ਸ: ਛੀਨਾ ਨੇ ਪੰਜਾਬੀ ਵਿਭਾਗ ਦਾ ਰਿਸਰਚ ਜਨਰਲ ‘ਸੰਵਾਦ’ ਕੀਤਾ ਲੋਕ ਅਰਪਣ ਅੰਮ੍ਰਿਤਸਰ, 16 ਅਪ੍ਰੈਲ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਵਿਖੇ ‘ਥਰੂ ਮਾਈ ਵਿੰਡੋ’ ਪ੍ਰੋਗਰਾਮ ਤਹਿਤ ‘ਸ਼ਿਵ ਕੁਮਾਰ ਬਟਾਲਵੀ ਜੀਵਨ ਅਤੇ ਰਚਨਾ’ ਵਿਸ਼ੇ ‘ਤੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਾਹਿਤ …
Read More »ਪੰਜਾਬੀ
ਵਿਸ਼ਵ ਪ੍ਰਸਿੱਧ ਸ਼ਾਇਰ ਅਹਿਮਦ ਸਲੀਮ ਦਾ ਸਨਮਾਨ ਅਤੇ ਰੂਬਰੂ
ਅੰਮ੍ਰਿਤਸਰ, 16 ਅਪ੍ਰੈਲ (ਦੀਪ ਦਵਿੰਦਰ ਸਿੰਘ) – ਲਹਿੰਦੇ ਪੰਜਾਬ ਦੇ ਵਿਸ਼ਵ ਪ੍ਰਸਿੱਧ ਸ਼ਾਇਰ ਅਹਿਮਦ ਸਲੀਮ ਨਾਲ ਸਥਾਨਕ ਵਿਰਸਾ ਵਿਹਾਰ ਵਿਖੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ, ਲੋਕ ਲਿਖਾਰੀ ਮੰਚ ਬਟਾਲਾ ਵੱਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਰੂਬਰੂ ਅਤੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਵਿੱਚ ਉਨ੍ਹਾਂ ਆਪਣੀ ਸਿਰਜਣ ਪ੍ਰਕ੍ਰਿਆ, ਸਿਰਜਣਾ ਅਤੇ ਪਾਕਿਸਤਾਨ ਦੇ ਰਾਜਸੀ, ਸਾਹਿਤਕ ਤੇ ਅਕਾਦਮਿਕ ਹਾਲਤਾਂ ਬਾਰੇ ਵਿਸਥਾਰ ਚਰਚਾ ਕੀਤੀ।ਉਨ੍ਹਾਂ …
Read More »ਜਥੇ: ਅਵਤਾਰ ਸਿੰਘ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਸਬੰਧੀ ਫੈਸਲੇ
ਅੰਮ੍ਰਿਤਸਰ, 16 ਅਪ੍ਰ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਤੀ 17, 18 ਅਤੇ 19 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਹਿੱਤ ਨੀਯਤ ਸਬ-ਕਮੇਟੀਆਂ ਦੀਆਂ ਇਕੱਤਰਤਾਵਾਂ ਸ. ਰਜਿੰਦਰ ਸਿੰਘ ਮਹਿਤਾ ਤੇ ਸ੍ਰ. ਨਿਰਮੈਲ ਸਿੰਘ ਜੌਲਾਂ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਮਾਤਾ ਨਾਨਕੀ ਨਿਵਾਸ ਦੇ …
Read More »ਫਿਲਮ ਨਾਨਕ ਸ਼ਾਹ ਫਕੀਰ ‘ਤੇ ਪੰਜਾਬ ਸਰਕਾਰ ਵੱਲੋਂ ਪਾਬੰਦੀ ਸ਼ਲਾਘਾਯੋਗ ਫੈਸਲਾ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 16 ਅਪ੍ਰ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਨਾਨਕ ਸ਼ਾਹ ਫਕੀਰ ਤੇ ਪੰਜਾਬ ਸਰਕਾਰ ਵੱਲੋਂ ਪਾਬੰਧੀ ਲਗਾਉਣ ਵਾਲੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਥੋਂ ਜਾਰੀ ਪ੍ਰੈਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਸ ਫਿਲਮ ਦੇ ਰਲੀਜ਼ ਹੋਣ ਨਾਲ ਪੰਜਾਬ ਦੇ ਹਾਲਤ ਵਿਗੜ ਸਕਦੇ ਸਨ।ਕਿਉਕਿ ਫਿਲਮ ਨਿਰਮਾਤਾ ਵੱਲੋਂ ਫਿਲਮ ਵਿੱਚ ਸਿੱਖ ਧਰਮ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਕਪੂਰ ਚੈਰੀਟੇਬਲ ਟਰੱਸਟ ਵੱਲੋਂ ਵਾਟਰ ਕੂਲਰ ਭੇਟ
ਅੰਮ੍ਰਿਤਸਰ, 16 ਅਪ੍ਰ੍ਰੈਲ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਪੂਰ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਗੌਰਵ ਮਹਿਰਾ, ਸ੍ਰੀ ਯਸ਼ ਮਹਿਰਾ ਅਤੇ ਸ. ਵਰਿੰਦਰ ਸਿੰਘ ਨੇ ਠੰਡੇ ਪਾਣੀ ਦਾ ਵਾਟਰ ਕੂਲਰ ਭੇਟ ਕੀਤਾ। ਇਸ ਮੌਕੇ ਸ. ਮਨਜੀਤ ਸਿੰਘ ਸਕੱਤਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »ਖਾਲਸੇ ਦੇ ਜਨਮ ਦਿਹਾੜੇ ਮੋਕੇ ਨਗਰ ਕੀਰਤਨ ਦਾ ਅਯੋਜਨ
ਜੰਡਿਆਲਾ ਗੁਰੁ, 16 ਅਪ੍ਰੈਲ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਖਾਲਸੇ ਦੇ ਪਵਿੱਤਰ ਦਿਹਾੜੇ ਦੇ ਮੋਕੇ ਤੇ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਇੱਕ ਨਗਰ ਕੀਰਤਨ ਕੱਢਿਆਂ ਗਿਆ। ਸ੍ਰ: ਦੀਪ ਸਿੰਘ ਪ੍ਰਧਾਨ ਵਲੋਂ ਅਰਦਾਸ ਉਪਰੰਤ ਨਗਰ ਕੀਰਤਨ ਦੀ ਰਵਾਨਗੀ ਕੀਤੀ ਗਈ। ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੱਡੀ ਵਿੱਚ ਰੱਖੀ ਸੁੰਦਰ ਪਾਲਕੀ ਵਿੱਚ ਸ਼ੁਸ਼ੋਭਿਤ ਕੀਤਾ ਹੋਇਆ …
Read More »ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ ਵਿਖੇ ਖਾਲਸੇ ਦਾ ਸਥਾਪਨਾ ਦਿਵਸ ਮਨਾਇਆ
ਜੰਡਿਆਲਾ ਗੁਰੁ, 16 ਅਪ੍ਰੈਲ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸੇਟ ਸੋਲਜਰ ਇਲੀਟ ਕਾਨਵੈਟ ਸਕੂਲ ਜੰਡਿਆਲਾ ਗੁਰੁ ਵਿੱਚ ਖਾਲਸੇ ਦਾ ਸਥਾਪਨਾ ਦਿਵਸ ਮਨਾਇਆ ਗਿਆ।ਗੁਰਦੁਆਰਾ ਸਾਹਿਬ ਵਿੱਚ ਵਿਸਾਖੀ ਦੀ ਸੰਗਰਾਦ ਉਪਰੰਤ ਬੱਚਿਆਂ ਨੂੰ ਸਬੋਧਨ ਕਰਦੇ ਹੋਏ ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਖਾਲਸਾ ਦੀ ਸਥਾਪਨਾ ਸਬੰਧੀ ਬ’ਚਿਆਂ ਨੂੰ ਜਾਣਕਾਰੀ ਦਿੱਤੀ ਤੇ ਬੱਚਿਆਂ ਨੂੰ ਗੁਰੁ ਨਾਲ ਜੁੜਨ ਅਤੇ ਖਾਲਸਾ ਪੰਥ ਦੀ ਵਿਲਖਣ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵੱਲੋਂ ਸੈਂਟਰ ਫਾਰ ਐਡਵਾਂਸ ਸਟੱਡੀਜ਼ ਲੈਵਲ – 2 ਦੀ ਮਾਨਤਾ
ਅੰਮ੍ਰਿਤਸਰ, 16 ਅਪ੍ਰੈਲ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ, ਨਵੀਂ ਦਿੱਲੀ ਵੱਲੋਂ ਸੈਂਟਰ ਫਾਰ ਐਡਵਾਂਸ ਸਟੱਡੀਜ਼ ਲੈਵਲ – 2 ਦੀ ਮਾਨਤਾ ਇਕ ਅਪ੍ਰੈਲ 2015 ਤੋਂ ਪ੍ਰਦਾਨ ਕੀਤੀ ਗਈ ਹੈ। ਇਸ ਕਾਰਜ ਲਈ ਵਿਭਾਗ ਨੂੰ 3000000 ਰੁਪਏ ਦੀ ਗ੍ਰਾਂਟ ਮੁਹਈਆ ਕੀਤੀ ਗਈ ਹੈ।ਇਸ ਲੈਵਲ ‘ਤੇ ਪਹੁੰਚਣ ਲਈ ਵਿਭਾਗ ਵੱਲੋਂ ਸਪੈਸ਼ਲ ਅਸਿਸਟੈਂਸ ਪ੍ਰੋਗਰਾਮ ਦੀਆਂ …
Read More »ਮਜ਼ਦੂਰਾਂ ਦਾ ਈਪੀਐਫ ਫੰਡ ਲੇਬਰ ਐਕਟ ਅਨੁਸਾਰ ਜਮਾਂ ਕਰਵਾਇਆ ਜਾਣਾ ਚਾਹੀਦੈ : ਮਜਦੂਰ ਆਗੂ
ਫਾਜ਼ਿਲਕਾ, 16 ਅਪ੍ਰੈਲ (ਵਨੀਤ ਅਰੋੜਾ) : ਆਪਣੀਆਂ ਮੰਗਾਂ ਨੂੰ ਲੈਕੇ ਸਮੂਹ ਪੱਲੇਦਾਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸੰਘਰਸ਼ ਕਰ ਰਹੇ ਮਜ਼ਦੂਰ ਯੂਨੀਅਨਾਂ ਦੇ ਆਗੂ ਵੀਰਵਾਰ ਵੀ ਹੜਤਾਲ ਤੇ ਰਹੇ ਅਤੇ ਆਹੁਦੇਦਾਰਾਂ ਤੇ ਵਰਕਰਾਂ ਨੇ ਨਾਅਰੇਬਾਜ਼ੀ ਵੀ ਕੀਤੀ। ਯੂਨੀਅਨ ਆਗੂਆਂ ਬਖਤਾਵਰ ਸਿੰਘ, ਬਲਵੰਤ ਸਿੰਘ, ਟਿੱਕਣ ਸਿੰਘ, ਪਿਆਰਾ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ, ਦਰਸ਼ਨ ਸਿੰਘ ਆਦਿ ਨੇ ਕਿਹਾ ਕਿ 1985 ਤੋਂ ਕੰਮ …
Read More »ਮੰਗਾਂ ਨੂੰ ਲੈਕੇ ਐਨਆਰਐਚਐਮ ਕ੍ਰਮਚਾਰੀਆਂ ਨੇ ਦਿਤਾ 32ਵੇਂ ਦਿਨ ਵੀ ਧਰਨਾ
ਫਾਜ਼ਿਲਕਾ, 16 ਅਪ੍ਰੈਲ (ਵਨੀਤ ਅਰੋੜਾ) : ਪੰਜਾਬ ਦੇ ਸਿਹਤ ਵਿਭਾਗ ਵਿਚ ਕੰਮ ਕਰਦੇ ਸਮੂਹ ਐਨਆਰਐਚਐਮ ਕ੍ਰਮਚਾਰੀਆਂ ਵੱਲੋਂ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਵੀਰਵਾਰ 32ਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਕ੍ਰਮਚਾਰੀਆਂ ਵੱਲੋਂ ਸਿਹਤ ਵਿਭਾਗ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਜਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਦੀਆਂ ਸਿਹਤ ਸੇਵਾਵਾਂ ਬੁਰੀ ਤਰਾਂ ਨਾਲ ਪ੍ਰਭਾਵਿਤ ਹੋ ਰਹੀਆਂ ਹਨ। ਪਿੰਡਾਂ …
Read More »
Punjab Post Daily Online Newspaper & Print Media