ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੇ ਬੀ. ਐਸ. ਸੀ ਸਮੈਸਟਰ-ਪੰਜਵਾਂ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪਰੀਖਿਆਵਾਂ ਵਿਚ ਹੋਈਆਂ ਸਨ ਦੇ ਨਤੀਜਿਆਂ ‘ਚ ਮੈਰਿਟ ਵਿਚ ਆ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਬੀ. ਐਸ. ਸੀ ਕੰਪਿਊਟਰ ਸਾਇੰਸ ਦੀ ਸਮੈਸਟਰ-ਪੰਜਵਾਂ ਦੀ ਵਿਦਿਆਰਥਣ ਪੁਨੀਤ ਕੌਰ ਨੇ 322ਫ਼400 ਅੰਕ ਪ੍ਰਾਪਤ …
Read More »ਪੰਜਾਬੀ
ਬੀ. ਐਡ. ਦਾ ਨਤੀਜਾ ਸ਼ਾਨਦਾਰ ਰਿਹਾ
ਬਠਿੰਡਾ, 10 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਆਕਲੀਆ ਕਾਲਜ ਦੇ ਬੀ ਐਡ ਵਿਭਾਗ ਦੀਆਂ ਚਾਰ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਆਪਣੇ ਕਾਲਜ ਵਿੱਚੋਂ ਮਾਣਮੱਤੀ ਜਿੱਤ ਹਾਸਲ ਕੀਤੀ ਹੈ।ਜਾਣਕਾਰੀ ਦਿੰਦੇ ਹੋਏ ਕਾਲਜ ਦੀ ਪ੍ਰਿੰਸੀਪਲ ਮੈਡਮ ਗਗਨਦੀਪ ਕੌਰ ਨੇ ਦੱਸਿਆ ਕਿ ਵੈਸੇ ਤਾਂ ਹਰ ਵਾਰ ਹੀ ਕਾਲਜ ਦਾ ਰਿਜਲਟ ਬਹੁਤ ਵਧੀਆ ਆਉਂਦਾ ਹੈ ਪਰ ਇਸ ਵਾਰ ਗੁਰਜੀਤ ਕੌਰ …
Read More »ਬਠਿੰਡਾ ਵਿਕਾਸ ਮੰਚ ਦੁਆਰਾ ਰੋਜ਼ਗਾਰ ਮੇਲਾ 12 ਅਪ੍ਰੈਲ ਨੂੰ
ਬਠਿੰਡਾ, 10 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਵਿਕਾਸ ਮੰਚ ਦੁਆਰਾ ਰੋਜ਼ਗਾਰ ਮੇਲਾ ਅਪੈਕਸ ਐਜ਼ੂਕੇਸਨ ਅਤੇ ਬਠਿੰਡਾ ਚੈਂਬਰ ਆਫ ਕਾਮਰਸ ਅਤੇ ਇੰਡਸਟਰੀ (ਬੀ ਸੀ ਸੀ ਆਈ) ਦੇ ਸਹਿਯੋਗ ਨਾਲ 12 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੀਬੀ ਵਾਲਾ ਰੋਡ ਗਲੀ ਨੰਬਰ 6 ਵਿੱਚ ਸਥਿਤ ਅਪੈਕਸ ਐਜ਼ੂਕੇਸ਼ਨ ਵਿਖੇ ਲਗਾਇਆ ਜਾ ਰਿਹਾ ਹੈ।ਪ੍ਰੋਜੈਕਟ ਇੰਚਾਰਜ …
Read More »ਪ੍ਰਿੰ: ਵਿਜੈ ਸੋਹਲ ਦਾ ਸੇਵਾ ਮੁਕਤੀ’ਤੇ ਜਿਲ੍ਹਾ ਸਿੱਖਿਆ ਅਫਸਰ ਸੈਣੀ ਤੇ ਸਟਾਫ ਵੱਲੋਂ ਸਨਮਾਨ
ਬਟਾਲਾ, 10 ਅਪ੍ਰੈਲ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਿੱਚ ਵਧੀਆਂ ਸੇਵਾਵਾਂ ਨਿਭਾ ਰਹੇ ਤੇ ਬੇਦਾਗ ਤੇ ਮਿਹਨਤੀ ਪ੍ਰਿੰਸੀਪਲ ਸ੍ਰੀ ਵਿਜੈ ਸੋਹਲ ਦੀ ਅੱਜ ਸੇਵਾ ਮੁਕਤੀ ਮੌਕੇ ਜਿਲ੍ਹੇ ਗੁਰਦਾਸਪੁਰ ਦੀਆਂ ਅਹਿਮ ਤੇ ਸਿਰਕੱਢ ਹਸਤੀਆਂ ਨੇ ਸਿਰਕਤ ਕੀਤੀ ਸਰਕਾਰੀ ਸੀਨੀਅਰ ਸੀਨੀਅਰ ਸੰਕੈਡਰੀ ਸਕੂਲ ਸੋਹਲ ਵਿਖੇ ਆਯੋਜਿਤ ਵਿਦਾਇਗੀ ਪਾਰਟੀ ਵਿਚ ਸਮੂਹ ਸਟਾਫ ਤੇ ਸਕੇ ਸਬੰਧੀਆਂ ਵੱਲੋ ਤੋਹਫੇ ਭੇਟ ਕੀਤੇ ਗਏ, ਉਪਰੰਤ ਹੌਲੀਵੁੱਡ ਪੈਲਸ …
Read More »ਘੁਮਾਣ ਵਿਖੇ ਡਿਗਰੀ ਕਾਲਜ ਬਣਨ ਨਾਲ ਇਲਾਕੇ ‘ਚ ਹੋਵੇਗਾ ਉਚੇਰੀ ਸਿੱਖਿਆ ਦਾ ਪਸਾਰਾ
ਪੰਜਾਬ ਸਰਕਾਰ ਸ੍ਰੀ ਨਾਮਦੇਵ ਨਗਰ ਘੁਮਾਣ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ – ਧੁੱਗਾ ਬਟਾਲਾ, 10 ਅਪ੍ਰੈਲ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਵਰਸੋਈ ਧਰਤੀ ਘੁਮਾਣ ਦਾ ਸਰਬਪੱਖੀ ਵਿਕਾਸ ਕਰਨ ਦੇ ਨਾਲ ਇਲਾਕੇ ‘ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵੀ ਯਤਨ ਅਰੰਭ ਕਰ ਦਿੱਤੇ ਗਏ ਹਨ। ਹਾਲ ਹੀ ਵਿੱਚ ਹੋਏ ਮਰਾਠੀ ਸੰਮੇਲਨ ਦੌਰਾਨ ਮੁੱਖ ਮੰਤਰੀ …
Read More »ਨਵੇ ਚੌਂਕੀ ਇੰਚਾਰਜ ਰਈਆ ਨੇ ਅਹੁਦਾ ਸੰਭਾਲਿਆ
ਰਈਆ, 9 ਅਪ੍ਰੈਲ (ਬਲਵਿੰਦਰ ਸਿੰਘ ਸੰਧੂ) – ਸਬ ਡਵੀਜਨ ਬਾਬਾ ਬਕਾਲਾ ਦੇ ਕਸਬਾ ਰਈਆ ਚੌਕੀ ਇੰਚਾਰਜ ਪ੍ਰਸ਼ੋਤਮ ਸਿੰਘ ਨੇ ਕਾਰਜਭਾਰ ਸੰਭਾਲ ਲਿਆ ਹੈ।ਅਹੁੱਦਾ ਸੰਭਾਲਣ ਮੌਕੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਰਈਆ ਵਿੱਚ ਗੁੰਡਾਗਰਦੀ ਅਤੇ ਮਾੜੇ ਅਨਸਰਾਂ ਨੂੰ ਸਿਰ ਨਹੀ ਚੁੱਕਣ ਦਿੱਤਾ ਜਾਵੇਗਾ ਅਤੇ ਨਾ ਹੀ ਕਿਸੇ ਨੂੰ ਕੰਮਕਾਜ ਵਿੱਚ ਕੁਤਾਹੀ ਵਰਤਨ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਲੋਕਾਂ …
Read More »ਮਾਨਯੋਗ ਅਦਾਲਤ ਵੱਲੋਂ ਐਲਾਨਿਆ ਭਗੌੜਾ ਸਕੱਤਰ ਸਿੰਘ ਕਾਬੂ
ਪਠਾਨਕੋਟ, 9 ਅਪਰੈਲ (ਪੱਤਰ ਪ੍ਰੇਰਕ) – ਸ਼੍ਰੀ ਰਾਕੇਸ ਕੌਸ਼ਲ ਐਸ.ਐਸ.ਪੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਭਗੌੜਿਆਂ ਨੂੰ ਫੜ੍ਹਨ ਸਬੰਧੀ ਚਲਾਈ ਮੁਹਿੰਮ ਦੇ ਤਹਿਤ ਸਬ ਇੰਸਪੈਕਟਰ ਲਖਵਿੰਦਰ ਸਿੰਘ ਇੰਚਾਰਜ ਪੀ.ਓ ਸਟਾਫ ਦੀ ਅਗਵਾਈ ਹੇਠ ਹੈਡ ਕਾਂਸਟੇਬਲ ਸੁਰਿੰਦਰ ਮੋਹਨ ਅਤੇ ਬੀਰਬਲ ਨੂੰ ਮਾਨਯੋਗ ਅਦਾਲਤ ਵੱਲੋਂ ਐਲਾਨੇ ਭਗੌੜੇ ਸਕੱਤਰ ਸਿੰਘ ਪੁੱਤਰ ਦੇਸ਼ਾ ਸਿੰਘ ਕੌਮ ਜੱਟ ਵਾਸੀ ਪਿੰਡ ਕਿਆਸਪੁਰਾ ਥਾਣਾ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਨੂੰ ਕਾਬੂ …
Read More »ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਮੁੱਢਲੀਆਂ ਸਹੂਲਤਾਂ 2015-16 ਦੌਰਾਨ 600 ਕਰੋੜ ਦੀ ਯੋਜਨਾ ਉਲੀਕੀ
ਪਠਾਨਕੋਟ, 9 ਅਪਰੈਲ (ਪੱਤਰ ਪ੍ਰੇਰਕ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਮੁੱਢਲੀਆਂ ਬੁਨਿਆਦੀ ਸੁਵਿਧਾਵਾਂ ਮੁਹਈਆ ਕਰਨ ਲਈ ਸਾਲ 2015-16 ਦੌਰਾਨ 600 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਉਲੀਕੀ ਗਈ ਹੈ।ਇਹ ਪ੍ਰਗਟਾਵਾ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਪਿੰਡ ਮਨਵਾਲ(ਪਠਾਨਕੋਟ) ਵਿਖੇ 2 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਵੈਟਨਰੀ ਪੋਲੀਕਲੀਨਿਕ …
Read More »ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
ਪਠਾਨਕੋਟ, 9 ਅਪਰੈਲ (ਪੱਤਰ ਪ੍ਰੇਰਕ) – ਖੇਤੀਬਾੜੀ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਆਤਮਾ ਪ੍ਰੋਗਰਾਮ ਤਹਿਤ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਆਤਮਾ ਖੇਤੀ ਪ੍ਰਦਰਸ਼ਨੀਆਂ ਪਿੰਡ ਨੌਰੰਗਪੁਰ ਦੀ ਦਾਣਾ ਮੰਡੀ ਵਿਖੇ ਲਗਾਈਆਂ ਗਈਆਂ। ਜਿਸ ਦੀ ਪ੍ਰਧਾਨਗੀ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਤੇ ਇਸ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ …
Read More »ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ‘ਚ ਮਾਰਚ ਮਹੀਨੇ ਵੱਖ-ਵੱਖ ਵਿੱਚ ਆਈਆਂ 2824 ਦਰਖਾਸਤਾਂ
ਪਠਾਨਕੋਟ, 9 ਅਪਰੈਲ (ਪੱਤਰ ਪ੍ਰੇਰਕ) – ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਮਾਰਚ ਦੌਰਾਨ ਵੱਖ ਵੱਖ ਕੇਸਾਂ ਨਾਲ ਸਬੰਧਤ 2824 ਦਰਖਾਸਤਾਂ ਪ੍ਰਾਪਤ ਹੋਈਆਂ ਸਨ।ਜਿੰਨ੍ਹਾਂ ਵਿਚੋਂ 2318 ਦਰਖਾਸਤਾਂ ਵੱਖ ਵੱਖ ਥਾਣਿਆਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ। ਇਹ ਜਾਣਕਾਰੀ ਸ਼੍ਰੀ ਰਾਕੇਸ਼ ਕੌਸ਼ਲ ਐਸ.ਐਸ.ਪੀ. ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇੰਨ੍ਹਾਂ ਦਰਖਾਸਤਾਂ ਵਿੱਚ 808 ਦਰਖਾਸਤਾਂ ਐਫ.ਆਈ.ਆਰ ਅਤੇ …
Read More »
Punjab Post Daily Online Newspaper & Print Media