ਬਠਿੰਡਾ, 27 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੁਆਰਾ ਆਯੋਜਿਤ ਅੰਤਰ ਕਾਲਜ ਐਥਲੈਟਿਕ ਮੀਟ ਦੇ ਵੱਖ-ਵੱਖ ਐਥਲੇਟਿਕਸ ਮੁਕਾਬਲਿਆਂ ਵਿੱਚ ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਲ ਸੰਬੰਧਤ ਸਾਰੇ ਹੀ ਕਾਲਜਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਇਹਨਾਂ ਵੱਖ-ਵੱਖ ਐਥਲੇਟਿਕ ਮੁਕਾਬਲਿਆਂ ਵਿੱਚ ਬਾਬਾ ਫਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਮਿਸਾਲੀ ਕਾਰਗੁਜਾਰੀ ਦਿਖਾਉਂਦੇ ਹੋਏ 2 …
Read More »ਪੰਜਾਬੀ
ਰੈਡ ਕਰਾਸ ਸੁਸਾਇਟੀ ਵਲੋਂ ਲਗਾਏ ਕੈਂਪ ‘ਚ 20 ਨੌਜਵਾਨਾਂ ਨੇ ਕੀਤਾ ਖੂਨਦਾਨ
ਬਠਿੰਡਾ, 27 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਡਿਪਟੀ ਕਮਿਸ਼ਨਰ ਅਤੇ ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਡਾ: ਬਸੰਤ ਗਰਗ, ਦੀ ਰਹਿਨੁਮਾਈ ਹੇਠ ਨੌਜਵਾਨਾ ਨੂੰ ਖੂਨਦਾਨ ਲਹਿਰ ਵਿੱਚ ਸ਼ਾਮਿਲ ਕਰਨ ਦੇ ਉਦੇਸ਼ ਨਾਲ ਇੱਕ ਸਵੈ-ਇਛੁੱਕ ਖੂਨਦਾਨ ਕਂੈਪ ਰੈਡ ਕਰਾਸ ਭਵਨ ਵਿਖੇ ਲਗਾਇਆ ਗਿਆ ਜਿਸ ਵਿੱਚ 20 ਨੌਜਵਾਨਾਂ ਨੇ ਸਵੈ-ਇੱਛਾ ਨਾਲ ਖੂਨਦਾਨ ਕੀਤਾ। ਸਥਾਨਿਕ ਰੈਡ ਕਰਾਸ ਭਵਨ ਵਿਖੇ ਰੈਡ ਕਰਾਸ …
Read More »ਨਾਨਕ ਲੇਵਾ ਵਲੋਂ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 27 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਘਰ ਘਰ ਜਾ ਕੇ ਜੋ ਸ਼ੁੱਧ ਪਾਠ ਕਰਨ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਣ ਦਾ ਉਪਰਾਲਾ ਕੀਤਾ ਜਾਂਦਾ ਹੈ ਉਸ ਤਹਿਤ .ਅੱਜ ਵਿਸ਼ੇਸ਼ ਤੌਰ ‘ਤੇ ਸ਼ੁਕਰਵਾਰ ਧਾਰਮਿਕ ਸਮਾਗਮ ਸੁਖਵਿੰਦਰ ਸਿੰਘ ਸਰਪੰਚ ਪੁੱਤਰ ਮੇਜਰ ਸਿੰਘ …
Read More »ਅਕਾਲੀ ਦਲ ਦੇ ਸਕੱਤਰ ਪ੍ਰੀਤਮ ਸਿੰਘ ਨਮਿੱਤ ਸਰਧਾਂਜਲੀ ਸਮਾਗਮ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਸਕੱਤਰ ਸ:ਪ੍ਰੀਤਮ ਸਿੰਘ ਜਿਨ੍ਹਾਂ ਦਾ ਕਿ ਪਿਛਲੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਿਹ ਗਲੀ ਪੰਜਾਬ ਸਿੰਘ ਚੌਕ ਬਾਬਾ ਸਾਹਿਬ ਵਿਖੇ ਪਾਏ ਗਏ ਉਪਰੰਤ ਸੁਲਤਾਨ ਵਿੰਡ ਗੇਟ ਵਿਖੇ ਸਥਿਤ ਬਾਬਾ ਸੇਵਾ ਸਿੰਘ …
Read More »ਜਥੇ: ਅਵਤਾਰ ਸਿੰਘ ਨੇ ਸਾਬਕਾ ਸਕੱਤਰ ਸੁਰਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 26 ਮਾਰਚ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸਾਬਕਾ ਸਕੱਤਰ ਸਵ. ਸੁਰਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਉਨ੍ਹਾਂ ਦੇ ਸਪੁੱਤਰ ਸ. ਪ੍ਰਿਤਪਾਲ ਸਿੰਘ ਅਤੇ ਪ੍ਰੀਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।ਸ. ਸੁਰਜੀਤ ਸਿੰਘ (ਹੋਠੀ) ੮੦ ਸਾਲਾਂ ਦੇ ਸਨ ਤੇ ਉਹ ਲੱਗਭਗ 46 ਸਾਲ ਵੱਖ-ਵੱਖ ਸਨਮਾਨ ਯੋਗ ਅਹੁਦਿਆਂ ਤੇ ਰਹਿੰਦੇ ਹੋਏ …
Read More »ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧਕ ਬੋਰਡ ਦੇ ਮੈਂਬਰਾਂ ਵਿਚੋਂ ਹੀ ਹੋਵੇ ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 26 ਮਾਰਚ (ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਪੰਜ ਇਤਿਹਾਸਕ ਤਖ਼ਤ ਸਾਹਿਬਾਨਾਂ ਵਿਚੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨੰਦੇੜ ਮਹਾਰਾਸ਼ਟਰ ਦੀ ਮਹਾਨਤਾ ਵੀ ਅਹਿਮ ਹੈ।ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਛੋਹ ਪ੍ਰਾਪਤ ਇਸ ਮਹਾਨ ਤਖ਼ਤ ਦਾ ਮੁੱਖ ਪ੍ਰਬੰਧਕ ਪੂਰਨ ਗੁਰ ਸਿੱਖ ਤੇ ਰਹਿਣੀ-ਬਹਿਣੀ ਵਾਲਾ ਹੀ ਲਗਾਇਆ ਜਾਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ …
Read More »ਅਕਾਲੀ ਦਲ ਦੇ ਕੌਸਲਰਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ‘ਤੇ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ ਸੱਗੂ) – ਅਕਾਲੀ ਦਲ ਦੇ ਕੌਸਲਰ ਅਤੇ ਸਰਕਲ ਪ੍ਰਧਾਨਾਂ ਦੀ ਬੈਠਕ ਜਥੇ ਦੇ ਦਫਤਰ ਵਿਖੇ ਜਿਲ੍ਹਾਂ ਪ੍ਰਧਾਨ ਉਪਕਾਰ ਸਿੰਘ ਸੰਧੂ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿੱਚ ਨਗਰ ਨਿਗਮ ਵਲੋਂ ਅਕਾਲੀ ਕੌਂਸਲਰ ਸ. ਅਮਰਜੀਤ ਸਿੰਘ ਭਾਟੀਆ ਦੀ ਨਿਰਮਾਣ ਅਧੀਨ ਦੁਕਾਨ ਢਾਹਣ ਲਈ ਕੀਤੀ ਗਈ ਰੰਜ਼ਸ਼ ਵਾਲੀ ਇੱਕ-ਤਰਫ਼ਾ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਨਗਰ …
Read More »ਸਤੰਬਰ 2014 ਤੱਕ 41767 ਲਾਭਪਾਤਰੀਆਂ ਨੂੰ 9 ਕਰੋੜ 49 ਲੱਖ 23 ਹਜ਼ਾਰ 750 ਰੁਪਏ ਪੈਨਸ਼ਨ ਵੰਡੀ – ਡੀ.ਸੀ
ਪਠਾਨਕੋਟ, 26 ਮਾਰਚ (ਪੱਤਰ ਪ੍ਰੇਰਕ) – ਜ਼ਿਲ੍ਹਾ ਪਠਾਨਕੋਟ ਅੰਦਰ ਵੱਖ ਵੱਖ ਪੈਨਸ਼ਨ ਅਧੀਨ 41767 ਲਾਭਪਾਤਰੀਆਂ ਨੂੰ ਸਤੰਬਰ, 2014 ਤੱਕ 9 ਕਰੋੜ 49 ਲੱਖ 23 ਹਜ਼ਾਰ 750 ਰੁਪਏ ਦੀ ਰਾਸ਼ੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਪੰਜਾਬ, ਪਠਾਨਕੋਟ ਵੱਲੋਂ ਵੰਡੀ ਜਾ ਚੁੱਕੀ ਹੈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ …
Read More »ਟਾਈਟਲਰ ਨੂੰ ਕਲੀਨ ਚਿੱਟ ਦੇਣਾ ਮੰਦਭਾਗਾ- ਗੁਰਜਾਪ ਸਿੰਘ
ਪੱਟੀ, 26 ਮਾਰਚ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਦਿੱਲੀ ਦੀ ਅਦਾਲਤ ਵੱਲੋਂ 1984 ਦੇ ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕਰਾਰ ਦੇਣਾ ਮੰਦਭਾਗਾ ਕਾਰਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨੋਜਵਾਨ ਆਗੂ ਗੁਰਜਾਪ ਸਿੰਘ ਸਰਾਫ ਨੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕੀਤਾ।ਉਹਨਾਂ ਕਿਹਾ ਕਿ ਸਰਕਾਰਾਂ ਦੀ ਸ਼ਹਿ ਕਾਰਨ ਹੀ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਕਲੀਨ ਚਿੱਟ ਦਿੱਤੀ …
Read More »ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਨੂੰ ਸਦਮਾ-ਪਤਨੀ ਦਾ ਦਿਹਾਂਤ
ਕੈਬਨਿਟ ਮੰਤਰੀ ਮਜੀਠੀਆ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਬਰ ਰਾਜਮਹਿੰਦਰ ਸਿੰਘ ਮਜੀਠਾ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ ਜਦੋ ਉਨਾ ਦੀ ਪਤਨੀ ਤੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਹੇਮਇੰਦਰ ਸਿੰਘ ਮਜੀਠਾ,ਰਵੀਇੰਦਰ ਸਿੰਘ ਮਜੀਠਾ ਤੇ ਗੀਤਇੰਦਰ ਕੌਰ ਮਾਨ ਪਤਨੀ ਸੁਖਮਿੰਦਰ ਸਿੰਘ ਮਾਨ ਐਸ ਐਸ …
Read More »
Punjab Post Daily Online Newspaper & Print Media