Saturday, September 12, 2026

ਪੰਜਾਬੀ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 250 ਕਰੋੜ ਦੀ ਲਾਗਤ ਨਾਲ ਬਣਨਗੀਆਂ ਗਊਸ਼ਾਲਾਵਾਂ-ਕੀਮਤੀ ਭਗਤ

ਹੁਸ਼ਿਆਰਪੁਰ, 18 ਮਾਰਚ (ਸਤਵਿੰਦਰ ਸਿੰਘ) – ਚੇਅਰਮੈਨ, ਪੰਜਾਬ ਗਊ ਸੇਵਾ ਕਮਿਸ਼ਨ ਸ੍ਰੀ ਕੀਮਤੀ ਭਗਤ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 25-25 ਏਕੜ ਰਕਬੇ ਵਿੱਚ ਗਊ ਸ਼ਾਲਾਵਾਂ ਸਥਾਪਤ ਕਰਵਾਈਆਂ ਜਾ ਰਹੀਆਂ ਹਨ ਜਿਸ ‘ਤੇ ਲਗਭਗ 250 ਕਰੋੜ ਰੁਪਏ ਖਰਚੇ ਜਾਣਗੇ।ਜਿਨ੍ਹਾਂ ਵਿੱਚੋੋਂ 30 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਅੱਜ ਇਥੇ ਮੀਡੀਆ ਨਾਲ ਗੱਲਬਾਤ …

Read More »

ਮੰਡੀ ਦੇ ਅਧਿਕਾਰੀਆਂ ਵਲੋਂ ਸਫਾਈ ਦੇਣ ਦੀ ਥਾਂ ਦਿੱਤਾ ਜਾ ਰਿਹਾ ਹੈ ਗੰਦਗੀ ਭਰਿਆ ਮਾਹੋਲ

ਹੁਸ਼ਿਆਰਪੁਰ, 18 ਮਾਰਚ (ਸਤਵਿੰਦਰ ਸਿੰਘ) – ਭਾਰਤ ਜਗਾਓ ਅੰਦੋਲਨ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਰਾਮ ਆਸਰਾ, ਸੁਰਿੰਦਰ ਕੁਮਾਰ ਸ਼ਰਮਾ ਅਤੇ ਮੀਤ ਪ੍ਰਧਾਨ ਨੇਮੀ ਲਾਲ ਨੇ ਰਹੀਮ ਪੁਰ ਸਬਜ਼ੀ ਮੰਡੀ ਅੰਦਰ ਲਗਦੀ ਰੇਹੜੀ ਮਾਰਕੀਟ ਦਾ ਅਤਿ ਗੰਦਗੀ ਭਰੇ ਮਾਹੋਲ ਵਿਚ ਲਗਣ ਨੂੰ ਮਾਰਕੀਟ ਕਮੇਟੀ ਵਲੋਂ ਨਾ ਸੁਧਾਰਨ ਕਰਨ  ਤੇ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਸਾਰਾ ਕੰਮ ਪੈਸੇ ਦੇਣ …

Read More »

ਐਨ.ਐਚ ਮੁਲਾਜ਼ਮਾਂ ਵੱਲੋਂ ਤਨਖਾਹਾਂ ਘਟਾਉਣ ਦੇ ਵਿਰੋਧ ‘ਚ ਕੀਤੀ ਹੜਤਾਲ ਪੰਜਵੇ ਦਿਨ ਵਿੱਚ ਦਾਖਿਲ

ਹੁਸ਼ਿਆਰਪੁਰ, 18 ਮਾਰਚ (ਸਤਵਿੰਦਰ ਸਿੰਘ) – ਕੌਮੀ ਸਿਹਤ ਮਿਸ਼ਨ ਪੰਜਾਬ ਚੰਡੀਗੜ ਵੱਲੋ ਸੂਬੇ ਦੇ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਤਨਖਾਹਾਂ ਘਟਾਉਣ ਦੇ ਫੈਸਲੇ ਦੇ ਵਿਰੋਧ ਵਿੱਚ  ਐਨ.ਐਚ.ਐਮ. ਕਰਮਚਾਰੀ ਯੂਨਿਅਨ ਹੁਸ਼ਿਆਰਪੁਰ ਵੱਲੋਂ ਜਾਰੀ ਕੰਮ ਛੱਡੋ ਹੜਤਾਲ ਅੱਜ ਪੰਜਵੇ ਦਿਨ ਵਿੱਚ ਦਾਖਿਲ ਹੋ ਗਈ। ਕੌਮੀ ਸਿਹਤ ਮਿਸ਼ਨ ਹੁਸ਼ਿਆਰਪੁਰ ਦੇ ਮੁਲਾਜ਼ਮਾ ਵੱਲੋਂ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਅੱਗੇ ਧਰਨਾ ਦਿੱਤਾ ਗਿਆ। ਹੜਤਾਲ ਦੌਰਾਨ ਐਨ.ਐਚ.ਐਮ. ਅਧੀਨ ਕੰਮ …

Read More »

ਨਿਗਮ ਅਧਿਕਾਰੀਆਂ ਦੀ ਪਲੇਠੀ ਮੀਟਿੰਗ ਨੂੰ ਕੀਤਾ ਸੰਬੋਧਨ

ਹੁਸ਼ਿਆਰਪੁਰ, 18 ਮਾਰਚ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸ੍ਰੀ ਸ਼ਿਵ ਸੂਦ ਨੇ ਅੱਜ ਨਿਗਮ ਅਧਿਕਾਰੀਆਂ /ਕਰਮਚਾਰੀਆਂ ਦੀ ਪਲੇਠੀ ਮੀਟਿੰਗ ਦੌਰਾਨ ਨਗਰ ਨਿਗਮ ਦੇ ਵੱਖ-ਵੱਖ ਵਾਰਡਾਂ ਤੋੋਂ ਚੁਣੇ ਗਏ ਕੌੌਂਸਲਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਅਤੇੇ ਅਤੇ ਉਨ੍ਹਾਂ ਵੱਲੋੋਂ ਸ਼ਹਿਰ ਦੇ ਵਿਕਾਸ ਸਬੰਧੀ ਦਿੱਤੇ ਜਾਣ ਵਾਲੇ ਸੁਝਾਵਾਂ ‘ਤੇ ਗੌਰ ਕਰਦੇ ਹੋਏ ਬਣਦੀ ਕਾਰਵਾਈ ਸਮੇੇਂ ਸਿਰ ਅਮਲ ਵਿੱਚ ਲਿਆਉਣ …

Read More »

ਯੂਨੀਵਰਸਿਟੀ ਦੇ ਉਰਦੂ ਤੇ ਪਰਸ਼ੀਅਨ ਵਿਭਾਗ ਵਲੋਂ ਰਜਿੰਦਰ ਸਿੰਘ ਬੇਦੀ ਯਾਦਗਾਰੀ ਭਾਸ਼ਣ

ਅੰਮ੍ਰਿਤਸਰ, 18 ਮਾਰਚ (ਰੋਮਿਤ ਸ਼ਰਮਾ) -ਉਰਦੂ ਅਤੇ ਪਰਸ਼ੀਅਨ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕੌਮੀ ਕੌਂਸਿਲ ਬਰਾਏ ਫ਼ਰੋਗੇ ਜ਼ਬਾਨ ਨਵੀਂ ਦਿੱਲੀ ਦੇ ਸਹਿਯੋਗ ਨਾਲ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿੱਚ ਰਾਜਿੰਦਰ ਸਿੰਘ ਬੇਦੀ ਯਾਦਗਾਰੀ ਭਾਸ਼ਣ ਆਯੋਜਤ ਕੀਤਾ ਗਿਆ। ਭਾਸ਼ਣ ਦੇਣ ਲਈ ਪ੍ਰਸਿੱਧ ਵਿਦਵਾਨ ਡਾ: ਇਰਾਕ ਰਜ਼ਾ ਜ਼ੈਦੀ, ਪ੍ਰੋਫੈਸਰ ਪਰਸ਼ੀਅਨ ਵਿਭਾਗ ਜਾਮੀਆ ਮਿਲੀਆ ਇਸਲਾਮੀਆ, ਨਵੀਂ ਦਿੱਲੀ ਉਚੇਚੇ ਤੌਰ ਤੇ ਪਹੁੰਚੇ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਆਧੁਨਿਕ ਵਿਗਿਆਨਕ ਯੰਤਰਾਂ ਦੀ ਵਰਤੋਂ ਵਿਸ਼ੇ ‘ਤੇ ਵਰਕਸ਼ਾਪ ਸ਼ੁਰੂ

ਅੰਮ੍ਰਿਤਸਰ, 18 ਮਾਰਚ (ਰੋਮਿਤ ਸ਼ਰਮਾ) -ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਆਧੁਨਿਕ ਵਿਗਿਆਨਕ ਯੰਤਰਾਂ ਦੀ ਵਰਤੋਂ ਵਿਸ਼ੇ ‘ਤੇ ਵਰਕਸ਼ਾਪ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ (ਅਕਾਦਮਿਕ ਸਟਾਫ ਕਾਲਜ) ਵਿਖੇ ਸ਼ੁਰੂ ਹੋ ਗਈ। ਇਸ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ 32 ਖੋਜਾਰਥੀ/ਅਧਿਆਪਕ ਭਾਗ ਲੈ ਰਹੇ ਹਨ। ਡਾ. ਮੰਦਰ ਵੀ. ਦੇਸ਼ਮੁਖ, ਸੀਨੀਅਰ ਵਿਗਿਆਨੀ, ਸੈਂਟਰ ਫਾਰ ਸੈਲੂਲਰ ਐਂਡ ਮੋਲੇਕੁਲਰ ਬਾਇਓਲੋਜੀ, ਹੈਦਰਾਬਾਦ ਇਸ ਮੌਕੇ ਮੁੱਖ …

Read More »

ਗੁਰੂ ਨਾਨਕ ਦੇਵ ਯੂਨੀਵਰਿਸਟੀ ਦੀ ਸਿੰਡੀਕੇਟ ਤੇ ਸੈਨੇਟ ਮੀਟਿੰਗ ‘ਚ ਬਜਟ ਸਰਬ-ਸੰਮਤੀ ਨਾਲ ਪ੍ਰਵਾਨ

ਅੰਮ੍ਰਿਤਸਰ, 18 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਵੱਲੋਂ ਅੱਜ ਇਥੇ ਵਿੱਤੀ ਸਾਲ 2015-16 ਦੇ 338 ਕਰੋੜ 34 ਲੱਖ 75 ਹਜ਼ਾਰ ਰੁਪਏ ਦੇ ਬਜਟ ਨੂੰ ਸਰਬ-ਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ। ਯੂਨੀਵਰਸਿਟੀ ਇਸ ਬੱਜਟ ਵਿਚੋਂ 52.34% ਫੀਸਦੀ ਰਕਮ ਅਧਿਆਪਨ, ਅਲਾਈਡ ਅਧਿਆਪਨ, ਖੋਜ ਅਤੇ ਸਿਖਿਆ ਵਿਚ ਸੁਧਾਰ ਲਿਆਉਣ ਲਈ ਖਰਚ ਕਰੇਗੀ। ਦੋਵਾਂ ਸਦਨਾਂ ਦੀ ਮੀਟਿੰਗ …

Read More »

ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਦਾ 29ਵਾਂ ਸਥਾਪਨਾ ਦਿਵਸ 19 ਮਾਰਚ ਨੂੰ

ਭਾਈ ਨੰਦ ਲਾਲ ਗੋਯਾ ਸਨਮਾਨ ਡਾ. ਗੁਲਜ਼ਾਰ ਸਿੰਘ ਕੰਗ ਨੂੰ ਦਿੱਤਾ ਜਾਵੇਗਾ ਅੰਮ੍ਰਿਤਸਰ, 18 ਮਾਰਚ (ਰੋਮਿਤ ਸ਼ਰਮਾ) -ਵਿਸ਼ਵ ‘ਸ਼ਬਦ’-ਸੱੱਭਿਅਤਾ ਦੀ ਪ੍ਰਸਥਾਪਨਾ ਹਿਤ ਯੂਨੀਵਰਸਿਟੀ ਦੀ ਗਿਆਨ ਸਿਰਜਨਾ ਦਾ ‘ਸੰਗਤੀ’ ਰੂਪ ਉਜਾਗਰ ਕਰਨ ਲਈ ਗੁਰਦੁਆਰਾ ਸਾਹਿਬ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ ਨਿਰੰਤਰ ਸੁਹਿਰਦਤਾ ਨਾਲ ਯਤਨਸ਼ੀਲ ਹੈ। ਇਸ ਮੰਤਵ ਦੀ ਸਫਲਤਾ ਲਈ ਗੁਰੂ ਸਾਹਿਬਾਂ ਦੀ ਅਸੀਸ ਪ੍ਰਾਪਤ ਕਰਨ ਲਈ ਛਠਮ ਪੀਰ ਧੰਨ …

Read More »

ਬੀ.ਐਸ.ਐਫ ਅਧਿਕਾਰੀ ਪ੍ਰਧਾਨ ਮੰਤਰੀ ਜੋਹਨ ਕੀ ਤੋਂ ਸਿੱਖਿਆ ਲੈਣ – ਕੰਵਰਬੀਰ ਸਿੰਘ

ਮਾਮਲਾ ਅੰਮ੍ਰਿਤਧਾਰੀ ਨਿਹੰਗ ਸਿੰਘਾਂ ਦੇ ਅਪਮਾਨ ਦਾ ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਬੀਤੇ ਦਿਨ ਵਾਹਗਾ ਸਰਹੱਦ ‘ਤੇ ਭਾਰਤ ਪਾਕਿਸਤਾਨ ਵੱਲੋਂ ਝੰਡਾ ਉਤਾਰਣ ਦੀ ਰਸਮ ਮੌਕੇ ਬੀ.ਐਸ.ਐਫ ਅਧਿਕਾਰੀਆਂ ਵੱਲੋਂ ਅੰਮ੍ਰਿਤਧਾਰੀ ਨਿਹੰਗ ਸਿੰਘਾਂ ਨੂੰ ਇਹ ਕਹਿ ਕੇ ਰੋਕਣਾ ਕਿ ਜੇ ਤੁਸੀਂ ਇਸ ਰਸਮ ਨੂੰ ਦੇਖਣਾ ਚਾਹੁੰਦੇ ਹੋ ਤਾਂ ਅਪਣੀਆਂ ਕ੍ਰਿਪਾਨਾਂ ਉਤਾਰ ਦੇਵੋ।ਸਿੱਖ ਜਥੇਬੰਦੀ ਆਈ.ਐਸ.ਓ ਦੇ ਸੂਬਾ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ …

Read More »

ਜੇਲ੍ਹ ਲੋਕ ਅਦਾਲਤ ਦੇ ਆਯੋਜਨ ਰਾਹੀਂ ਕਾਨੂੰਨੀ ਸਹਾਇਤਾ ਪ੍ਰਦਾਨ

ਫਾਜਿਲਕਾ, 18 ਮਾਰਚ (ਵਨੀਤ ਅਰੋੜਾ) – ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਵਿਵੇਕ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ. ਖੁਰਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਿਕਰਾਂਤ ਕੁਮਾਰ ਗਰਗ ਜੀ ਦੇ ਮਾਰਗਦਰਸ਼ਨ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਜੇਲ੍ਹ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਹੇਠ ਜੇਲ੍ਹ ਵਿੱਚ ਬੰਦ 3 (ਤਿੰਨ) ਕੈਦੀਆਂ …

Read More »