ਖੁਜਾਲਾ, 22 ਮਾਰਚ (ਸਿਕੰਦਰ ਸਿੰਘ ਖਾਲਸਾ) – ਸ਼ੋਸ਼ਲ ਮੀਡੀਏ ਦੀ ਲਗਾਤਾਰ ਦੁਰਵਰਤੋਂ ਰਾਹੀਂ ਹੋ ਰਹੇ ਅਸ਼ਲੀਲਤਾ ਦੇ ਪ੍ਰਚਾਰ ਖਿਲਾਫ ਕ੍ਰਾਂਤੀਕਾਰੀ ਤਕਰਸ਼ੀਲ ਲੋਕ ਚੇਤਨਾ ਲਹਿਰ ਵੱਲੋਂ ਪ੍ਰਿਸੀਪਲ ਬਚਿੱਤਰ ਸਿੰਘ ਤਰਸਿੱਕਾ ਦੀ ਅਗਵਾਈ ਹੇਠ ਅੱਡਾ ਖੁਜਾਲਾ ਵਿਖੇ ਅਰਥੀ ਫੂਕ ਮੁਜਾਹਰਾ ਕੀਤਾ ਗਿਆ।ਇਸ ਸਮੇਂ ਲਹਿਰ ਦੇ ਪ੍ਰਧਾਨ ਪ੍ਰਿੰ: ਬਚਿੱਤਰ ਸਿੰਘ ਤਰਸਿੱਕਾ ਨੇ ਕਿਹਾ ਕਿ ਬੇਸ਼ੱਕ ਵਿਗਿਆਨ ਨੇ ਹੈਰਾਨੀਜਨਕ ਸੁੱਖ ਸਹੂਲਤਾਂ ਦਿੱਤੀਆਂ ਹਨ, ਪਰ …
Read More »ਪੰਜਾਬੀ
ਖਾਲਸਾ ਕਾਲਜ ਵੂਮੈਨ ਦੀ ਕਾਨਵੋਕੇਸ਼ਨ ‘ਚ 1026 ਵਿਦਿਆਰਥਣਾਂ ਨੂੰ ਵੰਡੀਆਂ ਡਿਗਰੀਆਂ
ਸਿੱਖਿਆ ਦੇ ਨਾਲ ਵਿਦਿਆਰਥੀ ਆਪਣੇ ਸੱਭਿਅਚਾਰ ਤੇ ਭਾਸ਼ਾ ਨਾਲ ਜੁੜਣਗੇ – ਡਾ. ਬਰਾੜ ਅੰਮ੍ਰਿਤਸਰ, 22 ਮਾਰਚ (ਪ੍ਰੀਤਮ ਸਿੰਘ) – ਖਾਲਸਾ ਕਾਲਜ ਫਾਰ ਵੂਮੈਨ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਦੌਰਾਨ 1026 ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਇਸ ਕਾਨਵੋਕੇਸ਼ਨ ਦੇ ਪ੍ਰਧਾਨਗੀ ਭਾਸ਼ਣ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਅਜਾਇਬ ਸਿੰਘ ਬਰਾੜ ਨੇ ਸਿੱਖਿਆ ਦੇ ਨਾਲ ਵਿਦਿਆਰਥੀ ਆਪਣੇ ਸੱਭਿਆਚਾਰ ਤੇ ਭਾਸ਼ਾ …
Read More »ਨਗਰ ਕੋਂਸਲ ਦੀ ਮੀਤ ਪ੍ਰਧਾਨਗੀ ‘ਤੇ ਭਾਜਪਾ ਵਿੱਚ ਕਾਟੋ ਕਲੇਸ਼ ਜਾਰੀ
ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਜੰਡਿਆਲਾ ਗੁਰੂ, 22 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਭਾਜਪਾ ਆਗੂ ਬਲਵਿੰਦਰ ਸਿੰਘ ਗਿੱਲ ਦੇ ਘਰ ਸੱਦੀ ਗਈ ਇੱਕ ਮੀਟਿੰਗ ਵਿਚ ਕੁੰਨਣ ਸਿੰਘ ਮੀਤ ਪ੍ਰਧਾਨ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਭਾਜਪਾ ਨੇ ਕਿਹਾ ਕਿ ਬੀਤੇ ਦਿਨੀ ਨਗਰ ਕੋਂਸਲ ਵਿਚ ਮੀਤ ਪ੍ਰਧਾਨਗੀ ਦੋਰਾਨ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਭਾਜਪਾ ਕੋਂਸਲਰ, …
Read More »ਘਾਹ ਫੂਸ ਦਾ ਠੇਕਾ ਲੈਣ ਵਾਲੇ ਠੇਕੇਦਾਰ ਨੂੰ ਮਜ਼ਦੂਰਾਂ ਦੇ ਹਿੱਤਾਂ ਦਾ ਧਿਆਨ ਰੱਖਣਾ ਪਵੇਗਾ-ਯੂਨੀਅਨ
ਜੰਡਿਆਲਾ ਗੁਰੂ, 22 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਬੀਤੇ ਕਲ੍ਹ ਅਨਾਜ ਮੰਡੀ ਜੰਡਿਆਲਾ ਗੁਰੂ ਵਿਚ ਗੱਲਾ ਮਜ਼ਦੂਰ ਯੂਨੀਅਨ ਦੀ ਇੱਕ ਮੀਟਿੰਗ ਹੋਈ ਜਿਸ ਵਿਚ ਯੂਨੀਅਨ ਨੇ ਇਹ ਫੈਸਲਾ ਕੀਤਾ ਕਿ ਘਾਹ ਫੂਸ ਦਾ ਠੇਕਾ ਜੋ ਵੀ ਠੇਕੇਦਾਰ ਮੰਡੀ ਵਿਚੋਂ ਲਵੇਗਾ, ਉਸ ਨੂੰ ਮਜ਼ਦੂਰਾਂ ਦੇ ਹਿਤਾਂ ਦਾ ਧਿਆਨ ਰੱਖਣਾ ਪਵੇਗਾ।ਘਾਹ ਫੂਸ ਦੀ ਕੀਮਤ ਯੂਨੀਅਨ ਵਲੋਂ ਜੋ ਵੀ ਨਿਰਧਾਰਿਤ ਕੀਤੀ ਜਾਵੇਗੀ, …
Read More »ਦਾਣਾ ਮੰਡੀ ਗਹਿਰੀ ਬਲਾਕ ਜੰਡਿਆਲਾ ਗੁਰੂ ਵਿਖੇ ਲੱਗਾ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ
ਜੰਡਿਆਲਾ ਗੁਰੂ, 22 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਕਿਸਾਨਾਂ ਨੂੰ ਸਾਉਣੀ ਸੀਜਨ ਦੌਰਾਨ ਬੀਜੀਆਂ ਜਾਣ ਵਾਲੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਅੱਜ ਦਾਣਾ ਮੰਡੀ ਗਹਿਰੀ ਬਲਾਕ ਜੰਡਿਆਲਾ ਗੁਰੂ ਵਿਖੇ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ ਭਾਰੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ। ਇਸ …
Read More »ਸ਼੍ਰੋਮਣੀ ਕਮੇਟੀ ਏਅਰ ਇੰਡੀਆ ਦੀਆਂ ਉਡਾਣਾਂ ਮੁੜ ਚਾਲੂ ਕਰਵਾਉਣ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਉਠਾਵੇ -ਗੁਮਟਾਲਾ
ਅੰਮ੍ਰਿਤਸਰ, 22 ਮਾਰਚ (ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਵਿਕਾਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਅਵਤਾਰ ਸਿੰਘ ਮਕੜ ਨੂੰ ਬੇਨਤੀ ਕੀਤੀ ਹੈ ਕਿ ਉਹ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਏਅਰ ਇੰਡੀਆਂ ਦੀਆਂ ਬੰਦ ਹੋਈਆਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਮੁੜ ਚਾਲੂ ਕਰਵਾਉਣ ਦੇ ਮਸਲੇ ਨੂੰ ਵੀ ਪ੍ਰਧਾਨ ਮੰਤਰੀ ਨਾਲ ਜਰੂਰ ਉਠਾਉਣ ।ਪ੍ਰੈਸ ਨੂੰ ਜਾਰੀ ਬਿਆਨ ਵਿਚ ਮੰਚ ਆਗੂ …
Read More »ਆਮ ਆਦਮੀ ਪਾਰਟੀ ਦੇ ਜਿਲ੍ਹੇ ਬਠਿੰਡਾ ਦੇ ਮੁੱਖ ਦਫ਼ਤਰ ਦਾ ਉਦਘਾਟਨ
ਬਠਿੰਡਾ, 22 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਦੇ ਜਿਲ੍ਹੇ ਬਠਿੰਡੇ ਦੇ ਮੁੱਖ ਦਫ਼ਤਰ ਦਾ ਉਦਘਾਟਨ ਪ੍ਰੋ: ਸਾਧੂ ਸਿੰਘ ਮੈਂਬਰ ਪਾਰਲੀਮੈਂਟ ਫਰੀਦਕੋਟ ਵਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਮਿਸ਼ਨ ਪੰਜਾਬ 2017 ਬਾਰੇ ਵਿਸਥਾਰ ਨਾਲ ਦੱਸਿਆ ਅਤੇ ਕਿਹਾ ਕਿ ਅੱਜ ਪੂਰੇ ਪੰਜਾਬ ਦੀ ਅੱਖ ਸਾਡੇ ਵੱਲ ਹੈ ਤਾਂ …
Read More »ਅਕਾਲੀ ਦਲ ਐਸ. ਸੀ ਵਿੰਗ ਦੇ ਪ੍ਰੈਸ ਸਕੱਤਰ ਬਲਵਿੰਦਰ ਸਿੰਘ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਬਠਿੰਡਾ, 22 ਮਾਰਚ (ਅਵਤਾਰ ਸਿੰਘ ਕੈਂਥ) – ਸ੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਜਿਲ੍ਹਾ ਬਠਿੰਡਾ ਦੇ ਪ੍ਰੈਸ ਸਕੱਤਰ ਬਲਵਿੰਦਰ ਸਿੰਘ ਮੱਟੂ ਪੁੱਤਰ ਸ. ਭਜਨ ਸਿੰਘ ਮੱਟੂ ਬੀਤੇ ਦਿਨ ਅਚਾਨਕ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ । ਜਿਨ੍ਹਾਂ ਦੀ ਇਸ ਬੇਵਕਤੀ ਮੌਤੇ ਤੇ ਵੱਖ ਵੱਖ ਰਾਜਨੀਤਿਕ ,ਧਾਰਮਿਕ ,ਸਮਾਜ ਸੇਵੀ ਅਤੇ ਭਰਾਤਰੀ ਜੱਥੇਬੰਦੀਆਂ ਦੇ ਆਗੂਆਂ ਨੇ ਸੁਖਮੰਦਰ ਸਿੰਘ ਮੱਟੂ ਪ੍ਰੈਸ ਸਕੱਤਰ ਸ਼ਹੀਦ …
Read More »ਮੈਰੀਟੋਰੀਅਸ ਸਕੂਲ, ਬਠਿੰਡਾ ਵਿਖੇ ਮਾਪੇ ਅਧਿਆਪਕ ਮਿਲਣੀ ਹੋਈ
ਬਠਿੰਡਾ, 22 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੈਰੀਟੋਰੀਅਸ ਸਕੂਲ, ਬਠਿੰਡਾ ਵਿਖੇ ਮਾਪੇ ਅਧਿਆਪਕ ਮਿਲਣੀ ਦਿਵਸ ਦਾ ਆਯੋਜਿਨ ਕੀਤਾ ਗਿਆ। ਜਿਸ ਵਿੱਚ ਐਮ. ਐਲ. ਏ. ਦਰਸ਼ਨ ਸਿੰਘ ਕੋਟੱਫਤਾ (ਬਠਿੰਡਾ, ਦਿਹਾਤੀ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਕੂਲ ਦੀ ਪਹਿਲੀ ਮਿਲਣੀ ਸੀ ਜਿਸ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦੇ ਮਾਪੇ ਅਤੇ ਸਮੂਹ ਸਕੂਲ ਸਟਾਫ ਇੱਕ ਪਲੇਟਫਾਰਮ ਤੇ ਮੌਜੂਦ ਸੀ। ਇਸ …
Read More »ਹਫ਼ਤਾਵਾਰੀ ਧਾਰਮਿਕ ਸਮਾਗਮ ਦਾ ਆਯੋਜਨ
ਬਠਿੰਡਾ, 22 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਘਰ ਘਰ ਜਾ ਕੇ ਜੋ ਸ਼ੁੱਧ ਪਾਠ ਕਰਨ ਆਪੁ ਜਪਹੁ ਅਵਰਾ ਨਾਮੁ ਜਪਾਵਹੁ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਣ ਦਾ ਉਪਰਾਲਾ ਕੀਤਾ ਜਾਂਦਾ ਹੈ ਉਸ ਤਹਿਤ ਅੱਜ ਐਤਵਾਰ ਦਾ ਹਫ਼ਤਾਵਾਰੀ ਸਮਾਗਮ ਗੁਰਕੇਵਲ ਸਿੰਘ, 100 ਫੁੱਟੀ ਰੋਡ, ਗਲੀ ਨੰਬਰ 6/4 ਵਿਖੇ …
Read More »
Punjab Post Daily Online Newspaper & Print Media