ਹੁਸ਼ਿਆਰਪੁਰ, 23 ਮਾਰਚ (ਸਤਵਿੰਦਰ ਸਿੰਘ) – ਸ਼ਹੀਦ ਭਗਤ ਸਿੰਘ ਕਲੱਬ ਅੱਡਾ ਚੱਗਰਾਂ ਅਤੇ ਸੋਸ਼ਲ ਡੇਮੋਕ੍ਰੇਟਿਕ ਪਾਰਟੀ ਵਲੋਂ ਅੱਡਾ ਚਗਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਦੇਸ਼ ਦੇ ਮਹਾਨ ਸਪੂਤਾਂ ਨੂੰ ਯਾਦ ਕਰਨ ਲਈ ਸ਼ਰਧਾ ਦੇ ਫੁੱਲ ਭੇਂਟ ਕੀਤੇ।ਜਿਸ ਦੀ ਪ੍ਰਧਾਨਗੀ ਕਰਦੇ ਹੋਏ ਰਾਜ ਕੁਮਾਰ ਮਹਿਲਾਂਵਾਲੀ ਨੇ ਕਰਦੇ ਹੋਏ ਕਿਹਾ ਕਿ ਅਜ਼ਾਦੀ ਦੇ 68 ਸਾਲ ਬੀਤ ਜਾਣਦੇ ਬਾਵਜੂਦ ਉਨ੍ਹਾਂ ਦੇ ਸਪਨਿਆਂ ਦਾ …
Read More »ਪੰਜਾਬੀ
ਤੰਬਾਕੂ ਕੰਟਰੋਲ ਮੁਹਿੰਮ ਦੌਰਾਨ 30 ਹੋਟਲ, ਰੈਸਟੋਰੈਂਟ, 32 ਪਾਨ ਸਿਗਰਟ ਦੀਆਂ ਦੁਕਾਨਾਂ ‘ਤੇ ਛਾਪੇਮਾਰੀ
ਹੁਸ਼ਿਆਰਪੁਰ, 23 ਮਾਰਚ (ਸਤਵਿੰਦਰ ਸਿੰਘ) – ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ 18, 19 ਅਤੇ 20 ਮਾਰਚ 2015 ਨੂੰ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨਦਿੱਤਾ ਮਿਤਰਾ ਜੀ ਦੀ ਅਗਵਾਈ ਹੇਠ ਤੇ ਸਿਵਲ ਸਰਜਨ ਡਾ ਸੁਰਜੀਤ ਸਿੰਘ ਦੀ ਰਹਿਨਮਾਈ ਹੇਠ ਹੁਸ਼ਿਆਰਪੁਰ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ । ਮੁਹਿੰਮ ਦੌਰਾਨ ਤੰਬਾਕੂ ਕੰਟਰੋਲ ਐਕਟ ਤਹਿਤ ਗਠਿਤ ਕੀਤੀ ਗਈ 5 ਮੈਂਬਰੀ ਜਿਲ੍ਰਾ ਟਾਸਕ ਫੋਕਸ ਵੱਲੋਂ ਸ਼ਹਿਰ …
Read More »ਪੱਤਰਕਾਰਾਂ ਵਲੋਂ ਹੁਸ਼ਿਆਰਪੁਰ ਵਿੱਚ ਸਾਂਝੇ ਤੌਰ ‘ਤੇ ਪ੍ਰੈਸ ਕਲੱਬ ਖੋਲਣ ਦਾ ਫੈਸਲਾ
ਹੁਸ਼ਿਆਰਪੁਰ, 23 ਮਾਰਚ (ਸਤਵਿੰਦਰ ਸਿੰਘ) – ਪੱਤਰਕਾਰ ਦੀ ਇਕ ਮੀਟਿੰਗ ਚੌਹਾਲ ਰੈਸਟ ਹਾਉਸ ਵਿੱਚ ਹੋਈ।ਜਿਸ ਵਿੱਚ ਸਮੂਹ ਪੱਤਰਕਾਰ ਸੰਘ ਵਲੋ ਭੱਗਤ ਸਿੰਘ,ਰਾਜਗੁਰੂ ਤੇ ਸੁਖਦੇਵ ਦੀ ਸ਼ਹੀਦੀ ਦਿਵਸ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਇਸ ਮੀਟਿੰਗ ਵਿੱਚ ਪੱਤਰਕਾਰਾ ਨੂੰ ਆ ਰਹੀਆ ਮੁਸ਼ਕਲਾ ਵਾਰੇ ਵਿਚਾਰ ਵਟਾਦਰਾ ਕੀਤਾ ਗਿਆ ਤੇ ਸਰਬਸੰਮਤੀ ਨਾਲ ਪੱਤਰਕਾਰਾ ਨੇ ਹੁਸ਼ਿਆਰਪੁਰ ਤੇ ਹੁਸ਼ਿਆਰਪੁਰ ਦੇ ਹੋਰ ਸ਼ਹਿਰਾ ਵਿੱਚ ਇਕ ਸਾਝਾਂ …
Read More »ਸ਼੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਨੇ ਸ਼੍ਰੀ ਸਾਂਪਲਾ ਨੂੰ ਸੋਪਿਆਂ ਮੰਗ ਪੱਤਰ
ਹੁਸ਼ਿਆਰਪੁਰ, 23 ਮਾਰਚ (ਸਤਵਿੰਦਰ ਸਿੰਘ) – ਸ਼੍ਰੀ ਗੁਰੂ ਰਵਿਦਾਸ ਟਾਇਗਰ ਫੋਰਸ ਦਾ ਇਕ ਪ੍ਰਤੀਨਿਧੀ ਮੰਡਲ ਨੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਦੇ ਨਿਵਾਸ’ਤੇ ਮੁਲਾਕਾਤ ਕਰਕੇ ਸੂਬਾ ਪ੍ਰਧਾਨ ਪਰਮ ਮੋਹਨ ਲਾਲ ਭਟੋਆ ਦੀ ਅਗਵਾਈ ਵਿਚ ਇਕ ਮੰਗ ਪੱਤਰ ਸੋਪਿਆਂ। ਇਸ ਮੌਕੇ’ਤੇ ਸ਼੍ਰੀ ਸਾਂਪਲਾ ਜੀ ਦੇ ਨਾਲ ਭਾਜਪਾ ਆਗੂ ਭਾਰਤ ਭੂਸ਼ਣ ਵਰਮਾ, ਭਾਜਪਾ ਆਗੂ ਨਰੇਸ਼ ਅਗਰਵਾਲ ਆਦਿ ਹਾਜ਼ਰ ਸਨ। ਜਿਲਾ ਉਪ ਪ੍ਰਧਾਨ …
Read More »ਸ਼ਹੀਦੀ ਸਮਾਗਮ ਮੌਕੇ ਦੇਸ਼ ਦੇ ਮਹਾਨ ਕੌਮੀ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ
ਹੁਸ਼ਿਆਰਪੁਰ, 23 ਮਾਰਚ (ਸਤਵਿੰਦਰ ਸਿੰਘ) – ਦੇਸ਼ ਨੂੰ ਆਜਾਦ ਕਰਾਉਣ ਲਈ ਲੜੇ ਗਏ ਆਜ਼ਾਦੀ ਸੰਗਰਾਮ ਵਿੱਚ ਆਪਣੀਆਂ ਕੀਮਤੀ ਜਾਨਾਂ ਵਾਰਨ ਵਾਲੇ ਮਹਾਨ ਕੌਮੀ ਸ਼ਹੀਦਾਂ ਦੀ 84ਵੀਂ ਸ਼ਹੀਦੀ ਵਰ੍ਹੇਗੰਢ ਸਬੰਧੀ ਸਮਾਗਮ ਅੱਜ ਰਾਸ਼ਟਰੀ ਵਿਕਾਸ ਪਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਚੌਂਕ ਚੰਡੀਗੜ੍ਹ ਰੋਡ ਵਿਖੇ ਆਯੋਜਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ, ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ, ਐਸ …
Read More »ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਨਮਾਨ
ਸਿੱਖ ਮਸਲਿਆਂ ਸਬੰਧੀ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਮੰਤਰੀ ਨੂੰ ਸੌਂਪਿਆ ਪੱਤਰ ਸ. ਬਾਦਲ, ਹਰਸਿਮਰਤ ਬਾਦਲ, ਰਾਜਪਾਲ ਸੋਲੰਕੀ, ਕਮਲ ਸ਼ਰਮਾ ਤੇ ਵਿਜੈ ਸਾਂਪਲਾ ਵੀ ਪੁੱਜੇ ਅੰਮ੍ਰਿਤਸਰ, 23 ਮਾਰਚ (ਗੁਰਪ੍ਰੀਤ ਸਿੰਘ) – ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਦਾਮੋਦਰ ਦਾਸ ਮੋਦੀ ਰੂਹਾਨੀਅਤ ਦੇ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਨਤਮਸਤਿਕ ਹੋਏ।ਉਨ੍ਹਾਂ ਦੇ …
Read More »ਲੋਕਧਾਰਾ ਅਧਿਐਨ ਵਿਧੀਆਂ: ਸਿਧਾਂਤ ਤੇ ਵਿਹਾਰ ਵਿਸ਼ੇ ‘ਤੇ ਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 23 ਮਾਰਚ (ਰੋਮਿਤ ਸ਼ਰਮਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ‘ਲੋਕਧਾਰਾ ਅਧਿਐਨ ਵਿਧੀਆਂ:ਸਿਧਾਂਤ ਤੇ ਵਿਹਾਰ’ ਵਿਸ਼ੇ ‘ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ਦੀ ਪ੍ਰਧਾਨਗੀ ਡਾ. ਸੁਰਜੀਤ ਪਾਤਰ,ਪ੍ਰੋਫ਼ੈਸਰ, ਪੰਜਾਬ ਐਗ੍ਰੀਕਲਚਰ ਯੂਨੀਵਰਸਿਟੀ, ਲੁਧਿਆਣਾ ਨੇ ਕੀਤੀ ਅਤੇ ਕੂੰਜੀਵਤ ਭਾਸ਼ਣ ਡਾ.ਜਗਬੀਰ ਸਿੰਘ,ਪ੍ਰੋਫ਼ੈਸਰ(ਰਿਟਾ.)ਦਿੱਲੀ ਯੂਨੀਵਰਸਿਟੀ ਨੇ ਦਿੱਤਾ।ਡਾ. ਹਰਭਜਨ ਸਿੰਘ ਭਾਟੀਆ, ਮੁਖੀ, ਪੰਜਾਬੀ ਅਧਿਐਨ ਸਕੂਲ ਨੇ ਆਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ।ਸੈਮੀਨਾਰ ਦੀ …
Read More »ਸ਼ਹੀਦਾਂ ਦੀ ਯਾਦ ਵਿੱਚ ਸਮਾਗਮ 25 ਮਾਰਚ ਨੂੰ
ਫਾਜਿਲਕਾ, 23 ਮਾਰਚ (ਵਿਨੀਤ ਅਰੋੜਾ) : – ਪਿੰਡ ਆਹਲ ਬੋਦਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਅਧੂਰੇ ਸੁਪਨੇ ਪੂਰੇ ਕਰਨ ਲਈ 25 ਮਾਰਚ ਦਿਨ ਬੁੱਧਵਾਰ ਨੂੰ ਸਰਧਾਜ਼ਲੀ ਸਮਾਗਮ ਪਿੰਡ ਵਾਸੀਆਂ, ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ, ਸੰਤ ਤਾਰਾ ਸਿੰਘ ਯੂਥ ਕਲੱਬ , ਟੈਕਨੀਕਲ ਸਰਵਿਸ਼ਿਜ ਯੂਨੀਅਨ ਮੰਡੀ ਲਾਧੂਕਾ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਦੀ …
Read More »ਰੇਲਵੇ ਸਮੱਸਿਆਵਾਂ ਸਬੰਧੀ ਨਾਰਦਰਨ ਰੇਲਵੇ ਪੈਸੇਂਰਜ ਕਮੇਟੀ ਦੀ ਇੱਕ ਬੈਠਕ ਆਯੋਜਿਤ
ਫਾਜਿਲਕਾ, 23 ਮਾਰਚ (ਵਿਨੀਤ ਅਰੋੜਾ) : ਨਾਰਦਰਨ ਰੇਲਵੇ ਪੈਸੇਂਰਜ ਕਮੇਟੀ ਦੀ ਇੱਕ ਬੈਠਕ ਅੱਜ ਸ਼੍ਰੀ ਮੁਕਤਸਰ ਸਾਹਿਬ ਦੇ ਸਿਟੀ ਹੋਟਲ ਵਿੱਚ ਵਜੀਰ ਚੰਦ ਦਾਬੜਾ ਦੀ ਪ੍ਰਧਾਨਤਾ ਵਿੱਚ ਹੋਈ । ਕਮੇਟੀ ਦੇ ਪ੍ਰਧਾਨ ਡਾ. ਅਮਰ ਲਾਲ ਬਾਘਲਾ ਨੇ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਕਈ ਵਾਰ ਰੇਲਵੇ ਦੇ ਸਾਬਕਾ ਮੰਤਰੀ ਸਦਾਨੰਦ ਗੋਡ, ਵਰਤਮਾਨ ਰੇਲਵੇ ਮੰਤਰੀ ਸੁਰੇਸ਼ ਪ੍ਰਭੁ ਅਤੇ ਰੇਲਵੇ …
Read More »ਨਵ ਚੇਤਨਾ ਸੋਸਾਇਟੀ ਵੱਲੋ ਸਫਲ ਮਾਡਲ ਸਕੂਲ ਵਿੱਚ ਮਨਾਇਆ ਗਿਆ ਸ਼ਹੀਦੀ ਦਿਹਾੜਾ
ਫਾਜ਼ਿਲਕਾ, 23 ਮਾਰਚ (ਵਿਨੀਤ ਅਰੋੜਾ) – ਸਮਾਜਸੇਵੀ ਸੰਸਥਾ ਨਵ ਚੇਤਨਾ ਸੋਸਾਇਟੀ ਵੱਲੋ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜਗੁਰੁ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਸ ਮੋਕੇ ਰਾਧਾ ਸਵਾਮੀ ਕਲੋਨੀ ਸਥਿਤ ਸਫਲ ਮਾਡਲ ਸਕੂਲ ਵਿੱਚ ਸਹਿਦਾ ਨੂੰ ਸ਼ਰੱਧਾਸੁਮਨ ਅਰਪਣ ਕੀਤੇ ਗਏ।ਇਸ ਮੌਕੇ ਸੋਸਾਇਟੀ ਦੇ ਸੁਬਾ ਕੋਆਰਡਿਨੇਟਰ ਵਿਸ਼ਾਲ ਕਾਮਰਾ, ਸਕੂਲ ਚੈਅਰਮੇਨ ਦਰਸ਼ਨ ਕਾਮਰਾ, ਸੋਸਾਇਟੀ ਮੈਂਬਰ ਸੁਸ਼ੀਲ ਗੁਪਤਾ, ਅਸ਼ੋਕ ਬੁੱਧੀ ਰਾਜਾ, ਜੰਗਸ਼ੇਰ ਵਿਜ, ਡਾ.ਅਜੈ ਗਰੋਵਰ, …
Read More »
Punjab Post Daily Online Newspaper & Print Media