ਸਹੁਰੇ ਪਰਿਵਾਰ ਖਿਲਾਫ ਹੱਤਿਆ ਦਾ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਮ੍ਰਿਤਕਾ ਪ੍ਰਭਜੋਤ ਕੌਰ ਦੇ ਭਰਾ ਸਾਹਿਬ ਸਿੰਘ ਵਾਸੀ ਅਜੀਤ ਨਗਰ ਨੇ ਦੱਸਿਆ ਕਿ …

Read More »

ਮੈਣੀ ਅਤੇ ਕੌਂਸਲਰਾਂ ਨੇ ਜਨਤਕ ਤੌਰ ਤੇ ਮੁਆਫੀ ਨਾ ਮੰਗੀ ਕਰਿਮੀਨਲ ਡੈਫਰੇਮੇਸ਼ਨ ਦਾ ਕੇਸ ਪਾ ਕੇ ਅਦਾਲਤ ਵਿਚ ਘਸੀਟਾਗਾਂ-ਉਪਕਾਰ ਸੰਧੂ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਨੇ ਭਾਜਪਾ ਦੇ ਬੁਲਾਰੇ ਆਰ. ਪੀ ਸਿੰਘ ਮੈਣੀ, ਕੌਸਲਰ ਸੁਖਮਿੰਦਰ ਪਿੰਟੂ, ਬਲਦੇਵ ਰਾਜ, ਅਮਨ ਐਰੀ, ਪੱਪੂ ਮਹਾਜਨ ਅਤੇ ਮਾਨਵ ਤਨੇਜਾ ਕੌਸਲਰ ਵਲੋਂ ਉਨਾਂ੍ਹ ਤੇ ਲਗਾਏ ਦੋਸ਼ਾਂ ਦਾ ਜਵਾਬ ਦਿੰਦਿਆ ਕਿਹਾ ਕਿ ਉਨਾਂ ਤੇ ਬੇਬੁਨਿਆਦ ਅਤੇ ਅਰਥਹੀਨ ਦੋਸ਼ ਲਗਾਉਣ ‘ਤੇ ਇੰਝ ਲਗਦਾ ਕਿ ਜਿਵੇਂ …

Read More »

ਇਤਿਹਾਸਕਾਰ ਕੋਛੜ ਦੀ ਮਿਹਨਤ ਰੰਗ ਲਿਆਈ

ਹੁਣ ਹਰ ਵਰ੍ਹੇ ਐਸ.ਜੀ.ਪੀ.ਸੀ ਵੀ ਮਨਾਇਆ ਕਰੇਗੀ ਸਰਦਾਰ ਨਲਵਾ ਦਾ ਸ਼ਹੀਦੀ ਦਿਹਾੜਾ ਕੋਛੜ ਨੇ ਸੰਨ 2009 ਵਿੱਚ ਕੀਤੀ ਸੀ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਉਣ ਦੀ ਸ਼ੁਰੂਆਤ ਅੰਮ੍ਰਿਤਸਰ, 24 ਅਪ੍ਰੈਲ ( ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੁਣ ਹਰ ਵਰ੍ਹੇ ਵਿਸ਼ਾਲ ਪੱਧਰ ‘ਤੇ ਸz. ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।ਸ. ਨਲਵਾ ਦੇ ਸ਼ਹੀਦੀ ਦਿਹਾੜੇ ਨੂੰ ਨਾਨਕਸ਼ਾਹੀ ਕੈਲੰਡਰ ਵਿਚ ਸ਼ਾਮਿਲ ਕਰਕੇ …

Read More »