ਬਠਿੰਡਾ, 23 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹੀਦੇ ਆਜਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਆਮ ਆਦਮੀ ਪਾਰਟੀ ਦੇ ਦਫਤਰ ਪੰਡਤ ਸੰਤ ਰਾਮ ਵਾਲੀ ਗਲੀ ਮਹਿਣਾ ਚੌਕ ਵਿਖੇ ਜੀ. ਐਸ. ਧਾਲੀਵਾਲ ਰਿਟਾਇਰਡ ਅਡੀਸ਼ਨਲ ਅਤੇ ਜਿਲਾ ਸੈਸ਼ਨ ਜੱਜ, ਕੰਮ ਚਲਾਊ ਜਿਲਾ ਇੰਚਾਰਜ ਦੀ ਅਗਵਾਈ ਵਿਚ ਸ਼ਰਧਾ ਨਾਲ ਮਨਾਇਆ ਗਿਆ। ਜਗਜੀਵਨ ਸ਼ਰਮਾ, ਬਲਵਿੰਦਰ (ਕਾਕਾ), ਭੁਪਿੰਦਰ ਬਾਂਸਲ, ਅਮ੍ਰਿਤ …
Read More »ਪੰਜਾਬੀ
ਸਹਾਰਾ ਜਨ ਸੇਵਾ ਸੰਸਥਾ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
ਸਮਾਜ ਸੇਵੀਆਂ ਸੰਸਥਾਵਾਂ ਸ਼ਹੀਦਾਂ ਨੂੰ ਭੇਂਟ ਕੀਤੀਆਂ ਸ਼ਰਧਾਂਜ਼ਲੀਆਂ ਬਠਿੰਡਾ, 23 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਆਰੀਆ ਸਮਾਜ ਭਗਤ ਸਿੰਘ ਸਮਾਰਕ ਚੌਂਕ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਹਾਰਾ ਜਨਸੇਵਾ ਬਠਿੰਡਾ ਵੱਲੋਂ ਅਜ਼ਾਦੀ ਦੇ ਪਰਵਾਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਅਮਰ ਸ਼ਹੀਦ ਭਗਤ ਸਿੰਘ,ਰਾਜਗੁਰੂ, ਸੁਖਦੇਵ ਦਾ ਪਵਿੱਤਰ ਸ਼ਹੀਦੀ ਦਿਹਾੜਾ ਭਗਤ ਸਿੰਘ ਚੌਂਕ ਵਿੱਚ ਸ਼ਰਧਾ …
Read More »ਅਨਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਪਾਇਲਟ ਟ੍ਰੇਨਿੰਗ ਲਈ ਸੂਬਾ ਸਰਕਾਰ ਦੇਵੇਗੀ ਵਿੱਤੀ ਸਹਾਇਤਾ
ਬਟਾਲਾ, 23 ਮਾਰਚ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਅਨਸੂਚਿਤ ਜਾਤੀਆਂ ਨਾਲ ਸਬੰਧਤ ਨੌਜਵਾਨਾਂ ਨੂੰ ਕਮਰਸ਼ੀਅਲ ਪਾਇਲਟ ਲਾਇਸੈਂਸ ਲਈ ਫਲਾਇੰਗ ਟ੍ਰੇਨਿੰਗ ਦਿਵਾਉਣ ਦੀ ਯੋਜਨਾ ਸ਼ੁਰੂ ਕੀਤੀ ਗਈ ਹੈ ਤਾਂ ਕਮਜੋਰ ਵਰਗਾਂ ਨਾਲ ਸਬੰਧਤ ਨੌਜਵਾਨ ਵੀ ਅਸਮਾਨ ਦੀਆਂ ਉੱਚੀਆਂ ਉਡਾਰੀਆਂ ਮਾਰ ਸਕਣ। ਕਮਰਸ਼ੀਅਲ ਪਾਈਲਟ ਲਾਇਸੈਂਸ ਰੱਖਣ ਵਾਲੇ ਅਨਸੂਚਿਤ ਜਾਤੀਆਂ ਨਾਲ ਸਬੰਧਤ ਉਮੀਦਵਾਰਾਂ ਦੀ ਪ੍ਰਤੀਨਿਧਤਾ ਪੂਰੀ ਕਰਨ ਲਈ ਰਾਜ ਸਰਕਾਰ ਵੱਲੋਂ ਅਨਸੂਚਿਤ …
Read More »ਆਰਟ ਗੈਲਰੀ ਵਿਖੇ ਇਕ ਸੰਗੀਤਕ ਸ਼ਾਮ ਸ਼ਾਇਰ ਲੁਧਿਆਣਵੀਂ ਦੇ ਨਾਮ
ਅੰਮ੍ਰਿਤਸਰ, 23 ਮਾਰਚ (ਪ੍ਰੀਤਮ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਦੇਸ਼ ਦੇ ਨਾਮਵਰ ਕਵੀ ਸ਼ਾਇਰ ਲੁਧਿਆਣਵੀ ਦੇ ਜਨਮ ਦਿਨ ਨੂੰ ਸਮਰਪਿਤ 12ਵੀਂ ਸੰਗਤਿਕ ਸ਼ਾਮ ‘ਸੁਣ ਜਾ ਦਿਲ ਕੀ ਦਾਸਤਾ’ ਆਯੋਜਿਤ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਗਾਇਕਾਂ ਅਤੇ ਕਲਾਕਾਰਾਂ ਨੇ ਇਸ ਮਹਾਨ ਕਵੀ ਦੀਆਂ ਗਜ਼ਲਾਂ ਅਤੇ ਗਾਇਕੀ ਨੂੰ ਸਮਰਪਿਤ ਪੇਸ਼ਕਾਰੀ ਕਰਕੇ ਖੂਬ ਸਮਾਂ ਬੰਨ੍ਹਿਆ। ਆਰਟ ਗੈਲਰੀ ਦੇ ਪ੍ਰਧਾਨ ਸ: ਰਜਿੰਦਰ ਮੋਹਨ …
Read More »ਵਿਨੈ ਕੁਮਾਰ ਰਾਸ਼ਟਰੀ ਜਰਨਲ ਸਕੱਤਰ ਤੇ ਸੁਨੀਲ ਕੁਮਾਰ ਬਣੇ ਪੰਜਾਬ ਮੀਤ ਪ੍ਰਧਾਨ
ਫੈਡਰੇਸ਼ਨ ਕੱਢੇਗੀ 14 ਅਪ੍ਰੈਲ ਨੂੰ ਵਿਸ਼ਾਲ ਮੋਟਰ ਸਾਇਕਲ ਰੈਲੀ – ਜਗਦੀਸ਼ ਜੱਗੂ ਅੰਮ੍ਰਿਤਸਰ, 22 ਮਾਰਚ (ਗੁਰਪ੍ਰੀਤ ਸਿੰਘ) – ਅਪਣੀ ਮੈਂਬਰਸ਼ਿਪ ਨੂੰ ਅੱਗੇ ਵਧਾਉਂਦੇ ਹੋਏ ਆਲ ਇੰਡੀਆ ਸ਼ਡਿਉਲਡ ਕਾਸਟ ਫੈਡਰੇਸ਼ਨ ਨੇ ਨਵੀਆਂ ਨਿਯੁਕਤੀਆਂ ਕਰਦਿਆਂ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ਦੌਰਾਨ ਵਿਨੈ ਕੁਮਾਰ ਨੂੰ ਰਾਸ਼ਟਰੀ ਜਰਨਲ ਸਕੱਤਰ ਤੇ ਸੁਨੀਲ ਕੁਮਾਰ ਨੂੰ ਪੰਜਾਬ ਦਾ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ …
Read More »ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਆਕਾਸ਼ਵਾਣੀ ‘ਤੇ ਦੀ ‘ਮਨ ਕੀ ਬਾਤ’ ਦਾ ਮੂਲ ਪਾਠ
ਨਵੀਂ ਦਿੱਲੀ, 22 ਮਾਰਚ, 2015 ਮੇਰੇ ਪਿਆਰੇ ਕਿਸਾਨ ਭਰਾਵੋਂ ਅਤੇ ਭੈਣੋ ਤੁਹਾਨੂੰ ਸਾਰਿਆਂ ਨੂੰ ਨਮਸਤੇ! ਇਹ ਮੇਰੀ ਖੁਸ਼ਕਿਸਮਤੀ ਹੈ ਕਿ ਅੱਜ ਮੈਨੂੰ ਦੇਸ਼ ਦੇ ਦੁਰ ਦੁਰਾਡੇ ਪਿੰਡਾਂ ਵਿੱਚ ਰਹਿਣ ਵਾਲੇ ਆਪਣੇ ਕਿਸਾਨ ਭਰਾਵਾਂ ਅਤੇ ਭੈਣਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ ਹੈ ਅਤੇ ਜਦ ਮੇੈਂ ਕਿਸਾਨ ਨਾਲ ਗੱਲ ਕਰਦਾ ਹਾਂ ਤਾਂ ਇੱਕ ਤਰਾਂ੍ਹ ਨਾਲ ਮੈਂ ਪਿੰਡ ਨਾਲ …
Read More »ਸ਼ਹੀਦਾਂ ਦੀ ਯਾਦ ‘ਚ ਕਰਵਾਇਆ ਜਾਵੇਗਾ ਪ੍ਰੋਗਰਾਮ ‘ਸ਼ਹਾਦਤਾਂ ਨੂੰ ਸਲਾਮ’
ਅੰਮ੍ਰਿਤਸਰ, 23 ਮਾਰਚ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਮਹਾਨ ਸ਼ਹੀਦਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਪਵਿੱਤਰ ਯਾਦ ਨੂੰ ਸਮਰਪਿਤ ਇਕ ਸਭਾ ਦਾ ਆਯੋਜਨ ਵਿਰਸਾ ਵਿਹਾਰ ਵਿਖੇ 23 ਮਾਰਚ ਨੂੰ ਦੁਪਹਿਰ 12-00 ਵਜੇ ਕੀਤਾ ਜਾਵੇਗਾ। ਪ੍ਰੋਗਰਾਮ ਦੌਰਾਨ ਗੀਤ ਸੰਗੀਤ ਤੋਂ ਇਲਾਵਾਂ, ਹਾਜ਼ਰ ਵਿਦਵਾਨਾਂ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਜਾਣਗੀਆਂ।ਇਸ ਮੌਕੇ …
Read More »ਕਾਂਤੀਕਾਰੀਆਂ ਵੱਲੋਂ ਸ਼ੋਸ਼ਲ ਮੀਡੀਏ ਦੀ ਅਸ਼ਲੀਲਤਾ ਖਿਲਾਫ ਅਰਥੀ ਫੂਕ ਮੁਜ਼ਾਹਰਾ
ਖੁਜਾਲਾ, 22 ਮਾਰਚ (ਸਿਕੰਦਰ ਸਿੰਘ ਖਾਲਸਾ) – ਸ਼ੋਸ਼ਲ ਮੀਡੀਏ ਦੀ ਲਗਾਤਾਰ ਦੁਰਵਰਤੋਂ ਰਾਹੀਂ ਹੋ ਰਹੇ ਅਸ਼ਲੀਲਤਾ ਦੇ ਪ੍ਰਚਾਰ ਖਿਲਾਫ ਕ੍ਰਾਂਤੀਕਾਰੀ ਤਕਰਸ਼ੀਲ ਲੋਕ ਚੇਤਨਾ ਲਹਿਰ ਵੱਲੋਂ ਪ੍ਰਿਸੀਪਲ ਬਚਿੱਤਰ ਸਿੰਘ ਤਰਸਿੱਕਾ ਦੀ ਅਗਵਾਈ ਹੇਠ ਅੱਡਾ ਖੁਜਾਲਾ ਵਿਖੇ ਅਰਥੀ ਫੂਕ ਮੁਜਾਹਰਾ ਕੀਤਾ ਗਿਆ।ਇਸ ਸਮੇਂ ਲਹਿਰ ਦੇ ਪ੍ਰਧਾਨ ਪ੍ਰਿੰ: ਬਚਿੱਤਰ ਸਿੰਘ ਤਰਸਿੱਕਾ ਨੇ ਕਿਹਾ ਕਿ ਬੇਸ਼ੱਕ ਵਿਗਿਆਨ ਨੇ ਹੈਰਾਨੀਜਨਕ ਸੁੱਖ ਸਹੂਲਤਾਂ ਦਿੱਤੀਆਂ ਹਨ, ਪਰ …
Read More »ਖਾਲਸਾ ਕਾਲਜ ਵੂਮੈਨ ਦੀ ਕਾਨਵੋਕੇਸ਼ਨ ‘ਚ 1026 ਵਿਦਿਆਰਥਣਾਂ ਨੂੰ ਵੰਡੀਆਂ ਡਿਗਰੀਆਂ
ਸਿੱਖਿਆ ਦੇ ਨਾਲ ਵਿਦਿਆਰਥੀ ਆਪਣੇ ਸੱਭਿਅਚਾਰ ਤੇ ਭਾਸ਼ਾ ਨਾਲ ਜੁੜਣਗੇ – ਡਾ. ਬਰਾੜ ਅੰਮ੍ਰਿਤਸਰ, 22 ਮਾਰਚ (ਪ੍ਰੀਤਮ ਸਿੰਘ) – ਖਾਲਸਾ ਕਾਲਜ ਫਾਰ ਵੂਮੈਨ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਦੌਰਾਨ 1026 ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਇਸ ਕਾਨਵੋਕੇਸ਼ਨ ਦੇ ਪ੍ਰਧਾਨਗੀ ਭਾਸ਼ਣ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਅਜਾਇਬ ਸਿੰਘ ਬਰਾੜ ਨੇ ਸਿੱਖਿਆ ਦੇ ਨਾਲ ਵਿਦਿਆਰਥੀ ਆਪਣੇ ਸੱਭਿਆਚਾਰ ਤੇ ਭਾਸ਼ਾ …
Read More »ਨਗਰ ਕੋਂਸਲ ਦੀ ਮੀਤ ਪ੍ਰਧਾਨਗੀ ‘ਤੇ ਭਾਜਪਾ ਵਿੱਚ ਕਾਟੋ ਕਲੇਸ਼ ਜਾਰੀ
ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਜੰਡਿਆਲਾ ਗੁਰੂ, 22 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਭਾਜਪਾ ਆਗੂ ਬਲਵਿੰਦਰ ਸਿੰਘ ਗਿੱਲ ਦੇ ਘਰ ਸੱਦੀ ਗਈ ਇੱਕ ਮੀਟਿੰਗ ਵਿਚ ਕੁੰਨਣ ਸਿੰਘ ਮੀਤ ਪ੍ਰਧਾਨ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਭਾਜਪਾ ਨੇ ਕਿਹਾ ਕਿ ਬੀਤੇ ਦਿਨੀ ਨਗਰ ਕੋਂਸਲ ਵਿਚ ਮੀਤ ਪ੍ਰਧਾਨਗੀ ਦੋਰਾਨ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਭਾਜਪਾ ਕੋਂਸਲਰ, …
Read More »
Punjab Post Daily Online Newspaper & Print Media