ਸਿੱਖੀ ਸਰੂਪ ਵਿਚ ਵਾਪਿਸ ਆਏ ਵੀਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ ਪੱਟੀ, 9 ਅਪ੍ਰੈਲ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਸ਼ਹਿਰ ਵਿਚ ਪਿਛਲੇ ਲੰਮੇ ਸਮੇਂ ਤੋਂ ਸਮਾਜਿਕ ਅਤੇ ਧਾਰਮਿਕ ਕਾਰਜਾਂ ਵਿਚ ਮੁਹਰੀ ਸੰਸਥਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਵੱਲੋਂ 17ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ।ਕੀਰਤਨ ਦਰਬਾਰ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ …
Read More »ਪੰਜਾਬੀ
ਤਖਤ ਸ੍ਰੀ ਹਜੂਰ ਸਾਹਿਬ ਦੇ ਸਿੰਘ ਸਾਹਿਬ ਵੱਲੋਂ ਭਾਈ ਸਰਬਜੀਤ ਸਿੰਘ ਪੱਟੀ ਦਾ ਸਨਮਾਨ
ਪੱਟੀ, 9 ਅਪ੍ਰੈਲ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਪੱਟੀ ਇਲਾਕੇ ਵਿਚ ਕੀਰਤਨ ਦੀ ਸ਼ਹਿਬਰ ਲਗਾ ਕੇ ਨਾਮਣਾ ਖੱਟਣ ਵਾਲੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਸਰਬਜੀਤ ਸਿੰਘ ਪੱਟੀ ਵਾਲੇ ਬੀਤੇ ਦਿਨੀਂ ਪਰਿਵਾਰ ਅਤੇ ਜਥੇ ਸਮੇਤ ਤਖਤ ਸ੍ਰੀ ਹਜੂਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ। ਸਚਖੰਡ ਵਿਖੇ ਨਤਮਸਤਕ ਹੋਣ ਉਪਰੰਤ ਉਹਨਾਂ ਦੇ ਸਮੂਹ ਜਥੇ ਵੱਲੋਂ ਤਖਤ ਸ੍ਰੀ ਹਜੂਰ ਸਾਹਿਬ ਵਿਖੇ ਕੀਰਤਨ ਦੀ ਸੇਵਾ …
Read More »42ਵਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਦਗਾਰੀ ਫੁਟਬਾਲ ਟੂਰਨਾਮੈਟ ਸ਼ਾਨੋ ਸ਼ੌਕਤ ਨਾਲ ਸ਼ੁਰੂ
ਕੈਪਟਨ ਨਰੈਣ ਸਿੰਘ ਦੀ ਸਰਪ੍ਰਸਤੀ ਵਿਚ ਹੋਣਗੇ ਫੁੱਟਬਾਲ ਮੈਚ ਕੈਪਟਨ ਨਰਾਇਣ ਸਿੰਘ ਸਰਾਂ ਯੂ. ਐਸ. ਏ ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਅਹਿਮ ਯੋਗਦਾਨ ਬਟਾਲਾ, 9 ਅਪ੍ਰੈਲ ( ਨਰਿੰਦਰ ਸਿੰਘ ਬਰਨਾਲ) – ਹਰ ਸਾਲ ਦੀ ਤਰਾਂ ਯੰਗ ਫਾਰਮਰਜ਼ ਯੂਥ ਕਲੱਬ ਜੈਤੋਸਰਜਾ (ਗੁਰਦਾਸਪੁਰ) ਤੇ ਐਨ ਆਰ ਆਈ ਭਰਾਵਾਂ ਅਤੇ ਸਮੂਹ ਇਲਾਕਾ ਨਿਵਾਸੀਆਂ ਤੇ ਸਹਿਯੋਗ ਨਾਲ ਨੌਜਵਾਂਨਾ ਖੇਡਾਂ ਵੱਲ ਪ੍ਰੇਰਤ ਕਰਨ ਵਾਸਤੇ 9 …
Read More » ਰੰਜ਼ਿਸ਼ ਤਹਿਤ ਚੱਲੀ ਗੋਲੀ ‘ਚ ਇੱਕ ਦੀ ਮੌਤ ਇੱਕ ਜਖਮੀ
ਅਲਗੋਂ ਕੋਠੀ, 9 ਅਪ੍ਰੈਲ (ਹਰਦਿਆਲ ਸਿੰਘ ਭੈਣੀ) – ਤਰਨ ਤਾਰਨ ਜਿਲੇ ਦੇ ਥਾਣਾ ਭਿਖੀਵਿੰਡ ਦੇ ਪਿੰਡ ਭਾਈ ਲੱਧੂ ਵਿਖੇ ਮਮੂਲੀ ਵਿਵਾਦ ਦੇ ਚੱਲਦਿਆਂ ਕਰਮਜੀਤ ਸਿੰਘ ਨਾਮਕ ਵਿਅਕਤੀ ਨੂੰ ਕੁੱਝ ਵਿਅਕਤੀਆਂ ਵੱਲੋ ਗੋਲੀ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਘਟਨਾ ਵਿੱਚ ਇੱੱਕ ਵਿਅਕਤੀ ਜਖਮੀ ਹੋ ਗਿਆ ਹੈ, ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਪੁਲਿਸ ਵੱਲੋਂ …
Read More »ਪਹਿਲੀ ਵਾਰ ਡਿਊਲ ਮੋਬਿਲਟੀ ਹਿਪ ਜੁਆਇੰਟ ਸਿਸਟਮ ਨਾਲ ਅਮਨਦੀਪ ਹਸਪਤਾਲ ਨੇ ਕੀਤੇ ਸਫਲ ਆਪਰੇਸ਼ਨ
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਥਾਨਕ ਅਮਨਦੀਪ ਹਸਪਤਾਲ ਦੇ ਡਾਕਟਰ ਅਵਤਾਰ ਸਿੰਘ ਨੇ ਪੰਜਾਬ ਵਿੱਚ ਪਹਿਲੀ ਵਾਰ ਡਿਊਲ ਮੋਬਿਲਟੀ ਹਿਪ ਜੁਆਇੰਟ ਸਿਸਟਮ ਨਾਲ ਇਕ 35 ਸਾਲਾ ਰੋਗੀ ਦੀ ਹਿਪ ਰਿਪਲੇਸਮੈਂਟ ਸਰਜਰੀ ਕਰਕੇ ਉਸ ਨੂੰ ਚੱਲਣ ਫਿਰਨ ਦੇ ਸਮਰਥ ਕੀਤਾ ਹੈ। ਹਸਪਤਾਲ ਵਿੱਚ ਦਾਖਲ 35 ਸਾਲਾ ਕਿਸਾਨ ਸੁਖਰਾਜ ਸਿੰਘ ਦੇ ਚੂਲੇ ਦੇ ਜੋੜਾਂ ਨੂੰ ਲਗਾਤਾਰ ਨੁਕਸਾਨ ਪਹੁੰਚ ਰਿਹਾ ਸੀ। …
Read More »ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
ਪ੍ਰਕਾਸ਼ ਪੁਰਬ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਗੁ: ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌ ਅੰਮ੍ਰਿਤਸਰ, 8 ਅਪ੍ਰੈਲ (ਗੁਰਪ੍ਰੀਤ ਸਿੰਘ) – ਧਰਮ ਰੱਖਿਅਕ, ਮਹਾਨ ਪਰਉਪਕਾਰੀ, ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ …
Read More »ਸਕੱਤਰ ਮਨਜੀਤ ਸਿੰਘ ਵਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਪ੍ਰਚਾਰਕਾਂ ਨਾਲ ਵਿਚਾਰਾਂ
ਅੰਮ੍ਰਿਤਸਰ, 8 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ ਮਨਾਉਣ ਅਤੇ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਲਈ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ. ਮਨਜੀਤ ਸਿੰਘ ਸਕੱਤਰ ਨੇ ਸਮੂਹ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰਾਂ ਨਾਲ ਵਿਚਾਰ-ਵਟਾਂਦਰਾ …
Read More »ਪਾਸਪੋਰਟ ਜਾਰੀ ਕਰਵਾਉਣ ਲਈ ਫਾਈਲ ਤਿਆਰ ਕਰਨ ਦੀ ਜਾਇਜ਼ ਫੀਸ ਨਿਰਧਾਰਿਤ ਕੀਤੀ ਜਾਵੇ ਡੀ.ਸੀ.ਪੀ
ਅੰਮ੍ਰਿਤਸਰ, 8 ਅਪ੍ਰੈਲ (ਰੋਮਿਤ ਸ਼ਰਮਾ) – ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਦੇ ਹੁਕਮਾਂ ਅਨੁਸਾਰ ਮਾਨਯੋਗ ਕਮਿਸ਼ਨਰ ਪੁਲਿਸ ਵੱਲਂੋ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਕਮਿਉਨਟੀ ਪੋਲਿਸਿੰਗ ਤਹਿਤ ਆਮ ਪਬਲਿਕ ਨੂੰ ਮੁਹਈਆ ਕੀਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਸੁਧਾਰ ਕਰਨ ਦੇ ਸਿਲਸਿਲੇ ਵਿੱਚ ਅੱਜ ਸ਼੍ਰੀ ਹਰਜਿੰਦਰ ਸਿੰਘ ਸੰਧੂ, ਆਈ.ਪੀ.ਐਸ., ਡਿਪਟੀ ਕਮਿਸ਼ਨਰ ਪੁਲਿਸ ਵੱਲਂੋ ਆਪਣੇ ਦਫਤਰ ਵਿਖੇ ਟਰੈਵਲ ਏਜੰਟਾ ਅਤੇ ਪਾਸਪੋਰਟ ਏਜੰਟਾ ਦੇ ਨਾਲ ਮੀਟਿੰਗ ਕਰਕੇ …
Read More »ਦੂਨ ਪਬਲਿਕ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ
ਵਿਦਿਆਰਥੀ ਫਾਸਟ ਫੂਡ ਤੋਂ ਦੂਰ ਰਹਿਣ – ਮੀਨਾਂ ਸੁੱਧ ਪੱਟੀ, 8 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸਥਾਨਕ ਦੂਨ ਪਬਲਿਕ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਜਿਸ ਵਿਚ ਐਮ.ਡੀ ਗੁਰਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀ ਸਿਹਤ ਸਬੰਧੀ ਸੰਭਾਲ ਰੱਖਣ ਲਈ ਵੱਡਮੁੱਲੀ ਜਾਣਕਾਰੀ ਦਿੱਤੀ।ਉਹਨਾਂ ਕਿਹਾ ਕਿ ਸਾਨੂੰ ਆਪਣੇ ਖਾਣ-ਪੀਣ ਅਤੇ ਰਹਿਣ-ਸਹਿਣ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ ਤੰਦਰੁਸਤ ਸਰੀਰ ਅੰਦਰ …
Read More »’ਸਿੱਖੀ ਸਰੂਪ ਮੇਰਾ ਅਸਲੀ ਰੂਪ’ ਪ੍ਰੋਗਰਾਮ ਕਰਵਾਇਆ
ਸਿੱਖਾਂ ਲਈ ਕੇਸਾਂ ਦੀ ਸਾਂਭ ਸੰਭਾਲ ਰੱਖਣੀ ਜਰੂਰੀ ਹੈ – ਪ੍ਰਿੰ. ਰਾਜਅਨਮੋਲ ਛੇਹਰਟਾ, 8 ਅਪ੍ਰੈਲ (ਨੋਬਲ) – ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਕੱਤਰ ਧਰਮ ਪ੍ਰਚਾਰ ਕਮੇਟੀ ਮਨਜੀਤ ਸਿੰਘ ਦੇ ਯਤਨਾਂ ਸਦਕਾ ਸਿੱਖੀ ਸਰੂਪ ਮੇਰਾ ਅਸਲੀ ਰੂਪ ਲਹਿਰ ਦੇ ਤਹਿਤ ਸ਼੍ਰੀ ਗੁਰੂ ਹਰਗੌਬਿੰਦ ਸਾਹਿਬ ਖਾਲਸਾ ਸੀਨੀਅਰ ਸੈਕੰਡਰੀ ਸਕੂਲ਼ ਛੇਹਰਟਾ ਵਿਖੇ ਪ੍ਰਿੰਸੀਪਲ ਰਾਜ …
Read More »
Punjab Post Daily Online Newspaper & Print Media