ਭਿੱਖੀਵਿੰਡ, 4 ਅਪ੍ਰੈਲ (ਲਖਵਿੰਦਰ ਗੋਲਣ, ਕੁਲਵਿੰਦਰ ਕੰਬੋਕੇ) – ਐਸ.ਐਸ.ਪੀ (ਦਿਹਾਤੀ) ਦੀਆਂ ਸਖਤ ਹਦਾਇਤਾਂ ਤੇ ਚੱਲਦਿਆਂ ਭਿੱਖੀਵਿੰਡ ਮੇਨ ਚੌਂਕ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਨਾਕਾ ਲਾਇਆ ਗਿਆ ਅਤੇ ਮੋਟਰ ਸਾਈਕਲ ਤੇ ਹੋਰ ਵਹੀਕਲਾਂ ਦੀ ਸਬ-ਇੰਸਪੈਕਟਰ ਜੋਗਿੰਦਰ ਸਿੰਘ ਵਲੋਂ ਚੈਕਿੰਗ ਕੀਤੀ ਗਈ। ਸਬ-ਇੰਸਪੈਕਟਰ ਨੇ ਦੱਸਿਆ ਕਿ ਹੈਲਮਟ, ਵਾਹਨਾ ਦੀ ਰਜਿਸਟਰੇਸ਼ਨ, ਪ੍ਰਦੂਸ਼ਣ ਅਤੇ ਇਨਸ਼ੋਰੈਂਸ ਦੇ ਕਾਗਜ਼ਾਤ ਨਾ ਦਿਖਾਉਣ ਵਾਲੇ ਵਾਹਣ ਚਾਲਕਾਂ ਦੇ ਮੇਨ ਚੌਂਕ ਵਿੱਚ …
Read More »ਪੰਜਾਬੀ
ਨਸ਼ੇੜੀ ਨੇ ਇੱਟ ਮਾਰ ਕੇ ਕੀਤੀ ਇਕ ਦੀ ਹੱਤਿਆ-ਥਾਣਾ ਛੇਹਰਟਾ ‘ਚ ਮਾਮਲਾ ਦਰਜ
ਛੇਹਰਟਾ, 9 ਅਪ੍ਰੈਲ (ਨੋਬਲ) – ਸ਼ਰਾਬੀ ਹਾਲਤ ‘ਚ ਗੁਆਂਢੀ ਦੇ ਸਿਰ ‘ਚ ਇੱਟ ਮਾਰ ਕੇ ਉਸ ਨੂੰ ਜਾਨੋ ਮਾਰਨ ਵਾਲੇ ਇਕ ਵਿਅਕਤੀ ਖਿਲਾਫ ਪੁ9ਲਸ ਥਾਣਾ ਛੇਹਰਟਾ ਨੇ ਕਤਲ ਦਾ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਦੀ ਪਛਾਣ ਬਲਦੇਵ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਕੁੱਪਤਗੜ ਛੇਹਰਟਾ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਮੰਗਲ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਪੁਲਸ ਥਾਣਾ ਛੇਹਰਟਾ ਨੂੰ …
Read More »ਮੰਤਰੀ ਜੋਸ਼ੀ ਨੇ ਅਧਿਕਾਰੀਆਂ ਦੀ ਟੀਮ ਨਾਲ ਕੀਤਾ ਵਾਰਡ ਨੰਬਰ 8 ਦਾ ਦੋਰਾ
ਮੰਤਰੀ ਜੋਸ਼ੀ ਨੇ ਅਧਿਕਾਰੀਆਂ ਨੂੰ ਦਿੱਤੇ ਇਕ ਮਹੀਨੇ ‘ਚ ਵਿਕਾਸ ਕੰਮ ਮੁਕੰਮਲ ਕਰਾਉਣ ਦੇ ਦਿੱਤੇ ਨਿਰਦੇਸ਼ ਅੰਮ੍ਰਿਤਸਰ, 9 ਅਪ੍ਰੈਲ (ਰੋਮਿਤ ਸ਼ਰਮਾ) – ਸਥਾਨਕ ਸਰਕਾਰ ਅਤੇ ਮੈਡਿਕਲ ਸਿੱਖਿਆ ਤੇ ਖੋਜ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਅੱਜ ਵਾਰਡ ਨੰ 8 ਦੇ ਕਈ ਇਲਾਕਿਆਂ ਦਾ ਦੋਰਾ ਕੀਤਾ। ਉਹਨਾਂ ਦੇ ਨਾਲ ਨਗਰ ਨਿਗਮ, ਨਗਰ ਸੁਧਾਰ ਟਰੱਸਟ ਅਤੇ ਬਿਜਲੀ ਵਿਭਾਗ ਦੇ ਅਫਸਰ ਮੋਜੂਦ ਰਹੇ।ਸ਼੍ਰੀ ਜੋਸ਼ੀ …
Read More »ਮੀਡੀਆ ‘ਤੇ ਭੱਦੀ ਟਿੱਪਣੀ ਕਰਨ ਵਾਲਾ ਵੀ. ਕੇ ਸਿੰਘ ਤੁਰੰਤ ਮੁਆਫੀ ਮੰਗੇ – ਜਸਬੀਰ ਪੱਟੀ
ਅੰਮ੍ਰਿਤਸਰ 9 ਅਪ੍ਰੈਲ (ਸੁਖਬੀਰ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸ਼ੀਏਸ਼ਨ ਦੇ ਪ੍ਰਧਾਨ ਸ. ਜਸਬੀਰ ਸਿੰਘ ਪੱਟੀ ਨੇ ਕੇਂਦਰੀ ਮੰਤਰੀ ਵੀ.ਕੇ .ਸਿੰਘ ਵੱਲੋ ਮੀਡੀਆ ਦੀ ਤੁਲਨਾ ਵੇਸਵਾਵਾਂ ਨਾਲ ਕਰਨ ਦਾ ਕੜਾ ਨੋਟਿਸ ਲੈਦਿਆ ਚਿਤਾਵਨੀ ਦਿੱਤੀ ਕਿ ਜੇਕਰ ਵੀ ਕੇ ਸਿੰਘ ਨੇ ਆਪਣੀ ਗਲਤੀ ਦੀ ਤੁਰੰਤ ਮੁਆਫੀ ਨਾ ਮੰਗੀ ਤਾਂ ਐਸੋਸ਼ੀਏਸ਼ਨ 16 ਅਪ੍ਰੈਲ ਨੂੰ ਹਾਲ ਵਿਖੇ ਵੀ ਕੇ ਸਿੰਘ ਦਾ ਪੁਤਲਾ ਸਾੜ …
Read More »ਐਨ.ਐਚ.ਐਮ.ਮੁਲਾਜ਼ਮ ਯੂਨਿਅਨ ਹੁਸ਼ਿਆਰਪੁਰ ਨੇ ਸਾਂਪਲਾ ਨੂੰ ਸੌਂਪਿਆ ਮੰਗ ਪੱਤਰ
ਹੁਸ਼ਿਆਰਪੁਰ, 9 ਅਪ੍ਰੈਲ (ਸਤਵਿੰਦਰ ਸਿੰਘ) – ਨੈਸ਼ਨਲ ਹੈਲਥ ਮਿਸ਼ਨ ਯੂਨਿਅਨ ਹੁਸ਼ਿਆਰਪੁਰ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਕੀਤੀ ਜਾ ਰਹੀ ਨਿਰੰਤਰ ਹੜਤਾਲ ਦੌਰਾਨ ਅੱਜ ਮਾਣਯੋਗ ਕੇਂਦਰੀ ਮੰਤਰੀ ਸ਼੍ਰੀ ਵਿਜੇ ਕੁਮਾਰ ਸਾਂਪਲਾ ਨੂੰ ਮੰਗਾਂ ਸੰਬਧੀ ਮੰਗ ਪੱਤਰ ਸੌਂਪਿਆ ਗਿਆ। ਇਸ ਉਪਰੰਤ ਸਾਂਪਲਾ ਜੀ ਵੱਲੋਂ ਸਿਹਤ ਮੰਤਰੀ ਪੰਜਾਬ ਸੁਰਜੀਤ ਕੁਮਾਰ ਜਿਆਣੀ ਨਾਲ ਫੋਨ ਰਾਂਹੀ ਰਾਬਤਾ ਕਾਇਮ ਕੀਤਾ ਗਿਆ ਤੇ ਗੱਲਬਾਤ …
Read More »ਪਹਿਲੇ ਮਹਾਨ ਕੀਰਤਨ ਦਰਬਾਰ ਸੰਬੰਧੀ ਸੇਵਾ ਸੁਸਾਇਟੀਆਂ ਦੀ ਹੋਈ ਮੀਟਿੰਗ
ਹੁਸ਼ਿਆਰਪੁਰ, 9 ਅਪ੍ਰੈਲ (ਸਤਵਿੰਦਰ ਸਿੰਘ) – ਮੀਰੀ ਪੀਰੀ ਸੇਵਾ ਸਿਮਰਨ ਕਲੱਬ, ਹੁਸ਼ਿਆਰਪੁਰ (ਰਜਿ.) ਵੱਲੋਂ ਕਰਵਾਏ ਜਾ ਰਹੇ ਪਹਿਲੇ ਮਹਾਨ ਕੀਰਤਨ ਦਰਬਾਰ ਸੰਬੰਧੀ ਜ਼ਿਲੇ ਦੀਆਂ ਸੇਵਾ ਸੁਸਾਇਟੀਆਂ ਦਾ ਸਹਿਯੋਗ ਲੈਣ ਹਿੱਤ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਦਿਆਂ ਮੁੱਖ ਸਲਾਹਕਾਰ ਸ.ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਦੀ ਅਗਵਾਈ ਹੇਠ ਭਾਈ ਘੱਨਈਆ ਜੀ ਨਿਸ਼ਕਾਮ ਸੇਵਕ ਸਭਾ ਹਰਿਆਣਾ ਅਤੇ ਦਿਲਬਰ ਯੂਥ ਕੱਲਬ …
Read More »ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਜਿਲ੍ਹੇ ਲਈ 4876 ਕਰੋੜ ਦੀ ਸਲਾਨਾ ਕਰਜ ਯੋਜਨਾ ਜਾਰੀ
ਡਿਪਟੀ ਕਮਿਸ਼ਨਰ ਵੱਲੋਂ ਪੇਡੂਂ ਖੇਤਰਾਂ ਵਿਚ ਬੈਕਿੰਗ ਸੇਵਾਵਾਂ ਦੇ ਵਿਸਤਾਰ ਦੀ ਹਦਾਇਤ ਫਾਜ਼ਿਲਕਾ, 9 ਅਪ੍ਰੈਲ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ.ਰਵਿੰਦਰ ਸਿੰਘ ਆਈ.ਏ.ਐਸ ਨੇ ਫਾਜ਼ਿਲਕਾ ਜਿਲ੍ਹੇ ਲਈ ਸਾਲ 2015-16 ਦੀ ਸਲਾਨਾ ਕਰਜ਼ ਯੋਜਨਾ ਜਾਰੀ ਕੀਤੀ । ਇਸ ਸਾਲ ਦੌਰਾਨ ਜਿਲ੍ਹੇ ਦੇ ਸਮੂਹ ਬੈਂਕਾਂ ਵੱਲੋਂ 4876a ਕਰੋੜ ਰੁਪਏ ਵੱਖ ਵੱਖ ਖੇਤਰਾਂ ਲਈ ਕਰਜ਼ੇ ਦੇ ਤੌਰ ਤੇ ਦਿੱਤੇ ਜਾਣਗੇ । ਡਿਪਟੀ ਕਮਿਸ਼ਨਰ ਸ. …
Read More »ਫਾਜ਼ਿਲਕਾ ਨੂੰ ਵਿਕਾਸ ਪੱਖੋਂ ਨਮੂਨੇ ਦਾ ਜਿਲ੍ਹਾ ਬਣਾਇਆ ਜਾਵੇਗਾ – ਜਿਆਣੀ
ਸ਼ਹਿਰ ਦੀਆਂ ਸਾਰੀਆਂ ਸੜਕਾਂ ਹੋਣਗੀਆਂ ਸੀ.ਸੀ. ਫਲੋਰਿੰਗ, ਨਵਾਂ ਬਾਈਪਾਸ ਬਣੇਗਾ ਫਾਜ਼ਿਲਕਾ, 9 ਅਪ੍ਰੈਲ (ਵਿਨੀਤ ਅਰੋੜਾ) – ਕੈਬਿਨੈਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਵੱਲੋਂ ਫਾਜ਼ਿਲਕਾ ਸ਼ਹਿਰ ਅਤੇ ਜਿਲ੍ਹਾ ਵਾਸੀਆਂ ਨੂੰ ਮੁੱਢਲੇ ਢਾਂਚੇ ਦੇ ਵਿਕਾਸ, ਬਿਜਲੀ, ਸੀਵਰੇਜ ਤੇ ਵਾਟਰ ਸਪਲਾਈ, ਸੜਕਾਂ, ਸਿੱਖਿਆ ਆਦਿ ਸਬੰਧੀ ਸਹੂਲਤਾਂ ਵਿਚ ਵਾਧਾ ਕਰਨ ਅਤੇ ਨਵੀਆਂ ਯੋਜਨਾਂਵਾ ਉਲੀਕਣ ਲਈ ਡੀ.ਸੀ. ਦਫ਼ਤਰ ਮੀਟਿੰਗ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ …
Read More »ਬੀ. ਬੀ. ਕੇ. ਡੀ. ਏ ਵੀ ਕਾਲਜ ਫਾਰ ਵੂਮੈਨ ਰੱਖਦਾ ਹੈ ਇਕ ਅੰਤਰਰਾਸ਼ਟਰੀ ਮੁਕਾਮ ਜੋਸ਼ੀ
ਸਲਾਨਾ ਖੇਡ ਦਿਵਸ ‘ਤੇ ਕਾਲਜ ਦੇ ਵਿਕਾਸ ਕਾਰਜਾਂ ਲਈ ਐਲਾਨੀ 5 ਲੱਖ ਰੁਪਏ ਦੀ ਗਰਾਂਟ ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਅੱਜ ਖੇਡ ਇਨਾਮ ਵੰਡ ਸਮਾਰੋਹ ਮਨਾਇਆ ਗਿਆ।ਇਸ ਮੌਕੇ ‘ਤੇ ਲੋਕਲ ਬੌਡੀਜ਼, ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਮੁੱਖ ਮਹਿਮਾਂ ਵਜੋਂ ਸ਼ਿਰਕਤ ਕੀਤੀ ਅਤੇ ਸਪੋਰਟਸ …
Read More »ਪਾਣੀ ਦੀ ਟੈਂਕੀ ਤੋਂ ਔਰਤ ਨੇ ਛਾਲ ਮਾਰੀ , ਗੰਭੀਰ ਜ਼ਖ਼ਮੀ
ਲਾਵਾਰਿਸ਼ ਲਾਸ਼ ਦਾ ਸਸਕਾਰ ਕੀਤਾ ਬਠਿੰਡਾ, 09 ਅਪ੍ਰੈਲ (ਅਵਤਾਰ ਸਿੰਘ ਕੈਂਥ) – ਬੀਤੀ ਸ਼ਾਮ ਰੇਲਵੇ ਠੰਡੀ ਸੜਕ ਤੇ ਪਾਣੀ ਵਾਲੀ ਟੈਂਕੀ ਤੋਂ ਇੱਕ ਔਰਤ ਨੇ ਛਾਲ ਮਾਰ ਦਿੱਤੀ ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਈ ਹਾਦਸੇ ਦੀ ਸੂਚਨਾ ਸਹਾਰਾ ਕੰਟਰੋਲ ਰੂਮ ‘ਚ ਮਿਲਣ ਤੇ ਸਹਾਰਾ ਜਨ ਸੇਵਾ ਦੀ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਤੇ ਸਹਾਰਾ ਵਰਕਰ ਮੌਕੇ ‘ਤੇ ਪੁੱਜੇ ਅਤੇ ਜ਼ਖਮੀ …
Read More »
Punjab Post Daily Online Newspaper & Print Media