ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 547 ਅਨੁਸਾਰ ਨਵੇਂ ਸਾਲ ਦੀ ਆਮਦ ਸਬੰਧੀ ਬੀਤੀ ਰਾਤ 13 ਮਾਰਚ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਰਾਤ 7.00 ਵਜੇ ਤੋਂ ਦੇਰ ਰਾਤ 12.30 ਵਜੇ ਤੱਕ ਚੱਲੇ ਇਸ ਮਹਾਨ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …
Read More »ਪੰਜਾਬੀ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰਡਰੀ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਸਲਾਨਾ ਸਮਾਗਮ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿਮਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਅਗਵਾਹੀ ਹੇਠ ਅਧੀਨ ਚੱਲ ਰਹੇ ਨਾਮਵਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦੇ ਵਿਹੜੇ ‘ਚ ਫੁੱਲਾਂ ਵਾਂਗ ਮਹਿਕਦੇ ਕਿਡਜ਼ ਪੈਰਾਡਾਈਜ਼ ਦਾ ਸਲਾਨਾ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੈਨਜਮੈਂਟ ਕਮੇਟੀ ਦੇ ਮੈਬਂਰਾਂ ਰਾਜਮੋਹਿੰਦਰ ਸਿੰਘ ਮਜੀਠੀਆ, ਜਸਪਾਲ ਸਿੰਘ ਤੇ ਨਵਦੀਪ ਸਿੰਘ ਵੱਲੋ ਮੁੱਖ …
Read More »ਬਾਦਲ ਸਰਕਾਰ ਗਰੀਬਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰੀ
ਰਈਆ, 14 ਮਾਰਚ (ਬਲਵਿੰਦਰ ਸਿੰਘ ਸੰਧੂ) ਸਬ-ਡਵੀਜਨ ਬਾਬਾ ਬਕਾਲਾ ਸਾਹਿਬ ਦੇ ਵੱਖ-ਵੱਖ ਕਸਬਿਆਂ ਵਿੱਚ ਰਹਿੰਦੇ ਲੋਕਾਂ ਨੂੰ ਸ਼ਿਕਾਇਤ ਹੈ ਕਿ ਬਾਦਲ ਸਰਕਾਰ ਗਰੀਬਾਂ ਨਾਲ ਕੋਝਾ ਮਜਾਕ ਕਰ ਰਹੀ ਹੈ, ਕਿਉਂਕਿ ਉਹ ਆਪਣੇ ਵਾਅਦਿਆਂ ਤੋਂ ਮੁਕਰ ਗਈ ਹੈ । ਪੱਤਰਕਾਰਾਂ ਦੀ ਟੀਮ ਨਾਲ ਗੱਲਬਾਤ ਕਰਦਿਆਂ ਸੰਤੋਖ ਸਿੰਘ, ਨੱਥਾ ਸਿੰਘ, ਬੱਬਲ ਸਿੰਘ, ਭੁਪਿੰਦਰ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਨੇ ਦੱਸਿਆ ਹੈ …
Read More »ਸ਼੍ਰੋਮਣੀ ਕਮੇਟੀ ਤੇ ਅਕਾਲ ਤਖਤ ਵਲੋਂ ਜਾਰੀ ਕੈਲੰਡਰ ਬਿਕਰਮੀ ਹੈ ਨਾਨਕਸ਼ਾਹੀ ਨਹੀਂ-ਗਿ: ਕੇਵਲ ਸਿੰਘ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ ਬਿਊਰੋ) – ਅੱਜ 1 ਚੇਤ ਨਾਨਕਸ਼ਾਹੀ ਸੰਮਤ 547 ਦੇ ਆਰੰਭ ਸਮੇਂ ਜਾਰੀ ਕੀਤਾ ਗਿਆ ਕੈਲੰਡਰ ਪੂਰੀ ਤਰਾਂ ਬਿਕਰਮੀ ਕੈਲੰਡਰਹੈ।ਇਸ ਨੂੰ ਨਾਨਕਸ਼ਾਹੀ ਕਿਸੇ ਵੀ ਤਰਾਂ੍ਹ ਨਹੀਂ ਆਖਿਆ ਜਾ ਸਕਦਾ।ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਇਹ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਬਹੁਤ ਅਫਸੋਸ ਹੈ ਕਿ ਜਦੋਂ ਕੌਮ ਦੀ ਜਿੰਮੇਵਾਰ …
Read More »ਖਾਲਸਾ ਕਾਲਜ ਵਿੱਚ ਸਾਲਾਨਾ ਸਪੋਰਟਸ ਦਿਵਸ ਤੇ ਇਨਾਮ ਵੰਡ ਸਮਾਰੋਹ ਆਯੋਜਿਤ
ਅੰਮ੍ਰਿਤਸਰ, 14 ਮਾਰਚ (ਪ੍ਰੀਤਮ ਸਿੰਘ) – ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਸਾਲਾਨਾ ਸਪੋਰਟਸ ਦਿਵਸ ਤੇ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਐਥਲੈਟਿਕਸ ਨਾਲ ਸਬੰਧਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਸਮਾਰੋਹ ਵਿੱਚ ਪਦਮਸ਼੍ਰੀ ਅਤੇ ਦਰੋਣਚਾਰੀਆ ਐਵਾਰਡ ਜੇਤੂ ਬਹਾਦੁਰ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਹਾਜਰ ਹੋਏ। ਇਸ ਮੌਕੇ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ …
Read More »ਖਾਲਸਾ ਕਾਲਜ ਵੂਮੈਨ ਵਿਖੇ ਕੰਪਿਊਟਰ ਵਿਸ਼ੇ ‘ਤੇ ਕਰਵਾਇਆ ਸੈਮੀਨਾਰ
ਅੰਮ੍ਰਿਤਸਰ, 14 ਮਾਰਚ (ਪ੍ਰੀਤਮ ਸਿੰਘ) – ਖਾਲਸਾ ਕਾਲਜ ਫਾਰ ਵੂਮੈਨ ਵਿਖੇ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੇ ਸਹਿਯੋਗ ਨਾਲ ਕੰਪਿਊਟਰ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ‘ਤੇ ਮੁੱਖ ਮਹਿਮਾਨ ਵਜੋਂ ਕਾਲਜ ਪੁੱਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾਇਰੈਕਟਰ ਆਫ਼ ਰਿਸਰਚ ਤੋਂ ਡਾ. ਟੀ. ਐੱਸ. ਬੈਨੀਪਾਲ ਨੇ ਆਪਣੇ ਸੰਬੋਧਨ ਵਿੱਚ ਬੋਲਦਿਆਂ ਕਿਹਾ ਕਿ ਕੰਪਿਊਟਰ ਨੇ ਮਨੁੱਖੀ ਜੀਵਨ ਨੂੰ ਪੂਰੀ …
Read More »ਦੋ ਸਾਲਾਂ ਤੋਂ ਰਹਿਸੱਮਈ ਤਰੀਕੇ ਨਾਲ ਲਾਪਤਾ ਬੱਚਿਆ ਦਾ ਨਹੀਂ ਲੱਗਾ ਕੋਈ ਸੁਰਾਗ
ਜੰਡਿਆਲਾ ਗੁਰੂ, 15 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਬੀਤੇ ਲਗਭਗ ਦੋ ਸਾਲਾਂ ਤੋਂ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਇਲਾਕਿਆਂ ਤੋਂ ਰਹਿਸੱਮਈ ਤਰੀਕੇ ਨਾਲ ਲਾਪਤਾ ਬੱਚਿਆ ਦਾ ਅਜੇ ਤੱਕ ਕੋਈ ਵੀ ਸੁਰਾਗ ਨਾ ਮਿਲਣਾ ਪੁਲਿਸ ਪ੍ਰਸ਼ਾਸ਼ਨ ਉੱਪਰ ਵੀ ਸਵਾਲੀਆ ਨਿਸ਼ਾਨ ਲਗਾ ਰਿਹਾ ਹੈ।ਇਹਨਾਂ ਨਾਬਾਲਿਗ ਲਾਪਤਾ ਬੱਚਿਆ ਵਿਚ ਲਵਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਪਿੰਡ ਜੋਧਾਨਗਰੀ ਥਾਣਾ ਤਰਸਿੱਕਾ ਉਮਰ ਕਰੀਬ 10 …
Read More »ਨਾਬਾਲਿਗ ਅਗਵਾ ਕੀਤੀ ਗਈ ਲੜਕੀ ਦੀ ਮਾਂ ਵਲੋਂ ਇਨਸਾਫ ਦੀ ਦੁਹਾਈ
ਜੰਡਿਆਲਾ ਗੁਰੂ, 15 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਨੇੜਲੇ ਪਿੰਡ ਮੱਲੀ੍ਹਆਂ ਤੋਂ 29 ਅਕਤੂਬਰ ਦੀ ਰਾਤ ਅਗਵਾ ਹੋਈ ਨਾਬਾਲਿਗ ਲੜਕੀ ਪਰਮਿੰਦਰ ਕੋਰ (ਕਾਲਪਨਿਕ ਨਾਮ) ਉਮਰ 15 ਸਾਲ ਦੀ ਰੋਂਦੀ ਕੁਰਲਾਉਂਦੀ ਮਾਂ ਅਮਨਦੀਪ ਕੋਰ ਨੇ ਆਪਣੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਸ ਰਾਤ ਸਾਡੇ ਗੁਆਂਢ ਵਿਚ ਹੀ ਰਹਿੰਦੇ ਲੜਕੇ ਜਤਿੰਦਰ ਸਿੰਘ ਉਰਫ ਸ਼ਕਤੀ ਪੁੱਤਰ ਜਰਨੈਲ ਸਿੰਘ ਨੇ …
Read More »ਜੰਡਿਆਲਾ ਗੁਰੂ ‘ਚ ਪ੍ਰਧਾਨਗੀ ਲਈ ਅਕਾਲੀ ਦਲ ਦੀ ਪਹਿਲੀ ਪਸੰਦ ਹੋ ਸਕਦੇ ਹਨ ਕੌਂਸਲਰ ਕਾਲਾ
ਜੰਡਿਆਲਾ ਗੁਰੂ, 15 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਇੱਕ ਆਮ ਵਰਕਰ ਵਾਂਗ ਸ਼ਹਿਰ ਅਤੇ ਵਾਰਡ ਦੀ ਸੇਵਾ ਕਰ ਰਹੇ ਅਤੇ ਹੁਣ ਫਿਰ ਅਨੁਸੂਚਿਤ ਜਾਤੀ ਲਈ ਰਿਜ਼ਰਵ ਵਾਰਡ ਨੰਬਰ 2 ਤੋਂ ਜੇਤੂ ਕੋਂਸਲਰ ਅਤੇ ਨਗਰ ਕੋਂਸਲ ਜੰਡਿਆਲਾ ਗੁਰੂ ਵਿਚ ਪ੍ਰਧਾਨਗੀ ਦੇ ਮਜਬੂਤ ਦਾਅਵੇਦਾਰ ਬਣ ਚੁੱਕੇ ਅਵਤਾਰ ਸਿੰਘ ਉਰਫ ਕਾਲਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ …
Read More »ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਪਿੰਡ ਪੱਧਰ ‘ਤੇ ਉਸਾਰੇਗੀ ਖੇਡ ਸਟੇਡੀਅਮ – ਠੰਡਲ
ਮੰਨਣਹਾਨਾ ‘ਚ ਦੋਹਰੀ ਭਾਰਤ ਕੇਸਰੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਹੁਸ਼ਿਆਰਪੁਰ, 14 ਮਾਰਚ (ਸਤਵਿੰਦਰ ਸਿੰਘ) – ਪੰਜਾਬ ਸਰਕਾਰ ਵੱਲੋਂ ਰਾਜ ਦੇ ਅਮੀਰ ਸਭਿਆਚਾਰਕ ਵਿਰਸੇ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ 1000 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਤਾਂ ਜੋ ਨੌਜਵਾਨ ਪੀੜੀ ਆਪਣੇ ਵਿਰਸੇ ਨਾਲ ਜੁੜੀ ਰਹੇ।ਇਹ ਜਾਣਕਾਰੀ ਜੇਲ੍ਹਾਂ, ਸੈਰ ਸਪਾਟਾ ਤੇ …
Read More »
Punjab Post Daily Online Newspaper & Print Media