ਪਠਾਨਕੋਟ, 19 ਅਪ੍ਰੈਲ (ਪੱਤਰ ਪ੍ਰੇਰਕ) – ਨਗਰ ਨਿਗਮ ਪਠਾਨਕੋਟ ਦੇ ਵਾਰਡ ਨੰਬਰ 30 ਦੀ ਚੋਣ ਅਮਨ ਅਮਾਨ, ਨਿਰਪੱਖ ਅਤੇ ਸਫ਼ਲਤਾ ਪੂਰਵਕ ਸੰਪੰਨ ਹੋ ਗਈ।ਇਹ ਜਾਣਕਾਰੀ ਸ਼੍ਰੀ ਨਰੇਸ਼ ਮਹਾਜਨ ਰਿਟਰਨਿੰਗ ਅਫ਼ਸਰ ਨੇ ਦਿੰਦਿਆ ਦੱਸਿਆ ਕਿ ਅੱਜ ਹੋਈ ਚੋਣ ਵਿੱਚ ਭਾਜਪਾ ਪਾਰਟੀ ਦੀ ਉਮੀਦਵਾਰ ਸਮ੍ਰਿਤੀ ਸੈਣੀ ਜੇਤੂ ਰਹੀ। ਉਨ੍ਹਾਂ ਦੱਸਿਆ ਕਿ ਚੋਣਾਂ ਵਿੱਚ ਅੱਜ ਕੁੱਲ 2308 ਵੋਟਾਂ ਪੋਲ ਹੋਈਆਂ।ਜਿਸ ਵਿਚੋਂ ਭਾਜਪਾ ਦੀ …
Read More »ਪੰਜਾਬੀ
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 19 ਅਪ੍ਰੈਲ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਈ। ਪਰਸੋਂ ਤੋਂ ਰਖਵਾਏ ਗਏ ਸ੍ਰੀ ਅਖੰਡ …
Read More »ਰਾਜਾ ਜੋਸ਼ੀ ਨੇ ਵਾਰਡ 15 ਵਿੱਚ ਕੀਤੇ ਵਿਕਾਸ ਕੰਮਾਂ ਦੇ ਉਦਘਾਟਨ
ਤਰਨਤਾਰਨ, 19 ਅਪ੍ਰੈਲ (ਪੱਤਰ ਪ੍ਰੇਰਕ) – ਸਥਾਨਕ ਵਾਰਡ ਨੰਬਰ 15 ਵਿੱਚ ਕੋਟਲਾ ਬਸਤੀ ਦੀ ਜਿੰਦਰਾ ਗਲੀ ਵਿਖੇ ਰਾਜਾ ਜੋਸ਼ੀ ਵਿਕਾਸ ਕੰਮਾਂ ਦਾ ਉਦਘਾਟਨ ਇਲਾਕਾ ਨਿਵਾਸਿਆਂ ਦੀ ਮੋਜੁਦਗੀ ਵਿਚ ਕੀਤਾ ਗਿਆ ।ਉਦਘਾਟਨ ਉਪਰੰਤ ਰਾਜਾ ਜੋਸ਼ੀ ਨੇ ਕਿਹਾ ਕਿ ਸਥਾਨਕ ਸਰਕਾਰ ਅਤੇ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਅਨਿਲ ਜੋਸ਼ੀ ਨੇ ਹਲਕੇ ਵਿੱਚ ਰਿਕਾਰਡ ਤੋੜ ਕੰਮ ਕਰਵਾਏ ਹਨ।ਜਿਸ ਲਈ ਸਾਰੇ ਵਰਕਰ ਅਤੇ ਇਲਾਕਾ …
Read More »ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਕਈ ਕੀਮਤੀ ਜਾਨਾਂ – ਜੋਸ਼ੀ
ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰ ਅਤੇ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਅਨਿਲ ਜੋਸ਼ੀ ਨੇ ਸ਼੍ਰੀ ਅਮਰ ਸਿੰਘ ਜੈਨ ਸੇਵਾ ਸੰਘ ਗਲੀ ਲਾਜਪਤ ਰਾਏ ਵਲੋਂ ਲਗਾਏ ਗਏ ਖੂਨ ਦਾਨ ਕੈੰਪ ਵਿਚ ਭਾਗ ਲਿਆ।ਜਿਸ ਵਿਚ ਦਰਜਨਾਂ ਲੋਕਾਂ ਨੇ ਆਪਣਾ ਖੂਨ ਦਾਨ ਕੀਤਾ।ਜੋਸ਼ੀ ਨੇ ਕਿਹਾ ਖੂਨਦਾਨ ਹੀ ਮਹਾਂ ਦਾਨ ਹੈ, ਕਿਉਂਕਿ ਖੂਨਦਾਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ …
Read More »ਸ਼ਡਿਉਲਡ ਕਾਸਟ ਫੈਡਰੇਸ਼ਨ ਵਲੋਂ ਭਗਵਾਨ ਵਾਲਮੀਕਿ ਦਾ ਮੰਦਿਰ ਢਾਹੁਣ ਦੀ ਨਿਖੇਧੀ
ਮੁੱਖ ਮੰਤਰੀ ਦੇ ਨਾ ਭੇਜਿਆ ਜਾਵੇਗਾ ਮੰਗ ਪੱਤਰ- ਜੱਗੂ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਸ਼ਡਿਉਲਡ ਕਾਸਟ ਫੈਡਰੇਸ਼ਨ ਨੇ ਤਰਨ ਤਾਰਨ ਜਿਲੇ ਦੇ ਪਿੰਡ ਗਿੱਲ ਵੜੈਚ ਵਿੱਚ ਪਿਛਲੇ ਦਿਨੀ ਭਗਵਾਨ ਵਾਲਮੀਕਿ ਜੀ ਦੇ ਮੰਦਿਰ ਨੂੰ ਸਤਿਕਾਰ ਕਮੇਟੀ ਵੱਲੋ ਢਾਉਣ ਦੀ ਸਖਤ ਸ਼ਬਦਾ ਵਿੱਚ ਨਿਖੇਧੀ ਕੀਤੀ ਹੈ।ਅੱਜ ਇੰਦਰਪੁਰੀ ਕੋਟ ਖਾਲਸ਼ਾ ਵਿਖੇੇ ਹੋਈ ਮੀਟਿੰਗ ਦੋਰਾਨ ਸੰਸਥਾ ਦੇ ਰਾਸ਼ਟਰੀ ਪ੍ਰਧਾਨ …
Read More »ਕੈਮਿਸਟਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ- ਰਣੀਕੇ, ਮਰਵਾਹਾ
ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੀ ਡਿਸਟਿਕ ਕੈਮਿਸਟ ਮੀਟ ਤੇ ਸਲਾਨਾ ਸਮਾਗਮ ਰਾਜ ਕੁਮਾਰ ਸ਼ਰਮਾ ਪ੍ਰਧਾਨ, ਵਿਨੋਦ ਸਮਰਾ ਚੇਅਰਮੈਨ ਤੇ ਮਨਮੋਹਨ ਸਿੰਘ ਜਨਰਲ ਸਕੱਤਰ ਚੁਣੇ ਗਏ ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਕੈਮਿਸਟ ਐਂਡ ਡਰੱਗਿਸਟ ਐਸੋਸੀਏਸ਼ਨ ਵਲੋਂ ਪ੍ਰਧਾਨ ਰਾਜ ਕੁਮਾਰ ਰਾਜੂ, ਜਨਰਲ ਸਕੱਤਰ ਮਨਮੋਹਨ ਸਿੰਘ, ਵਰਕਿੰਗ ਪ੍ਰਧਾਨ ਟੀ.ਐਸ ਬਾਵਾ, ਵਿਨੋਦ ਸਮਰਾ ਚੇਅਰਮੈਨ ਦੀ ਅਗਵਾਈ ਵਿਚ ਡਿਸਟਿਕ ਕੈਮਿਸਟ ਮੀਟ ਅਤੇ ਸਲਾਨਾ …
Read More »2.11 ਕਰੋੜ ਦੀ ਲਾਗਤ ਨਾਲ ਜ਼ਿਲਖ਼ਾ ਗੁਰਦਾਸਪੁਰ ‘ਚ ਬਣ ਰਹੇ ਹਨ 6 ਪਸ਼ੂ ਹਸਪਤਾਲ
ਕਿਸਾਨਾਂ ਨੂੰ ਪਸ਼ੂਆਂ ਦੇ ਇਲਾਜ ਲਈ ਹੁਣ ਨਹੀਂ ਜਾਣਾ ਪਵੇਗਾ ਦੂਰ – ਸੰਸਦੀ ਸਕੱਤਰ ਧੁੱਗਾ ਬਟਾਲਾ, 19 ਅਪ੍ਰੈਲ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੇ ਇਲਾਜ ਲਈ ਸਰਹੱਦੀ ਜ਼ਿਲਾ ਗੁਰਦਾਸਪੁਰ ਵਿੱਚ 6 ਪਸ਼ੂ ਹਸ਼ਪਤਾਲ ਉਸਾਰੇ ਜਾ ਰਹੇ ਹਨ ਤਾਂ ਜੋ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਦੇ ਇਲਾਜ ਲਈ ਦੂਰ ਨਾ ਜਾਣਾ ਪਵੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਪੰਜਾਬ …
Read More »20 ਅਪ੍ਰੈਲ ਨੂੰ ਡੀ. ਟੀ. ਸੀ ਦੇ ਇਨਾਮ ਵੰਡ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ – ਬੈਂਸ
ਬਟਾਲਾ, 19 ਅਪ੍ਰੈਲ (ਨਰਿੰਦਰ ਬਰਨਾਲ) – ਸਿੱਖਿਆ ਵਿਭਾਗ ਦੇ ਖੇਡ ਕੈਲੰਡਰ ਵਿਚ ਖੇਡਾਂ ਦੀ ਮਹਾਨਤਾ ਬਰਕਰਾਰ ਤੇ ਵਿਦਿਆਰਥੀਆਂ ਵਿੱਚ ਅਨੂਸਾਸਨ ਦੀ ਭਾਵਨਾ ਪੈਦਾ ਕਰਨ ਤੇ ਨਿਰੋਏ ਸਮਾਜ ਦੀ ਸਿਰਜਨਾ ਹਿੱਤ ਜਿਲ੍ਹਾ ਟੂਰਨਾਮੈਟ ਕਮੇਟੀ ਗੁਰਦਾਸਪੁਰ ਦੇ ਸਮੂਹ ਅਹੁਦੇਦਾਰਾਂ ਤੇ ਖੇਡ ਅਧਿਆਪਦੇ ਸਹਿਯੋਗ ਨਾਲ 20 ਅਪ੍ਰੈਲ ਨੂੰ ਇਨਾਮ ਵੰਡ ਸਮਾਰੋਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿੱਬੜ (ਗੁਰਦਾਸਪੁਰ) ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਦੀ …
Read More »ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਕੰਬੋਕੇ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ
ਭਿੱਖੀਵਿੰਡ, 18 ਅਪ੍ਰੈਲ (ਕੁਲਵਿੰਦਰ ਸਿੰਘ ਕੰਬਕੇ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਦਸਤਾਰ ਮੁਕਾਬਲੇ ਬਾਬਾ ਸੁਰਜੀਤ ਸਿੰਘ ਕੈਂਰੋ ਬਾਬਾ ਮੌਜ਼ ਦਾਸ ਕੰਬੋਕੇ ਅਤੇ ਬਾਬਾ ਬਲਵਿੰਦਰ ਸਿੰਘ ਗ੍ਰੰਥੀ ਮਾੜੀ ਕੰਬੋਕੇ ਦੇ ਸਹਿਯੋਗ ਨਾਲ ਪ੍ਰੋ: ਗੁਰਲਾਲ ਸਿੰਘ ਲਾਡੀ ਅਤੇ ਗੁਰਪ੍ਰੀਤ ਸਿੰਘ ਗੋਪੀ ਦੀ ਰਹਿਣੁਮਾਈ ਹੇਠ ਗੁਰਦੁਆਰਾ ਬਾਬਾ ਸੁੱਖਾ ਸਿੰਘ ਜੀ ਸ਼ਹੀਦ ਅਤੇ ਬਾਬਾ ਮਹਿਤਾਬ ਸਿੰਘ ਜੀ ਸ਼ਹੀਦ …
Read More »21 ਅਪ੍ਰੈਲ ਨੂੰ ਮਨਾਇਆ ਜਾਵੇਗਾ ‘ਭਗਤ ਧੰਨਾ ਜੀ’ ਦਾ ਜਨਮ ਦਿਹਾੜਾ – ਮੈਨੇਜਰ
ਅੰਮ੍ਰਿਤਸਰ, 18 ਅਪ੍ਰੈਲ (ਗੁਰਪ੍ਰੀਤ ਸਿੰਘ) – ਗੁਰਮਤਿ ਫਲਸਫ਼ੇ ਦੇ ਸੋਮੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਹੱਥੀਂ ਅਭੇਦ ਹੋਏ ਅਕਾਲ ਪੁਰਖ ਦੀ ਰਜ਼ਾ ਵਿੱਚ ਅਥਾਹ ਸ਼ਰਧਾ ਰੱਖਣ ਵਾਲੇ ‘ਭਗਤ ਧੰਨਾ ਜੀ’ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 21 ਅਪ੍ਰੈਲ ਦਿਨ ਮੰਗਲਵਾਰ ਨੂੰ …
Read More »
Punjab Post Daily Online Newspaper & Print Media