ਫਾਜਿਲਕਾ, 18 ਮਾਰਚ (ਵਿਨੀਤ ਅਰੋੜਾ) – ਪੰਜਾਬ ਦੇ ਸਿਹਤ ਵਿਭਾਗ ਵਿੱਚ ਐਨਆਰਐਚਐਮ ਅਧੀਨ ਕੰਮ ਕਰ ਰਹੇ ਸਮੂਹ ਕਰਮਚਾਰੀਆਂ ਮੈਡਿਕਲ, ਪੈੜਾ ਮੈਡਿਕਲ, ਕਲੇਰਿਕਲ ਸਟਾਫ ਵੱਲੋ ਤਾਰੀਖ 17 / 3 / 2015 ਤੋ ਅਨਿਸ਼ਚਤਕਾਲੀਨ ਸਮਾਂ ਲਈ ਸੁਰੂ ਕੀਤੀ ਪੈਨ ਡਾਉਨ ਹੱੜਤਾਲ ਅੱਜ ਤੀਸਰੇ ਦਿਨ ਵਿੱਚ ਅੱਪੜ ਚੁਕੀ ਹੈ । ਫਾਜਿਲਕਾ ਸ਼ਹਿਰ ਵਿੱਚ ਜਿਲ੍ਹੇ ਦੇ ਸਮੂਹ ਐਨਆਰਐਚਐਮ ਕਰਮਚਾਰੀਆਂ ਦੁਆਰਾ ਰੋਸ਼ ਮਾਰਚ ਕੱਢਿਆ ਗਿਆ …
Read More »ਪੰਜਾਬੀ
ਪੇਂਡੂ ਡਾਕ ਸੇਵਕਾਂ ਦੀ ਹੜਤਾਲ ਅਠਵੇਂ ਦਿਨ ਵੀ ਜਾਰੀ
ਫਾਜਿਲਕਾ, 18 ਮਾਰਚ (ਵਿਨੀਤ ਅਰੋੜਾ) – ਆਲ ਇੰਡਿਆ ਪੇਂਡੂ ਪੋਸਟਲ ਇੰਪਲਾਇਜ ਯੂਨੀਅਨ ਡਿਵਿਜਨ ਫਿਰੋਜਪੁਰ ਦੇ ਪੇਂਡੂ ਡਾਕ ਕਰਮਚਾਰੀਆਂ ਨੇ ਆਪਣੀ ਹੱਕੀ ਮੰਗਾਂ ਮਨਵਾਉਨ ਲਈ ਫਾਜਿਲਕਾ ਦੇ ਮੁੱਖ ਡਾਕਖ਼ਾਨਾ ਦਫਤਰ ਦੇ ਬਾਹਰ ਆਪਣਾ ਰੋਸ਼ ਧਰਨਾ ਅੱਜ ਅਠਵੇਂ ਦਿਨ ਵੀ ਜਾਰੀ ਰੱਖਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਜੱਮਕੇ ਨਾਰੇਬਾਜੀ ਕੀਤੀ ਅਤੇ ਕੇਂਦਰ ਦੀ ਏਨਡੀਏ ਸਰਕਾਰ, ਦੇਸ਼ ਦੇ ਸੰਚਾਰ ਮੰਤਰੀ ਅਤੇ …
Read More »ਆਈ.ਈ.ਡੀ ਕੰਪੋਨੈਂਟ ਦੀ ਜਿਲ੍ਹਾ ਪੱਧਰੀ ਮੀਟਿੰਗ ਹੋਈ
ਫਾਜਿਲਕਾ, 18 ਮਾਰਚ (ਵਿਨੀਤ ਅਰੋੜਾ) – ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਅਗਰਵਾਲ ਡਿਪਟੀ ਮੈਨੇਜਰ ਆਈ. ਈ. ਡੀ ਕੰਪੋਨੈਂਟ ਮੈਡਮ ਸਲੋਨੀ ਕੌਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਜ਼ਿਲਾ ਸਿੱਖਿਆ ਅਧਿਕਾਰੀ ਸੰਕੈਡਰੀ ਸੁਖਬੀਰ ਸਿੰਘ ਬੱਲ ਅਤੇ ਐਲੀਮੈਂਟਰੀ ਸਿੱਖਿਆ ਹਰੀ ਚੰਦ ਕੰਬੋਜ ਦੀ ਅਗਵਾਈ ਹੇਠ ਜ਼ਿਲੇ ਵਿੱਚ ਆਈ. ਈ. ਡੀ/ਆਈ. ਈ. ਡੀ ਐਸ ਐਸ ਕੰਪੋਨੈਂਟ ਅਧੀਨ ਜ਼ਿਲਖ਼ਾ ਸਪੈਸ਼ਲ ਰਿਸੋਰਸ ਸੈਂਟਰ ਵਿਖੇ ਸਮੂਹ ਇੰਨਕਲੂਸਿਵ …
Read More »ਜ਼ਿਲ੍ਹਾ ਤੇ ਸ਼ੈਸਨ ਜੱਜ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ
11 ਅਪ੍ਰੈਲ ਨੂੰ ਲੱਗੇਗੀ ਲੋਕ ਅਦਾਲਤ-ਪਰਿਵਾਰਿਕ ਝਗੜਿਆਂ ਨੂੰ ਕੀਤਾ ਜਾਵੇਗਾ ਹੱਲ ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਮਾਣਯੋਗ ਜਸਟਿਸ ਗੁਰਬੀਰ ਸਿੰਘ ਜ਼ਿਲ੍ਹਾ ਤੇ ਸ਼ੈਸਨ ਜੱਜ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਮਾਣਯੋਗ ਜਸਟਿਸ ਗੁਰਬੀਰ ਸਿੰਘ ਜ਼ਿਲ੍ਹਾ ਤੇ ਸ਼ੈਸਨ ਜੱਜ ਅੰਮ੍ਰਿਤਸਰ-ਕਮ-ਚੇਅਰਮੈਨ …
Read More »55 ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਉਸਾਰੀਆਂ ਜਾਣਗੀਆਂ ਡੀ. ਸੀ
ਹੁਸ਼ਿਆਰਪੁਰ, 18 ਮਾਰਚ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਬੱਚਿਆਂ ਲਈ ਉਸਾਰੂ ਮਹੌਲ ਸਿਰਜਣ ਦੇ ਆਦੇਸ਼ ਨਾਲ ਜ਼ਿਲ੍ਹੇ ਅੰਦਰ 55 ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਉਸਾਰੀਆਂ ਜਾਣਗੀਆਂ। ਵਿਕਾਸ ਕਾਰਜਾਂ ਦੇ ਜਾਇਜ਼ੇ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 55 ਆਂਗਣਵਾੜੀ ਕੇਂਦਰਾਂ …
Read More »ਸੜਕ ਸੁਰੱਖਿਆ ਅਤੇ ਆਵਾਜਾਈ ਨਿਯਮਾਂ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਹੁਸ਼ਿਆਰਪੁਰ, 18 ਮਾਰਚ (ਸਤਵਿੰਦਰ ਸਿੰਘ) – ਸੜਕ ਸੁਰੱਖਿਆ ਅਤੇ ਆਵਾਜਾਈ ਨਿਯਮਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਟਰੈਫਿਕ ਪੁਲਿਸ ਅੰਮ੍ਰਿਤਸਰ ਵਲੋਂ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਵਿਖੇ ਸੈਮੀਨਾਰ ਲਗਾਇਆ ਗਿਆ।ਸੈਮੀਨਾਰ ਵਿਚ ਸ੍ਰੀ ਪਰਮਜੀਤ ਸਿੰਘ ਇੰਸਪੈਕਟਰ ਟ੍ਰੈਫਿਕ ਪੁਲਿਸ ਅੰਮ੍ਰਿਤਸਰ ਵਲੋਂ ਵਿਦਿਆਰਥੀਆਂ ਆਵਾਜਾਈ ਦੇ ਨਿਯਮਾਂ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ। ਸੈਮੀਨਾਰ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਵਿਸੇਸ਼ ਕਰਕੇ ਤੇਜ਼ ਰਫ਼ਤਾਰ ਵਾਹਨਾਂ, …
Read More »ਰੋਜ਼ਗਾਰ ਮੇਲਾ ਹੁਣ 26 ਮਾਰਚ ਨੂੰ ਲੱਗੇਗਾ – ਐਸ.ਡੀ.ਐਮ ਅਜਨਾਲਾ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਐਸ.ਡੀ.ਐਮ ਅਜਨਾਲਾ ਸ੍ਰੀ ਸੁਰਿੰਦਰ ਸਿੰਘ ਨੇ ਜਾਣਕਾਰੀ ਦੇਦਿੰਆ ਦੱਸਿਆ ਕਿ ਅਜਨਾਲਾ ਦਾਣਾ ਮੰਡੀ ਵਿਖੇ 19 ਮਾਰਚ ਨੂੰ ਜੋ ਰੋਜ਼ਗਾਰ/ਸੰਗਤ ਦਰਸ਼ਨ ਮੇਲਾ ਲੱਗਣਾ ਸੀ, ਉਹ ਹੁਣ 26 ਮਾਰਚ 2015 ਨੂੰ ਲੱਗੇਗਾ । ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਪੱਧਰ ਤੇ ਅਜਨਾਲਾ ਦਾਣਾ ਮੰਡੀ ਵਿਖੇ 26 ਮਾਰਚ 2015 ਨੂੰ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ, ਜਿਸ ਵਿਚ ਵੱਖ-ਵੱਖ ਵਿਭਾਗਾਂ …
Read More »ਐਮ. ਐਸ. ਸੀ ਕੰਪਿਊਟਰ ਸਾਇੰਸ ਦੀ ਮਾਧੁਰੀ ਉਪਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ
ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ ਕਾਲਜ ਫਾਰ ਵੂਮੈਨ ਨੇ ਇਕ ਵਾਰ ਫੇਰ ਅਕਾਦਮਿਕ ਖੇਤਰ ਵਿਚ ਵਧੀਆ ਪ੍ਰਦਰਸ਼ਨ ਕੀਤਾ ਹੈ।ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੀ ਐਮ. ਐਸ. ਸੀ. ਸਮੈਸਟਰ-ਤੀਜਾ ਦੀ ਵਿਦਿਆਰਥਣ ਮਾਧੁਰੀ ਉਪਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ 474/600 ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ …
Read More »ਘੁਮਾਣ ਦਾ ਮਰਾਠੀ ਸੰਮੇਲਨ ਵਿਸ਼ਵ ਭਰ ‘ਚ ਪਿਆਰ ਤੇ ਸਦਭਾਵਨਾ ਦਾ ਸੁਨੇਹਾ ਦੇਵੇਗਾ
ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਚੀਮਾ ਨੇ ਮਰਾਠੀ ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜ਼ਾਇਜਾ ਘੁਮਾਣ, 18 ਮਾਰਚ (ਨਰਿੰਦਰ ਬਰਨਾਲ) – ਘੁਮਾਣ ਵਿਖੇ ਸੂਬਾ ਸਰਕਾਰ ਵੱਲੋਂ ਕਰਾਏ ਜਾ ਰਹੇ ਅਪ੍ਰੈਲ ਮਹੀਨੇ ਮਰਾਠੀ ਸਾਹਿਤ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ. ਐੱਸ ਚੀਮਾ ਵੱਲੋਂ ਅੱਜ ਘੁਮਾਣ ਦਾ ਦੌਰਾ ਕੀਤਾ ਗਿਆ। ਇਸ ਮੌਕੇ …
Read More » ਆਲ ਇੰਡੀਆ ਜਾਟ ਮਹਾਸਭਾ ਵਲੋਂ ਭੋਂਅ ਪ੍ਰਾਪਤੀ ਬਿੱਲ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 18 ਮਾਰਚ (ਰੋਮਿਤ ਸ਼ਰਮਾ) – ਕੇਂਦਰ ਸਰਕਾਰ ਦੇ ਭੋਂ ਪ੍ਰਾਪਤੀ ਬਿਲ ਦੇ ਵਿਰੋਧ ਵਿਚ ਅੱਜ ਆਲ ਇੰਡਿਆ ਜਾਟ ਮਹਾਂ ਸਭਾ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਾਰੇ ਜਿਲ੍ਹਿਆਂ ਵਿਚ ਦਿੱਤੇ ਜਾ ਰਹੇ ਧਰਨਿਆ ਦੇ ਤਹਿਤ ਅੱਜ ਜਾਟ ਮਹਾਂ ਸਭਾ ਵਲੋਂ ਜਿਲਾ ਅੰਮ੍ਰਿਤਸਰ ਦੇ ਪ੍ਰਧਾਨ ਭੁਪਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ਤੋਂ ਆਏ ਡਿਪਟੀ …
Read More »
Punjab Post Daily Online Newspaper & Print Media