ਹੁਸ਼ਿਆਰਪੁਰ, 24 ਮਾਰਚ (ਸਤਵਿੰਦਰ ਸਿੰਘ) – ਕੇਂਦਰੀ ਰਾਜ ਮੰਤਰੀ, ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਸ੍ਰੀ ਵਿਜੇ ਸਾਂਪਲਾ ਅਤੇ ਮੈਂਬਰ ਪਾਰਲੀਮੈਂਟ (ਰਾਜ ਸਭਾ) ਸ੍ਰੀ ਅਵਿਨਾਸ਼ ਰਾਏ ਖੰਨਾਂ ਵੱਲੋੋਂ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਕੇਂਦਰੀ ਵਿਕਾਸ ਸਕੀਮਾਂ ਤਹਿਤ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਅਤੇ ਕੇਂਦਰੀ ਲੋਕ ਭਲਾਈ ਸਕੀਮਾਂ ਤਹਿਤ ਹੋ ਰਹੇ ਕੰਮਾਂ ਸਬੰਧੀ ਜਾਇਜ਼ਾ ਲਿਆ ਗਿਆ। ਇਸ …
Read More »ਪੰਜਾਬੀ
ਐਨ.ਐਚ.ਐਮ ਮੁਲਾਜ਼ਮ ਯੂਨੀਅਨ ਦੀ ਹੜਤਾਲ ਦਾ ਅੱਜ 12ਵਾਂ ਦਿਨ
ਕੱਲ ਲੰਬੀ ਪਿੰਡ ਵਿਖੇ ਰਾਜ ਪੱਧਰੀ ਰੋਸ ਮੁਜ਼ਾਹਰਾ ਹੁਸ਼ਿਆਰਪੁਰ, 24 ਮਾਰਚ (ਸਤਵਿੰਦਰ ਸਿੰਘ) – ਐਨ.ਐਚ.ਐਮ. ਯੂਨਿਅਨ ਹੁਸ਼ਿਆਰਪੁਰ ਵੱਲੋਂ ਰੈਗੂਲਰ ਪੇ ਸਕੇਲ ਅਤੇ ਹੋਰ ਸਿਹਤ ਸਹੂਲਤਾਂ ਸਬੰਧੀ ਕੀਤੀਆਂ ਮੰਗਾਂ ਸਬੰਧੀ ਕੀਤੀ ਹੜਤਾਲ ਅੱਜ 12ਵੇਂ ਦਿਨ ਵਿੱਚ ਦਾਖਿਲ ਹੋ ਗਈ। ਸਮੂਹ ਕਰਮਚਾਰੀਆਂ ਵੱਲੋਂ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਧਰਨਾ ਦੇਣ ਉਪੰਰਤ ਰੋਸ ਰੈਲੀ ਕੱਢੀ ਗਈ। ਇਸ ਦੌਰਾਨ ਸਮੂਹ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ …
Read More »ਟੱਰਕ ਉਪਰੇਟਰਾਂ ਕਰਣਗੇ ਹਾੜੀ ਫਸਲ ਦੀ ਢੋਆ ਢੋਆਈ ਦਾ ਬਾਈਕਾਟ – ਵੈਰੜ
ਫਾਜਿਲਕਾ, 24 ਮਾਰਚ (ਵਿਨੀਤ ਅਰੋੜਾ) – ਅੱਜ ਜ਼ਿਲ੍ਹਾ ਫਾਜ਼ਿਲਕਾ ਤੇ ਜ਼ਿਲ੍ਹਾ ਫਿਰੋਜਪੁਰ ਟੱਰਕ ਯੂਨੀਅਨਾਂ ਦੀ ਮੀਟਿੰਗ ਜ਼ਿਲ੍ਹਾ ਫਾਜਿਲਕਾ ਪ੍ਰਧਾਨ ਪਰਮਜੀਤ ਸਿੰਘ ਵੈਰੜ ਤੇ ਜ਼ਿਲ੍ਹਾ ਫਿਰੋਜਪੁਰ ਦੇ ਪ੍ਰਧਾਨ ਬਾਉ ਸਿੰਘ ਭੜਾਨਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਟੱਰਕ ਉਪਰੇਟਰਾਂ ਨੇ ਹਾੜੀ ਦੀ ਫਸਲ ਦੀ ਢੋਆ ਢੋਆਈ ਦਾ ਬਾਈ ਕਾਟ ਕਰਨ ਦਾ ਫੈਸਲਾ ਕੀਤਾ ਹੈ। ਮੀਟਿੰਗ ਪਿੱਛੋ ਵੈਰੜ ਤੇ ਭੜਾਨਾ ਨੇ …
Read More »ਸ੍ਰੀ ਨਰਾਇਣ ਵੇਲਫੇਅਰ ਸੋਸਾਇਟੀ ਨੇ ਪ੍ਰੋਜੇਕਟ ਹਰਿਆਲੀ ਦੇ ਤਹਿਤ ਵਰਿਧ ਆਸ਼ਰਮ ਵਿੱਚ ਲਗਾਏ ਬੂਟੇ
ਫਾਜਿਲਕਾ, 24 ਮਾਰਚ (ਵਿਨੀਤ ਅਰੋੜਾ) – ਗਉ ਸੇਵਾ, ਗਉ ਰੱਖਿਆ ਅਤੇ ਮਨੁੱਖਤਾ ਦੀ ਭਲਾਈ ਦੇ ਕੰਮ ਵਿੱਚ ਜੁਟੀ ਸ਼੍ਰੀ ਨਰਾਇਣ ਵੇਲਫੇਅਰ ਸੋਸਾਇਟੀ ਨੇ ਇਲਾਕੇ ਨੂੰ ਹਰਾ ਭਰਿਆ ਅਤੇ ਪ੍ਰਦੂਸ਼ਣ ਰਹਿਤ ਕਰਣ ਲਈ ਹਰਿਆਲੀ ਪ੍ਰੋਜੇਕਟ ਸ਼ੁਰੂ ਕੀਤਾ ਹੈ । ਇਸ ਪ੍ਰੋਜੇਕਟ ਦਾ ਆਗਾਜ ਅੱਜ ਸ਼ਹੀਦੀ ਦਿਹਾੜੇ ਤੇ ਵਰਿਧ ਆਸ਼ਰਮ ਵਿੱਚ ਪੌਧਾ ਰੋਪਣ ਕਰਕੇ ਕੀਤਾ । ਜਾਣਕਾਰੀ ਦਿੰਦੇ ਹੋਏ ਸੋਸਾਇਟੀ ਦੇ ਪ੍ਰਧਾਨ …
Read More »ਸਿੱਧ ਸ਼੍ਰੀ ਹਨੁਮਾਨ ਮੰਦਿਰ ਵਿੱਚ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਫਾਜਿਲਕਾ, 24 ਮਾਰਚ (ਵਿਨੀਤ ਅਰੋੜਾ) – ਸਿੱਧ ਸ਼੍ਰੀ ਹਨੁਮਾਨ ਮੰਦਿਰ ਵਿੱਚ 23 ਮਾਰਚ ਸ਼ਹੀਦੀ ਦਿਹਾੜੇ ਮੌਕੇ ਅਮਰ ਸ਼ਹੀਦ ਭਗਤ ਸਿੰਘ, ਰਾਜਗੂਰੁ ਅਤੇ ਸੁਖਦੇਵ ਨੂੰ ਸਰਧਾਸੁਮਨ ਭੇਟ ਕਰਕੇ ਨਮਨ ਕੀਤਾ ਗਿਆ।ਇਸ ਸਮੇਂ ਮੰਦਰ ਕਮੇਟੀ ਦੇ ਉਪ-ਪ੍ਰਧਾਨ ਓਮ ਪ੍ਰਕਾਸ਼ ਅਰੋੜਾ, ਪ੍ਰਧਾਨ ਸਿੱਪੀ ਕਾਲੜਾ ਅਤੇ ਸ਼੍ਰੀ ਸਨਾਤਨ ਧਰਮ ਮਹਾਵੀਰ ਦਲ ਦੇ ਜੋਨ ਪ੍ਰਧਾਨ ਕ੍ਰਿਸ਼ਣ ਲਾਲ ਸਚਦੇਵਾ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਮੌਕੇ ਮੰਦਿਰ …
Read More »ਪੱਲੇਦਾਰ ਸੰਘਰਸ਼ ਕਮੇਟੀ ਸਟੇਟ ਫੂਡ ਏਜੰਸੀ ਪੰਜਾਬ ਨੇ ਦਿੱਤਾ ਡੀਸੀ ਦਫ਼ਤਰ ਸਾਹਮਣੇ ਧਰਨਾ
ਫਾਜਿਲਕਾ, 24 ਮਾਰਚ (ਵਿਨੀਤ ਅਰੋੜਾ) – ਪੰਜਾਬ ਦੀ ਫੂਡ ਸਟੇਟ ਏਜਂਸੀਆਂ ਪਨਗਰੇਨ, ਮਾਰਕਫੈਡ, ਪਨਸਪ, ਪੰਜਾਬ ਰਾਜ ਗੋਦਾਮ ਨਿਗਮ, ਪੰਜਾਬ ਫੂਡ ਐਗਰੋ ਅਤੇ ਪੀਈਜੀ ਗੋਦਮਾ ਵਿੱਚ ਲੋਡਿੰਗ ਅਤੇ ਅਨਲੋਡਿੰਗ ਦਾ ਕੰਮ ਕਰਦੇ ਮਜਦੂਰਾਂ ਵੱਲੋ ਅਪਣੀ ਮੰਗਾਂ ਨੂੰ ਲੇਕੇ ਯੂਨੀਅਨ ਮੈਬਰਾਂ ਸਰਵਨ ਸਿੰਘ, ਬਖਤਾਵਰ ਸਿੰਘ, ਬਲਵੰਤ ਸਿੰਘ, ਗੁਰਬਖਸ਼ ਸਿੰਘ, ਮਖਨ ਸਿੰਘ ਅਤੇ ਗੁਰਦੀਪ ਸਿੰਘ ਦੀ ਪ੍ਰਧਾਨਤਾ ਹੇਠ ਸਹਿਰ ਵਿੱਚ ਇੱਕ ਰੋਸ਼ ਰੈਲੀ …
Read More »ਸ਼੍ਰੋਮਣੀ ਸ਼ਾਇਰ ਪ੍ਰਮਿੰਦਰਜੀਤ ਨੂੰ ਸੇਜ਼ਲ ਅੱਖਾਂ ਨਾਲ ਵਿਦਾਇਗੀ
ਅੰਮ੍ਰਿਤਸਰ, 24 ਮਾਰਚ (ਰੋਮਿਤ ਸ਼ਰਮਾ) – ਦਿਲ ਦਾ ਦੌਰਾ ਪੈਣ ਨਾਲ ਅਚਾਨਕ ਆਕਲ ਚਲਾਣਾ ਕਰ ਗਏ ਸ਼੍ਰੋਮਣੀ ਸ਼ਾਇਰ, ਪ੍ਰਸਿੱਧ ਕਾਲਮ ਨਵੀਸ ਅਤੇ ਸੰਪਾਦਕ ਸ੍ਰੀ ਪ੍ਰਮਿੰਦਰਜੀਤ ਦਾ ਅੱਜ ਉਨ੍ਹਾਂ ਦਾ ਅਤਿੰਮ ਸਸਕਾਰ ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜਲੇ ਸਮਸ਼ਾਨ ਘਾਟ ਵਿਖੇ ਹਜ਼ਾਰਾਂ ਸ਼ੇਜਲ ਅੱਖਾਂ ਨਾਲ ਕੀਤਾ ਗਿਆ।ਉਨ੍ਹਾਂ ਦੀ ਮ੍ਰਿਤਕ ਦੇਹ ਤੇ ਕੇਂਦਰੀ ਪੰਜਾਬੀ ਲੇਖਕ ਸਭਾ, ਵਿਰਸਾ ਵਿਹਾਰ ਸੋਸਾਇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਨਵਾਦੀ …
Read More »ਹਵਨ ਰਾਹੀਂ ਕੀਤਾ ਡੀ.ਏ.ਵੀ. ਪਬਲਿਕ ਸਕੂਲ ਕੈਂਟ ਦੇ ਨਵੇਂ ਸੈਸ਼ਨ ਦਾ ਸ਼ੁੱਭ ਆਰੰਭ
ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਕੈਂਟ ਦੇ ਵਿਹੜੇ ਵਿੱਚ ਅੱਜ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਹਵਨ ਰਾਹੀਂ ਨਵੇਂ ਸੈਸ਼ਨ ਦਾ ਸ਼ੁੱਭ ਆਰੰਭ ਕੀਤਾ। ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰੁਬੰਧਕ ਡਾ. ਰਾਜੇਸ਼ ਕੁਮਾਰ ਨੇ ਨਵੇਂ ਸੈਸ਼ਨ ਦੀ ਸ਼ੁਰੂਆਤ ‘ਤੇ ਸਾਰਿਆਂ ਨੂੰ ਵਧਾਈ ਅਤੇ ਆਸ਼ੀਰਵਾਦ …
Read More »ਗੁਰੂਕੁਲ ਕਾਲਜ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ
ਬਠਿੰਡਾ, 24 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁਰੂਕੁਲ ਕਾਲਜ ਬਠਿੰਡਾ (ਸੰਬੰਧਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ) ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਵਿੱਚ ਵਿਸ਼ੇਸ਼ ਮਹਿਮਾਨ ਸੰਤ ਸਰੂਪਾ ਨੰਦ ਜੀ, ਮੁੱਖ ਮਹਿਮਾਨ ਡਾ. ਸਤਨਾਮ ਸਿੰਘ (ਪ੍ਰੋ:ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਟਰ ਬਠਿੰਡਾ), ਕਾਲਜ ਦੇ ਮੈਨੇਜਿੰਗ ਡਾਇਰੈਕਟਰ ਭੂਸ਼ਣ ਕੁਮਾਰ ਗੋਇਲ ਪਹੁੰਚੇ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਮੈਬਰ …
Read More »ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ
ਬਠਿੰਡਾ, 24 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ, ਬਠਿੰਡਾ ਵੱਲੋਂ ਵਾਇਸ ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਵਿਦਿਆਰਥੀਆਂ ਦਾ ਵਿਦਿਅਕ ਟੂਰ ਲਿਜਾਇਆ ਗਿਆ। ਇਸ ਟੂਰ ਦੇ ਦੌਰਾਨ ਵਿਦਿਆਰਥੀਆਂ ਨੂੰ ਰਾਜਸਥਾਨ ਦੀਆਂ ਵੱਖ-ਵੱਖ ਇਤਿਹਾਸਕ ਸਥਾਨਾਂ ਦੀ ਯਾਤਰਾ ਕਰਵਾਈ ਗਈ। ਇਸ ਟੂਰ ਦੀ ਸ਼ੁਰੂਆਤ ਰਾਜਸਥਾਨ ਦੇ ਮਸ਼ਹੂਰ …
Read More »
Punjab Post Daily Online Newspaper & Print Media