ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਨੇ ਕੱਲ੍ਹ ਪਿੰਗਲਵਾੜਾ ਸੰਸਥਾ ਦੇ ਧਰਮ ਪ੍ਰਚਾਰ ਸਟਾਲ ਨੂੰ ਘੰਟਾ ਘਰ ਬਾਹੀ ਤੋਂ ਬਾਹਰ ਸੜਕ ‘ਤੇ ਰੱਖ ਦੇਣ ਦੇ ਫੈਸਲੇ ਨੂੰ ਵਾਪਸ ਲੈਂਦਿਆਂ ਇਹ ਸਟਾਲ ਅੱਜ ਮੁੜ ਜੋੜਾ ਘਰ ਦੇ ਬਰਾਂਡੇ ਵਿੱਚ ਸਥਾਪਿਤ ਕਰ ਦਿੱਤਾ ਹੈ। ਸ੍ਰੀ ਦਰਬਾਰ ਸਾਹਿਬ ਦੀ ਸੁੰਦਰਤਾ ਦਾ ਬਹਾਨਾ ਬਣਾ ਕੇ ਉਪ ਮੁੱਖ ਮੰਤਰੀ ਸੁਖਬੀਰ …
Read More »ਪੰਜਾਬੀ
8 ਘੰਟੇ ਦੀ ਬੇਮੋਸਮੀ ਬਰਸਾਤ ਨਾਲੇ ਕਿਸਾਨਾਂ ਦੇ ਸਾਹ ਸੁਕੇ ਝਾੜ ਹੋਣ ਘਟਣ ਦੇ ਅਸਾਰ
ਪੱਟੀ, 18 ਅਪ੍ਰੈਲ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਪਹਿਲਾਂ ਤੋ ਹੀ ਬੇਮੋਸਮੀ ਬਰਸਾਤ ਦੀ ਮਾਰ ਝੱਲ ਰਹੇ ਕਿਸਾਨਾਂ ਨੁੰ ਕੁਝ ਧੁਪਾਂ ਨਾਲ ਕਣਕ ਦੀ ਕਟਾਈ ਦੀ ਆਸ ਬੱਝੀ ਸੀ ਪਰ ਬੀਤੀ ਰਾਤ ਲਗਾਤਾਰ ਹੋਰੀ 8 ਘੰਟੇ ਦੀ ਬੇਮੋਸਮੀ ਬਰਸਾਤ ਨੇ ਕਿਸਾਨਾਂ ਨੂੰ ਫਿਰ ਕਣਕ ਦੀ ਕਟਾਈ ਲਈ ਇੱਕ ਹਫਤਾ ਲੇਟ ਕਰ ਦਿੱਤਾ ਹੈ। ਜਿਸ ਕਰਕੇ ਕਿਸਾਨਾਂ ਦੇ ਚਿਹਰੇ …
Read More »ਖ਼ਾਲਸਾ ਕਾਲਜ ਵਿਖੇ ਪਾਕਿਸਤਾਨੀ ਗਾਇਕ ਹੁਸੈਨ ਵਾਰਸੀ ਅੱਜ ਪੇਸ਼ ਕਰਨਗੇ ਕਲਾਮ
ਅੰਮ੍ਰਿਤਸਰ, 18 ਅਪ੍ਰੈਲ (ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਪਾਕਿਸਤਾਨ ਦੇ ਕੌਮਾਂਤਰੀ ਪੱਧਰ ‘ਤੇ ਮਸ਼ਹੂਰ ਗਾਇਕ ਸਾਈਂ ਖ਼ਾਦਿਮ ਹੁਸੈਨ ਵਾਰਸੀ ਸ: ਸੁੰਦਰ ਸਿੰਘ ਮਜੀਠਾ ਹਾਲ ਵਿੱਚ 19 ਅਪ੍ਰੈਲ ਦਿਨ ਐਤਵਾਰ ਸ਼ਾਮ 7:00 ਵਜੇ ‘ਹੀਰ ਵਾਰਿਸ ਸ਼ਾਹ’ ਦਾ ਕਲਾਮ ਪੇਸ਼ ਕਰਨਗੇ। ਇਹ ਜਾਣਕਾਰੀ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦਿੰਦਿਆਂ ਦੱਸਿਆ ਕਿ ਕਾਲਜ ਅਤੇ ਦਲਬੀਰ ਫ਼ਾਊਂਡੇਸ਼ਨ ਵੱਲੋਂ ਦੁਆਰਾ ਆਯੋਜਿਤ ਇਸ …
Read More »ਸ਼੍ਰੀ ਗੀਤਾ ਪ੍ਰਚਾਰ ਤੇ ਪ੍ਰਸਾਰ ਸਮਿਤੀ ਨੂੰ ਜੋਸ਼ੀ ਵਲੋ 1 ਲੱਖ ਦਾ ਚੈਕ ਭੇਟ
ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ) ਸਥਾਨਕ ਸਰਕਾਰ ਅਤੇ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਅਨਿਲ ਜੋਸ਼ੀ ਨੇ ਸ਼੍ਰੀ ਗੀਤਾ ਪ੍ਰਚਾਰ ਅਤੇ ਪ੍ਰਸਾਰ ਸਮਿਤੀ ਨੂੰ 1 ਲੱਖ ਦੀ ਰਾਸ਼ੀ ਦਾ ਚੈਕ ਭੇਟ ਕੀਤਾ । ਜਿਸ ਨਾਲ ਸੰਸਥਾ ਵਲੋਂ ਮੈਡੀਕਲ ਚੇਰੀਟੇਬਲ ਡਿਸਪੈਸਰੀ ਦੀ ਉਸਾਰੀ ਕੀਤੀ ਜਾਵੇਗੀ । ਜੋਸ਼ੀ ਵਲੋ ਸ਼੍ਰੀ ਭਾਗਵਤ ਕਥਾ ਦੋਰਾਨ ਸ਼੍ਰੀ ਸ਼੍ਰੀ 108 ਮੁਕਤਾਅਨੰਦ ਜੀ ਮਹਾਰਾਜ ਅਤੇ ਗੀਤਾ ਮਾਤੇਸ਼ਵਰੀ …
Read More »ਪ੍ਰਿੰ: ਡਾ. ਨੀਰਾ ਸ਼ਰਮਾ ਨੇ ਸੀ.ਬੀ.ਐਸ.ਈ ਖੇਡ ਕਮੇਟੀ ਮੈਂਬਰ ਬਣਨ ‘ਤੇ ਸ਼੍ਰੀ ਰਾਜੀਵ ਵਰਮਾ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਦਿਆਰਥੀਆਂ ਅਤੇ ਸਟਾਫ਼ ਲਈ ਬੜੇ ਹੀ ਖ਼ੁਸ਼ੀ ਵਾਲਾ ਦਿਨ ਹੈ ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਸ਼੍ਰੀ ਰਾਜੀਵ ਵਰਮਾ, ਸਰੀਰਿਕ ਸਿੱਖਿਆ ਦੇ ਸੀਨੀਅਰ ਅਧਿਆਪਕ ਨੂੰ ਉਹਨਾਂ ਦੇ ਸਾਲ 2015-16 ਦੇ ਸੀ.ਬੀ.ਐਸ.ਈ ਖੇਡ ਕਮੇਟੀ ਦੇ ਮੈਂਬਰ ਬਣਨ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ । ਸਾਰੇ ਸਕੂਲ ਲਈ …
Read More »ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੂਮੈਨ ਦਾ 44ਵਾਂ ਡਿਗਰੀ ਵੰਡ ਸਮਾਰੋਹ ਆਯੋਜਿਤ
ਡਿਪਟੀ ਇੰਸਪੈਕਟਰ ਜਨਰਲ ਜਲੰਧਰ ਰੇਂਜ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵੰਡੀਆਂ ਡਿਗਰੀਆਂ ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ 44ਵਾਂ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਆਈ. ਪੀ. ਐਸ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ (ਡਿਪਟੀ ਇੰਸਪੈਕਟਰ ਜਨਰਲ ਜਲੰਧਰ ਰੇਂਜ) ਨੇ ਮੁੱਖ ਮਹਿਮਾਨ ਵਜੋਂ ਕੀਤੀ।ਕਾਲਜ ਦੇ ਪ੍ਰਿੰਸੀਪਲ ਡਾ. …
Read More »ਕੇਂਦਰੀ ਜੇਲ੍ਹ ਬਠਿੰਡਾ ਵਿਖੇ ਗੈਂਗਵਾਰ ਦੇ ਦੋਸ਼ੀ ਗ੍ਰਿਫਤਾਰ
ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸੀਨੀਅਰ ਕਪਤਾਨ ਪੁਲਿਸ ਬਠਿੰਡਾ ਇੰਦਰਮੋਹਨ ਸਿੰਘ ਭੱਟੀ ਨੇ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਪਿਛਲੀ 16/04/2015 ਨੂੰ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਗੈਂਗਸਟਰ ਕੁਲਵੀਰ ਸਿੰਘ ਉਰਫ ਕੁਲਵੀਰਾ ਦੇ ਗਰੁੱਪ ਵੱਲੋਂ ਇਸ ਦੇ ਵਿਰੋਧੀ ਗਰੁੱਪ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ ਅਤੇ ਇਨਾਂ ਦੇ ਸਾਥੀਆਂ ਵਿਚਕਾਰ ਬੰਦੀ ਖੁੱਲਣ ਸਮੇਂ ਜੋ ਲੜਾਈ ਝਗੜਾ …
Read More »ਐਸ.ਸੀ ਵਿਦਿਆਰਥੀਆਂ ਤੋਂ ਜਬਰੀ ਫੀਸਾਂ, ਫੰਡ ਲੈਣ ਦਾ ਮਾਮਲਾ ਭਖਿਆ
ਪੀ.ਐਸ.ਯੂ ਵੱਲੋਂ ਪੰਜਾਬ ਭਰ ‘ਚ ਜ਼ਬਰਦਸਤ ਰੋਸ ਮੁਜਾਹਰੇ 20 ਨੂੰ ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅੰਗਰੇਜ਼ ਸਿੰਘ ਵਿੱਕੀ) – ਪੰਜਾਬ ਸਟੂਡੈਂਟ ਯੂਨੀਅਨ ਨੇ ਐਸ.ਸੀ.ਸਕੂਲੀ ਬੱਚਿਆਂ ਤੇ ਵਿਦਿਆਰਥੀਆਂ ਤੋਂ ਸਰਕਾਰੀ ਤੇ ਨਿੱਜੀ ਸਕੂਲਾਂ, ਕਾਲਜਾਂ ਵੱਲੋਂ ਲਈਆਂ ਜਾ ਰਹੀਆਂ ਜ਼ਬਰੀ ਫੀਸਾਂ ਤੇ ਫੰਡ ਲਏ ਜਾਣ ਵਿਰੁੱਧ ਮੋਰਚਾ ਖੋਲਣ ਤੇ ਸਘੰਰਸ਼ ਤਿੱਖਾ ਕਰਨ ਦਾ ਐਲਾਨ ਕਰਦਿਆਂ ਦੱਸਿਆ ਕਿ ਨਵਾਂ ਸ਼ਹਿਰ ‘ਚ ਸ਼ਾਤਮਈ …
Read More »ਪਾਲੀਟੈਕਨਿਕ ਕਾਲਜਾਂ ਦੀ ਸਾਂਝੀ ਦਾਖਲਾ ਪ੍ਰੀਖਿਆ ਅੱਜ 19 ਨੂੰ
ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਅਤੇ ਚੰਡੀਗੜ੍ਹ ਦੇ ਸਮੂਹ ਪਾਲੀਟੈਕਨਿਕ ਕਾਲਜਾਂ ਦੀ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਵੱਲੋਂ ਸਾਂਝੀ ਦਾਖਲਾ ਪ੍ਰੀਖਿਆ (ਜੇ.ਈ.ਟੀ 2015) ਅੱਜ 19 ਅਪ੍ਰੈਲ 2015 (ਐਤਵਾਰ) ਨੂੰ ਕਰਵਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਠਿੰਡਾ ਦੇ ਕੋਆਰਡੀਨੇਟਰ ਸ਼੍ਰੀ ਯਾਦਵਿੰਦਰ ਸਿੰਘ, ਪ੍ਰਿੰਸੀਪਲ, ਸਰਕਾਰੀ ਪਾਲੀਟੈਕਨਿਕ ਕਾਲਜ, ਬਠਿੰਡਾ ਨੇ ਦੱਸਿਆ ਕਿ ਜ਼ਿਲ੍ਹਾ ਬਠਿੰੰਡਾ …
Read More »ਜ਼ਿਲ੍ਹਾ ਅਧਿਕਾਰੀ ਜ਼ਿੰਮੇਵਾਰੀ ਦੀ ਭਾਵਨਾ ਨਾਲ ਕੰਮ ਕਰਨ – ਵਧੀਕ ਡਿਪਟੀ ਕਮਿਸ਼ਨਰ
ਮਹੀਨਾਵਾਰ ਮੀਟਿੰਗ ਵਿਚ ਅਧਿਕਾਰੀਆਂ ਤੋਂ ਲਿਆ ਵੱਖ-ਵੱਖ ਕੰਮਾਂ ਦਾ ਜਾਇਜ਼ਾ ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਜ਼ਿੰਮੇਵਾਰੀ ਦੀ ਭਾਵਨਾ ਨਾਲ ਕੰਮ ਕਰਨ ਨੂੰ ਤਰਜ਼ੀਹ ਦੇਣ, ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਸਾਫ਼-ਸੁਥਰਾ ਪ੍ਰਸ਼ਾਸ਼ਨ ਦਿੱਤਾ ਜਾ ਸਕੇ। ਉਹ ਅੱਜ ਮਹੀਨਾਵਾਰ ਕੀਤੀ ਗਈ ਮੀਟਿੰਗ ਵਿਚ ਅਧਿਕਾਰੀਆਂ …
Read More »
Punjab Post Daily Online Newspaper & Print Media