Wednesday, November 25, 2026

ਪੰਜਾਬੀ

ਫਿਲਮ ‘ਨਾਨਕ ਸ਼ਾਹ ਫਕੀਰ’ ‘ਤੇ ਪੂਰਨ ਪਾਬੰਦੀ ਲਾਈ ਜਾਵੇ ਸਤਿਕਾਰ ਕਮੇਟੀ

ਖਜਾਲਾ, 10 ਅਪ੍ਰੈਲ (ਸਿਕੰਦਰ ਸਿੰਘ ਖਾਲਸਾ, ਵਰੁਣ ਸੋਨੀ) – ਫਿਲਮ ‘ਨਾਨਕ ਸ਼ਾਹ ਫਕੀਰ’ ਉੱਪਰ ਪੂਰਨ ਤੌਰ ‘ਤੇ ਪਾਬੰਦੀ ਲਾਉਣ ਦੀ ਮੰਗ ਕਰਦਿਆਂ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਬਲਬੀਰ ਸਿੰਘ ਮੁੱਛਲ ਨੇ ਕਿਹਾ ਹੈ ਕਿ ਸਾਰਾ ਸੰਸਾਰ ਜਾਣਦਾ ਹੈ ਕਿ ‘ਨਾਨਕ ਸ਼ਾਹ ਫਕੀਰ’ ਫਿਲਮ ਜੋ 17 ਅਪ੍ਰੈਲ ਨੂੰ ਸਿਨੇਮਾ ਹਾਲਾਂ ‘ਚ ਰਲੀਜ਼ ਕੀਤੀ ਜਾ ਰਹੀ ਹ,ੈ ਸਿੱਖ ਧਰਮ  ਦੇ ਸਿਧਾਂਤਾ …

Read More »

ਖਾਲਸਾ ਕਾਲਜ ਪ੍ਰਿੰ: ਡਾ. ਮਹਿਲ ਸਿੰਘ ਨੇ ‘ਮੈਜਿਸਟਰੇਟ ਮੁਜ਼ਰਿਮ’ ਦੀ ਕੀਤੀ ਘੁੰਡ ਚੁਕਾਈ

ਅੰਮ੍ਰਿਤਸਰ, 10 ਅਪ੍ਰੈਲ (ਪ੍ਰੀਤਮ ਸਿੰਘ) – ਖਾਲਸਾ ਕਾਲਜ ਵਿਖੇ ਪੰਜਾਬੀ ਅਧਿਐਨ ਵਿਭਾਗ ਦੁਆਰਾ ਕਰਵਾਏ ਗਏ ਰਿਲੀਜ਼ ਸਮਾਰੋਹ ਦੌਰਾਨ ਰਾਮ ਸਿੰਘ ਵੱਲੋਂ ਲਿਖਤ ‘ਮੈਜਿਸਟਰੇਟ ਮੁਜ਼ਰਿਮ’ ਦੀ ਪੁਸਤਕ ਦੀ ਪ੍ਰਿੰ: ਡਾ. ਮਹਿਲ ਸਿੰਘ ਨੇ ਅੱਜ ਸੈਮੀਨਾਰ ਹਾਲ ਵਿਖੇ ਘੁੰਡ ਚੁਕਾਈ। ਇਸ ਮੌਕੇ ਉਨ੍ਹਾਂ ਨਾਲ ਐੱਸ. ਡੀ. ਐੱਮ. ਸ੍ਰੀ ਰਾਜੇਸ਼ ਕੁਮਾਰ, ਤਹਿਸੀਲਦਾਰ ਸ: ਗੁਰਮੰਤਰ ਸਿੰਘ, ਸ੍ਰੀ ਸੰਜੀਵ ਕੁਮਾਰ ਅਤੇ ਨਾਟਕਕਾਰ ਸ੍ਰੀ ਕੇਵਲ ਧਾਰੀਵਾਲ, …

Read More »

ਯੂਨੀਵਰਸਿਟੀ ਦੇ ਸਪੋਰਟਸ ਵਿਭਾਗ ਵੱਲੋਂ 45ਵਾਂ ਸਲਾਨਾ ਖੇਡ ਇਨਾਮ ਵੰਡ ਸਮਾਗਮ 13 ਨੂੰ

ਵਿਸ਼ਵ ਪ੍ਰਸਿੱਧ ਭਾਰਤੀ ਹਾਕੀ ਖਿਡਾਰੀ ਪਦਮ ਸ਼੍ਰੀ ਹੋਣਗੇ ਅਜੀਤਪਾਲ ਸਿੰਘ ਮੁੱਖ ਮਹਿਮਾਨ ਅੰਮ੍ਰਿਤਸਰ 10 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਸਪੋਰਟਸ ਵਿਭਾਗ ਵੱਲੋਂ 45ਵਾਂ ਸਲਾਨਾ ਖੇਡ ਇਨਾਮ ਵੰਡ ਸਮਾਗਮ 13 ਅ੍ਰਪੈਲ, 2015 ਨੂੰ ਸਵੇਰੇ 10 ਵਜੇ ਦਸਮੇਸ਼ ਆਡੀਟੋਰੀਅਮ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਇਆ ਜਾ ਰਿਹਾ ਹੈ । ਇਸ ਮੋਕੇ ਤੇ ਵਿਸ਼ਵ ਪ੍ਰਸਿੱਧ ਭਾਰਤੀ ਹਾਕੀ ਖਿਡਾਰੀ ਪਦਮਸ਼੍ਰੀ ਸ. …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਦਿਆਰਥੀ ਕਲਾਕਾਰਾਂ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ 10 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਾਰਥ ਜ਼ੋਨ ਅਤੇ ਨੈਸ਼ਨਲ ਅੰਤਰ-ਯੂਨੀਵਰਸਿਟੀ ਯੂਥ ਫੈਸਟੀਵਲ ਵਿਚ ਜੇਤੂ ਵਿਦਿਆਰਥੀ ਕਲਾਕਾਰਾਂ ਦਾ ਸਨਮਾਨ ਕਰਨ ਲਈ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਅਵਾਰਡ ਸਮਾਗਮ ਤੇ ਸਭਿਆਚਾਰਕ ਸ਼ਾਮ ਦਾ ਆਯੋਜਨ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਕੀਤਾ ਗਿਆ।  ਇਸ ਮੌਕੇ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਤੋਂ ਵਿਦਿਆਰਥੀ ਕਲਾਕਾਰ ਅਤੇ ਉਨਾਂ੍ਹ …

Read More »

ਪਾਣੀ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਬੈਠਕ ਆਯੋਜਿਤ

ਫਾਜਿਲਕਾ, 10 ਅਪ੍ਰੈਲ (ਵਿਨੀਤ  ਅਰੋੜਾ) – ਪਾਣੀ ਸਪਲਾਈ ਅਤੇ ਸੇਨੀਟੇਸ਼ਨ ਮਸਟਰੋਲ ਇੰਪਲਾਇਜ ਯੂਨੀਅਨ ਬ੍ਰਾਂਚ ਫਾਜਿਲਕਾ ਦੀ ਮਾਸਿਕ ਬੈਠਕ ਅੱਜ ਪ੍ਰਧਾਨ ਖੁਸ਼ਹਾਲ ਚੰਦ ਕੰਬੋਜ ਦੀ ਪ੍ਰਧਾਨਗੀ ਹੇਠ ਪ੍ਰਤਾਪ ਬਾਗ ਫਾਜਿਲਕਾ ਵਿੱਚ ਹੋਈ । ਮੀਟਿੰਗ ਨੂੰ ਸੰਬੋਧਿਤ ਕਰਦੇ ਰਾਜ ਕੁਮਾਰ, ਸਤਨਾਮ ਰਾਏ, ਪ੍ਰੇਮ ਲਾਲ, ਸੁਖਮੰਦਰ ਸਿੰਘ ਨੇ ਦੋਸ਼ ਲਗਾਇਆ ਕਿ ਸਰਕਾਰ ਵਾਟਰ ਸਪਲਾਈ ਮਹਿਕਮੇ ਵਿੱਚ ਕੱਚੇ ਰਹਿੰਦੇ 204 ਦੇ ਕਰੀਬ ਮੁਲਾਜਿਮਾ ਨੂੰ …

Read More »

ਡਿਪਟੀ ਕਮਿਸ਼ਨਰ ਨੇ ਸਿੱਖਿਆ ਸਬੰਧੀ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਫਾਜਿਲਕਾ, 10 ਅਪ੍ਰੈਲ (ਵਿਨੀਤ    ਅਰੋੜਾ) – ਜਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿਚ ਸਿਵਲ ਵਰਕਸ ਕੰਪੋਨੈਟ ਅਧੀਨ ਕੰਮਾਂ ਦੀ ਸਮੀਖਿਆ ਕੀਤੀ ਗਈ । ਇਸ ਮੌਕੇ ਇਨਕਲੁਸਿਵ ਐਜੂਕੇਸ਼ਨ ਫਾਰ ਡਿਸਏਬਲਡ ਕੰਪੋਨੈਟ ਅਧੀਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਂ, ਪ੍ਰਵੇਸ਼ ਪ੍ਰੋਜੈਕਟ, ਸਕੂਲ ਛੱਡ ਚੁੱਕੇ ਬੱਚਿਆਂ ਨੂੰ ਵਾਪਸ …

Read More »

ਡੀ.ਪੀ.ਐਸ ਦੇ ਸ਼ਾਹਬਾਜ਼ ਵਰੈਚ ਆਸਟ੍ਰੇਲੀਆ ਡੀਕਿਨ ਯੂਨੀਵਰਸਿਟੀ ਸਕਾਲਰਸ਼ਿਪ ਨਾਲ ਸਨਮਾਨਿਤ

ਅੰਤਰਰਾਸ਼ਟਰੀ ਕ੍ਰਿਕੇਟਰ ਰਾਹੁਲ ਦਰਾਵਿੜ ਨੇ ਭੇਟ ਕੀਤਾ ਵਜੀਫਾ ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਆਪਣੇ ਵਧੀਆ ਸਿੱਖਿਆ ਰਿਕਾਰਡ ਅਤੇ ਉਪਲੱਬਧੀਆਂ ਵਿਚ ਹਮੇਸ਼ਾਂ ਅੱਗੇ ਰਹਿਣ ਵਾਲਾ ਸਥਾਨਕ ਦਿੱਲੀ ਪਬਲਿਕ ਸਕੂਲ ਦੀ 12ਵੀਂ ਕਲਾਸ ਦੇ ਵਿਦਿਆਰਥੀ ਸ਼ਾਹਬਾਜ਼ ਵਰੈਚ ਨੇ ਆਸਟ੍ਰੇਲੀਆ ਯੂਨੀਵਰਸਿਟੀ ਤੋ ਵਜੀਫਾ ਜਿੱਤ ਕੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੰਗੀਤਾ ਸਿੰਘ ਨੇ ਦੱਸਿਆ ਕਿ ਆਸਟ੍ਰੇਲੀਆ ਦੀ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਪ੍ਰਮਾਤਮਾ ਦੇ ਆਸ਼ੀਰਵਾਦ ਨਾਲ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਹਵਨ ਕਰਵਾਇਆ ਗਿਆ।ਜਿਸ ਵਿਚ ਪ੍ਰਮਾਤਮਾ ਦੇ ਆਸ਼ੀਰਵਾਦ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਗਈ।ਹਵਨ ਸਮਾਰੋਹ ਵਿਚ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ।ਵਿਦਿਆਰਥੀਆਂ ਨੇ ਪ੍ਰਮਾਤਮਾ ਦਾ ਉਸ ਦੀ ਦਿਆਲੁਤਾ ਅਤੇ ਬਖ਼ਸ਼ਿਸ਼ ਲਈ ਖ਼ੁਸ਼ਹਾਲ ਅਤੇ ਸਫ਼ਲ ਸਾਲ ਲਈ ਅਰਦਾਸ ਕੀਤੀ । ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਦਸਤਾਰ ਦਿਵਸ ਅਤੇ ਇਨਾਮ ਵੰਡ ਸਮਾਰੋਹ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਡਾ: ਮਨਜੀਤ ਸਿੰਘ ਡਿਪਟੀ ਡਾਇਰੈਕਟਰ ਸੀ.ਬੀ.ਐਸ.ਈ. ਮੁੱਖ ਮਹਿਮਾਨ ਅਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz. …

Read More »

ਆਰਟ ਗੈਲਰੀ ਵਿਖੇ ਸ: ਛੀਨਾ ਵੱਲੋਂ 3 ਰੋਜ਼ਾ ਫੋਟੋ ਪ੍ਰਦਰਸ਼ਨੀ ਦਾ ਉਦਘਾਟਨ

ਅੰਮ੍ਰਿਤਸਰ, 10 ਅਪ੍ਰੈਲ (ਪ੍ਰੀਤਮ ਸਿੰਘ) – ਇੰਡੀਅਨ ਅਕੈਡਮੀ ਆਫ਼ ਫਾਈਨ ਆਰਟ ਦੇ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸਥਾਨਕ ਆਰਟ ਗੈਲਰੀ ਵਿਖੇ ਸ: ਅੰਮ੍ਰਿਤਪਾਲ ਸਿੰਘ ਵੱਲੋਂ ਲਗਾਈ 3 ਰੋਜ਼ਾ ਫੋਟੋ ਪ੍ਰਦਰਸ਼ਨੀ ‘ਮਾਰਾਸਿਮ’ ਦਾ ਉਦਘਾਟਨ ਕੀਤਾ। ਇਹ ਪ੍ਰਦਰਸ਼ਨੀ 12 ਅਪ੍ਰੈਲ ਤੱਕ ਜਾਰੀ ਰਹੇਗੀ, ਜਿਸ ਨੂੰ ਭਾਰਤ ਦੇ ਪ੍ਰਸਿੱਧ ਗਜ਼ਲ ਗਾਇਕ ਜਗਜੀਤ ਸਿੰਘ ਨੂੰ ਸਮਰਪਿਤ ਕੀਤਾ ਗਿਆ ਹੈ। ਸ: ਛੀਨਾ …

Read More »