Friday, September 11, 2026

ਪੰਜਾਬੀ

ਗਰਾਮ ਪੰਚਾਇਤ ਵਾਟਰ ਸੈਨੀਟੇਸ਼ਨ ਕਮੇਟੀਆਂ ਤੇ ਪੰਚਾਇਤਾਂ ਬਿਜਲੀ ਦੇ ਬਿਲ ਸਮੇਂ ਸਿਰ ਅਦਾ ਕਰਨ- ਡੀ. ਸੀ

ਹੁਸ਼ਿਆਰਪੁਰ, 10 ਮਾਰਚ (ਸਤਵਿੰਦਰ ਸਿੰਘ) – ਜਲ ਸਪਲਾਈ ਵਿਭਾਗ ਦੀਆਂ ਜੀ.ਪੀ.ਡਬਲਯੂ.ਐਸ.ਸੀ. ਅਤੇ ਜੀ.ਪੀ. ਵੱਲੋਂ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਵਾਟਰ ਸਪਲਾਈ ਸਕੀਮਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕੰਢੀ ਏਰੀਏ ਵਿੱਚ ਪੈਂਦੇ ਪਿੰਡਾਂ …

Read More »

ਪੁਰਹੀਰਾਂ ਵਿਖੇ ਮਹਿਲਾ ਦਿਵਸ ‘ਤੇ ਵਿਸ਼ੇਸ਼ ਸਿਹਤ ਕੈਂਪ ਦਾ ਆਯੋਜਨ

ਹੁਸ਼ਿਆਰਪੁਰ, 10 ਮਾਰਚ (ਸਤਵਿੰਦਰ ਸਿੰਘ) – ਸਿਵਲ ਸਰਜਨ ਹੁਸ਼ਿਆਰਪੁਰ ਡਾ.ਸੁਰਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਵਲ ਡਿਸਪੈਂਸਰੀ ਪੁਰਹੀਰਾਂ ਵਿਖੇ ਮੈਡੀਕਲ ਅਫਸਰ ਡਾ. ਸ਼ਾਲਿਨੀ ਅਤੇ ਡਾ.ਰੇਨੂੰ ਭਾਟੀਆ ਦੀ ਅਗਵਾਈ ਅਧੀਨ ਮਹਿਲਾਵਾਂ ਅਤੇ ਬੱਚਿਆਂ ਲਈ ਵਿਸ਼ੇਸ਼ ਸਿਹਤ ਕੈਂਪ ਦਾ ਆਯੋਜਨ ਕੀਤਾ ਗਿਆ। ਸਿਹਤ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਅਧੀਨ ਚਲਾਈ ਜਾ ਰਹੀ ਤਿੰਨ ਰੋਜ਼ਾ ਮੁਹਿੰਮ ਦੌਰਾਨ ਮਹਿਲਾਵਾਂ ਲਈ ਲਗਾਏ ਜਾ ਰਹੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 10 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2014 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ. ਕੈਮਿਸਟਰੀ ਸਮੈਸਟਰ ਪਹਿਲਾ, ਐਮ.ਐਸ.ਸੀ. ਬਾਇਓਟੈਕਨਾਲੋਜੀ ਸਮੈਸਟਰ ਪਹਿਲਾ, ਐਮ.ਐਸ. (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਤੀਜਾ, ਐਮ.ਐਸ.ਸੀ. ਬੌਟਨੀ ਸਮੈਸਟਰ ਪਹਿਲਾ, ਐਮ.ਐਸ.ਸੀ. ਜ਼ੂਆਲੋਜੀ ਸਮੈਸਟਰ ਪਹਿਲਾ ਤੇ ਤੀਜਾ ਅਤੇ ਬੀ.ਸੀ.ਏ. ਸਮੈਸਟਰ ਪਹਿਲਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਪਹਿਲੀ ਕਨਵੋਕੇਸ਼ਨ ਆਯੋਜਿਤ

ਲਗਪਗ 300 ਵਿਦਿਆਰਥੀਆ ਨੂੰ ਡਿਗਰੀਆਂ ਪ੍ਰਦਾਨ ਕੀਤੀਆ ਅੰਮ੍ਰਿਤਸਰ, 10 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਪਹਿਲੀ ਕਨਵੋਕੇਸ਼ਨ ਕਾਰਵਾਈ ਗਈ, ਜਿਸ ਵਿਚ ਤਕਰੀਬਨ 300 ਵਿਦਿਆਰਥੀਆਂ ਨੇ ਆਪਣੀਆਂ ਡਿਗਰੀਆਂ ਪ੍ਰਾਪਤ ਕੀਤੀਆਂ।ਇਸ ਕਨਵੋਕੇਸ਼ਨ ਦੇ ਮੁਖ ਮਹਿਮਾਨ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਜਿਨ੍ਹਾਂ ਨੇ ਕਾਲਜ ਦੇ ਡਿਵੇਲਪਮੈਂਟ ਵਿਚ ਸਭ ਤੋਂ ਵੱਧ ਯੋਗਦਾਨ ਪਾਇਆ ਹੈ, ਉਹਨਾਂ ਨੇ ਵੱਖ-2 ਕਲਾਸਾ ਦੇ …

Read More »

ਅਧਿਆਪਕ ਸੰਦੀਪ ਨਾਰੰਗ ਦੀ ਬਹਾਦਰੀ ਬਦਲੇ ਪੰਜਾਬ ਸਰਕਾਰ ਨੈਸ਼ਨਲ ਅਵਾਰਡ ਦਿਵਾਉਣ ਦਾ ਉਪਰਾਲਾ ਕਰੇ- ਜਿਆਨੀ

ਬਹਾਦਰ ਅਧਿਆਪਕ ਵੱਲੋਂ ਕੀਤੇ ਕੰਮ ‘ਤੇ ਸਾਰੇ ਪੰਜਾਬ ਨੂੰ ਮਾਣ ਹੋਣਾ ਚਾਹੀਦਾ ਹੈ- ਸੁਨੀਲ ਜਾਖੜ ਫਾਜਿਲਕਾ, 10 ਮਾਰਚ (ਵਿਨੀਤ ਅਰੋੜਾ) – ਬਹਾਦਰ ਅਧਿਆਪਕ ਸੰਦੀਪ ਨਾਰੰਗ ਵੱਲੋਂ ਕੀਤਾ ਗਿਆ ਕੰਮ ਇਕ ਬੇਹੱਦ ਸ਼ਲਾਘਾਯੋਗ ਕੰਮ ਹੈ, ਜਿਸ ਤੇ ਇਕੱਲੇ ਫਾਜ਼ਿਲਕਾ ਨੂੰ ਹੀ ਨਹੀਂ ਸਗੋਂ ਸਾਰੇ ਪੰਜਾਬ ਨੂੰ ਮਾਣ ਹੋਣਾ ਚਾਹੀਦਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ …

Read More »

ਬੁੱਟਰ ਖੁਰਦ ਵਿਖੇ ਬੇਟੀ ਬਚਾਓ ਮੁਹਿੰਮ ਸਬੰਧੀ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀ ਅੰਮ੍ਰਿਤਸਰ ਇਕਾਈ ਵਲੋਂ ਜਿਲ੍ਹਾ ਅੰਮ੍ਰਿਤਸਰ ਵਿਖੇ ਬੇਟੀ ਬਚਾਓ ਬੇਟੀ ਪੜਾਓ ਬਾਰੇ ਵਿਸ਼ੇਸ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਦੇ ਹਿੱਸੇ ਵਜੋ ਕੱਲ ਮਿਤੀ 11-3-2015 ਨੂੰ ਰਈਆ ਬਲਾਕ ਦੇ ਪਿੰਡ ਬੁੱਟਰ ਖੁਰਦ ਵਿਖੇ ਇੱਕ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਖੇਤਰੀ ਪ੍ਰਚਾਰ …

Read More »

ਅੰਮ੍ਰਿਤਸਰ ਵਿਖੇ ਨਵੰਬਰ ਤੱਕ ਸ਼ੁਰੂ ਹੋਵੇਗੀ ਬੀ.ਆਰ.ਟੀ.ਐਸ.

491 ਕਰੋੜ ਦੀ ਆਵੇਗੀ ਲਾਗਤ – 31 ਕਿਲੋ ਮੀਟਰ ਲੰਬਾ ਹੋਵੇਗਾ ਰੂਟ ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਖੇ ਤੁਰਕੀ ਬੱਸ ਰੈਪਿਡ ਟਰਾਂਸਿਟ ਸਿਸਟਮ ਨਵੰਬਰ 2015 ਤੱਕ ਸ਼ੁਰੂ ਹੋ ਜਾਵੇਗਾ, ਜਿਸ ਨਾਲ ਨਾ ਸਿਰਫ ਸ਼ਹਿਰ ਵਿਚ ਆਵਾਜਾਈ ਸੁਚਾਰੂ ਤਰੀਕੇ ਨਾਲ ਚੱਲ ਸਕੇਗੀ ਉੱਥੇ ਹੀ ਅੰਮ੍ਰਿਤਸਰ ਨੂੰ ਵਿਸ਼ਵ ਦੇ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਨੂੰ ਵੱਡਾ ਹੁਲਾਰਾ ਮਿਲੇਗਾ। ਇਕ …

Read More »

ਸਬਸਿਡਰੀ ਸੈਂਟਰ, ਸਿਵਲ ਹਸਪਤਾਲ ਗੁਰਦਾਸਪੁਰ ਦਾ ਸੇਵਾਦਾਰ ਰਿਸ਼ਵਤ ਲੈਂਦਾ ਕਾਬੂ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਵਿਜੀਲੈਸ ਬਿਉਰੋ, ਗੁਰਦਾਸਪੁਰ ਨੇ ਸਬਸਿਡਰੀ ਸੈਂਟਰ, ਸਿਵਲ ਹਸਪਤਾਲ ਗੁਰਦਾਸਪੁਰ ਦਾ ਸੇਵਾਦਾਰ ਹਰਵੰਤ ਸਿੰਘ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ।ਮਨਜੀਤ ਸਿੰਘ ਪੁੱਤਰ ਬਲਜਿੰਦਰ ਸਿੰਘ ਪਿੰਡ ਫੱਤੇਵਾਲੀ ਡਾਕਖਾਨਾ ਸਮਰਾਏ ਤਹਿਸੀਲ ਬਟਾਲਾ ਜਿਲ੍ਹਾ ਗੁਰਦਾਸਪੁਰ ਨੇ ਜਨਮ ਸਰਟੀਫਿਕੇਟ ਲੈਣ ਲਈ ਸਾਲ 2014 ਵਿੱਚ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਰਖਾਸਤ ਕੀਤੀ।ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਮਨਜੀਤ ਸਿੰਘ, ਸੇਵਾਦਾਰ ਹਰਵੰਤ …

Read More »

ਡਾਕ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ

ਬਠਿੰਡਾ 10 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਪੇਂਡੂ ਡਾਕ ਕਰਮਚਾਰੀਆਂ ਨੇ ਸੈਂਟਰਲ ਕਮੇਟੀ ਦੇ ਸੱਦੇ ਦੇ ਕੇਂਦਰ ਸਰਕਾਰ ਖਿਲਾਫ਼ ਨਾਰੇਬਾਜ਼ੀ ਕਰਦਿਆਂ ਹੋਇਆ ਮੁੱਖ ਡਾਕ ਘਰ ਬਠਿੰਡਾ ਵਿਖੇ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਮੰਗਲਵਾਰ ਨੂੰ ਪਹਿਲੇ ਦਿਨ ਧਰਨਾ ਦਿੱਤਾ।ਯੂਨੀਅਨ ਦੀ ਡਿਵੀਜਨ ਸੈਕਟਰੀ ਬਲਵਿੰਦਰ ਕੌਰ ਖਾਰਾ ਨੇ ਦੱਸਿਆ ਕਿ ਫਰਵਰੀ 2014 ਨੂੰ ਸਰਕਾਰ ਨੇ …

Read More »

ਭੂਮੀ ਗ੍ਰਹਿਣ ਬਿੱਲ ਵਿਰੁੱਧ ਜ਼ਿਲ੍ਹਾ ਪੱਧਰੇ ਚਾਰ ਰੋਜ਼ਾ ਕਿਸਾਨ ਧਰਨਾ ਸ਼ੁਰੂ

ਮੋਦੀ ਸਰਕਾਰ ਦੇ ਪੁੱਤਲੇ ਫੂਕੇ ਜਾਣਗੇ – ਕਿਸਾਨ ਆਗੂ ਬਠਿੰਡਾ, 10 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ) – ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਭੂਮੀ ਗ੍ਰਹਿਣ ਬਿੱਲ ਨੂੰ ਰੱਦ ਕਰਨ ਤੇ ਹੋਰ ਭਖਦੇ ਕਿਸਾਨ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਥਾਂ ਥਾਂ ਡੀ.ਸੀ ਦਫ਼ਤਰਾਂ ਅੱਗੇ ਲਗਾਤਾਰ ਲਾਏ ਜਾਣ 4 ਰੋਜ਼ਾਂ ਧਰਨਿਆਂ ਦੀਆਂ ਤਿਆਰੀਆਂ ਪੰਜਾਬ ਭਰ …

Read More »