ਪੱਟੀ, 25 ਮਾਰਚ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸਾਂਝ ਕੇਂਦਰ ਪੱਟੀ ਅਤੇ ਭਿੱਖੀਵਿੰਡ ਵੱਲੋ ਸਾਂਝੇ ਤੌਰ ਤੇ ਸਮਾਜ ਅੰਦਰ ਫੈਲੀਆਂ ਸਮਾਜਿਕ ਬੁਰਾਇਆ ਵਿਰੁੱਧ ਗੁਰਦੁਆਰਾ ਛਾਉਣੀ ਸਾਹਿਬ ਪਿੰਡ ਜੌੜਾ ਵਿਖੇ ਸੈਮੀਨਾਰ ਕਰਵਾਇਆ।ਇਸ ਮੌਕੇ ਪਿੰਡ ਦੇ ਮੋਹਤਬਰ ਵਿਅਕਤੀਆਂ ਅਤੇ ਆਮ ਲੋਕਾਂ ਨੂੰ ਭਰੂਣ ਹੱਤਿਆਂ, ਟ੍ਰੈਫਿਕ ਦੇ ਨਿਯਮਾ ਬਾਰੇ, ਲੜਕੀਆਂ ਸੰਬੰਧੀ ਨਵੇਂ ਬਣੇ ਕਾਨੂੰਨ ਦੀਆਂ ਧਰਾਵਾਂ, ਨਸ਼ਿਆਂ ਦੀ ਰੋਕਥਾਮ ਸਬੰਧੀ ਜਾਣਕਾਰੀ …
Read More »ਪੰਜਾਬੀ
ਆਮ ਆਦਮੀ ਪਾਰਟੀ ਪੱਟੀ ਹਲਕਾ ਇੰਚਾਰਜ ਦੇ ਗ੍ਰਹਿ ਹੋਈ ਵਰਕਰਾਂ ਦੀ ਭਾਰੀ ਮੀਟਿੰਗ
ਪੱਟੀ, 25 ਮਾਰਚ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ)- ਆਮ ਆਦਮੀ ਪਾਰਟੀ ਦੇ ਪੱਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਚੀਮਾਂ ਦੇ ਗ੍ਰਹਿ ਵਿਖੇ ਹੋਇਆ ਵਰਕਰਾਂ ਦਾ ਭਾਰੀ ਇਕੱਠ ਇਹ ਪਾਰਟੀ ਵਰਕਰਾਂ ਦੀ ਮੀਟਿੰਗ ਮਿਸ਼ਨ ਵਿਸਥਾਰ ਤਹਿਤ ਹੋਈ।ਜਿਸ ਵਿੱਚੋਂ ਹਲਕਾਂ ਇੰਚਾਰਜ ਰਣਜੀਤ ਸਿੰਘ ਚੀਮਾਂ ਨੇ ਵਰਕਰਾਂ ਨੂ ਪਾਰਟੀ ਦੀਆਂ ਗਤੀਵਿਧੀਆ ਬਾਰੇ ਦੱਸਿਆ। ਉੇਨਾਂ ਕਿਹਾ ਹਰ ਵਰਕਰ ਦੀ ਮਿਹਨਤ ਦਾ ਮੁੱਲ 2017 …
Read More »ਅਮਨ ਸ਼ਾਂਤੀ ਹਰ ਹੀਲੇ ਬਰਕਰਾਰ ਰੱਖੀ ਜਾਵੇਗੀ – ਗੁਰਸੰਦੀਪ ਸਿੰਘ ਗਰੇਵਾਲ
ਗੁੰਡਾ ਅੰਨਸਰਾਂ ਨੂੰ ਬਖਸ਼ਿਆ ਨਹੀ ਜਾਵੇਗਾ – ਥਾਣਾ ਮੁੱਖੀ ਗੁਰਵਿੰਦਰ ਔਲਖ ਪੱਟੀ, 25 ਮਾਰਚ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸ਼ਹਿਰ ਵਿੱਚ ਲਗਾਤਾਰ ਵੱਧ ਰਹੀਆ ਚੋਰੀਆ ਅਤੇ ਗੁੰਡਾ ਗਰਦੀ ਨੂੰ ਜੜਂ ਖਤਮ ਕਰਨ ਲਈ ਪੁਲਿਸ ਪ੍ਰਸ਼ਾਸ਼ਨ ਵੱਲੋ ਪੁੱਖਤਾ ਇੰਤਜਾਮ ਕੀਤੇ ਗਏ ਹਨ ਅਤੇ ਸ਼ਹਿਰ ਅੰਦਰ ਅਮਨ ਸ਼ਾਂਤੀ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ।ਇਹਨਾ ਸ਼ਬਦਾ ਦਾ ਪ੍ਰਗਟਾਵਾ …
Read More »ਸਕੂਲਾਂ ਦੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ
ਜਿਸ ਬੱਚੇ ਅੰਦਰ ਗੁਰਬਾਣੀ ਦਾ ਵਾਸਾ, ਉਹ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰਹੇਗਾ-ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 25 ਮਾਰਚ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਦੀ ਨਵੇਂ ਸੈਸ਼ਨਾ ਦੀ ਆਰੰਭਤਾ ਅਤੇ ਚਲ ਰਹੇ ਕਾਰਜਾਂ ਦੀ ਚੱੜਦੀ ਕਲਾ ਲਈ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਵਿਖੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ।ਭਾਈ ਗੁਰਇਕਬਾਲ ਸਿੰਘ ਜੀ ਨੇ ਦੱਸਿਆ ਕਿ ਸਾਰੇ …
Read More »ਖਾਲਸਾ ਕਾਲਜ ਵੈਟਰਨਰੀ ਵਿਖੇ ਲੱਗਿਆ 2 ਰੋਜ਼ਾ ਰਿਫ਼ੈਰਸ਼ਰ ਕੋਰਸ ਦਾ ਅਗਾਜ਼
ਬੇ-ਜੁਬਾਨ ਜਾਨਵਰਾਂ ਦੀ ਨਬਜ਼ ਪਛਾਣਨ ਨਾਲ ਜਾਹਿਰ ਹੁੰਦਾ ਡਾਕਟਰ ਦਾ ਤਜ਼ਰਬਾ – ਸ: ਛੀਨਾ ਅੰਮ੍ਰਿਤਸਰ, 25 ਮਾਰਚ (ਪ੍ਰੀਤਮ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸ ਵਿਖੇ ਅੱਜ ਵੈਟਰਨਰੀ ਅਫ਼ਸਰਾਂ ਦੇ 2 ਰੋਜ਼ਾ ਰਿਫੈਰਸ਼ਰ ਕੈਂਪ ਦਾ ਅਗਾਜ਼ ਹੋਇਆ। ਇਸ ਸਿਖਲਾਈ ਕੈਂਪ ਵਿੱਚ 7 ਜ਼ਿਲ੍ਹਿਆ ਦੇ ਪੰਜਾਬ ਸਰਕਾਰ ਦੇ ਵੈਟਰਨਰੀ ਡਾਕਟਰਾਂ ਭਾਗ ਲੈ ਰਹੇ ਹਨ ਜੋ ਕਿ 25 ਤੇ 26 …
Read More »ਨਵਰਾਤਿਆਂ ਦੇ ਸਬੰਧ ‘ਚ ਮਾਂ ਚਿੰਤਪੁਰਨੀ ਸੇਵਕ ਸਭਾ ਵਲੋਂ ਮਹਾਂਮਾਈ ਦਾ ਜਾਗਰਣ
ਜੰਡਿਆਲਾ ਗੁਰੂ, 25 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਬਾਜ਼ਾਰ ਠਠਿਆਰਾ ਵਿਚ ਨਵਰਾਤਿਆਂ ਦੇ ਸਬੰਧ ਵਿਚ ਮਾਂ ਚਿੰਤਪੁਰਨੀ ਸੇਵਕ ਸਭਾ ਵਲੋਂ ਮਹਾਂਮਾਈ ਦਾ ਜਾਗਰਣ ਕਰਵਾਇਆ ਗਿਆ। ਮਹਾਂਮਾਈ ਦੀ ਲੱਗੀ ਸੁੰਦਰ ਸਟੇਜ ਉਤੇ ਜੋਤ ਜਗਾਉਣ ਦੀ ਰਸਮ ਬਾਬਾ ਗੋਪਾਲ ਗਿਰੀ ਜੀ ਮੁੱਖ ਸੰਚਾਲਕ ਮੰਦਿਰ ਭੱਦਰਕਾਲੀ ਵਲੋਂ ਕੀਤੀ ਗਈ। ਜਗਰਾਤੇ ਵਿਚ ਮੁੱਖ ਮਹਿਮਾਨ ਰਾਜ ਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੋਂਸਲ ਪਹੁੰਚੇ ਹੋਏ …
Read More »ਸ਼ਹੀਦੀ ਦਿਵਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਝੰਡੇ ਹੇਠ ਜੰਡਿਆਲਾ ਗੁਰੂ ‘ਚ ਮਾਰਚ
ਜੰਡਿਆਲਾ ਗੁਰੂ, 25 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸ਼ਹੀਦ ਭਗਤ ਸਿੰਘ ਰਾਜ ਗੁਰੂ, ਸੁਖਦੇਵ ਦੀ ਵਿਚਾਰਧਾਰਾ ਨੂੰ ਘਰ-ਘਰ ਲੈ ਜਾਣ ਅਤੇ ਇਨਕਲਾਬ ਵਰਗੇ ਮਹਾਨ ਕਾਰਜ ਨੂੰ ਪੂਰਾ ਕਰਨ ਲਈ ਦਿਹਾਤੀ ਮਜ਼ਦੂਰ ਸਭਾ ਦੇ ਝੰਡੇ ਹੇਠ ਜੰਡਿਆਲਾ ਗੁਰੂ ਸ਼ਹਿਰ ਵਿਚ ਮਾਰਚ ਕੱਢਿਆ ਗਿਆ। ਮਾਰਚ ਦੇ ਅੱਗੇ ਭਗਤ ਸਿੰਘ ਰਾਜਗੁਰੂ, ਸੁਖਦੇਵ ਦੇ ਜੇਲ੍ਹ ਨਿਵਾਸ, ਜੰਜੀਰਾ, ਬੇੜੀਆ ਵਿਚ ਜਕੜੇ ਨੋਜਵਾਨ ਬੁਲਂਦ ਆਵਾਜ਼ …
Read More »ਸੇਂਟ ਸੋਲਜ਼ਰ ਕਾਨਵੈਂਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਜੰਡਿਆਲਾ ਗੁਰੂ, 25 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸੇਂਟ ਸੋਲਜ਼ਰ ਕਾਨਵੈਂਟ ਸਕੂਲ ਵਿਖੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਸਕੂਲ ਦੇ ਡਾਇਰੈਕਟਰ ਸ੍ਰ. ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੋਰ ਅਤੇ ਸਮੂਹ ਸਟਾਫ ਮੈਂਬਰਾ ਅਤੇ ਬੱਚਿਆ ਨੇ ਸ਼ਹਿਦ ਭਗਤ ਸਿੰਘ ਜੀ ਨ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਪਰੰਤ ਸ੍ਰ. ਮੰਗਲ ਸਿੰਘ ਕਿਸ਼ਨਪੁਰੀ ਨੇ …
Read More »ਆਲ ਇੰਡੀਆ ਸ਼ਡਿਉਲਡ ਕਾਸਟ ਫੈਡਰੇਸ਼ਨ ਵਲੋਂ ਡੀ. ਸੀ ਦਾ ਸਨਮਾਨ
ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਸ਼ਡਿਉਲਡ ਕਾਸਟ ਫੈਡਰੇਸ਼ਨ ਵੱਲੋ ਕੌਮੀ ਪ੍ਰਧਾਨ ਜਗਦੀਸ਼ ਕੁਮਾਰ ਜੱਗੂ ਦੀ ਅਗਵਾਈ ‘ਚ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੂੰ ਸਨਮਾਨਿਤ ਕੀਤਾ ਗਿਆ।ਇਸ ਮੋਕੇ ਜਗਦੀਸ਼ ਕੁਮਾਰ ਜੱਗੂ ਨੇ ਕਿਹਾ ਕਿ ਡੀ ਸੀ ਰਵੀ ਭਗਤ ਵਲੋਂ ਗੁਰੂ ਨਗਰੀ ‘ਚ ਕੀਤੀਆਂ ਜਾ ਰਹੀਆਂ ਸੇਵਾਵਾਂ ਦੇ ਬਦਲੇ ਸਨਮਾਨਿਤ ਕੀਤਾ ਗਿਆ ਹੈ।ਉਨਾਂ੍ਹ ਕਿਹਾ ਕਿ ਸੰਸਥਾ ਜਲਦ ਹੀ …
Read More »ਲੜਕੀਆਂ ਨੂੰ ਰੱਖਿਆ ਸੇਵਾਵਾਂ ਤੋਂ ਜਾਣੂ ਕਰਾਉਣ ਲਈ ਗਾਈਡੈਂਸ ਕੈਂਪ ਲਗਾਇਆ
ਹੁਸ਼ਿਆਰਪੁਰ, 25 ਮਾਰਚ (ਸਤਵਿੰਦਰ ਸਿੰਘ) – ਲੜਕੀਆਂ ਨੂੰ ਰੱਖਿਆ ਸੇਵਾਵਾਂ ਦੀ ਮਹੱਤਤਾ ਤੋਂ ਜਾਣੂ ਕਰਾਉਣ ਅਤੇ ਰੱਖਿਆ ਸੇਵਾਵਾਂ ਵਿੱਚ ਜਾਣ ਤੋਂ ਪਹਿਲਾਂ ਦੀ ਤਿਆਰੀ ਅਤੇ ਕੋਚਿੰਗ ਬਾਰੇ ਵਿਸੇਸ਼ ਸਿਖਲਾਈ ਦੇਣ ਲਈ ਜ਼ਿਲ੍ਹਾ ਬਿਓਰੋ ਆਫ਼ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਹੁਸ਼ਿਆਰਪੁਰ ਵੱਲੋਂ ਜਿਲਾ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਗਾਈਡੈਂਸ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ …
Read More »
Punjab Post Daily Online Newspaper & Print Media