ਹੁਸ਼ਿਆਰਪੁਰ, 12 ਮਾਰਚ (ਸਤਵਿੰਦਰ ਸਿੰਘ) – ਗਲੋਕੋਮਾ ਜਾਗਰੂਕਤਾ ਹਫਤੇ ਦੌਰਾਨ ਲਗਾਏ ਜਾ ਰਹੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰਾਂ ਅਤੇ ਸਕਰੀਨਿੰਗ ਕੈਂਪਾਂ ਦਾ ਜਿਲੇ ‘ਚ 9 ਤੋਂ 13 ਮਾਰਚ ਤੱਕ ਆਯੋਜਨ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਸੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਗਾਏ ਜਾ ਰਹੇ, ਇਨ੍ਹਾਂ ਜਾਗਰੂਕਤਾ ਕੈਂਪਾ ਦੀ ਲੜੀ ਤਹਿਤ ਜਿਲ੍ਹਾ ਜੇਲ ਹੁਸ਼ਿਆਰੁਪਰ …
Read More »ਪੰਜਾਬੀ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਅਸਲਾਮਾਬਾਦ ਵਿਖੇ ਵਿਸ਼ੇਸ਼ ਸਿਹਤ ਕੈਂਪ
ਹੁਸ਼ਿਆਰਪੁਰ, 12 ਮਾਰਚ (ਸਤਵਿੰਦਰ ਸਿੰਘ) – ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਸਿਵਲ ਸਰਜਨ ਡਾ. ਸੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਰਬਨ ਪ੍ਰਾਈਮਰੀ ਹੈਲਥ ਸੈਂਟਰ ਅਸਲਾਮਾਬਾਦ ਵਿਖੇ ਮੈਡੀਕਲ ਅਫਸਰ ਡਾ. ਰੇਨੂੰ ਭਾਟੀਆ ਦੀ ਅਗਵਾਈ ਹੇਠ ਮਹਿਲਾਵਾਂ ਅਤੇ ਬੱਚਿਆਂ ਦੀ ਸਰੀਰਕ ਜਾਂਚ ਲਈ ਇੱਕ ਵਿਸ਼ੇਸ਼ ਸਿਹਤ ਕੈਂਪ ਦਾ ਆਯੋਜਨ ਕੀਤਾ ਗਿਆ। ਵਿਸ਼ਵ ਮਹਿਲਾ ਦਿਵਸ ਨੂੰ ਸਮਰਪਿਤ ਲਗਾਏ ਗਏ ਇਸ ਕੈਂਪ ਦੌਰਾਨ …
Read More »ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 12 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2014 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੀ.ਐਸ.ਸੀ. (ਫੈਸ਼ਨ ਡਿਜ਼ਾਇਨਿੰਗ) ਸਮੈਸਟਰ ਪਹਿਲਾ ਅਤੇ ਪੀ.ਜੀ.ਡੀ ਇਨ ਕੰਪਿਊਟਰ ਐਪਲੀਕੇਸ਼ਨਜ਼ (ਟੀਚਰਜ਼ ਐਜੂਕੇਸ਼ਨ) ਸਮੈਸਟਰ ਪਹਿਲਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਜਸ਼ਨ-2015’ ਸ਼ੁਰੂ
ਅੰਮ੍ਰਿਤਸਰ, 12 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲੇ ‘ਜਸ਼ਨ-2015’ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋ ਗਏ। ਜਸ਼ਨ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ-ਕਲਾਕਾਰ ਭਾਗ ਲੈ ਰਹੇ ਹਨ। ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ। ਡਾ. ਬਰਨ੍ਹਾਡ ਬਲੂਮਿਸ਼, ਪ੍ਰੋਫੈਸਰ ਤੇ ਚੇਅਰ ਆਫ ਮੈਕਰੋਮੋਲੀਕੁਲਰ …
Read More »ਪੁਲਸ ਪਬਲਿਕ ਸਾਂਝ ਵਧਾਉਣ ਲਈ ਸਥਾਪਿਤ ਕੀਤੇ ਗਏ ਸਾਂਝ ਕੇਂਦਰ – ਖੇੜਾ
ਫਾਜ਼ਿਲਕਾ, 12 ਮਾਰਚ (ਵਨੀਤ ਅਰੋੜਾ) – ਜਿਲ੍ਹਾ ਪੁਲਸ ਮੁੱਖੀ ਸਵਪਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜਿਲ੍ਹਾ ਕਮਿਊਨਿਟੀ ਪੁਲਸ ਅਫਸਰ ਰਵੀ ਖੇੜਾ ਨੇ ਜਿਲ੍ਹਾ ਕਮਿਊਨਿਟੀ ਦਫਤਰ ਵਿਖੇ ਸਾਂਝ ਕੇਂਦਰਾਂ ਦੇ ਸਟਾਫ ਅਤੇ ਮੈਂਬਰਾ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ। ਜਿਸ ਵਿਚ ਉਨ੍ਹਾਂ ਨੇ ਮੈਂਬਰਾਂ ਨਾਲ ਪੁਲਸ ਤੇ ਪਬਲਿਕ ਵਿਚ ਸਾਂਝ ਵਧਾਉਣ ਤੇ ਵਿਚਾਰ ਕੀਤਾ। ਪਬਲਿਕ ਨਾਲ ਕੀਤੀ ਚਰਚਾ ਵਿਚ ਉਨ੍ਹਾਂ ਕਿਹਾ …
Read More »ਫਾਜ਼ਿਲਕਾ ਜ਼ਿਲ੍ਹੇ ਦੇ ਕੁੱਲ 362 ਪਿੰਡਾਂ ਵਿੱਚੋਂ 359 ਪਿੰਡਾਂ ਦਾ ਜ਼ਮੀਨੀ ਰਿਕਾਰਡ ਆਨ-ਲਾਈਨ ਹੋਇਆ
ਫਾਜ਼ਿਲਕਾ, 12 ਮਾਰਚ ( ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਹੋਰ ਜਮੀਨ ਮਾਲਕਾਂ ਨੂੰ ਆਪਣੇ ਜ਼ਮੀਨੀ ਰਿਕਾਰਡ ਦੀਆਂ ਫਰਦਾਂ ਆਦਿ ਲੈਣ ਲਈ ਜ਼ਿਲ੍ਹਾ ਪੱਧਰ, ਸਬ ਡਵੀਜ਼ਨ ਅਤੇ ਸਬ ਤਹਿਸੀਲ ਪੱਧਰ ਤੇ ਖੋਲ੍ਹੇ ਗਏ ਫਰਦ ਕੇਂਦਰ ਜਮੀਨ ਮਾਲਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ । ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ: ਚਰਨਦੇਵ ਸਿੰਘ ਮਾਨ ਨੇ ਦੱਸਿਆ …
Read More »ਵੋਟਰ ਕਾਰਡ ਨੂੰ ਅਧਾਰ ਕਾਰਡ ਨੰਬਰ ਨਾਲ ਲਿੰਕ ਕਰਨ ਲਈ ਸਿਆਸੀ ਪਾਰਟੀਆਂ ਨਾਲ ਮੀਟਿੰਗ
ਫਾਜ਼ਿਲਕਾ, 12 ਮਾਰਚ ( ਵਨੀਤ ਅਰੋੜਾ) – ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ. ਚਰਨਦੇਵ ਸਿੰਘ ਮਾਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਕਾਰਡ ਨੂੰ ਅਧਾਰ ਕਾਰਡ ਨੰ. ਨਾਲ ਲਿੰਕ ਕਰਨ ਸਬੰਧੀ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ । ਇਸ ਤੋਂ ਇਲਾਵਾ ਵੋਟਰ ਸੂਚੀ ਵਿਚ 1 ਤੋਂ ਵੱਧ ਵਾਰ ਨਾਂ ਦਰਜ ਹੋਣ, ਵੋਟਰ ਸੂਚੀ ਦੀਆਂ …
Read More »ਸੂਬਾ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ-ਜੋਸ਼ੀ
ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਬਣਾਇਆ ਜਾ ਰਿਹਾ ਹੈ ਦੁਨੀਆਂ ਦਾ ਸਭ ਤੋਂ ਖੂਬਸੂਰਤ ਸ਼ਹਿਰ ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਸੂਬੇ ਅੰਦਰ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਸਰਕਾਰ ਵਿਸ਼ੇਸ ਉਪਰਾਲੇ ਕਰ ਰਹੀ ਹੈ। ਇਹ ਪ੍ਰਗਟਾਵਾ ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਨੇ ਅੱਜ ਸਥਾਨਕ ਪੁਲਿਸ ਲਾਈਨ ਵਿਖੇ …
Read More »ਅੰਮ੍ਰਿਤਸਰ ਵਿਖੇ ਬਣ ਰਿਹਾ ਹੈ ਦੋ ਮੰਜ਼ਿਲੀ ਰਿਹੈਬਲੀਟੇਸ਼ਨ ਸੈਂਟਰ- ਡੀ.ਸੀ ਰਵੀ ਭਗਤ
ਸੂਬਾ ਸਰਕਾਰ ਨਸ਼ਿਆਂ ਦੇ ਜਾਲ ‘ਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਕਰ ਰਹੀ ਭਰਪੂਰ ਯਤਨ ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਜਿਥੇ ਨਸ਼ਿਆਂ ਵਿਰੁੱਧ ਤਗੜੀ ਲੜਾਈ ਰਹੀ ਹੈ ਉਸ ਦੇ ਨਾਲ-ਨਾਲ ਨਸਿਆਂ ਦੀ ਜਕੜ ਵਿਚ ਆਏ ਲੋਕਾਂ ਦੇ ਪੁਨਰਵਾਸ ਲਈ ਵੱਡੇ ਹੰਭਲੇ ਮਾਰ ਰਹੀ ਹੈ। ਸਰਕਾਰ ਵਲੋਂ ਰਾਜ ਭਰ ਅੰਦਰ ਸਥਾਪਿਤ ਕੀਤੇ ਜਾ ਰਹੇ ਰਿਹੈਬਲੀਟੇਸ਼ਨ ਸੈਂਟਰ (ਮੁੜ …
Read More »ਚੀਨ 200 ਬਿਲੀਅਨ ਡਾਲਰ ਦਾ ਕਰੇਗਾ ਨਿਵੇਸ਼ – ਚੀਨੀ ਰਾਜਦੂਤ
ਨਿਵੇਸ਼ਕਾਂ ਲਈ ਬਿਹਤਰ ਤੇ ਲਾਭਕਾਰੀ ਰਾਜ ਹੈ ਪੰਜਾਬ-ਤਿਵਾੜੀ ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਭਾਰਤ ਵਿਚ ਚੀਨ ਦੇ ਰਾਜਦੂਤ ਸ੍ਰੀ ਲੀ ਯੂਚੇਂਗ ਕਰੀਬ 20 ਵੱਖ ਵੱਖ ਕੰਪਨੀਆਂ ਦੇ ਵਫਦ ਨਾਲ ਅੱਜ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚੇ ਤੇ ਪੰਜਾਬ ਵਿਚ ਨਿਵੇਸ਼ ਕਰਨ ਸਬੰਧੀ ਰਾਜ ਸਰਕਾਰ ਦੇ ਉੱਚ ਅਧਿਕਾਰੀਆਂ, ਵੱਖ-ਵੱਖ ਕੰਪਨੀਆਂ, ਉਦਯੋਗਪਤੀਆਂ ਤੇ ਪ੍ਰਤੀਨਿਧੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਸਥਾਨਕ ਇਕ ਹੋਟਲ ਵਿਖੇ ਚੀਨ …
Read More »
Punjab Post Daily Online Newspaper & Print Media