ਹੁਸ਼ਿਆਰਪੁਰ, 22 ਅਪ੍ਰੈਲ (ਸਤਵਿੰਦਰ ਸਿੰਘ) – ਬਾਹਰਲੇ ਪ੍ਰਦੇਸ਼ਾਂ ਤੋਂ ਕੰਮ ਕਰਨ ਆਏ ਲੋਕਾਂ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 26, 27 ਅਤੇ 28 ਅਪ੍ਰੈਲ 2015 ਨੂੰ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਉਲੀਕੀ ਗਈ ਹੈ। ਇਸੇ ਸਬੰਧ ਵਿੱਚ ਡਾ. ਸੁਰਜੀਤ ਸਿੰਘ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਫ਼ਤਰ ਸਿਵਲ ਸਰਜਨ ਵਿਖੇ ਇੱਕ ਮੀਟਿੰਗ ਦਾ …
Read More »ਪੰਜਾਬੀ
ਪੜਾਈ ਤੋਂ ਬਗੈਰ ਇਨਸਾਨ ਨਿਹੱਥਾ ਤੇ ਹੀਣਾ ਮਹਿਸੂਸ ਕਰਦਾ ਹੈ- ਬੇਗਮਪੁਰਾ ਟਾਇਗਰ ਫੋਰਸ
ਹੁਸ਼ਿਆਰਪੁਰ, 22 ਅਪ੍ਰੈਲ (ਸਤਵਿੰਦਰ ਸਿੰਘ) – ਸਮਾਜਿਕ ਕੰਮਾਂ ਦੀ ਲੜੀ ਨੂੰ ਅੱਗੇ ਵਧਾਉਦਿਆਂ ਅੱਜ ਬੇਗਮਪੁਰਾ ਟਾਇਗਰ ਫੋਰਸ ਨੇ ਡਗਾਣਾ ਕਲਾਂ ਦੇ ਸਕੂਲ ਵਿਖੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਜਾਤੀਵਾਦ ਨੂੰ ਨਕਾਰਦੇ ਹੋਏ ਹਰੇਕ ਜਾਤੀ ਦੇ ਗਰੀਬ ਬੱਚਿਆਂ ਨੂੰ ਸਕੂਲ ਟੀਚਰਾਂ ਦੀ ਮੌਜੂਦਗੀ ਵਿੱਚ ਬੇਗਮਪੁਰਾ ਟਾਇਗਰ ਫੋਰਸ ਐਨ.ਆਰ.ਆਈ. ਵਿੰਗ ਦੇ ਪ੍ਰਧਾਨ ਅਸ਼ੋਕ ਸੱਲਣ ਦੀ ਦੇਖ ਰੇਖ ਵਿੱਚ ਕਾਪੀਆਂ ਵੰਡੀਆ।ਕੌਮੀ ਪ੍ਰਧਾਨ ਬੇਗਮਪੁਰਾ …
Read More »ਵਿਧਵਾ, ਬੁਢਾਪਾ ਤੇ ਅੰਗਹੀਣ ਪੈਨਸ਼ਨ 250 ਤੋਂ ਵਧਾ ਕੇ 2000 ਕਰਨ ਲਈ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
ਹੁਸ਼ਿਆਰਪੁਰ, 22 ਅਪ੍ਰੈਲ (ਸਤਵਿੰਦਰ ਸਿੰਘ) – ਭਾਰਤ ਜਗਾਓ ਅੰਦੋਲਨ ਵਲੋਂ ਵਿਧਵਾ, ਬੁਢਾਪਾ, ਅੰਗਹੀਣ, ਆਸ਼ਰਿਤ ਬੱਚਿਆਂ ਦੀ ਪੈਨਸ਼ਨ 250 ਰੁਪਏ ਤੋਂ ਵਧਾ ਕੇ 2000 ਪ੍ਰਤੀ ਮਹੀਨਾ ਕਰਨ ਅਤੇ ਰੈਗੂਲਰ ਦੇਣ ਅਤੇ ਵਿਧਵਾ ਔਰਤਾਂ ਨੂੰ ਸਖਤ ਸ਼ਰਤਾਂ ਤਹਿਤ ਦਿਤੇ ਜਾ ਰਹੇ ਰਾਸ਼ਟਰੀ ਪਰਿਵਾਰਕ ਲਾਭ ਸਕੀਮ ਵਿਚ ਤਹਿ ਕੀਤੀਆਂ ਸਰਤਾਂ ਹਟਵਾਉਣ ਤੇ ਕੇਂਦਰ ਦੇ ਬਰਾਬਰ ਪੰਜਾਬ ਸਰਕਾਰ ਵਲੋਂ ਹਿੱਸਾ ਪਾਉਣ ਸਬੰਧੀ ਡਿਪਟੀ ਕਮਿਸ਼ਨਰ …
Read More »ਮੁਜਾਹਰੇ ਕਰਨਾ ਠੀਕ ਪਰ ਰੁੱਖ ਲਗਾਉਣਾ ਅਤਿ ਜਰੂਰੀ – ਦਿਲਬੀਰ ਫਾਊਂਡੇਸ਼ਨ
ਵਿਸ਼ਵ ਧਰਤੀ ਦਿਵਸ ਮੌਕੇ ਉਤੇ ਜਾਗਣ ਦਾ ਸ’ਦਾ ਅੰਮ੍ਰਿਤਰ, 22 ਅਪ੍ਰੈਲ (ਜਗਦੀਪ ਸਿੰਘ ) – ਇਸ ਵਿਸ਼ਵ ਧਰਤੀ ਦਿਵਸ ਤੇ ਦਿਲਬੀਰ ਫਾਊਂਡੇਸ਼ਨ ਵੱਲੋਂ ਨਰਸਿੰਘਾ ਵਜਾ ਕੇ ਸਾਰੇ ਸ਼ਹਿਰ ਵਾਸੀਆਂ ਨੂੰ ਜਾਗਣ ਦਾ ਸੱਦਾ ਦਿੱਤਾ ਗਿਆ ਤਾਂ ਜੋ ਵੱਧ ਤੋਂ ਵੱਧ ਪੇੜ ਲਗਾਏ ਜਾ ਸਕਣ। ਬਜਾਏ ਕਿ ਤਰੱਕੀ ਦੇ ਨਾਮ ਤੇ ਲੱਟੇ ਗਏ ਪੇੜਾਂ ਦੇ ਨਾਮ ਤੇ ਰੋਸ ਮੁਜਾਹਰਾ ਕੀਤਾ ਜਾਵੇ। ਅਸੀਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ
ਅੰਮ੍ਰਿਤਸਰ, 22 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਸਾਇੰਸਜ਼ ਵਿਭਾਗ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਮੈਰੀਟੋਰੀਅਸ ਸਕੂਲ ਦੇ ਗਿਆਰਵੀਂ-ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰੋਗਰਾਮ ਦਾ ਉਦਘਾਟਨ ਬੀਤੇ ਦਿਨੀਂ ਹੋਇਆ। ਇਸ ਪ੍ਰੋਗਰਾਮ ਵਿਚ ਸਕੂਲ ਦੇ ਤੀਹ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵਿਗਿਆਨ ਵਿਚ ਸੰਭਾਵਨਾਵਾਂ ਬਾਰੇ ਜਾਣਕਾਰੀ ਹਾਂਸਲ ਕੀਤੀ। ਵਿਭਾਗ ਦੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ
ਅੰਮ੍ਰਿਤਸਰ, 22 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਸਾਇੰਸਜ਼ ਵਿਭਾਗ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਮੈਰੀਟੋਰੀਅਸ ਸਕੂਲ ਦੇ ਗਿਆਰਵੀਂ-ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰੋਗਰਾਮ ਦਾ ਉਦਘਾਟਨ ਬੀਤੇ ਦਿਨੀਂ ਹੋਇਆ। ਇਸ ਪ੍ਰੋਗਰਾਮ ਵਿਚ ਸਕੂਲ ਦੇ ਤੀਹ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵਿਗਿਆਨ ਵਿਚ ਸੰਭਾਵਨਾਵਾਂ ਬਾਰੇ ਜਾਣਕਾਰੀ ਹਾਂਸਲ ਕੀਤੀ। ਵਿਭਾਗ ਦੇ …
Read More »ਵਰਲਡ ਅਰਥ ਡੇਅ’ ਮੌਕੇ ਗਲੋਬਲ ਇੰਸਟੀਚਿਊਟ ਵਿਖੇ ਸਵੱਛ ਭਾਰਤ ਅਭਿਯਾਨ
ਪੇਂਡੂ ਸਕੂਲ ਨੇ ਵੰਡੇ ਕੁੜਾ ਇਕੱਠਾ ਕਰਨ ਦੇ 10 ਡੱਬੇ ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ ਸੱਗੂ) – ਗਲੋਬਲ ਇੰਸਟੀਚਿਊਟਸ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋ ਅੱਜ ‘ਵਰਲਡ ਅਰਥ ਡੇ’ ਮਨਾਇਆ ਗਿਆ ਇਸ ਸਮਾਰੋਹ ਦੌਰਾਨ ਉੱਘੇ ਮਾਹਿਰਾਂ ਵੱਲੋ ਵੱਡੀ ਗਿਣਤੀ ਵਿੱਚ ‘ਰੀਸਾਈਕਲ ਅਤ ਰੀਯੂਸ’ ਵਿਸ਼ੇ ਉੱਪਰ ਸਮਾਗਮ ਆਯੋਜਿਤ ਕਰਵਾਏ ਗਏ। ਸਰਕਾਰੀ ਹਾਈ ਸਕੂਲ, ਸੋਹੀਆਂ ਖੁਰਦ ਦੇ ਵਿਦਿਆਰਥੀਆਂ ਨੂੰ ਕੈਪਸ ਸਫਾਈ ਅਭਿਆਨ, ਥੀਮ …
Read More »ਫੁੱਟਬਾਲ ‘ਤੇ ਅਧਾਰਤ ਪੰਜਾਬੀ ਫ਼ਿਲਮ ‘ਯਾਰਾਨਾ’ ਦੀ ਪ੍ਰਮੋਸ਼ਨ ਲਈ ਅੰਮ੍ਰਿਤਸਰ ਪੁੱਜੀ ਟੀਮ
ਸੈਟਾਂ ‘ਤੇ ਮੈਂ ਸਿਨੇਮਾ ਦਾ ਪਾਠ ਪੜ੍ਹਿਆ – ਗੀਤਾ ਜੈਲਦਾਰ ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ ਸੱਗੂ) – ਪੰਜਾਬ ਸੂਬੇ ਦੀ ਹਮੇਸ਼ਾ ਹੀ ਇੱਕ ਬਿਹਤਰੀਨ ਖੇਡ ਪਿੱਠ ਭੂਮੀ ਰਹੀ ਹੈ।ਹਾਕੀ ਲੀਜੈਂਡਜ਼ ਤੋਂ ਲੈ ਕੇ ਫੁੱਟਬਾਲ ਹੀਰੋਜ਼ ਤੱਕ, ਸੂਬੇ ਨੇ ਦੇਸ਼ ਨੂੰ ਬਿਹਤਰੀਨ ਖਿਡਾਰੀ ਦਿੱਤੇ ਹਨ। ਫੁੱਟਬਾਲ ਦੀ ਖੇਡ ਨੂੰ ਕੇਂਦ੍ਰਤ ਕਰਦਿਆਂ ਹੁਣ ਆ ਰਹੀ ਹੈ ਟਿੱਪਸ ਫ਼ਿਲਮਜ਼ ਦੀ ਅਗਲੀ ਪੰਜਾਬੀ ਪੇਸ਼ਕਾਰੀ …
Read More »ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ‘ਅਧਿਆਪਕ ਸਿੱਖਿਆ ਗੁਣਵੱਤਾ’ ਸੰਬੰਧੀ ਨੈਸ਼ਨਲ ਸੈਮੀਨਾਰ
ਬਠਿੰਡਾ, 22 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁਰੂ ਕਾਸ਼ੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜ਼ੂਕੇਸ਼ਨ ਵੱਲੋਂ ‘ਅਧਿਆਪਕਾਂ ਦੀ ਵਿੱਦਿਅਕ ਗੁਣਵੱਤਾ ਨੂੰ ਵਧਾਉਣ ਵਿਚ ਨੈਸ਼ਨਲ ਕੌਂਸਲ ਫਾਰ ਟੀਚਰ ਐਜ਼ੂਕੇਸ਼ਨ (ਐੱਨ. ਸੀ. ਟੀ. ਈ.) ਦੇ ਯੋਗਦਾਨ’ ਸੰਬੰਧੀ ਇਕ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਮਾਲਵਾ ਖੇਤਰ ਦੇ ਨਾਮਵਰ ਸਿੱਖਿਆ ਸ਼ਾਸ਼ਤਰੀਆਂ ਨੇ ਭਾਗ ਲਿਆ।ਗੁਰੂ ਕਾਸ਼ੀ ਯੂਨੀਵਰਸਿਟੀ ਦੇ …
Read More »ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਦੀ ਐਮ.ਬੀ.ਏ ‘ਚ ਸ਼ਾਨਦਾਰ ਸਫ਼ਲਤਾ
ਬਠਿੰਡਾ, 22 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਬੀ.ਏ. ਤੀਜਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ …
Read More »
Punjab Post Daily Online Newspaper & Print Media