Wednesday, November 25, 2026

ਪੰਜਾਬੀ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ‘ਸੈਮੀਨਾਰ ਤੇ ਦਸਤਾਰ ਸਜਾਓ’ ਮੁਕਾਬਲੇ ਕਰਵਾਏ

ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ ਸੱਗੂ) –  ਚੀਫ਼ ਖਾਲਸਾ  ਦੀਵਾਨ ਚੈਰੀਟੇਬਲ  ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂੁ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ  ਜੀ.ਟੀ. ਰੋਡ ਵਿੱਚ ਸੈਮੀਨਾਰ ਅਤੇ ਦਸਤਾਰ ਸਜਾਓ ਪ੍ਰਤੀਯੋਗਤਾ ਦਾ ਆਯੋਜਨ  ਕੀਤਾ ਗਿਆ।ਖਾਲਸਾ ਕਾਲਜ ਅੰਮ੍ਰਿਤਸਰ ਦੇ ਸਿੱਖ ਇਤਿਹਾਸ ਦੇ ਖੋਜ ਵਿਭਾਗ ਦੇ ਪ੍ਰੋਫੈਸਰ ਸ: ਇੰਦਰਜੀਤ ਸਿੰਘ ਗੋਗੋਆਣੀ ਸੈਮੀਨਾਰ ਵਿੱਚ ਮੁੱਖ ਬੁਲਾਰੇ ਦੇ ਤੌਰ ਤੇ ਸ਼ਾਮਲ ਹੋਏ …

Read More »

ਯੋਗ ਵਿਵਸਥਾ ਜਾਂ ਇਸ਼ਨਾਨ ਘਰਾਂ ‘ਚ ਹੀ ਲੋਕ ਇਸ਼ਨਾਨ ਕਰਨ-ਡੀ.ਸੀ

ਪਠਾਨਕੋਟ, 13 ਅਪਰੈਲ (ਪੱਤਰ ਪ੍ਰੇਰਕ) – ਡਿਪਟੀ ਕਮਿਸ਼ਨਰ ਸ. ਸੁਖਵਿੰਦਰ ਸਿੰਘ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੰਦਿਆ ਅਪੀਲ ਕੀਤੀੱ ਕਿ ਉਹ ਨਹਿਰਾਂ, ਛੱਪੜਾਂ, ਸੂਏਆਂ, ਤਲਾਬਾਂ ਆਦਿ ਵਿੱਚ ਉਥੇ ਹੀ ਇਸ਼ਨਾਨ ਕਰਨ, ਜਿੱਥੇ ਇਸ਼ਨਾਨ ਕਰਨ ਲਈ ਯੋਗ ਵਿਵਸਥਾ ਜਾਂ ਜਗ੍ਹਾ ਜਾਂ ਇਸ਼ਨਾਨ ਘਰ ਬਣੇ ਹੋਣ।

Read More »

ਜ਼ਿਲ੍ਹਾ ਪਠਾਨਕੋਟ ‘ਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ

ਪਠਾਨਕੋਟ, 13 ਅਪ੍ਰੈਲ(ਪੱਤਰ ਪ੍ਰੇਰਕ) – ਜ਼ਿਲ੍ਹਾ ਪਠਾਨਕੋਟ ਅੰਦਰ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਜਿਲ੍ਹੇ ਅੰਦਰ 15 ਖਰੀਦ ਕੇਂਦਰ ਬਣਾਏ ਗਏ ਹਨ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਦੇ ਜਿਲ੍ਹਾ …

Read More »

100 ਪਿੰਡਾਂ ਵਿੱਚੋਂ ਗੁਜਰੇਗੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਸਬੰਧੀ ‘ਪੁਨਰ ਜਾਗਰਨ ਯਾਤਰਾ’

ਪਠਾਨਕੋਟ, 13 ਅਪਰੈਲ (ਪੱਤਰ ਪ੍ਰੇਰਕ) – ਆਮ ਲੋਕਾਂ ਨੂੰ ਭਾਰਤ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ  ਸਬੰਧੀ ਜਾਗਰੂਕ ਕਰਨ ਲਈ ਨਹਿਰੂ ਯੁਵਾ ਕੇਂਦਰ ਪਠਾਨਕੋਟ ਵੱਲੋਂ ਪੁਨਰ ਜਾਗਰਨ ਯਾਤਰਾ 1 ਮਾਰਚ ਤੋਂ ਸ਼ੁਰੂ ਕੀਤੀ ਗਈ ਹੈ, ਜੋ ਜ਼ਿਲ੍ਹੇ ਦੇ ਵੱਖ ਵੱਖ 100 ਪਿੰਡਾਂ ਵਿੱਚੋਂ ਗੁਜਰੇਗੀ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਇੱਥੋਂ ਸਿਉੜੀ ਪਿੰਡ ਵਿਖੇ ਜਾਣ ਵਾਲੀ ਪੁਨਰ …

Read More »

ਸਾਲ 2013-14 ਦੌਰਾਨ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਤਹਿਤ 226.12 ਲੱਖ ਕੀਤੇ ਖਰਚ

ਪਠਾਨਕੋਟ, 13 ਅਪਰੈਲ (ਪੱਤਰ ਪ੍ਰੇਰਕ) – ਜ਼ਿਲ੍ਹਾ ਪਠਾਨਕੋਟ ਅੰਦਰ ਲੋਕ ਨਿਰਮਾਣ ਵਿਭਾਗ ਪਠਾਨਕੋਟ ਵੱਲੋਂ ਸਾਲ 2013-14 ਦੌਰਾਨ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਤਹਿਤ 226.12 ਲੱਖ ਰੁਪਏ ਖਰਚ ਕਰਕੇ 16.38 ਕਿਲੋਮੀਟਰ ਲੰਮੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਪਠਾਨਕੋਟ ਬਲਾਕ ਵਿੱਚ 147.39 ਲੱਖ ਰੁਪਏ ਖਰਚ ਕਰਕੇ …

Read More »

ਖਾਲਸਾ ਕਾਲਜ ਪਬਲਿਕ ਸਕੂਲ ਨੇ ਮਨਾਈ ‘ਵਿਸਾਖੀ’

ਅੰਮ੍ਰਿਤਸਰ, 13 ਅਪ੍ਰੈਲ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਤਰੱਕੀ ਵੱਲ ਕਦਮ ਵਧਾ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਚਾਅ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਭੰਗੜਾ, ਲੋਕ ਗੀਤ, ਬੋਲੀਆਂ, ਦੇਸ਼ ਭਗਤੀ ਆਦਿ ਦੀ ਪੇਸ਼ਕਾਰੀ ਕਰਕੇ ਵਿਸਾਖੀ ਦਾ ਆਨੰਦ ਮਾਣਿਆ। ਪ੍ਰੋਗਰਾਮ ਦਾ ਆਗਾਜ਼ ਸ਼ਬਦ ਗਾਇਨ ਨਾਲ ਕੀਤਾ ਗਿਆ। ਸਕੂਲ …

Read More »

ਮੁੱਖ ਮਹਿਮਾਨ ਅਨਿਲ ਜੋਸ਼ੀ ਨੇ ਆਰ. ਕੇ ਬਿਰਲਾ ਵੈਟਰਨ ਟੈਨਿਸ ਚੈਂਪੀਅਨਸ਼ਿਪ ਇਨਾਮ ਵੰਡੇ

ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ ਸੱਗੂ)  ਆਰ.ਕੇ ਬਿਰਲਾ ਵੈਟਰਨ ਵਲੋ ‘ਅੰਮ੍ਰਿਤਸਰ ਕਲੱਬ’ ਵਿਖੇ  ਲੌਂਗ ਟੈਨਿਸ ਚੈਂਪੀਅਨਸ਼ਿਪ ਕਰਵਾਈ ਗਈ ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਿਨੇਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਇਨਾਮ ਵੰਡੇ । ਸੰਸਥਾ ਵਲੋਂ ਵੱਖ-ਵੱਖ ਉਮਰ ਦੇ ਵਰਗ ਦੇ ਕਰਵਾਏ ਗਏ ਖੇਡ ਮੁਕਾਬਲਿਆਂ ਵਿਚ ਬੱਚੇ, ਜਵਾਨ ਤੋ ਲੈ ਕੇ ਸੀਨੀਅਰ ਸਿਟੀਜ਼ਨ ਨੇ ਖੇਡਾਂ ਦਾ ਪ੍ਰਦਰਸ਼ਨ ਕੀਤਾ।ਇਸ ਮੋਕੇ ਸ਼੍ਰੀ ਬਿਰਲਾ, …

Read More »

ਮੰਤਰੀ ਅਨਿਲ ਜੋਸ਼ੀ ਨੇ ਨਿਸ਼ਕਾਮ ਸੇਵਾ ਸਕੂਲ ਦੇ ਬੱਚਿਆਂ ਨਾਲ ਮਨਾਈ ਵਿਸਾਖੀ

ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ ਸੱਗੂ)  ਕੈਬਨਿਟ ਮੰਤਰੀ ਅਨਿਲ ਜੋਸ਼ੀ ਕੈਂਪ ਦਫਤਰ ਵਿਚ ਨਿਸ਼ਕਾਮ ਸੇਵਾ ਸੋਸਾਈਟੀ ਦੇ ਪ੍ਰਿੰਸੀਪਲ ਦੀ ਦੇਖ ਰੇਖ ਵਿਚ ਬੱਚਿਆਂ ਨੇ ਰਾਸ਼ਟਰੀ ਗੀਤ ਗਾ ਕੇ ਅਤੇ ਸਰਬਤ ਦੇ ਭਲੇ ਦੀ ਅਰਦਾਸ ਕਰਕੇ ਵਿਸਾਖੀ ਦਾ ਦਿਹਾੜਾ ਮਨਾਇਆ।ਪ੍ਰਿੰਸੀਪਲ ਸਰਦਾਰ ਸਿੰਘ ਨੇ ਆਪਣੀ ਕਰੜੀ ਮਿਹਨਤ ਦੇ ਨਾਲ ਨਿਸ਼ਕਾਮ ਸੇਵਾ ਸਕੂਲ ਚਲਾਉਣ ਦਾ ਬੀੜਾ ਚੁੱਕਿਆ ਸੀ, ਜਿਸ ਕਾਰਨ ਉਹ ਇਸ ਸੋਸਾਈਟੀ …

Read More »

ਮੀਰੀ ਪੀਰੀ ਸੇਵਾ ਸਿਮਰਨ ਕਲੱਬ ਵੱਲੋਂ ਪਹਿਲਾ ਕੀਰਤਨ ਦਰਬਾਰ ਅਮਿੱਟ ਪੈੜਾਂ ਛੱਡਦਾ ਸੰਪੰਨ

ਹੁਸ਼ਿਆਰਪੁਰ, 13 ਅਪ੍ਰੈਲ (ਸਤਵਿੰਦਰ ਸਿੰਘ) – ਮੀਰੀ ਪੀਰੀ ਸੇਵਾ ਸਿਮਰਨ ਕਲੱਬ, ਹੁਸ਼ਿਆਰਪੁਰ (ਰਜਿ.) ਵੱਲੋਂ ਮੁੱਖ ਸਲਾਹਕਾਰ ਸ. ਜਸਵਿੰਦਰ ਸਿੰਘ ਪਰਮਾਰ ਟਿੱਬਾ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਚੇਅਰਮੈਨ ਸਰਬਜੀਤ ਸਿੰਘ ਬਡਵਾਲ ਅਤੇ ਪ੍ਰਧਾਨ ਸ. ਬਰਿੰਦਰ ਸਿੰਘ ਪਰਮਾਰ ਦੀ ਦੇਖ-ਰੇਖ ਹੇਠ ਮੁਹੱਲਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਹੁਸ਼ਿਆਰਪੁਰ ਅਤੇ ਫਤਿਹ ਟੀਵੀ ਦੇ ਸਹਿਯੋਗ ਨਾਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਕਾਲਰਸ਼ਿਪ ਵੰਡ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 13 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਵੱਲੋਂ ਸਕਾਲਰਸ਼ਿਪ ਵੰਡ ਸਮਾਰੋਹ ਦਾ ਆਯੋਜਨ ਕਰਵਾਇਆ ਗਿਆ। ਇਹ ਸਮਾਰੋਹ ਸਿੱਖ ਹਿਊਮਨ ਡਿਵੈਲਪਮੈਂਟ ਕੌਂਸਲ (ਅਮਰੀਕਾ) ਦੇ ਸਹਿਯੋਗ ਨਾਲ ਕਰਵਾਇਆ ਗਿਆ।  ਇਸ ਮੌਕੇ ਅਧਿਆਪਕ, ਵਿਦਿਆਰਥੀ ਅਤੇ ਖੋਜਾਰਥੀ ਮੌਜੂਦ ਸਨ। ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਇਸ ਮੌਕੇ ਮੁੱਖ ਮਹਿਮਾਨ ਸਨ।ਨਿਸ਼ਕਾਮ ਸਿੱਖ ਵੈਲਫੇਅਰ …

Read More »