ਖੁਜਾਲਾ, 24 ਅਪ੍ਰੈਲ (ਸਿਕੰਦਰ ਸਿੰਘ ਖਾਲਸਾ) – ਸੂਬਾ ਸਰਕਾਰ ਨੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲਈ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਅਦੇਸ਼ ਜਾਰੀ ਕੀਤੇ ਹਨ, ਪਰ ਵੇਖਿਆ ਜਾਵੇ ਤਾਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਿੱਚ ਆਮ ਲੋਕਾਂ ਨਾਲੋਂ ਵੱਧ ਯੋਗਦਾਨ ਸਹਿਰਾਂ ਤੇ ਕਸਬਿਆਂ ਦੀਆਂ ਸੜਕਾਂ ਰੋਡ ਉਪਰ ਬਣੇ ਸਕੂਲਾਂ ਦਾ ਹੈ।ਟਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਵੇਖਿਆ ਜਾਵੇ ਤਾਂ …
Read More »ਪੰਜਾਬੀ
ਖਾਲਸਾ ਸਾਜਨਾ ਦਿਵਸ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ
ਖੁਜਾਲਾ, 24 ਅਪ੍ਰੈਲ (ਸਿਕੰਦਰ ਸਿੰਘ ਖਾਲਸਾ ਸੋਨੀ) – ਖਾਲਸਾ ਸਾਜਨਾ ਦਿਵਸ ਦੇ ਪਵਿਤਰ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਗੁਰੁ ਗ੍ਰੰਥ ਸਹਿਬ ਦੀ ਛਤਰ ਛਾਇਆ ਹੇਠ ਗੁਰਦੁਆਰਾ ਗੁਰੁ ਨਾਨਕ ਸਹਿਬ ਪਿੰਡ ਸਾਧਪੁਰ ਤੋਂ ਨਗਰ ਕੀਰਤਨ ਕੱਢਿਆ ਗਿਆ।ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ।ਨਗਰ ਕੀਰਤਨ ਦੀ ਰਵਾਨਗੀ ਭਾਈ ਦਲੇਰ ਸਿੰਘ ਵਲੋਂ ਅਰਦਾਸ ਉਪਰੰਤ ਕੀਤੀ ਗਈ।ਸਹਿਬ ਸ੍ਰੀ ਗੁਰੂੁ ਗ੍ਰੰਥ ਸਹਿਬ ਜੀ …
Read More »ਖ਼ਾਲਸਾ ਕਾਲਜ ਵੂਮੈਨ ਅਤੇ ਲਾਅ ਵਿਖੇ ਮਨਾਇਆ ਅਰਦਾਸ ਦਿਵਸ
ਅੰਮ੍ਰਿਤਸਰ, 24 ਅਪ੍ਰੈਲ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਸਲਾਨਾ ਪ੍ਰੀਖਿਆਵਾਂ ਦੀ ਸਫ਼ਲਤਾ ਲਈ ਅੱਜ ‘ਅਰਦਾਸ ਦਿਵਸ’ ਮਨਾਏ ਗਏ। ਇਸ ਮੌਕੇ ‘ਤੇ ਕਾਲਜਾਂ ਵੱਲੋਂ ਧਾਰਮਿਕ ਸਮਾਗਮਾਂ ਦੌਰਾਨ ਕੀਰਤਨ ਅਤੇ ਵਿਦਿਆਰਥੀਆਂ ਦੁਆਰਾ ਵੱਖ-ਵੱਖ ਧਾਰਮਿਕ ਪ੍ਰੀਖਿਆ ਵਿੱਚ ਸਫਲਤਾ ਹਾਸਲ ਕਰਨ ‘ਤੇ ਉਨ੍ਹਾਂ ਨੂੰ ਇਨਾਮ ਭੇਟ ਕੀਤੇ ਗਏ। ਵੂਮੈਨ ਕਾਲਜ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਕ੍ਰਿਕਟ ਮੁਕਾਬਲੇ ਸੰਪਨ
ਅੰਮ੍ਰਿਤਸਰ, 24 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁਰਸ਼ਾਂ ਦੇ ਅੰਤਰ-ਵਿਭਾਗੀ ਕ੍ਰਿਕਟ ਮੁਕਾਬਲਿਆਂ ਵਿਚ ਕਾਨੂੰਨ ਵਿਭਾਗ ਨੇ ਸਕੂਲ ਆਫ਼ ਸੋਸ਼ਿਲ ਸਾਇੰਸਜ਼ ਵਿਭਾਗ ਨੂੰ ਹਰਾਕੇ ਪਹਿਲੀ ਪੋਜੀਸ਼ਨ ਹਾਸਲ ਕੀਤੀ ਅਤੇ ਸਕੂਲ ਆਫ਼ ਸੋਸ਼ਿਲ ਸਾਇੰਸਜ਼ ਵਿਭਾਗ ਦੂਜੇ ਸਥਾਨ ਤੇ ਰਿਹਾ ਜਦਕਿ ਇਲੈਕਟ੍ਰੋਨਿਕਸ ਟੈਕਨੋਲੋਜੀ ਵਿਭਾਗ ਨੇ ਸਕੂਲ ਆਫ਼ ਪੰਜਾਬੀ ਸਟੱਡੀਜ਼ ਵਿਭਾਗ ਨੂੰ ਹਰਾਕੇ ਤੀਜਾ ਸਥਾਨ ਹਾਸਲ ਕੀਤਾ। ਕ੍ਰਿਕਟ ਦੇ ਇਨਾਂ 5 …
Read More »ਯੂਨੀਵਰਸਿਟੀ ਦੇ ਪ੍ਰਾਈਵੇਟ ਉਮੀਦਵਾਰਾਂ ਦੇ ਰੋਲ ਨੰਬਰ/ਹਾਲ ਟਿਕਟ ਵੈਬਸਾਈਟ ‘ਤੇ ਉਪਲੱਬਧ
ਅੰਮ੍ਰਿਤਸਰ, 24 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015 ‘ਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਪ੍ਰਾਈਵੇਟ ਉਮੀਦਵਾਰਾਂ ਲਈ ਰੋਲ ਨੰਬਰ/ਹਾਲ ਟਿਕਟ ਯੂਨੀਵਰਸਿਟੀ ਦੀ ਵੈਬਸਾਈਟ www.gnduadmissions.org ‘ਤੇ ਉਪਬਲਧ ਹਨ। ਡਾ. ਰੇਣੂ ਭਾਰਦਵਾਜ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਨੇ ਪ੍ਰਾਈਵੇਟ ਪ੍ਰੀਖਿਆਰਥੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਰੋਲ ਨੰਬਰ/ਹਾਲ ਟਿਕਟ ਯੂਨੀਵਰਸਿਟੀ ਵੈਬਸਾਈਟ ਤੋਂ ਡਾਊਨਲੋਡ ਕਰ ਲੈਣ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ …
Read More »ਯੂਨੀਵਰਸਿਟੀ ਵੱਲੋਂ ਸਮੈਸਟਰ ਪ੍ਰੀਖਿਆਵਾਂ ਸਬੰਧੀ ਵਿਸ਼ੇਸ਼ ਜਾਣਕਾਰੀ
ਅੰਮ੍ਰਿਤਸਰ, 24 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਦਫਤਰ ਵੱਲੋਂ ਜਾਰੀ ਹੋਏ ਸਰਕੁਲਰ ਅਨੁਸਾਰ ਸਮੈਸਟਰ ਸਿਸਟਮ ਅਧੀਨ ਅੰਡਰ-ਗਰੈਜੂਏਟ ਕਲਾਸਾਂ ਦੇ ਵਿਦਿਆਰਥੀ ਜਿਨ੍ਹਾਂ ਨੇ ਪਹਿਲੇ ਸਮੈਸਟਰ ਦਾ ਇਮਤਿਹਾਨ ਪਾਸ ਨਹੀਂ ਕੀਤਾ ਅਤੇ ਕਾਲਜਾਂ ਵੱਲੋਂ ਆਰਜੀ ਤੌਰ ‘ਤੇ ਛੇਵੇਂ ਸਮੈਸਟਰ ਵਿਚ ਦਾਖਲਾ ਦਿੱਤਾ ਗਿਆ ਹੈ, ਉਹ ਸਮੈਸਟਰ ਆਰਡੀਨੈਂਸ ਅਨੁਸਾਰ ਜਦ ਤਕ ਪਹਿਲਾ ਸਮੈਸਟਰ ਦਾ ਇਮਤਿਹਾਨ ਵਿਚ ਪਾਸ ਨਹੀਂ …
Read More »ਜੀ.ਐਨ.ਡੀ.ਯੂ ਦੇ ਬਾਹਰ ਪੀ.ਐਸ.ਐਫ ਦੀ ਭੁੱਖ ਹੜਤਾਲ ਤੀਜੇ ਦਿਨ ਵਿਚ ਦਾਖਲ
ਸੋਨੂੰ ਢੇਸੀ, ਹਰਪ੍ਰੀਤ ਕੋਰ, ਜਸਪ੍ਰੀਤ ਕੋਰ, ਪਵਿੱਤਰਪਾਲ ਕੋਰ ਤੇ ਵਤਨਦੀਪ ਵੀ ਡਟੇ ਰਹੇ ਅੰਮ੍ਰਿਤਸਰ, 24 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨਿਵਰਸਿਟੀ ਦੀ ਸਮੈਸਟਰ ਵਿਦਿਅਕ ਪ੍ਰਣਾਲੀ ਤੋਂ ਨਾਖੁਸ਼ ਤੇ ਅਸੰਤੁਸ਼ਟ ਵਿਦਿਆਰਥੀਆਂ ਦੇ ਹੱਕ ਵਿਚ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀਐਸਐਫ) ਦੇ ਵਲੋਂ ਜੀਐਨਡੀਯੂ ਦੇ ਮੁੱਖ ਗੇਟ ਤੇ ਫੈਡਰੇਸ਼ਨ ਦੇ ਸੁਬਾਈ ਆਗੂ ਅਜੈ ਫਿਲੋਰ ਦੀ ਅਗਵਾਈ ਤੇ ਸ਼ਹੀਦ ਭਗਤ ਸਿੰਘ ਨੋਜਵਾਨ ਸਭਾ …
Read More »ਸ. ਗੁਰਬਖਸ ਸਿੰਘ ਪ੍ਰੀਤਲੜੀ ਦਾ 120ਵਾਂ ਜਨਮ ਦਿਨ ਪ੍ਰੀਤ ਨਗਰ ਵਿਖੇ 26 ਅਪ੍ਰੈਲ ਨੂੰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁੱਲਪਤੀ ਬਰਾੜ ਹੋਣਗੇ ਮੁੱਖ ਮਹਿਮਾਨ ਬਟਾਲਾ, 24 ਅਪ੍ਰੈਲ (ਨਰਿੰਦਰ ਬਰਨਾਲ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਗੁਰਬਖ਼ਸ਼ ਸਿੰਘ- ਨਾਨਕ ਸਿੰਘ ਫਾਊਂਡੇਸ਼ਨ ਦੇ ਸਹਿਯੋਗ ਨਾਲ 26 ਅਪ੍ਰੈਲ ਨੂੰ ਸ. ਗੁਰਬਖ਼ਸ਼ ਸਿੰਘ ਪ੍ਰੀਤਲੜੀ ਦਾ 120ਵੇਂ ਜਨਮ ਦਿਨ ‘ਤੇ ਪ੍ਰੀਤ ਨਗਰ (ਅੰਮ੍ਰਿਤਸਰ) ਵਿਖੇ ਇਕ ਸੈਮੀਨਾਰ ਤੇ ਗੀਤ ਸੰਗੀਤ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਵਿਚ ਪੰਜਾਬੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. …
Read More »ਨਾਮ ਅਭਿਆਸ ਸਮਾਗਮ ਅਤੇ ਦਸਤਾਰਬੰਦੀ ਮੁਕਾਬਲੇ 26 ਅਪ੍ਰੈਲ ਨੂੰ
ਪੰਜਾਬ ਦੀ ਨੋਜਵਾਨੀ ਨੂੰ ਪਤਿਤ ਪੁਣੇ ਤੇ ਆਪਣੇ ਸੱਭਿਆਚਾਰ ਨਾਲ ਜੋੜਨ ਦਾ ਇੱਕ ਉਪਰਾਲਾ ਆਉ ਸਾਰੇ ਸਿੱਖੀ ਸਰੂਪ ਤੇ ਪੰਜਾਬੀ ਭਾਸ਼ਾ ਦਾ ਸਤਿਕਾਰ ਕਰੀਏ-ਡਾ. ਰਮਨਦੀਪ ਸਿੰਘ ਦੀਪ ਬਟਾਲਾ, 24 ਅਪ੍ਰੈਲ (ਨਰਿੰਦਰ ਬਰਨਾਲ) – ਪੰਜਾਬ ਵਿੱਚ ਸਿੱਖੀ ਸਰੂਪ ਤੇ ਪਤਿਤਪੁਣੇ ਨੂੰ ਠੱਲ ਪਾਊਣ ਤੇ ਨੌਜਵਾਨਾਂ ਵਿੱਚ ਦਸਤਾਰ ਦੀ ਮਹੱਤਤਾ ਵਾਸਤੇ ਦੇਸ਼ਾਂ ਵਿਦੇਸ਼ਾਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ, ਇਸ ਹੀ ਸੋਚ …
Read More »ਜਿਲ੍ਹਾ ਟੂਰਨਮੈਂਟ ਕਮੇਟੀ ਗੁਰਦਾਸਪੁਰ ਵੱਲੋ ਖੇਡ ਅਧਿਆਪਕਾਂ ਦਾ ਸਨਮਾਨ
ਰਣਜੀਤ ਸਿੰਘ, ਅਸ਼ੋਕ ਕੁਮਾਰ ਤੇ ਸਤਨਾਮ ਸਿੰਘ ਡੀ. ਪੀ ਰਹੇ ਮੋਹਰੀ ਬਟਾਲਾ, 24 ਅਪ੍ਰੈਲ (ਨਰਿੰਦਰ ਬਰਨਾਲ) – ਖੇਡਾਂ ਪ੍ਰਤੀ ਸਰਕਾਰਾਂ ਬਹੁਤ ਕੁਝ ਕਰ ਰਹੀਆਂ ਹਨ ਤੇ ਕੀਤੇ ਉਪਰਾਲਿਆਂ ਵਿੱਚੋਂ ਸਭ ਤੋ ਵੱਧ ਉਹਨਾਂ ਅਧਿਅਪਾਕਾਂ ਦਾ ਯੌਗਦਾਨ ਹੁੰਦਾ ਹੈ ਜਿੰਨਾਂ ਨੇ ਛੋਟੇ ਛੋਟੇ ਵਿਦਿਆਰਥੀਆਂ ਨੂੰ ਖੇਡਾਂ ਵਾਸਤੇ ਤਿਆਰ ਕਰਨਾ ਹੁੰਦਾ ਹੈ। ਬੜੀਆਂ ਕਮੇਟੀਆਂ ਸੰਸਥਾਵਾਂ ਖੇਡਾ ਪ੍ਰਤੀ ਉਤਸਾਹਿਤ ਕਰਨ ਵਾਸਤੇ ਕੋਸਿਸਾਂ ਕਰ …
Read More »
Punjab Post Daily Online Newspaper & Print Media