ਫਾਜ਼ਿਲਕਾ, 16 ਅਪ੍ਰੈਲ (ਵਨੀਤ ਅਰੋੜਾ) : ਥਾਣਾ ਸਦਰ ਪੁਲਸ ਨੇ ਮੋਟਰਸਾਈਕਲ ਚੋਰੀ ਦੇ ਅਰੋਪ ਵਿਚ ਇਕ ਵਿਅਕਤੀ ਤੇ ਮਾਮਲਾ ਦਰਜ਼ ਕੀਤਾ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਮੇਜ਼ਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗਿਆਨ ਚੰਦ ਪੁੱਤਰ ਲੇਖ ਰਾਜ ਵਾਸੀ ਲਾਧੂਕਾ ਨੇ ਸ਼ਿਕਾਇਤ ਦਰਜ਼ ਕਰਵਾਈ ਸੀ ਕਿ 10 ਅਪ੍ਰੈਲ ਨੂੰ ਸ਼ਾਮ ਸਾਢੇ 5 ਵਜੇ ਕੋਈ ਅਣਪਛਾਤਾ ਵਿਅਕਤੀ ਉਸ ਦਾ ਕਾਲੇ ਰੰਗ …
Read More »ਪੰਜਾਬੀ
250 ਗ੍ਰਾਮ ਅਫੀਮ ਸਹਿਤ ਇਕ ਕਾਬੂ
ਫਾਜ਼ਿਲਕਾ, 16 ਅਪ੍ਰੈਲ (ਵਨੀਤ ਅਰੋੜਾ) : ਥਾਣਾ ਸਦਰ ਪੁਲਸ ਨੇ ਇਕ ਵਿਅਕਤੀ ਨੂੰ 250 ਗ੍ਰਾਮ ਅਫੀਮ ਸਹਿਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਵਜੀਰ ਚੰਦ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਪਿੰਡ ਕੀੜਿਆਂਵਾਲੀ ਵਿਚ ਗਸ਼ਤ ਕਰ ਰਹੇ ਸਨ ਕਿ ਇਕ ਵਿਅਕਤੀ ਪੁਲਸ ਨੂੰ ਦੇਖ ਕੇ ਪਿੱਛੇ ਮੁੜ ਪਿਆ, ਜਿਸ ਨਾਲ ਪੁਲਸ ਨੂੰ ਛੱਕ ਹੋ ਗਿਆ ਕਿ ਉਸ ਵਿਅਕਤੀ …
Read More »ਸਰਕਾਰ ਵੱਲੋਂ ਫਿਲਮ ਤੇ ਰੋਕ ਲਾਉਣੀ ਸਹੀ ਕਦਮ (ਕੰਵਰਬੀਰ ਸਿੰਘ)
ਆਈ.ਐਸ.ਓ. ਵੱਲੋਂ ”ਨਾਨਕ ਸ਼ਾਹ ਫਕੀਰ” ਫਿਲਮ ਤੇ ਪ੍ਰਤੀਕਰਮ ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਵਿਵਾਦਤ ਫਿਲਮ ”ਨਾਨਕ ਸ਼ਾਹ ਫਕੀਰ” ਜਿਸ ਤੇ ਪਿਛਲੇ ਕਈ ਦਿਨਾਂ ਤੋਂ ਸਿੱਖ ਕੌਮ ਵੱਲੋਂ ਡੂੰਘਾ ਰੋਸ ਜਤਾਇਆ ਜਾ ਰਿਹਾ ਹੈ, ਤੇ ਅੱਜ ਪੰਜਾਬ ਸਰਕਾਰ ਵੱਲੋਂ ਰੋਕ ਲਗਾ ਦਿੱਤੇ ਜਾਣ ਦੇ ਫੈਸਲੇ ਨੂੰ ਸਹੀ ਕਰਾਰ ਦਿੰਦਿਆਂ ਸਿੱਖ ਜਥੇਬੰਦੀ ਆਈ.ਐਸ.ਓ. ਦੇ ਸੂਬਾ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ …
Read More »ਫਤਿਹਪੁਰ ਵਾਸੀਆਂ ਦੀ ਹਾਲਤ ਤਰਸਯੋਗ
ਬਜ਼ਾਰ ਬਨਾਉਣ ਦੀ ਕੀਤੀ ਮੰਗ ਨਵਾਂ ਪਿੰਡ, 16 ਅਪ੍ਰੈਲ (ਧਰਮਪਾਲ ਸਿੰਘ) – ਹਲਕਾ ਜੰਡਿਆਲਾ ਦੇ ਅਧੀਨ ਪੈਂਦੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਕਈ ਸਾਲਾਂ ਤੋਂ ਗਲੀ ਦਾ ਬਹੁਤ ਬੁਰਾ ਹਾਲ ਹੈ। ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਮੀਂਹ ਪੈਂਦਾ ਹੈ ਤਾਂ ਦਲ-ਦਲ ਦਾ ਰੂਪ ਧਾਰਨ ਕਰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਦੇ ਘਰ ਦੇ ਵਿੱਚੋਂ ਦੀ …
Read More »ਜਿਲ੍ਹਾ ਸਿੱਖਿਆ ਅਫਸਰ (ਸੈਕੰ:) ਵਲੋਂ ਟੂਰਨਾਮੈਂਟ ਕਮੇਟੀ ਦੇ ਇਨਾਮ ਵੰਡ ਸਮਾਰੋਹ ਸਬੰਧੀ ਮੀਟਿੰਗ
ਬਟਾਲਾ, 16 ਅਪ੍ਰੈਲ (ਨਰਿੰਦਰ ਬਰਨਾਲ) – ਜਿਲ੍ਹਾ ਟੂਰਨਾਮੈਂਟ ਕਮੇਟੀ ਗੁਰਦਾਸਪੁਰ ਵੱਲੋ ੨੦ ਅਪ੍ਰੈਲ ਨੂੰ ਕਰਵਾਏ ਜਾ ਰਹੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿੱਬੜ(ਗੁਰਦਾਸਪੁਰ) ਵਿਖੇ ਇਨਾਮ ਵੰਡ ਸਮਾਰੋਹ ਦੇ ਸਬੰਧ ਵਿੱਚ ਇੱਕ ਅਤਿ ਜਰੂਰੀ ਮੀਟਿੰਗ ਕੀਤੀ।ਮੀਟਿੰਗ ਵਿਚ ਸ੍ਰੀ ਅਮਰਦੀਪ ਸਿੰਘ ਸੈਣੀ, ਉਪ ਜਿਲ੍ਹਾਂ ਸਿੱਖਿਆ ਅਫਸਰ ਸ੍ਰੀ ਭਾਂਰਤ ਭੂਸਨ, ਏ. ਈ. ਓ ਗੁਰਦਾਸਪੁਰ ਸ੍ਰੀ ਬੂਟਾ ਸਿੰਘ ਬੈਂਸ, ਸ੍ਰੀ ਪਰਮਿੰਦਰ ਸਿੰਘ ਕਾਹਨੂੰਵਾਨ ਨੇ ਦਫਤਰ …
Read More »ਸਤਨਾਮ ਸਿੰਘ ਮੰਡ ਨੇ ਮੁੱਖ ਅਧਿਆਪਕ ਦਾ ਅਹੁੱਦਾ ਸੰਭਾਲਿਆ
ਬਟਾਲਾ, 16 ਅਪ੍ਰੈਲ (ਨਰਿੰਦਰ ਬਰਨਾਲ) – ਸਿੱਖਿਆ ਵਿਭਾਗ ਪੰਜਾਬ ਵੱਲੋਂ ਬੀਤੇ ਦਿਨੀ ਮਾਸਟਰ ਕੇਡਰ ਤੋ ਮੁੱਖ ਅਧਿਆਪਕਾਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ, ਇਹਨਾਂ ਕੀਤੀਆਂ ਤਰੱਕੀਆਂ ਵਿਚ ਸਰਕਾਰੀ ਹਾਈ ਸਕੂਲ ਘੁਮਾਣ ਵਿਖੇ ਸੇਵਾ ਨਿਭਾ ਰਹੇ ਸਤਨਾਮ ਸਿੰਘ ਨੂੰ ਮੁੱਖ ਅਧਿਆਪਕ ਪ੍ਰੋੋਮੋਟ ਕੀਤਾ ਗਿਆ।ਤਰੱਕੀ ਉਪਰੰਤ ਉਹਨਾਂ ਨੇ ਆਪਣਾ ਅਹੁਦਾ ਸਰਕਾਰੀ ਹਾਈ ਸਕੂਲ ਚਾਹਲਾਂ (ਗੁਰਦਾਸਪੁਰ) ਵਿਖੇ ਸੰਭਾਲਿਆਂ ਤੇ ਪ੍ਰੈਸ ਨੂੰ ਜਾਰੀ ਬਿਆਨ ਵਿਚ …
Read More »ਸ਼ੋ੍ਮਣੀ ਕਮੇਟੀ ਦੇ ਅੰਮ੍ਰਿਤ ਸੰਚਾਰ ਸਮਾਗਮ ਵਿੱਚ 1000 ਤੋਂ ਵੱਧ ਪ੍ਰਾਣੀ ਗੁਰੂ ਵਾਲੇ ਬਣੇ – ਕਰਮੂੰਵਾਲ
ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੌਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਵਾਲੀ ਅੰਤ੍ਰਿੰਗ ਕਮੇਟੀ ਦੇ ਅੰਤਿੰਗ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲ ਵੱਲੋਂ ਨੌਸ਼ਹਿਰਾ ਪੰਨੂਆ ਜ਼ਿਲ੍ਹਾ ਤਰਨਤਾਰਨ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਅੰਮ੍ਰਿਤ ਸੰਚਾਰ …
Read More »ਕੌਮੀ ਪੇਂਡੂ ਜਲ ਸਪਲਾਈ ਪ੍ਰਾਜੈਕਟ ਅਧੀਨ ਜਲ ਸਪਲਾਈ ਸਕੀਮਾਂ ਦੇ ਕੰਮ ਜੰਗੀ ਪੱਧਰ ‘ਤੇ ਜਾਰੀ – ਅਸ਼ਵਨੀ ਸ਼ਰਮਾ
ਪਠਾਨਕੋਟ, 15 ਅਪ੍ਰੈਲ (ਪੱਤਰ ਪ੍ਰੇਰਕ) – ਪੇਂਡੂ ਖੇਤਰ ਦੇ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਨ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪਠਾਨਕੋਟ ਵੱਲੋਂ ਕੌਮੀ ਪੇਂਡੂ ਜਲ ਸਪਲਾਈ ਪ੍ਰਾਜੈਕਟ ਅਧੀਨ 6 ਪਿੰਡਾਂ ਵਿੱਚ 6 ਜਲ ਸਪਲਾਈ ਸਕੀਮਾਂ, ਵਿਸ਼ਵ ਬੈਂਕ ਦੀ ਸਹਾਇਤਾ ਨਾਲ 14 ਪਿੰਡਾਂ ਵਿੱਚ 10 ਜਲ ਸਪਲਾਈ ਸਕੀਮਾਂ ਅਤੇ ਪੇਂਡੂ ਵਿਕਾਸ ਫੰਡਾਂ ਦੀ ਸਹਾਇਤਾ ਨਾਲ 6 ਪਿੰਡਾਂ …
Read More » 31 ਮਈ ਤੱਕ ਚੱਲੇਗਾ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦਾ ਕੰਮ-ਉਪ ਮੰਡਲ ਮੈਜਿਸਟਰੇਟ
ਪਠਾਨਕੋਟ, 15 ਅਪ੍ਰੈਲ (ਪੱਤਰ ਪ੍ਰੇਰਕ) – ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦਾ ਕੰਮ ੧੨ ਅਪ੍ਰੈਲ ਸ਼ੁਰੂ ਹੋ ਚੁੱਕਾ ਹੈ ਅਤੇ ਇਹ ਕੰਮ 31 ਮਈ 2015 ਤੱਕ ਚੱਲੇਗਾ।ਇਸ ਕੰਮ ਨਿਰਧਾਰਤ ਸਮੇਂ ਵਿੱਚ ਸੁਚਾਰੂ ਢੰਗ ਅਤੇ ਸਫ਼ਲਤਾ ਪੂਰਵਕ ਪੂਰਾ ਕਰਨ ਲਈ ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਅਤੇ 001 ਸੁਜਾਨਪੁਰ ਦੇ ਚੋਣਕਾਰ ਕਮ ਉਪ ਮੰਡਲ ਮੈਜਿਸਟਰੇਟ ਸ਼੍ਰੀ ਅਮਿਤ …
Read More »ਯੂਨੀਵਰਸਿਟੀ ਦੀ ਐਮ.ਏ ਅੰਗਰੇਜ਼ੀ ਭਾਗ ਪਹਿਲਾ ਦੀ ਥਿਊਰੀ ਪ੍ਰੀਖਿਆ ਹੁਣ 25 ਅਪ੍ਰੈਲ ਨੂੰ
ਅੰਮ੍ਰਿਤਸਰ, 15 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਾਲਾਨਾ ਪ੍ਰਣਾਲੀ ਅਧੀਨ ਐਮ.ਏ. ਅੰਗਰੇਜ਼ੀ ਭਾਗ ਪਹਿਲਾ ਦੀ ਥਿਊਰੀ ਪ੍ਰੀਖਿਆ (ਇੰਗਲਿਸ਼-ੜ ਆਪਸ਼ਨ-ਜ (8505) ਜੋ ਕਿ 22 ਅਪ੍ਰੈਲ, 2015 ਨੂੰ ਹੋਣੀ ਸੀ ਉਹ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ 25 ਅਪ੍ਰੈਲ 2015 ਦਿਨ ਸ਼ਨਿਚਰਵਾਰ ਨੂੰ ਕਰਵਾਈ ਜਾਵੇਗੀ। ਪ੍ਰੀਖਿਆ ਦਾ ਸਮਾਂ ਤੇ ਸਥਾਨ ਪਹਿਲਾ ਜਾਰੀ ਡੇਟਸ਼ੀਟ ਅਨੁਸਾਰ ਹੋਵੇਗਾ।
Read More »
Punjab Post Daily Online Newspaper & Print Media