ਬਟਾਲਾ ਵਿਚ ਜੋਸ਼ੀ ਫਾਉਡੇਸ਼ਨ ਵਲੋਂ ਸੈਮੀਨਾਰ ਬਟਾਲਾ, 18 ਅਪ੍ਰੈਲ (ਨਰਿੰਦਰ ਬਰਨਾਲ) – ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਅਥੱਕ ਯਤਨਾਂ ਵਿਚ ਲੱਗੀ ਚੰਡੀਗੜ੍ਹ ਬੇਸਡ ਐਨ. ਜੀ. ਓ. ਜੋਸ਼ੀ ਫਾਊਡੇਸ਼ਨ ਦੀ ਡਰੱਗ ਮੂਵਮੈਂਟ ਚੰਡੀਗੜ੍ਹ, ਪਠਾਨਕੋਟ, ਨਵਾਂ ਸ਼ਹਿਰ, ਅਮ੍ਰਿਤਸਰ ਅਤੇ ਹੁਸ਼ਿਆਰਪੁਰ ਦੇ ਬਾਅਦ ਸ਼ਨੀਵਾਰ ਨੂੰ ਬਟਾਲਾ ਪਹੁੰਚੀ।ਇੱਥੇ ਰਾਮਤੀਰਥ ਰੋਡ ਸਥਿਤ ਆਰ. ਡੀ. ਖੋਸਲਾ ਡੀ.ਏ.ਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਨਸ਼ਾ ਮੁਕਤ ਪੰਜਾਬ …
Read More »ਪੰਜਾਬੀ
ਅਮਰੀਕਾ ਵਿਖੇ ਕੀਰਤਨ ਦੌਰਾਨ ਸਵਰਗਵਾਸ ਹੋਏ ਭਾਈ ਮਲਕੀਤ ਸਿੰਘ ਨੂੰ ਅੰਤਿਮ ਵਿਦਾਇਗੀ
ਬਟਾਲਾ, 18 ਅਪ੍ਰੈਲ (ਨਰਿੰਦਰ ਬਰਨਾਲ) – ਅਮਰੀਕਾ ਵਿਖੇ ਕੀਰਤਨ ਦੌਰਾਨ ਸਵਰਗਵਾਸ ਹੋਏ ਭਾਈ ਮਲਕੀਤ ਸਿੰਘ ਦਾ ਅੰਤਿਮ ਸਸਕਾਰ ਅੱਜ ਕਾਦੀਆਂ ਚੁੰਗੀ ਬਟਾਲਾ ਦੇ ਸਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਇਹ ਸਿੰਘ ਜਿਲਾ ਗੁਰਦਾਸਪੁਰ ਦੇ ਬਟਾਲਾ ਸ਼ਹਿਰ ਦੇ ਵਾਸੀ ਮਲਕੀਤ ਸਿੰਘ ਹੈ ਜੋ ਕਿ ਆਪਣੀ ਮਧੁਰ ਅਵਾਜ਼ ਨਾਲ ਪ੍ਰਾਮਾਤਮਾਂ ਦੀ ਉਸਤਤ ਕਰਦੇ ਸਨ। ਭਾਈ ਮਲਕੀਤ ਸਿੰਘ ਦੀ ਮ੍ਰਿਤਕ ਦੇਹ ਉਹਨਾ ਦੇ ਗ੍ਰਹਿ …
Read More »ਵੁਮੈਨ ਐਸ. ਡੀ ਕਾਲਜ਼ ਗੁਰਦਾਸਪੁਰ ਵਿਖੇ ਕਨਵੋਕੇਸਨ ਦੌਰਾਨ ਡਿਗਰੀਆਂ ਵੰਡੀਆਂ
ਨਕਲ ਮਾਰਕੇ ਪਾਸ ਹੋਣ ਨਾਲੋ ਫੇਲ੍ਹ ਹੋਣਾ ਕਿਤੇ ਚੰਗਾ – ਤੇਜਿੰਦਰ ਕੌਰ ਧਾਲੀਵਾਲ ਬਟਾਲਾ, 18 ਅਪ੍ਰੈਲ (ਨਰਿੰਦਰ ਬਰਨਾਲ) – ਬੀਤੇ ਦਿਨੀ ਪੰਡਿਤ ਮੋਹਨ ਲਾਲ ਐਸ ਡੀ ਕਾਲਜ਼ ਫਾਰ ਵੂਮੈਨ ਗੁਰਦਾਸਪੁਰ ਵਿਖੇ ਪ੍ਰਿੰਸੀਪਲ ਡਾ ਨੀਲਮ ਸੇਠੀ ਦੀ ਯੋਗ ਪ੍ਰਧਾਨਗੀ ਹੇਠ ਆਯੌਜਿਤ ਕਨਵੋਕੇਸ਼ਨ ਦੌਰਾਨ ਵਿਦਿਆਰਥੀਆਂ ਨੂੰ ਬੀ.?, ਬੀ. ਕਾਮ, ਬੀ. ਐਸ. ਸੀ ਦੀਆਂ ਡਿਗਰੀਆਂ ਵੰਡੀਆਂ ਗਈਆਂ।ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਵੰਨਗੀਆਂ ਪੇਸ਼ …
Read More »ਦੋ ਤਖ਼ਤਾਂ ਨੂੰ ਜੋੜਨ ਵਾਲੀ ਰੇਲ ਗੱਡੀ ਦਾ ਸੰਗਤਾਂ ਵੱਧ ਤੋਂ ਵੱਧ ਲਾਭ ਲੈਣ- ਜਥੇ: ਮੱਕੜ
ਅੰਮ੍ਰਿਤਸਰ, 17 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸੰਗਤਾਂ ਨੂੰ ਜੋਰ ਦੇ ਕੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਤੀਕ ਚਲਾਈ ਗਈ ਰੇਲ ਗੱਡੀ ਇੰਟਰਸਿਟੀ ਨੰਬਰ 04505 ਨੰਗਲ ਡੈਮ ਜੋ ਕਿ ਸਵੇਰੇ 8 ਵਜੇ ਚੱਲ ਕੇ ਅੰਮ੍ਰਿਤਸਰ ਦੁਪਹਿਰ 1-00 ਵਜੇ ਅਤੇ 04506 ਅੰਮ੍ਰਿਤਸਰ ਤੋਂ ਦੁਪਹਿਰ 2-00 ਵਜੇ ਚੱਲ …
Read More »ਨਗਰ ਨਿਗਮ ਪਠਾਨਕੋਟ ਦੀ ਵਾਰਡ ਨੰ: 30 ਦੀ ਚੋਣ 19 ਅਪ੍ਰੈਲ ਨੂੰ
ਪਠਾਨਕੋਟ, 17 ਅਪ੍ਰੈਲ (ਪੱਤਰ ਪ੍ਰੇਰਕ) – ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਪਠਾਨਕੋਟ ਦੀ ਵਾਰਡ ਨੰ: 30 ਦੀ ਚੋਣ ਜੋ 19 ਅਪ੍ਰੈਲ ਨੂੰ ਹੋਣ ਜਾ ਰਹੀ ਹੈ, ਨੂੰ ਮੁੱਖ ਰੱਖਦੇ ਹੋਏ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਕਿਸਮ ਦੇ ਚੋਣ ਪ੍ਰਚਾਰ ਕਰਨ …
Read More »ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਮੌਕੇ ਡਾਇਰੈਕਟਰ ਖੇਤੀਬਾੜੀ ਡਾ. ਮੰਗਲ ਸਿੰਘ ਸੰਧੂ ਦਾ ਸਨਮਾਨ
ਪਠਾਨਕੋਟ, 17 ਅਪ੍ਰੈਲ (ਪੱਤਰ ਪ੍ਰੇਰਕ) – ਖੇਤੀਬਾੜੀ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਨੌਰੰਗਪੁਰ ਦਾਣਾ ਮੰਡੀ ਵਿਖੇ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਮੌਕੇ ਡਾ. ਮੰਗਲ ਸਿੰਘ ਸੰਧੂ ਡਾਇਰੈਕਟਰ ਖੇਤੀਬਾੜੀ ਵਿਭਾਗ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਅਤੇ ਡਾ. ਹਰਿੰਦਰ ਸਿੰਘ ਬੈਂਸ ਸਨਮਾਨਿਤ ਕਰਦੇ ਹੋਏ।
Read More »ਪਠਾਨਕੋਟ ‘ਚ 3 ਕਰੋੜ 49 ਲੱਖ 27 ਹਜ਼ਾਰ ਨਾਲ 4 ਪਸ਼ੂ ਹਸਪਤਾਲਾਂ ਦੀ ਹੋ ਰਹੀ ਹੈ ਉਸਾਰੀ
ਪਠਾਨਕੋਟ, 17 ਅਪ੍ਰੈਲ (ਪੱਤਰ ਪ੍ਰੇਰਕ) – ਪੰਜਾਬ ਸਰਕਾਰ ਵੱਲੋਂ ਪਸ਼ੂ ਧੰਨ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂਆਂ ਦੇ ਇਲਾਜ ਲਈ ਜ਼ਿਲ੍ਹਾ ਪਠਾਨਕੋਟ ਅੰਦਰ 3 ਕਰੋੜ 49 ਲੱਖ 27 ਹਜ਼ਾਰ ਰੁਪਏ ਖਰਚ ਕਰਕੇ 4 ਪਸ਼ੂ ਹਸਪਤਾਲਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਹ ਪ੍ਰਗਟਾਵਾ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਰਦਿਆਂ ਦੱਸਿਆ ਕਿ ਉਕਤ ਰਾਸ਼ੀ ਵਿਚੋਂ ਨਰੋਟ ਜੈਮਲ …
Read More »ਸ਼੍ਰੋਮਣੀ ਕਮੇਟੀ ਵਲੋਂ ਪਿੰਗਲਵਾੜਾ ਦਾ ਸਟਾਲ ਹਟਾਉਣ ‘ਤੇ ਬੀਬੀ ਇੰਦਰਜੀਤ ਕੌਰ ਨੇ ਦਿੱਤਾ ਰੋਸ ਧਰਨਾ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਉਪ ਮੁਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ‘ਤੇ ਅਮਲ ਕਰਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਨੇ ਘੰਟਾ ਘਰ ਬਾਹੀ ਦੇ ਬਾਹਰਵਾਰ ਪਿਛਲੇ 5 ਦਹਾਕਿਆਂ ਤੋਂ ਲੱਗਾ ਪਿੰਗਲਵਾੜਾ ਸੰਸਥਾ ਦਾ ਸਟਾਲ ਅੱਜ ਹਟਾ ਦਿੱਤਾ ਹੈ।ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਇਸ ਕਾਰਵਾਈ ਦਾ ਪਤਾ ਚੱਲਦਿਆਂ ਹੀ ਪਿੰਗਲਵਾੜਾ ਸੰਸਥਾ ਦੀ ਚੇਅਰਮੈਨ ਡਾ: ਬੀਬੀ ਇੰਦਰਜੀਤ …
Read More »ਸੂਬੇ ਵਿੱਚ ਪੁਲਿਸ ਨੂੰ ਸਿਆਸੀ ਦਬਾਅ ਤੋਂ ਮੁਕਤ ਕਰਨ ਦੀ ਲੋੜ – ਮਨਪ੍ਰੀਤ ਸਿੰਘ ਬਾਦਲ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੀਪਲਜ਼ ਪਾਰਟੀ ਆਫ ਪੰਜਾਬ ਦੇ ਕੌਮੀ ਪ੍ਰਧਾਨ ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਸੂਬੇ ਵਿੱਚ ਪੰਜਾਬ ਪੁਲਿਸ ਨੂੰ ਸਿਆਸੀ ਦਬਾਅ ਤੋਂ ਮੁਕਤ ਕਰਨ ਦੀ ਲੋੜ ਹੈ ਅਤੇ ਅਜਿਹਾ ਕੀਤੇ ਬਿਨਾਂ ਨਾ ਤਾਂ ਸੂਬੇ ਵਿੱਚ ਕੋਈ ਨਿਰਪੱਖ ਚੋਣ ਹੋ ਸਕਦੀ ਹੈ ਤੇ ਨਾ ਹੀ ਅਮਨ-ਸ਼ਾਂਤੀ ਬਹਾਲ ਹੋ ਸਕਦੀ ਹੈ।ਕੇਬਲ ਅਪਰੇਟਰ ਜਸਵਿੰਦਰ ਸਿੰਘ …
Read More »ਸੰਤ ਭਿੰਡਰਾਂ ਵਾਲਿਆਂ ਦੇ ਪੋਸਟਰ ਪਾੜਨ ਵਾਲੇ ਅਨਸਰਾਂ ਵਿਰੱਧ ਪ੍ਰਸ਼ਾਸ਼ਨ ਕਰੇ ਸਖਤ ਕਾਰਵਾਈ – ਜਥੇਦਾਰ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਰਤਾਰਪੁਰ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਸੰਤ ਭਿੰਡਰਾਂ ਵਾਲਿਆਂ ਦੇ ਪੋਸ਼ਟਰ ਪਾੜਨ ਦੀ ਕੀਤੀ ਸ਼ਰਾਰਤ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਅਨਸਰਾਂ ਖਿਲਾਫ ਤੁਰੰਤ ਢੁੱਕਵੀਂ ਕਾਰਵਾਈ ਕੀਤੀ ਜਾਵੇ।ਸ੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਲੋਂ ਜਾਰੀ ਪ੍ਰੈਸ ਰਲੀਜ ਵਿੱਚ ਦੱਸਿਆ …
Read More »
Punjab Post Daily Online Newspaper & Print Media