ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ: ਗੁਰੂ ਕੇ ਮਹਿਲ ਤੱਕ ਵਿਸ਼ਾਲ ਨਗਰ ਕੀਰਤਨ 8 ਅਪ੍ਰੈਲ ਨੂੰ ਅੰਮ੍ਰਿਤਸਰ, 4 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਧਰਮ ਰੱਖਿਅਕ ਮਹਾਨ ਪਰਉਪਕਾਰੀ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 8 ਅਤੇ 9 ਅਪ੍ਰੈਲ 2015 ਮੁਤਾਬਿਕ 26, 27 ਚੇਤਰ ਨਾਨਕਸ਼ਾਹੀ ਸੰਮਤ …
Read More »ਪੰਜਾਬੀ
ਗੁਰੂ ਸਾਹਿਬ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਿਆਂ ਖਿਲਾਫ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ
ਅੰਮ੍ਰਿਤਸਰ, 4 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਪੱਤਰ ਲਿਖ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਿਆਂ ਖਿਲਾਫ ਧਾਰਮਿਕ ਭਾਵਨਾ ਭੜਕਾਉਣ ਹੇਠ ਪਰਚਾ ਦਰਜ ਕਰਕੇ ਦੋਸ਼ੀਆ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਥੋਂ ਜਾਰੀ ਪੈ੍ਸ ਬਿਆਨ ਵਿੱਚ ਸ. ਮਨਜੀਤ ਸਿੰਘ ਸਕੱਤਰ ਨੇ …
Read More »ਸੋਨੀਆਂ ਗਾਂਧੀ ਬਾਰੇ ਅਪਮਾਨ-ਜਨਕ ਸ਼ਬਦਾਂ ਦੇ ਰੋਸ ਵਜੋਂ ਫੂਕਿਆ ਗਿਰੀਰਾਜ ਸਿੰਘ ਦਾ ਪੁਤਲਾ
ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ ਸੱਗੂ, ਸਾਜਨ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪੰਜਾਬ ਜੋਗਿੰਦਰ ਪਾਲ ਢੀਂਗਰਾ ਅਤੇ ਪੰਜਾਬ ਕਾਂਗਰਸ ਦੇ ਸੈਕਟਰੀ ਪ੍ਰਦੀਪ ਸਰੀਨ ਦੀ ਅਗਵਾਈ ਵਿੱਚ ਗਿਰੀਰਾਜ ਦਾ ਪੁਤਲਾ ਸਾੜਿਆ ਗਿਆ।ਜੋਗਿੰਦਰ ਪਾਲ ਢੀਂਗਰਾ ਅਤੇ ਪੰਜਾਬ ਕਾਂਗਰਸ ਦੇ ਸੈਕਟਰੀ ਪ੍ਰਦੀਪ ਸਰੀਨ ਨੇ ਗੱਲਬਾਤ ਕਰਦਿਆ ਕਿਹਾ ਕਿ ਗਿਰੀਰਾਜ ਵਲੋਂ ਬੋਲੇ ਗਏ ਅਪਮਾਨ-ਜਣਕ ਸ਼ਬਦ ਨਾਰੀ ਸ਼ਕਤੀ ਅਪਮਾਨ ਕੀਤਾ ਹੈ।ਗਿਰੀਰਾਜ ਵਲੋਂ …
Read More »ਮੰਤਰੀ ਜੋਸ਼ੀ ਨੇ ਅਧਿਕਾਰੀਆਂ ਦੀ ਟੀਮ ਨਾਲ ਕੀਤਾ ਵਾਰਡ ਨੰਬਰ 6 ਦਾ ਦੋਰਾ
ਕਿਹਾ ਕੰਮ ਠੀਕ ਨਾ ਹੋਏ ਤਾਂ ਜਿੰਮੇਵਾਰ ਅਧਿਕਾਰੀ ਤੇ ਹੋਵੇਗੀ ਕਾਰਵਾਈ ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰ ਮੈਡਿਕਲ ਸਿੱਖਿਆ ਤੇ ਖੋਜ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਅੱਜ ਵਾਰਡ ਨੰ 6 ਦੇ ਕਈ ਇਲਾਕਿਆਂ ਦਾ ਦੋਰਾ ਕੀਤਾ। ਉਹਨਾਂ ਦੇ ਨਾਲ ਮੋਕੇ ‘ਤੇ ਨਗਰ ਨਿਗਮ, ਨਗਰ ਸੁਧਾਰ ਟਰੱਸਟ ਅਤੇ ਬਿਜਲੀ ਵਿਭਾਗ ਦੇ ਅਫਸਰ ਮੋਜੂਦ ਰਹੇ।ਸ਼੍ਰੀ ਜੋਸ਼ੀ ਨੇ ਗਲੀ ਗਲੀ …
Read More »ਸੇਂਟ ਸੋਲਜਰ ਇਲਾਈਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦਾ 17ਵਾਂ ਸਥਾਪਨਾ ਮਨਾਇਆ
ਜੰਡਿਆਲਾ ਗੁਰੁ, 4 ਅਪ੍ਰੈਲ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸੇਂਟ ਸੋਲਜਰ ਇਲਾਈਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿੱਖੇ ਸਕੂਲ ਦਾ 17ਵਾਂ ਸਥਾਪਨਾ ਦਿਵਸ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ-ਆਸਰਾ ਲੈ ਕੇ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕਰਕੇ ਕੀਤੀ ਗਈ।ਸ: ਰਾਜ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸਹਿਜ ਪਾਠ ਰਾਹੀ ਸਾਹਿਬ ਸ੍ਰੀ …
Read More »ਪੰਜਾਬੀ ਫਿਲਮ ‘ਪੱਤਾ ਪੱਤਾ ਸਿੰਘਾਂ ਦਾ ਵੈਰੀ’ 17 ਅਪ੍ਰੈਲ ਨੂੰ ਹੋਵੇਗੀ ਰਿਲੀਜ਼
ਹੁਸ਼ਿਆਰਪੁਰ, 4 ਅਪ੍ਰੈਲ (ਸਤਵਿੰਦਰ ਸਿੰਘ) – ਪੰਜਾਬ ਵਿੱਚ 1981 ਤੋ 1992 ਤੱਕ ਸਿੱਖ ਸੰਘਰਸ਼ ਦੇ ਪੋਜਟਿਵ ਪੱਖਾ ਨੂੰ ਲੈ ਕੇ ਆ ਰਹੀ ਹੈ ਪੰਜਾਬੀ ਫਿਲਮ ‘ਪੱਤਾ ਪੱਤਾ ਸਿੰਘਾਂ ਦਾ ਵੈਰੀ’ ਇਨ੍ਹਾਂ ਗਲਾਂ ਦਾ ਪ੍ਰਗਟਾਂਵਾ ਫਿਲਮ ਦੇ ਪ੍ਰਮੋਸ਼ਨ ਦੌਰਾਨ ਗੀਤਕਾਰ,ਗਾਇਕ ਤੇ ਫਿਲਮਾਂ ਦੇ ਅਦਾਕਾਰ ਰਾਜ ਕਾਕੜਾ ਨੇ ਗੁਰਦੂਆਰਾ ਸ੍ਰੀ ਹਰ ਜੀ ਸਹਾਈ ਵਿੱਖੇ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ।ਅਦਾਕਾਰ ਰਾਜ ਕਾਕੜਾ ਨੇ ਦੱਸਿਆ …
Read More »ਰਵਿਦਾਸ ਨਗਰ ਵਿਖੇ 25 ਲੱਖ ਦੀ ਲਾਗਤ ਨਾਲ ਟਿਊਬਵੈਲ ਦਾ ਨੀਂਹ ਪੱਥਰ
ਸ਼ਹਿਰ ਵਾਸੀ ਪੀਣ ਵਾਲੇ ਪਾਣੀ ਦੀ ਬਰਬਾਦੀ ਰੋਕਣ ਵਿੱਚ ਸਹਿਯੋਗ ਕਰਨ – ਤੀਕਸ਼ਨ ਸੂਦ ਹੁਸ਼ਿਆਰਪੁਰ, 4 ਅਪ੍ਰੈਲ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਬਣਨ ਉਪਰੰਤ ਸ਼ਹਿਰ ਦੇ ਸਾਰੇ ਵਾਰਡਾਂ ਦਾ ਸਰਵਪੱਖੀ ਵਿਕਾਸ ਕਾਰਨ ਲਈ ਜੰਗੀ ਪੱਧਰ ‘ਤੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ। ਇਹ ਵਿਚਾਰ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਅੱਜ ਰਵਿਦਾਸ ਨਗਰ ਦੇ ਵਾਰਡ …
Read More »ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕੀਤਾ ਬਿਰਧ ਆਸ਼ਰਮ ਦਾ ਦੌਰਾ
ਹੁਸ਼ਿਆਰਪੁਰ, 4 ਅਪ੍ਰੈਲ (ਸਤਵਿੰਦਰ ਸਿੰਘ) – ਸਮਾਜਿਕ ਨਿਆ ਅਤੇ ਅਧਿਕਾਰਿਤਾ ਰਾਜ ਮੰਤਰੀ ਸ਼੍ਰੀ ਵਿਜੇ ਸਾਂਪਲਾ ਨੇ ਵੀਰਵਾਰ ਦੇਰ ਸ਼ਾਮ ਨੂੰ ਬਿਰਧ ਆਸ਼ਰਮ ਦਾ ਅਚਾਨਕ ਦੌਰਾ ਕੀਤਾ। ਇਸ ਦੌਰਾਨ ਸਾਂਸਦ ਖੰਨਾ ਦੇ ਰਾਜਨੀਤਿਕ ਸਲਾਹਕਾਰ ਸੰਜੀਵ ਤਲਵਾੜ ਨਾਲ ਸਨ। ਇਸ ਦੌਰਾਨ ਜਦੋਂ ਬਿਰਧ ਆਸ਼ਰਮ ‘ਤੇ ਸ਼੍ਰੀ ਸਾਂਪਲਾ ਦੀ ਖਬਰ ਉਥੇ ਪਹੁੰਚੀ ਤਾਂ ਉਥੇ ਹਫੜਾ ਤਫੜੀ ਦਾ ਮਾਹੌਲ ਬਣ ਗਿਆ। ਇਸ ਦੌਰਾਨ ਬਿਰਧ …
Read More »ਅਖਿਲ ਭਾਰਤੀ ਮਰਾਠੀ ਸਾਹਿਤ ਸੰਮੇਲਨ ਦੌਰਾਨ ਲੇਖਣੀ ਸਬੰਧੀ ਸੈਮੀਨਾਰ
ਵੱਡੀ ਗਿਣਤੀ ਵਿਚ ਪਹੁੰਚੇ ਸਾਹਿਤ ਪ੍ਰੇਮੀ ਬਟਾਲਾ, 4 ਅਪ੍ਰੈਲ (ਨਰਿੰਦਰ ਬਰਨਾਲ) – 88ਵੇਂ ਆਖਿਲ ਭਾਰਤੀ ਮਰਾਠੀ ਸਾਹਿਤ ਸੰਮੇਲਨ ਦੇ ਦੂਸਰੇ ਦਿਨ ਅੱਜ ਇਤਿਹਾਸਕ ਕਸਬਾ ਘੁਮਾਣ ਵਿਖੇ ਭਾਰਤੀ ਭਾਸ਼ਾਵਾਂ ਦੇ ਅਨੁਵਾਦ ਅਤੇ ਪ੍ਰਭਾਵਸ਼ਾਲੀ ਲੇਖਣੀ ਸਬੰਧੀ ਵਿਸ਼ਿਆਂ ‘ਤੇ ਸੈਮੀਨਾਰ ਕਰਵਾਏ ਗਏ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਡਾ. ਉਮਾ ਕੁਲਕਰਨੀ, ਡਾ. ਅਸ਼ੋਕ ਪਲਵੇਕਰ, ਡਾ. ਜਗਦੀਸ਼ ਕਦਮ, ਰੇਖਾ ਦੇਸ਼ਪਾਂਡੇ, ਭਾਲਚੰਦਰ ਜੈਸ਼ੇਟੀ, ਸ਼੍ਰੀਰਾਮ ਪਵਾਰ, ਐਸ.ਐਸ. …
Read More »ਸੰਮੇਲਨ ਵਿੱਚ ਮਹਾਂਰਾਸ਼ਟਰ ਦਾ ਲਿਟਰੇਚਰ ਜਾਰੀ
ਘੁਮਾਣ, 4 ਅਪ੍ਰੈਲ (ਨਰਿੰਦਰ ਬਰਨਾਲ) – ਮਹਾਂਰਾਸ਼ਟਰ ਦਾ ਲਿਟਰੇਚਰ ਸੰਮੇਲਨ ਵਿੱਚ ਜਾਰੀ ਕਰਦੇ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਭਿਨਵ ਤ੍ਰਿਖਾ ਤੇ ਹੋਰ।
Read More »
Punjab Post Daily Online Newspaper & Print Media