Wednesday, November 25, 2026

ਪੰਜਾਬੀ

ਸ. ਇੰਦਰਜੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

ਅੰਮ੍ਰਿਤਸਰ, 24 ਅਪ੍ਰੈਲ (ਗੁਰਪ੍ਰੀਤ ਸਿੰਘ) – ਕੇਂਦਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਮਸ਼ੇਦਪੁਰ ਟਾਟਾ (ਝਾਰਖੰਡ) ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ।ਉਪਰੰਤ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਸ. ਇੰਦਰਜੀਤ ਤੇ ਉਨ੍ਹਾਂ ਨਾਲ ਆਏ ਸ. ਜਸਵੀਰ ਸਿੰਘ ਮੀਤ ਪ੍ਰਧਾਨ, ਸ. ਕੁਲਜੀਤ ਸਿੰਘ ਤੇ ਸ. …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ 7ਵੀਂ ਐਜੂ ਕਨਵੈਕਸ ਕਾਨਫ਼ਰੰਸ ‘ਚ ਸਨਮਾਨਿਤ

ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵੱਲੋਂ ਵਿਦਿਆ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਤੇ ਪਹੁੰਚਦੇ ਹੋਏ ਸਤਵੀਂ ਵਿਦਿਅਕ ਕਨਵੈਕਸ ਕਾਨਫ਼ਰੰਸ ਵਿੱਚ 21ਵੀਂ ਸ਼ਤਾਬਦੀ ਦੀ ਸਰਵਉੱਚ ਸਿੱਖਿਆ ਪ੍ਰਦਾਨ ਕਰਨ ਲਈ ਆਈ.ਐਸ.ਏ ਐਵਾਰਡ ਪ੍ਰਾਪਤ ਕੀਤਾ ਗਿਆ ।ਐਵਾਰਡ ਪ੍ਰੋਗਰਾਮ ਏਅਰ ਫੋਰਸ ਆਡੀਟੋਰੀਅਮ …

Read More »

ਸੇਖਵਾਂ ਦੇ ਚੇਅਰਮੈਨ ਬਣਨ ‘ਤੇ ਪਾਸਾ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਾਬਕਾ ਸਿੱਖਿਆ ਮੰਤਰੀ ਸ: ਸੇਵਾ ਸਿੰਘ ਸੇਖਵਾਂ ਨੂੰ ਤਕਨੀਕੀ ਅਤੇ ਉਦਯੋਗਿਕ ਸਿਖਲਾਈ ਦੇ ਚੇਅਰਮੈਨ ਬਣਾਏ ਜਾਣ ਤੇ ਪ੍ਰਿੰ: ਜਗਦੀਸ਼ ਸਿੰਘ ਘਈ ਸਰਪ੍ਰਸਤ, ਰਾਜਿੰਦਰ ਗੁੁੱਡੂ ਪ੍ਰਧਾਨ ਅਤੇ ਸ਼ਾਮ ਲਾਲ ਸਾਰਵਾਲ ਸੀਨੀਅਰ ਮੀਤ ਪ੍ਰਧਾਨ ਪੰਜਾਬ ਬੀ. ਕੇ ਉਪਲ ਜਨਰਲ ਸੈਕਟਰੀ, ਆਰ ਕੇ ਲੇਖੀ ਚੇਅਰਮੈਨ, ਰਾਕੇਸ਼ ਵਰਮਾ ਪ੍ਰਧਾਨ ਜਿਲ੍ਹਾ ਪੰਜਾਬ ਐਸੋਸੀਏਟ ਸਕੂਲਜ਼ ਐਸੋਸੀਏਸ਼ਨ …

Read More »

ਖਾਲੀ ਹੱਥ ਅਕਾਲੀ-ਭਾਜਪਾ ਸਰਕਾਰ ਜਨਤਾ ਦਾ ਕੀ ਭਲਾ ਕਰ ਸਕਦੀ ਹੈਂ ਰਿੰਟੂ

ਰਿੰਟੂ ਨੇ ਭਗਤਨਵਾਲਾਂ ਸਕੂਲ ਨੂੰ 2, ਇੰਦਰਾ ਕਲੋਨੀ ਗੁਰੂਦੁਆਰਾ ਸਾਹਿਬ ਨੂੰ 1 ਲੱਖ ਦਾ ਚੇਕ ਭੇਂਟ ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ ਸੱਗੂ) – ਹਲਕਾ ਉੱਤਰੀ ਵਿੱਚ ਵਿਕਾਸ ਕਾਰਜਾਂ ਦੇ ਲਈ ਹਲਕਾ ਉੱਤਰੀ ਕਾਂਗਰਸ ਇੰਚਾਰਜ ਕਰਮਜੀਤ ਸਿੰਘ ਰਿੰਟੂ ਵਲੋਂ ਐਮ.ਪੀ ਵਿਚੋਂ ਐਲੀਮੈਂਟਰੀ ਸਕੂਲ, ਭਗਤਨਪੁਰਾ ਮਜੀਠਾ ਰੋਡ ਵਾਰਡ ਨੰ. 7 ਵਿੱਚ ਸਕੂਲ ਮੈਨੇਜਮੈਂਟ ਨੂੰ 2 ਲੱਖ ਰੁਪਏ ਅਤੇ ਗੁਰੂਦੁਆਰਾ-ਧਰਮਸ਼ਾਲਾ ਇੰਦਰਾ ਕਲੋਨੀ, ਵਾਰਡ …

Read More »

ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਸ਼ਾਪਿੰਗ ਕੰਪਲੈਕਸ ਦੀ ਉਸਾਰੀ ਦਾ ਕੰਮ-ਅਸ਼ਵਨੀ ਸ਼ਰਮਾ

ਪਠਾਨਕੋਟ, 24 ਅਪ੍ਰੈਲ (ਪੱਤਰ ਪ੍ਰੇਰਕ) – ਪੰਜਾਬ ਸਰਕਾਰ ਵੱਲੋਂ ਤਹਿਸੀਲ ਦਫ਼ਤਰ ਪਠਾਨਕੋਟ ਨੇੜੇ 8 ਕਰੋੜ 22 ਲੱਖ 56 ਹਜਾਰ 628 ਰੁਪਏ ਦੀ ਲਾਗਤ ਨਾਲ 0.46 ਏਕੜ ਰਕਬੇ ਵਿੱਚ ਸ਼ਾਪਿੰਗ ਕੰਪਲੈਕਸ ਦੀ ਉਸਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਕੰਪਲੈਕਸ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ …

Read More »

ਦੂਨ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਧਰਤੀ ਦਿਵਸ

ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸਥਾਨਕ ਦੂਨ ਪਬਲਿਕ ਸਕੂਲ ਵਿਖੇ ਧਰਤੀ ਦਿਵਸ ਮਨਾਇਆ ਗਿਆ।ਐਮ.ਡੀ ਗੁਰਵੰਤ ਸਿੰਘ ਦੀ ਦੇਖ ਰੇਖ ਹੇਠ ਪ੍ਰਿੰਸੀਪਲ ਡਾ.ਮੀਨਾ ਸੂਦ ਵੱਲੋਂ ਬੱਚਿਆਂ ਦੇ ਲੇਖ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ।ਇਸ ਮੌਕੇ ਤੇ ਅਧਿਆਪਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨੀ ਚਾਹੀਦੀ ਹੈ ਅਤੇ ਸ਼ੁੱਧ ਵਾਤਾਵਰਣ ਲਈ ਰੁੱਖ ਲਗਾਉਣੇ ਚਾਹੀਦੇ …

Read More »

ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਦੇ ਬੁੱਤ ਦਾ ਹੋ ਰਿਹਾ ਹੈ ਅਪਮਾਨ……

ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਢਿੱਲੋ,ਰਣਜੀਤ ਮਾਹਲਾ) – ਪੱਟੀ ਦੇ ਕੁੱਲਾ ਚੌਂਕ ਵਿਚ ਸਥਿਤ ਸ਼ਹੀਦ ਇੰਦੂ ਕੁਮਾਰ ਗੁਪਤਾ ਜੋ ਕਿ ਸੰਨ 1965 ਦੀ ਪਾਕਿਸਤਾਨ ਨਾਲ ਜੰਗ ਦੌਰਾਨ ਆਪਣਾ ਲੋਹਾ ਮਨਵਾਉਦੇ ਹੋਏ ਸ਼ਹੀਦ ਹੋਏ ਸਨ, ਉਨਾਂ ਦੇ ਯਾਦਗਾਰੀ ਬੁੱਤ ਦੇ ਬਿਲਕੁਲ ਅੱਗੇ ਸਥਾਨਕ ਦੁਕਾਨਦਾਰ ਅਤੇ ਰੇਹੜੀ ਵਾਲਿਆਂ ਵੱਲੋਂ ਸ਼ਾਮ ਨੂੰ ਕੁੜਾ ਕਰਕਟ ਇਕੱਠਾ ਕਰਕੇ ਅੱਗ ਲਗਾਈ ਜਾਂਦੀ ਹੈ।ਜਿੱਥੇ ਇਸ ਅੱਗ ਨਾਲ …

Read More »

ਪਿੰਡ ਮਨਿਹਾਲਾ ਜੈ ਸਿੰਘ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਨਵੀਂ ਇਮਾਰਤ ਦਾ ਉਦਘਾਟਨ

ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਢਿੱਲੋ,ਰਣਜੀਤ ਮਾਹਲਾ) – ਨੇੜਲੇ ਪਿੰਡ ਮਨਿਹਾਲਾ ਜੈ ਸਿੰਘ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਨਵੀਂ ਇਮਾਰਤ ਜੋ ਕਿ ਬਾਬਾ ਗਿਆਨ ਸਿੰਘ ਜੀ ਕਾਰ ਸੇਵਾ ਮਨਿਹਾਲੇ ਵਾਲਿਆਂ ਦੀ ਦੇਖ ਰੇਖ ਹੇਠ ਤਿਆਰ ਕਰਵਾਈ ਗਈ ਦਾ ਉਦਘਾਟਨ ਗੁਰਦੁਆਰਾ ਸਹਿਬ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੀਤਾ ਗਿਆ।ਇਸ ਮੌਕੇ ਵਿਸ਼ੇਸ਼ ਕਰਕੇ ਮੁੱਖ …

Read More »

ਆਦੇਸ਼ ਪ੍ਰਤਾਪ ਸਿੰਘ ਕੈਰੋਂ ਕਿਸਾਨਾਂ ਦੇ ਸੱਚੇ ਹਮਦਰਦ – ਪ੍ਰਭ ਧਾਰੀਵਾਲ

ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਢਿੱਲੋ,ਰਣਜੀਤ ਮਾਹਲਾ) – ਪੰਜਾਬ ਸਰਕਾਰ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੱਲੋ ਮੰਤਰੀ ਮਮਡਲ ਦੀ ਬੈਠਕ ਵਿੱਚ ਕਿਸਾਨਾ ਦੀ ਜੋਰਦਾਰ ਹਮਾਇਤ ਕਰਕੇ ਸਿੱਧ ਕਰ ਦਿੱਤਾ ਕਿ ਉਹ ਕਿਸਾਨਾ ਦੇ ਸੱਚੇ ਹਮਦਰਦ ਹਨ।ਇਹਨਾਂ ਸ਼ਬਦਾ ਦਾ ਪ੍ਰਗਟਾਵਾ ਪ੍ਰਭ ਧਾਰੀਵਾਲ ਪ੍ਰਧਾਨ ਸਪੋਰਟਸ ਕਲੱਬ ਧਾਰੀਵਾਲ ਨੇ ਪੱਤਰਕਾਰਾ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕੀਤਾ।ਉਨਾਂ ਕਿਹਾ ਕਿ …

Read More »

350 ਸਾਲ ਸਿੱਖੀ ਸਰੂਪ ਨਾਲ ਲੜੀ ਤਹਿਤ ਕੀਤਾ ਸਨਮਾਨਿਤ

ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਵੱਲੋ ਬਾਬਾ ਦੀਪ ਸਿੰਘ ਜੀ ਸ਼ਹੀਦ ਅਤੇ ਬਾਬਾ ਬਿਧੀ ਚੰਦ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸਲਾਨਾ 17ਵਾਂ ਮਹਾਨ ਕੀਰਤਨ ਦਰਬਾਰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਸੋਹਨ ਲਾਲ ਪਾਰਕ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ।ਜਿਸ ਵਿਚ …

Read More »