ਗੋਲੀਕਾਂਡ ਦਾ ਮਕਸਦ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦਹਿਸ਼ਤ ਫੈਲਾਉਣਾ ਸੀ – ਐੱਸ.ਐੱਸ.ਪੀ ਬਟਾਲਾ, 22 ਅਪ੍ਰੈਲ (ਨਰਿੰਦਰ ਬਰਨਾਲ) – ਬੀਤੇ ਦਿਨੀ ਵਿਸ਼ਵਾਮਿੱਤਰ ਸੇਖੜੀ ਕਾਲਜ ਦੇ ਬਾਹਰਵਾਰ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ‘ਚੋਂ ਇੱਕ ਦੋਸ਼ੀ ਨੂੰ ਬਟਾਲਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਦੋਸ਼ੀਆਂ ਨੂੰ ਫੜ੍ਹਨ ਦੀਆਂ ਪੁਲਿਸ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅੱਜ ਸਥਾਨਕ ਪੁਲਿਸ ਲਾਈਨ ਵਿਖੇ ਪ੍ਰੈਸ …
Read More »ਪੰਜਾਬੀ
ਲਾਇਨਜ਼ ਕਲੱਬ ਮੁਸ਼ਕਾਨ ਦੇ ਮੈਂਬਰਾਂ ਦੀ ਜਰੂਰੀ ਮੀਟਿੰਗ
ਬਟਾਲਾ, 22 ਅਪ੍ਰੈਲ (ਨਰਿੰਦਰ ਬਰਨਾਲ) – ਲਾਇਨਜ਼ ਕਲੱਬ ਮੁਸਕਾਨ ਬਟਾਲਾ 321 ਡੀ ਦੇ ਕਲੱਬ ਮੈਂਬਰਾਂ ਦੀ ਇੱਕ ਅਤਿ ਜਰੂਰੀ ਮੀਟਿੰਗ ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ 321ਡੀ ਅਧੀਨ ਵੀ ਡੀ ਜੀ ੍ਰ2 ਦੀ ਹੋ ਰਹੀ ਚੋਣ ਵਾਸਤੇ ਵਿਚਾਰ ਵਟਾਂਦਰਾ ਕੀਤਾ ਗਿਆ, ਕਲੱਬ ਵੱਲੋਂ ਇਹ ਵਿਚਾਰ ਸਾਹਮਣੇ ਆਇਆ ਕਿ ਜਿਹੜਾ ਇਨਸਾਨ ਸਮਾਜ ਵਿਚ ਵਿੱਚਰਦਾ …
Read More »ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਡੇਅਰੀ ਯੂਨਿਟ ਲਈ ਦਿੱਤੀ ਜਾ ਰਹੀ ਹੈ ਖਾਸ ਸਬਸਿਡੀ – ਧੁੱਗਾ
ਬਟਾਲਾ, 22 ਅਪ੍ਰੈਲ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਦੋ ਦੁਧਾਰੂ ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਿਤ ਕਰਨ ਲਈ ਵਿਸ਼ੇਸ਼ ਸਬਸਿਡੀ ਦਾ ਐਲਾਨ ਕੀਤਾ ਹੈ। ਇਸ ਤਹਿਤ ਇਕ ਲਾਭਪਾਤਰੀ ਨੂੰ ਕੁੱਲ 79,500 ਰੁਪਏ ਦੀ ਸਬਸਿਡੀ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ 90 ਲੱਖ ਰੁਪਏ ਦੀ ਰਾਸ਼ੀ ਰਾਜ ਸਰਕਾਰ ਵੱਲੋਂ ਦੇ ਦਿੱਤੀ ਗਈ ਹੈ। ਇਹ ਸਕੀਮ …
Read More »ਸਿੱਖਿਆ ਸੰਸਥਾਵਾਂ ਵਿਦਿਆਥੀਆਂ ਦੀ ਸੁਰੱਖਿਆ ਲਈ ਨਿਯਮਾਂ ਨੂੰ ਅਪਣਾਉਣ – ਟਰਾਂਸਪੋਰਟ ਵਿਭਾਗ
ਬਟਾਲਾ, 21 ਅਪ੍ਰੈਲ (ਨਰਿੰਦਰ ਬਰਨਾਲ) – ਟਰਾਂਸਪੋਰਟ ਵਿਭਾਗ ਵੱਲੋਂ ਸਕੂਲੀ ਬੱਚਿਆਂ ਦੀ ਸੁਰਖਿੱਅਤ ਢੋਆ-ਢੋਆਈ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਸਕੀਮ ਬਣਾਈ ਗਈ ਹੈ ਜਿਸ ਤਹਿਤ ਸਾਰੇ ਵਿਦਿਅਕ ਅਦਾਰਿਆਂ ਨੂੰ ਇਸ ਸਕੀਮ ਤਹਿਤ ਸਕੂਲੀ ਬੱਚਾਂ ਚਲਾਉਣ ਲਈ ਪਾਬੰਦ ਕੀਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਜ਼ਿਲ੍ਹਾ ਟਰਾਂਸਪੋਰਟ ਅਫਸਰ ਗੁਰਦਾਸਪੁਰ ਡਾ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ …
Read More »ਸੇਵਾ ਸਿੰਘ ਸੇਖਵਾਂ ਪੰਜਾਬ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਨਿਯੁੱਕਤ
ਬਟਾਲਾ, 21 ਅਪ੍ਰੈਲ (ਨਰਿੰਦਰ ਬਰਨਾਲ) – ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸੀਨੀਅਰ ਅਕਾਲੀ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਸ. ਸੇਵਾ ਸਿੰਘ ਸੇਖਵਾਂ ਨੂੰ ਪੰਜਾਬ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੀ ਚੇਅਰਮੈਨ ਵਜੋਂ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਅੱਜ …
Read More »ਦੀ ਸਾਲਵੇਸਨ ਆਰਮੀ ਸਕੂਲ ਬਟਾਲਾ ਖੇਡਾਂ ਵਿਚ ਮੋਹਰੀ
ਤੰਦਰੁਸਤ ਸਰੀਰ ਹੀ ਵਧੀਆ ਪੜ੍ਹਾਈ ਕਰ ਸਕਦਾ ਹੈ -ਪ੍ਰਿੰਸੀਪਲ ਰੋਬਰਟ ਮਸੀਹ ਬਟਾਲਾ, 22 ਅਪ੍ਰੈਲ (ਨਰਿੰਦਰ ਬਰਨਾਲ) – ਸਾਲਵੇਸਨ ਆਰਮੀ ਅਲੀਵਾਲ ਰੋਡ ਸਕੂਲ (ਗੁਰਦਾਸਪੁਰ) ਆਪਣੀ ਮਿਹਨਤ ਤੇ ਪ੍ਰਾਪਤੀਆਂ ਸਬੰਧੀ ਜ੍ਹਿਲਾ ਗੁਰਦਾਸਪੁਰ ਹੀ ਨਹੀਂ ਸਗੋਂ ਪੰਜਾਬ ਭਰ ਵਿੱਚ ਇੱਕ ਮੰਨੀ ਪ੍ਰਮੰਨੀ ਸੰਸਥਾ ਹੈ, ਪੜ੍ਹਾਈ ਦੇ ਨਾਲ ਖੇਡਾਂ ਵੱਲ ਵੀ ਵਿਦਿਆਰਥੀਆਂ ਨੂੰ ਪ੍ਰੇਰਿਆ ਜਾਂਦਾ ਹੈ। ਜਿਲ੍ਹਾ ਟੁਰਨਾਮੈਂਟ ਕਮੇਟੀ ਗੁਰਦਾਸਪੁਰ ਵੱਲੋ ਕਰਵਾਏ ਇਨਾਮ ਵੰਡ …
Read More » ਵਿਸਾਖੀ ਸਮਾਗਮਾਂ ਵਿਚ ਹਾਜਰੀਆਂ ਭਰਨ ਲਈ ਮਸਕਟ ਪਹੁੰਚੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ
ਅੰਮ੍ਰਿਤਸਰ, 22 ਅਪ੍ਰੈਲ (ਗੁਰਪ੍ਰੀਤ ਸਿੰਘ) – ਭਾਈ ਪ੍ਰੇਮਪਾਲ ਸਿੰਘ ਖਾਲਸਾ ਅਤੇ ਸਮੂਹ ਸਾਧ ਸੰਗਤ ਗੁਰਦੁਆਰਾ ਮਸਕਟ ਵੱਲੋ ਦਿਤੇ ਗਏ ਸੱਦਾ ਪੱਤਰ ਅਨੁਸਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਧਰਮ ਦੇ ਮਹਾਨ ਤਿਉਹਾਰ ਵਿਸਾਖੀ ਦੇ ਸਬੰਧ ਵਿੱਚ ਕਰਵਾਏ ਗਏ ਸਮਾਗਮਾਂ ਵਿਚ ਹਾਜਰੀਆਂ ਭਰਨ ਲਈ ਮਸਕਟ ਪਹੁੰਚੇ ਅਤੇ ਸੰਗਤਾਂ ਵਿੱਚ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਤਿਉਹਾਰ …
Read More » ਸ੍ਰ. ਸੁਭਿੰਦਰ ਜੀਤ ਸਿੰਘ ਨੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲਿਆ
ਅੰਮ੍ਰਿਤਸਰ, 21 ਅਪ੍ਰੈਲ (ਹਰਦਿਆਲ ਸਿੰਘ ਭੈਣੀ) – ਨਵੇਂ ਵਿਦਿਅਕ ਵਰ੍ਹੇ 2015-2016 ਲਈ ਸਾਰਥਕ ਪਹਿਲ ਦੌਰਾਨ ਸਿੱਖਿਆ ਵਿਭਾਗ ਵਲੋਂ 665 ਮਾਸਟਰਾਂ ਦੀ ਮੁੱਖ ਅਧਿਆਪਕ ਵਜੋਂ ਤਰੱਕੀ ਕਰਦਿਆਂ ਪਾਰਦਰਸ਼ਤਾ ਵਰਤਦਿਆਂ ਉਹਨਾਂ ਨੂੰ ਮਨਮਰਜ਼ੀ ਦੇ ਸਟੇਸ਼ਨ ਅਲਾਟ ਕੀਤੇ ਗਏ।ਇਸੇ ਕੜੀ ਵਜੋਂ ਸ੍ਰ. ਸੁਭਿੰਦਰਜੀਤ ਸਿੰਘ ਨੇ ਬਤੌਰ ਮੁੱਖ ਅਧਿਆਪਕ ਸਰਕਾਰੀ ਕੰਨਿਆਂ ਹਾਈ ਸਕੂਲਅਲਗੋਂ ਕੋਠੀ ਵਿਖੇ ਚਾਰਜ ਸੰਭਾਲਿਆ।ਪਿਛਲੇ ਦਿਨੀ ਆਪਣੇ ਪਰਵਾਰਿਕ ਮੈਂਬਰਾਂ ਤੇ ਸਾਥੀਆਂ ਨਾਲ …
Read More »ਏ.ਐਸ.ਆਈ ਗੁਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਵਾਹਨਾ ਦੀ ਕੀਤੀ ਚੈਕਿੰਗ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਸ਼ਹਿਰ ਵਿਚ ਦਿਨੋ ਦਿਨ ਵੱਧ ਰਹੀਆਂ ਲੁੱਟ ਖੋਹਾਂ ਦੀਆਂ ਘਟਨਾਵਾਂ ਅਤੇ ਕ੍ਰਾਈਮ ‘ਤੇ ਕਾਬੂ ਪਾਉਣ ਲਈ ਕੇਂਦਰੀ ਹਲਕਾ ਵਾਰਡ ਨੰ 59 ਦੇ ਅਧੀਨ ਪੈਂਦੇ ਪਿੰਡ ਅੰਨਗੜ੍ਹ ਵਿਖੇ ਨਵੀ ਬਣੀ ਚੌਕੀ ਅੰਨਗੜ੍ਹ ਦੇ ਨਵੇ ਲੱਗੇ ਇੰਚਾਰਜ਼ ਏ. ਐਸ. ਆਈ ਗੁਰਜੀਤ ਸਿੰਘ ਨੇ ਅੰਨਗੜ੍ਹ ਵਿਖੇ ਬਣੀ ਨਵੀ ਪੁਲੀ ‘ਤੇ ਪੁਲਿਸ ਪਾਰਟੀ ਸਮੇਤ ਪੁਲਿਸ …
Read More »ਧਰਮ ਪ੍ਰਚਾਰ ਕਮੇਟੀ ਦੀ ਜੰਮੂੁਕਸ਼ਮੀਰ ਵਿਖੇ ਧਰਮ ਪ੍ਰਚਾਰ ਲਹਿਰ ਜੋਰਾਂ ‘ਤੇ
ਗੁਰਮਤਿ ਅਤੇ ਅੰਮ੍ਰਿਤ ਸੰਚਾਰ ਸਮਾਗਮਾਂ ਦੀ ਲੜੀ ਲਗਾਤਾਰ ਜਾਰੀ – ਬੇਦੀ ਅੰਮ੍ਰਿਤਸਰ, 21 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਿੱਖ ਮਿਸ਼ਨ ਜੰਮੂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਦੇ ਸਬੰਧ ਵਿੱਚ ਵੱਖੁਵੱਖ ਇਲਾਕਿਆਂ ਵਿੱਚ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਗਏ।ਇਨ੍ਹਾਂ ਸਮਾਗਮਾਂ ਦਾ ਆਯੋਜਨ ਵਿਜੈਪੁਰ, ਨੰਦਗੜ੍ਹ, ਰੈਕਾ, ਬੰਦਰਾਲ, ਕਲਾਰੀਆਂ ਤੇ ਸਲਾਰੀਆਂ ਵਿਖੇ …
Read More »
Punjab Post Daily Online Newspaper & Print Media