Saturday, September 12, 2026

ਪੰਜਾਬੀ

ਸੁਪਰੀਮ ਕੋਰਟ ਵਲੋਂ ਜਾਟਾਂ ਦਾ ਓ.ਬੀ.ਸੀ ਰਾਖਵਾਂਕਰਨ ਰੱਦ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਦੀ ਸਰਵਉੱਚ ਅਦਾਲਤ ਨੇ ਜੱਟਾਂ ਨੂੰ ਮਿਲਦਾ ਰਾਖਵਾਂਕਰਨ ਰੱਦ ਕਰ ਦਿੱਤਾ ਹੈ।ਜਸਟਿਸ ਤਰੁਣ ਗੋਗੋਈ ਅਤੇ ਜਸਟਿਸ ਆਰ. ਐਫ ਨਾਰੀਮਨ ਦੇ ਬੈਂਚ ਨੇ ਪਿਛਲੀ ਯੂ ਪੀ ਏ ਸਰਕਾਰ ਵਲੋਂ ਹੋਰ ਪੱਛੜੀਆਂ ਸ਼੍ਰੇਣੀਆਂ (ਓ ਬੀ ਸੀ) ‘ਚ ਜੱਟਾਂ ਨੂੰ ਸ਼ਾਮਲ ਕਰਨ ਲਈ ਜਾਰੀ ਕੀਤਾ ਨੋਟੀਫੀਕੇਸ਼ਨ ਰੱਦ ਕਰ ਦਿੱਤਾ ਹੈ।ਉਨਾਂ ਕਿਹਾ ਹੈ ਕਿ ਜੱਟ ਕੇਂਦਰ …

Read More »

ਲੰਗਰ ਘਰ ‘ਚੋਂ ਚੋਰੀ ਦੇ ਦੋਸ਼ ਹੇਠ 7 ਮੁਲਾਜ਼ਮ ਮੁਅੱਤਲ

ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਗੁਰੁ ਰਾਮਦਾਸ ਲੰਗਰ ਘਰ ਵਿਚੋਂ ਚੋਰੀ ਕਰਨ ਦੇ ਦੋਸ਼ ‘ਚ ਆਪਣੇ 7 ਮੁਲਾਜ਼ਮਾਂ ਨੂੰ ਕਾਬੂ ਕੀਤੇ ਜਾਣ ਦੀ ਖਬਰ ਹੈ।ਜਿਸ ਦੀ ਪੁਸ਼ਟੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਲਮੇਘ ਸਿੰਘ ਨੇ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮੁਲਾਜ਼ਮ 50 ਕਿਲੋ ਦਾਲ, 50 ਕਿਲੋ ਖੰਡ, ਕੁੱਝ …

Read More »

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 23 ਮਾਰਚ ਨੂੰ ਪੰਜਾਬ ਦੌਰੇ ‘ਤੇ

ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ, ਖਟਕੜ ਕਲਾਂ ‘ਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣਗੇ ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 23 ਮਾਰਚ ਨੂੰ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ।ਪੰਜਾਬ ਵਿਧਾਨ ਸਭਾ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੱਸਿਆ ਕਿ ਸ੍ਰੀ ਮੋਦੀ 23 ਮਾਰਚ ਨੂੰ ਅੰਮ੍ਰਿਤਸਰ ਆਉਣਗੇ ਅਤੇ ਸਚਖੰਡ …

Read More »

ਪੰਜਾਬ ਸਰਕਾਰ ਬਜੁਰਗਾਂ ਨੂੰ 250 ਰੁਪਏ ਪੈਨਸ਼ਨ ਦੇ ਕੇ ਕਰ ਰਹੀ ਹੈ ਕੋਝਾ ਮਜ਼ਾਕ – ਪੀ.ਪੀ.ਪੀ

ਅੰਮ੍ਰਿਤਸਰ, 17 ਮਾਰਚ (ਰੋਮਿਤ ਸ਼ਰਮਾ) – ਪੀਪਲਸ ਪਾਰਟੀ ਆਫ ਪੰਜਾਬ ਦੇ ਜਿਲਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਗੁਮਟਾਲਾ, ਐਸ.ਸੀ ਵਿੰਗ ਦੇ ਜਿਲਾ ਪ੍ਰਧਾਨ ਡਾ. ਦਲਬੀਰ ਸਿੰਘ ਅਤੇ ਗਵਰਨਿੰਗ ਕੌਂਸਲ ਪੀ.ਪੀ.ਪੀ ਦੇ ਮੈਂਬਰ ਵਿਸ਼ਾਲ ਸ਼ਰਮਾ ਮੁੱਖ ਰੂਪ ਵਿਚ ਸ਼ਾਮਲ ਹੋਏ।ਜਿਸ ਵਾਰਡ ਨੰਬਰ 61 ਦੇ ਲੋਕ ਆਪਣੀ ਸਮੱਸਿਆਵਾਂ ਨੂੰ ਲੈ ਕੇ ਪੁੱਜੇ ਆਪਣੀਆਂ ਸਮੱਸਿਆਵਾਂ ਦੱਸੀਆਂ।ਆਪਣੀ ਸਮਸਿਆ ਦੱਸਦੇ ਹੋਏ ਜਸਵਿੰਦਰ ਸਿੰਘ, ਵੱਸਣ ਸਿੰਘ, ਕੁਲਵੰਤ …

Read More »

ਹਲਕਾ ਉਤਰੀ ਦੇ ਵਫਦ ਨੇ ਵੀ. ਕੇ ਭੱਟ ਨੂੰ ਦੱਸੀਆਂ ਹਲਕੇ ਦੀਆਂ ਮੁਸ਼ਕਿਲਾਂ

ਅੰਮ੍ਰਿਤਸਰ, 17 ਮਾਰਚ (ਰੋਮਿਤ ਸ਼ਰਮਾ) – ਸਥਾਨਕ ਸਰਕਾਰ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਅਨਿਲ ਜੋਸ਼ੀ ਦੇ ਨਿਰਦੇਸ਼ਾ ਅਨੁਸਾਰ ਜਨਰਲ ਵੀ. ਕੇ. ਭੱਟ ਤਕਨੀਕੀ ਸਲਾਹਕਾਰ ਪੰਜਾਬ ਨੇ ਅੰਮ੍ਰਿਤਸਰ ਦੇ ਨਗਰ ਵਾਸੀਆਂ ਅਤੇ ਕੋਸਲਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਕਈ ਕੰਮਾਂ ਦਾ ਮੋਕੇ ਤੇ ਜਾਕੇ ਜਾਇਜ਼ਾ ਲਿਆ। ਹਲਕਾ ਉਤਰੀ ਦੇ ਵਫਦ ਨੇ ਹਲਕੇ ਦੇ ਕੰਮਾ ਬਾਰੇ ਵੀ. ਕੇ. ਭੱਟ ਨੂੰ …

Read More »

ਸ਼ਿਵ ਸੈਨਾ ਬਾਲ ਠਾਕਰੇ ਕਿਸੇ ਵੀ ਧਰਮ ਜਾਂ ਜਾਤ ਪਾਤ ਦੇ ਖਿਲਾਫ ਨਹੀਂ – ਪੰਜਾਬ ਯੋਗਰਾਜ ਸ਼ਰਮਾ

ਜੰਡਿਆਲਾ ਗੁਰੂ, 17 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸ਼ਿਵ ਸੈਨਾ ਇੱਕ ਅਜਿਹਾ ਸੰਗਠਨ ਹੈ ਜਿਸ ਵਿਚ ਕਿਸੇ ਵੀ ਧਰਮ ਜਾਂ ਜਾਤ-ਪਾਤ ਦਾ ਵਿਰੋਧ ਨਹੀਂ ਕੀਤਾ ਜਾਂਦਾ, ਉਕਤ ਸ਼ਬਦਾ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੀ ਯੋਗਰਾਜ ਸ਼ਰਮਾ ਪੰਜਾਬ ਪ੍ਰਧਾਨ ਸ਼ਿਵ ਸੈਨਾ ਬਾਲ ਠਾਕਰੇ ਨੇ ਅਪਨੀ ਜੰਡਿਆਲਾ ਗੁਰੂ ਨਿੱਜੀ ਫੇਰੀ ਦੋਰਾਨ ਕਿਹਾ ਕਿ ਕੁੱਝ ਸ਼ਰਾਰਤੀ ਅਨਸਰ ਸ਼ਿਵ ਸੈਨਾ ਨੂੰ ਬਦਨਾਮ ਕਰਨ ਲਈ …

Read More »

ਗੌਤਮ ਨੇ ਜਲੰਧਰ ਵਿੱਚ ਬਹਾਦਰੀ ਤੇ ਇਨਸਾਨੀਅਤ ਦਾ ਜਜ਼ਬਾ ਦਿਖਾਇਆ

ਹੁਸ਼ਿਆਰਪੁਰ, 17 ਮਾਰਚ (ਸਤਵਿੰਦਰ ਸਿੰਘ) – ਗੋਤਮ ਨੇ ਜਲੰਧਰ ਵਿੱਚ ਜੋ ਬਹਾਦਰੀ ਤੇ ਇਨਸ਼ਾਨੀਅਤ ਦਾ ਜਜ਼ਬਾ ਦਿਖਾਇਆ ਉਹ ਇਕ ਮਿਸਾਲ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਰਾਜ ਸਭਾ ਮੈਬਰ ਸ੍ਰੀ ਅਵਿਨਾਸ਼ ਰਾਏ ਖੰਨਾ ਦੇ ਰਾਜਨੀਤਕ ਸਲਾਹਕਾਰ ਸ੍ਰੀ ਸੰਜੀਵ ਤਲਵਾਰ ਨੇ ਕਰਦਿਆਂ ਦੱਸਿਆ ਕੀ 12ਵੀਂ ਕਲਾਸ ਦੇ ਵਿੱਚ ਪੜ੍ਹਦੇ ਗੋਤਮ ਨੇ ਇਕ ਅੋਰਤ ਜੋ ਟਰੱਕ ਦੀ ਟਕਰ ਨਾਲ ਰੇਲਵੇ ਟਰੇਕ ਵਿੱਚ ਫਸ ਗਈ …

Read More »

ਪੱਤਰਕਾਰ ਹੁਕਮ ਸਿੰਘ ਦੀ ਹੋਈ ਮੋਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਹੁਸ਼ਿਆਰਪੁਰ, 17 ਮਾਰਚ (ਸਤਵਿੰਦਰ ਸਿੰਘ) – ਦੀ ਵਰਕਿੰਗ ਰਿਪੋਰਟਰ ਐਸੋਸੀਏਸ਼ਨ (ਰਜਿ) ਇੰਡਿਆ ਤੇ ਸਮੂਹ ਪਤੱਰਕਾਰ ਸੰਘ (ਰਜਿ) ਪੰਜਾਬ ਦੇ ਅਹੁਦੇਦਾਰ ਤੇ ਵੀਕਲੀ ਅਖਵਾਰ ਦੇ ਪਤੱਰਕਾਰ ਹੁਕੱਮ ਸਿੰਘ ਦੀ ਘਰੁੇਲੂ ਵਿਵਾਦ ਦੇ ਕਾਰਨ ਹੋਈ ਮੋਤ ਦੇ ਸਬੰਧ ਵਿੱਚ ਐਸੋਸੀਏਸ਼ਨ ਦੇ ਜਨਰਲ ਸਕੱਤਰ ਵਿਨੋਦ ਕੋਸ਼ਲ, ਦਲਜੀਤ ਸਿੰਘ ਅਜਨੋਹਾ, ਤਰਸੇਮ ਦੀਵਾਨਾ, ਸਮੂਹ ਪਤੱਰਕਾਰ ਸੰਘ ਦੇ ਪ੍ਰਧਾਨ ਸ਼ਰਮਿਦੰਰ ਸਿੰਘ, ਜਨਰਲ ਸਕੱਤਰ ਰਵਿਦੰਰ ਰਾਜੋਵਾਲੀਆ, ਪ੍ਰਬੰਧਕ …

Read More »

ਸਕੂਲੋੋਂ ਵਿਰਵੇ ਬੱਚਿਆਂ ਦੀ ਸਿੱਖਿਆ ਲਈ ਹੋ ਰਹੇ ਹਨ ਵਿਸ਼ੇਸ਼ ਉਪਰਾਲੇ – ਡਿਪਟੀ ਕਮਿਸ਼ਨਰ

2014-15 ਦੇ ਸਰਵੇ ਦੇ ਬੱਚਿਆਂ ਵਿੱਚੋੋਂ 591 ਬੱਚਿਆਂ ਦੀ ਸ਼ੁਰੂ ਕਰਵਾਈ ਰੈਗੂਲਰ ਪੜ੍ਹਾਈ ਹੁਸ਼ਿਆਰਪੁਰ, 17 ਮਾਰਚ (ਸਤਵਿੰਦਰ ਸਿੰਘ) – ਸੂਬੇ ਅੰਦਰ ਵਿਦਿਆ ਪ੍ਰਦਾਨ ਕਰਨ ਦੇ ਖੇਤਰ ਵਿੱਚ ਨਿਵੇਕਲੀ ਪਛਾਣ ਰੱਖਣ ਵਾਲੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਕੂਲੀ ਵਿਦਿਆ ਦੀ ਕੜ੍ਹੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜਬੂਤ ਕਰਨ ਲਈ ਸਕੂਲੋੋਂ ਵਿਰਵੇ ਬੱਚਿਆਂ ਨੂੰ ਰੈਗੂਲਰ ਸਕੂਲੀ ਵਿਦਿਆ ਪ੍ਰਦਾਨ ਕਰਨ ਖਾਤਰ ਸਪੈਸ਼ਲ ਟ੍ਰੇਨਿੰਗ ਅਧੀਨ ਵਿਸ਼ੇਸ਼ …

Read More »

ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚਾ ਨੇ ਕੁਲਵਿੰਦਰ ਸਿੰਘ ਨੂੰ ਬਣਾਇਆ ਮੀਤ ਪ੍ਰਧਾਨ ਯੂਥ ਸਰਕਲ

ਪੱਟੀ, 17 ਮਾਰਚ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚਾ ਦੀ ਮੀਟਿੰਗ ਪਰਮਿੰਦਰ ਸਿੰਘ ਹੀਰਾ ਮੁੱਖ ਸਲਾਹਕਾਰ ਦੀ ਅਗਵਾਈ ਹੇਠ ਹੋਈ। ਜਿਸ ਵਿਚ ਪਰਮਿੰਦਰ ਹੀਰਾ ਨੇ ਕਿਹਾ ਕਿ ਮੰਹਤ ਰਮੇਸ਼ਾਨੰਦ ਸਰਸਵਤੀ ਰਾਸ਼ਟਰੀ ਪ੍ਰਧਾਨ ਅਤੇ ਚੈਅਰਮੈਨ ਪੰਜਾਬ ਅਜੈ ਕੁਮਾਰ ਚੀਨੂੰ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਮੋਰਚੇ ਦੀਆਂ ਗਤੀ ਵਿਧੀਆਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ …

Read More »