ਅੰਮ੍ਰਿਤਸਰ, 21 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਕੁਲਵਿੰਦਰ ਸਿੰਘ ਅਰਦਾਸੀਏ ਨੇ ਕੀਤੀ …
Read More »ਪੰਜਾਬੀ
ਜ਼ਿਲ੍ਹਾ ਪੱਧਰੀ ਸਿਵਲ ਸੇਵਾਵਾਂ ਦਿਵਸ ਮਨਾਇਆ
ਲੋਕਾਂ ਦੀ ਸੇਵਾ ਹੀ ਮੁੱਖ ਮੰਤਵ – ਰਵੀ ਭਗਤ ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਲੋਕਾਂ ਦੀ ਸੇਵਾ, ਸਾਕਾਰਤਮਕ ਸੋਚ ਤੇ ਲੋਕਾਂ ਪ੍ਰਤੀ ਸੰਵੇਦਨਸ਼ੀਲਤਾ ਹੀ ਸਾਡਾ ਮੁੱਖ ਮੰਤਵ ਹੋਣਾ ਚਾਹੀਦਾ ਹੈ। ਇਹ ਪ੍ਰਗਟਾਵਾ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਨੇ ਸਥਾਨਕ ਬਚਤ ਭਵਨ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਸਿਵਲ ਸੇਵਾਵਾਂ ਦਿਵਸ ਮੌਕੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਜ਼ਿਲ੍ਹੇ ਦੇ …
Read More »ਡਿਪਟੀ ਕਮਿਸ਼ਨਰ ਸ. ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸੇਵਾ ਦਿਵਸ ਮਨਾਇਆ
ਪਠਾਨਕੋਟ, 21 ਅਪ੍ਰੈਲ (ਪੱਤਰ ਪ੍ਰੇਰਕ) – ਡਿਪਟੀ ਕਮਿਸ਼ਨਰ ਸ. ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਜ ਸਿਵਲ ਸੇਵਾ ਦਿਵਸ ਮਨਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ, ਸਰਵਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ., ਬਲਬੀਰ ਰਾਜ ਸਿੰਘ ਸਹਾਇਕ ਕਮਿਸ਼ਨਰ ਜਨਰਲ, ਜਸਪਾਲ ਸਿੰਘ ਐਸ.ਪੀ., ਰਾਕੇਸ਼ ਕੁਮਾਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਪਾਲ …
Read More »ਪੱਟੀ ਪੁਲੀਸ ਵਲੋਂ ਚੋਰ ਗਿਰੋਹ ਚੋਰੀ ਦੇ ਸਮਾਨ ਸਮੇਤ ਕਾਬੂ
3 ਮਹੀਨਿਆਂ ਤੋਂ ਸਰਗਰਮ 8 ਮੈਂਬਰੀ ਗਿਰੋਹ ‘ਚੋਂ 6 ਮੈਂਬਰ ਗ੍ਰਿਫਤਾਰ ਪੱਟੀ, 21 ਅਪ੍ਰੈਲ (ਅਵਤਾਰ ਸਿੰਘ ਢਿੱਲੋ,ਰਣਜੀਤ ਸਿੰਘ ਮਾਹਲਾ) – ਸਥਾਨਕ ਪੁਲੀਸ ਨੇ ਪਿਛਲੇ 3 ਮਹੀਨਿਆਂ ਤੋਂ ਸਰਗਰਮ ਚੋਰ ਗਿਰੋਹ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦੇਂਦਿਆਂ ਐਸ.ਐਚ.ਓ ਪੱਟੀ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੱਟੀ ਪੁਲੀਸ ਵਲੋਂ ਡੀ.ਐਸ.ਪੀ ਪੱਟੀ ਦਵਿੰਦਰ ਸਿੰਘ ਸੰਧੂ ਦੀ ਅਗਵਾਈ …
Read More »ਆਈ.ਟੀ.ਆਈ ਦੌਰਾਨ ਲੱਗੀ ਯਾਰੀ – ਮੰਡਪ ਚੋਂ ਹੋਇਆ ਐਨ.ਆਰ.ਆਈ ਫਰਾਰ,
ਜੈ ਮਾਲਾ ਦੌਰਾਨ 5 ਲੱਖ ਦੀ ਕੀਤੀ ਮੰਗ-ਪਰਿਵਾਰ ਨੇ ਕੀਤਾ ਇਨਕਾਰ ਛੇਹਰਟਾ, 21 ਅਪ੍ਰੈਲ (ਨੋਬਲ) – ਇੰਡੀਆ ਗੇਟ ਦੇ ਨਜ਼ਦੀਕ ਤਾਜ ਪੈਲਸ ਵਿੱਚ ਖੁਸ਼ੀਆਂ ਭਰਿਆ ਮਾਹੌਲ ਅੱਜ ਉਸ ਵੇਲੇ ਗਮ ਵਿਚ ਤਬਦੀਲ ਹੋ ਗਿਆ, ਜਦ ਬਰਾਤ ਲੈ ਕੇ ਆਇਆ ਐਨ.ਆਰ.ਆਈ ਜੈ ਮਾਲਾ ਪਾਉਣ ਤੋਂ ਪਹਿਲਾਂ ਹੀ ਮੰਗੇ ਪੈਸੇ ਨਾ ਮਿਲਣ ਕਾਰਨ ਆਪਣੀ ਬਰਾਤ ਸਮੇਤ ਪੈਲਸ ਵਿੱਚੋਂ ਰੱਫੂ ਚੱਕਰ ਹੋ ਗਿਆ।ਥਾਣਾ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਰਵਾਇਆ ਸਲਾਨਾ ਖੇਡ ਸਮਾਗਮ
ਅੰਮ੍ਰਿਤਸਰ (ਚਵਿੰਡਾ ਦੇਵੀ), 21 ਅਪ੍ਰੈਲ (ਪੱਤਰ ਪ੍ਰੇਰਕ ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ‘ਸਲਾਨਾ ਖੇਡ ਸਮਾਗਮ’ ਕਰਵਾਇਆ ਗਿਆ। ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਭਗਵੰਤ ਸਿੰਘ ਸਿਆਲਕਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਖੇਡ ਸਮਾਗਮ ਵਿੱਚ ਲੜਕੇ ਅਤੇ ਲੜਕੀਆਂ ਦੇ 100 ਮੀਟਰ, 200 ਮੀਟਰ ਅਤੇ …
Read More »ਖੁਸ਼ਬੀਰ ਦੇ ਉਲੰਪਿਕ-2016 ਲਈ ਕੋਆਲੀਫਾਈ ਹੋਣ ‘ਤੇ ਖ਼ਾਲਸਾ ਕਾਲਜ ਵੂਮੈਨ ਵਿੱਚ ਖੁਸ਼ੀ ਦੀ ਲਹਿਰ
ਅੰਮ੍ਰਿਤਸਰ, 21 ਅਪ੍ਰੈਲ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਅਤੇ ਨਾਮਵਰ ਖਿਡਾਰਣ ਖੁਸ਼ਬੀਰ ਕੌਰ ਵੱਲੋਂ ਪੁਰਤਗਾਲ ਵਿਖੇ ਉਲੰਪਿਕ ਅਭਿਆਸ ਦੌਰਾਨ ਉਲੰਪਿਕ ਖੇਡਾਂ-2016 ਜੋ ਕਿ ਬ੍ਰਾਜ਼ੀਲ ਦੇ ਸ਼ਹਿਰ ਰੀਓ ਡੀ ਜਨੇਰਿਓ ਵਿਖੇ ਹੋਣਗੀਆਂ, ਲਈ ਕੁਆਲੀਫਾਈ ਕਰਨ ‘ਤੇ ਕਾਲਜ ਕੈਂਪਸ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ। ਖੁਸ਼ਬੀਰ ਨੇ 20 ਕਿਲੋਮੀਟਰ ਦੀ ਪੈਦਲ ਚਾਲ 1 …
Read More »ਬੀਬੀ ਕੌਲਾਂ ਜੀ ਸੀਨੀ. ਸੈਕੰ. ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ
ਅੰਮ੍ਰਿਤਸਰ, 21 ਅਪ੍ਰੈਲ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਸੀ. ਸੈ. ਪਬਲਿਕ ਸਕੂਲ ਵਿਖੇ ਨਵੇਂ ਸੈਸ਼ਨ 2015-16 ਦੀ ਆਰੰਭਤਾ ਅਤੇ ਚੜ੍ਹਦੀ ਕਲਾ ਲਈ ਅਰਦਾਸ ਦਿਵਸ ਮਨਾਇਆ ਗਿਆ।ਸਮਾਗਮ ਦੀ ਆਰੰਭਤਾ ਪ੍ਰਿੰਸੀਪਲ ਸ੍ਰੀਮਤੀ ਜਗਜੀਤ ਕੌਰ ਅਤੇ ਸਕੂਲ ਦੇ ਬੱਚਿਆਂ ਵੱਲੋਂ ਕੀਰਤਨ ਦੀ ਹਾਜ਼ਰੀ ਨਾਲ ਕੀਤੀ ਗਈ।ਉਪਰੰਤ ਭਾਈ ਗੁਰਇਕਬਾਲ ਸਿੰਘ ਅਤੇ ਉਹਨਾਂ ਦੇ ਕੀਰਤਨੀ ਜੱਥੇ ਵਲੋਂ ਰਸਭਿੰਨਾਂ ਕੀਰਤਨ ਕੀਤਾ ਗਿਆ ਅਤੇ ਭਾਈ ਸਾਹਿਬ …
Read More »ਐਸ. ਐਸ. ਡੀ ਗਰਲਜ਼ ਕਾਲਜ ਦੇ ਕਾਮਰਸ ਵਿਭਾਗ ਦੀ ਸ਼ਾਨਦਾਰ ਜਿੱਤ
ਬਠਿੰਡਾ, 21 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਦੁਆਰਾ ਐਲਾਨੇ ਨਤੀਜਿਆਂ ਵਿਚ ਐਸ. ਐਸ. ਡੀ ਗਰਲਜ਼ ਕਾਲਜ ਦੇ ਪੋਸਟ ਗਰੈਜੂਏਸ਼ਨ ਕਾਮਰਸ ਵਿਭਾਗ ਵਿਚ ਆਪਣੀ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ।ਜਿਸ ਵਿਚ ਤੀਜੇ ਸਾਲ ਵਿਚ ਕਾਲਜ ਦੀ ਵਿਦਿਆਰਥੀ ਕਾਜਲ ਨੇ 85.85 ਪ੍ਰੀਤਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਦੂਜਾ ਸਥਾਨ ਆਰਜੂ ਨੇ 81.69 ਪ੍ਰੀਤਸ਼ਤ ਅਤੇ ਰਮਨੀਤ ਨੇ …
Read More »ਸਰਕਲ ਸਟਾਇਲ ਕਬੱਡੀ ਦਾ ਇੰਟਰਾਮਿਊਰਲ ਟੂਰਨਾਮੈਂਟ ਆਯੋਜਿਤ
ਬਠਿੰਡਾ, 21 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਸਰੀਰਕ ਸਿੱਖਿਆ ਕਾਲਜ ਵੱਲੋਂ ਸਰਕਲ ਸਟਾਇਲ ਕਬੱਡੀ ਦਾ ਇੰਟਰਾਮਿਊਰਲ ਟੂਰਨਾਮੈਂਟ ਕਰਵਾਇਆ ਗਿਆ। ਇਸ ਇੰਟਰਾਮਿਊਰਲ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ, ਡਾ. ਕੇਵਲ ਸਿੰਘ ਦੀ ਹਾਜ਼ਰੀ ਵਿਚ ਕੀਤੀ ਗਈ । ਸਰੀਰਕ ਸਿੱਖਿਆ ਕਾਲਜ ਦੇ ਡੀਨ ਡਾ. ਰਵਿੰਦਰ ਸੂਮਲ ਨੇ ਉਨ੍ਹਾਂ ਨੂੰ ਰਸਮੀ ਤੌਰ …
Read More »
Punjab Post Daily Online Newspaper & Print Media