ਪੁਲਿਸ ਰੋਕਾਂ ਦੇ ਬਾਵਜੂਦ ਇਨਸਾਫ ਮੰਗਦੇ ਸਿੱਖਾਂ ਨੇ ਕੱਢਿਆ ”ਵੰਗਾਰ ਮਾਰਚ” ਬਾਬਾ ਹਰਦੀਪ ਸਿੰਘ ਮਹਿਰਾਜ, ਬਾਬਾ ਚਮਕੌਰ ਸਿੰਘ ਸਮੇਤ ਅੱਧਾ ਦਰਜਨ ਸਿੱਖ ਆਗੂ ਗ੍ਰਿਫਤਾਰ ਬਠਿੰਡਾ 10 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਜੇਲ੍ਹਾਂ ਵਿੱਚ ਬੰਦ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਬਾਪੂ ਸੂਰਤ ਸਿੰਘ ਖਾਲਸਾ ਤੇ ਕੀਤੇ ਜਾ ਰਹੇ ਸਰਕਾਰੀ ਤਸ਼ੱਦਦ ਖਿਲਾਫ ਸਿੱਖ ਧਾਰਮਿਕ ਜਥੇਬੰਦੀਆਂ …
Read More »ਪੰਜਾਬੀ
ਸੁਖਜਿੰਦਰਾ ਕਾਲਜ ਵਿਖੇ ਸਕੂਲ ਕੈਰੀਅਰ ਅਧਿਆਪਕਾਂ ਦੀ ਇੱਕ ਦਿਨਾ ਕਾਨਫਰੰਸ ਅੱਜ
ਗਾਈਡੈਂਸ ਅਧਿਆਪਕਾਂ ਨਾਲ ਮਾਰਕੀਟਿੰਗ ਦੇ ਸਬੰਧ ਵਿਚ ਹੋਵੇਗੀ ਚਰਚਾ ਬਟਾਲਾ, 10 ਮਾਰਚ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਿਚ ਵਿਦਿਆਰਥੀਆਂ ਦੇ ਮਨਾ ਵਿਚ ਆਈ ਖੜੋਤ ਨੂੰ ਦੂਰ ਕਰਨ ਤੇ ਵਿਦਿਆਰਥੀਆਂ ਜੀਵਨ ਵਿਚ ਚੁਣੌਤੀਆਂ ਤੇ ਰੁਜਗਾਰ ਸਬੰਧੀ ਇੱਕ ਦਿਨਾ ਕਾਨਫਰੰਸ ਸੁਖਜਿੰਦਰਾ ਇੰਜੀਆਰਿੰਗ ਐਂਡ ਟੈਕਨਾਲੌਜੀ ਕਾਲਜ ਹਯਾਤ ਨਗਰ (ਗੁਰਦਾਸਪੁਰ) ਵਿਖੇ ਜਿਲ੍ਹੇ ਭਰ ਦੇ ਗਾਈਡੈਸ ਅਧਿਆਪਕਾਂ ਦੀ ਕਾਨਫਰੰਸ ਕੀਤੀ ਜਾ ਰਹੀ ਹੈ।ਜਿਕਰਯੋਗ ਹੈ ਕਿ …
Read More »ਪੁਲਿਸ ਜ਼ਿਲ੍ਹਾ ਬਟਾਲਾ ਦੇ ਸਾਂਝ ਕੇਂਦਰਾਂ ਨੇ 98254 ਲੋਕਾਂ ਨੂੰ ਦਿੱਤੀਆਂ ਨਿਰਧਾਰਤ ਸਮੇਂ ‘ਚ ਸੇਵਾਵਾਂ
ਸਾਂਝ ਕੇਂਦਰਾਂ ਦਾ ਮਕਸਦ ਲੋਕਾਂ ਤੇ ਪੁਲਿਸ ਦਰਮਿਆਨ ਸਾਂਝ ਨੂੰ ਮਜਬੂਤ ਕਰਨਾ – ਐਸ.ਐਸ.ਪੀ ਇੰਦਰਬੀਰ ਸਿੰਘ ਬਟਾਲਾ, 10 ਮਾਰਚ (ਨਰਿੰਦਰ ਬਰਨਾਲ) – ਪੁਲਿਸ ਜ਼ਿਲ੍ਹਾ ਬਟਾਲਾ ‘ਚ ਚੱਲ ਰਹੇ ਵੱਖ-ਵੱਖ ਸਾਂਝ ਕੇਂਦਰ ਜਿਥੇ ਲੋਕਾਂ ਨੂੰ ਪੁਲਿਸ ਵਿਭਾਗ ਨਾਲ ਸਬੰਧਤ 27 ਸੇਵਾਵਾਂ ਬਿਨਾਂ ਕਿਸੇ ਪਰੇਸ਼ਾਨੀ ਦੇ ਸਮੇਂ ਸਿਰ ਦੇ ਰਹੇ ਹਨ ਉਥੇ ਇਹ ਸਾਂਝ ਕੇਂਦਰ ਪੁਲਿਸ ਅਤੇ ਲੋਕਾਂ ‘ਚ ਸਾਂਝ ਨੂੰ ਮਜਬੂਤ …
Read More »ਲੱਖਾਂ ਸ਼ਰਧਾਲੂਆਂ ਤੇ ਸੈਲਾਨੀਆਂ ਨੇ ਕੀਤੇ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਦੇ ਦਰਸ਼ਨ
ਬਟਾਲਾ, 10 ਮਾਰਚ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਕਾਹਨੂੰਵਾਨ ਛੰਭ ਵਿਖੇ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਬਣਾਈ ਸ਼ਹੀਦੀ ਸਮਾਰਕ ਸਿੱਖ ਇਤਿਹਾਸ਼ ਦੇ ਬਹਾਦਰੀ ਤੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਨ ਦੇ ਨਾਲ ਨਵੀਂ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣੀ ਹੋਈ ਹੈ। ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਦਾ ਉਦਘਾਟਨ ਦਸੰਬਰ 2011 …
Read More »ਪੁਲਿਸ ਵਲੋਂ 3 ਕਿਲੋ ਹੈਰੋਇਨ ਤੇ ਪਸਤੌਲ ਸਮੇਤ ਇੱਕ ਕਾਬੂ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਨੇ ਅੱਜ 3 ਕਿਲੋ ਹੈਰੋਇਨ ਅਤੇ ਲੋਡਿਡ ਪਸਤੌਲ ਇੱਕ ਵਿਅੱਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਇੱਕ ਪ੍ਰੈਸ ਕਾਨਫਰੰਸ ਦੌਰਾਨ ਸ. ਜਤਿੰਦਰ ਸਿੰਘ ਔਲਖ ਕਮਿਸ਼ਨਰ ਪੁਲਿਸ ਨੇ ਪੱਤਰਾਕਾਰਾਂ ਨੂੰ ਸੰਬੋਧਂ ਕਰਦਿਆਂ ਦੱਸਿਆ ਕਿ ਨਸ਼ਿਆਂ ਖਿਲਾਫ ਛੇੜੀ ਗਈ ਮੁਹਿੰਮ ਦੌਰਾਨ ਇਕ ਮਹੱਤਵਪੂਰਨ ਸੂਚਨਾ ਮਿਲਣ ‘ਤੇ ਉਨਾਂ ਵੱਲੋ ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਸ਼ਹਿਰ-1, …
Read More »ਰਾਜਨਪ੍ਰੀਤ ਸੰਧੂ ਨੂੰ ਜਨਮ ਦਿਨ ਮੁਬਾਰਕ
ਪਿਤਾ ਹਰਜਿੰਦਰ ਸਿੰਘ ਮਾਤਾ ਖੁਸ਼ਮੀਤ ਸੰਧੂ ਵਾਸੀ ਪਿੰਡ ਰੁਪਾਣਾ ਜਿਲ੍ਹਾ ਮੁਕਤਸਰ ਸਾਹਿਬ ਨੂੰ ਉਨਾਂ ਦੇ ਹੋਣਹਾਰ ਸਪੁੱਤਰ ਰਾਜਨਪ੍ਰੀਤ ਸੰਧੂ ਦੇ ਜਨਮ ਦਿਨ ਦੀਆਂ ਢੇਰ ਸਾਰੀਆਂ ਮੁਬਾਰਕਾਂ ।
Read More »ਜਥੇ: ਅਵਤਾਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ‘ਸ਼੍ਰੋਮਣੀ ਸੇਵਕ’ ਦਾ ਸਨਮਾਨ
ਅੰਮ੍ਰਿਤਸਰ, 9 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ: ਅਵਤਾਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ‘ਸ਼੍ਰੋਮਣੀ ਸੇਵਕ’ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਜਾਵੇਗਾ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਹੈ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ …
Read More »ਲੁਟੇਰਿਆਂ ਦੀ ਗੋਲੀ ਦਾ ਸ਼ਿਕਾਰ ਹੋਏ ਅਧਿਆਪਕ ਸੰਦੀਪ ਕੁਮਾਰ ਨੇ ਤੋੜਿਆ ਦਮ-ਵਪਾਰ ਮੰਡਲ ਵਲੋਂ ਅੱਜ ਬਾਜ਼ਾਰ ਬੰਦ
ਫਾਜ਼ਿਲਕਾ, 9 ਮਾਰਚ (ਵਨੀਤ ਅਰੋੜਾ) – ਲੁਟੇਰਿਆਂ ਹੱਥੋਂ ਵਪਾਰੀ ਨੂੰ ਬਚਾਉਂਦਿਆਂ ਜ਼ਖ਼ਮੀ ਹੋਏ ਅਧਿਆਪਕ ਸੰਦੀਪ ਕੁਮਾਰ ਨੇ ਜ਼ਿੰਦਗੀ ਮੌਤ ਦੀ ਲੜਾਈ ਲੜਦਿਆਂ ਅੱਜ ਆਖ਼ਿਰ ਦਮ-ਤੋੜ ਹੀ ਦਿੱਤਾ।15 ਫਰਵਰੀ ਰਾਤ ਨੂੰ ਦੇਸੀ ਦਵਾਈਆਂ ਦੇ ਇੱਕ ਵਪਾਰੀ ਨੂੰ ਲੁਟੇਰਿਆਂ ਹੱਥੋਂ ਬਚਾਉਂਦਿਆਂ ਅਧਿਆਪਕ ਸੰਦੀਪ ਕੁਮਾਰ ਲੁਟੇਰਿਆਂ ਦੀ ਗੋਲੀ ਨਾਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਲੁਧਿਆਣਾ ਵਿਖੇ ਇਲਾਜ ਲਈ ਭਰਤੀ …
Read More »ਹੈਰੀਟੇਜ ਸਿਟੀ ਲਈ ਆਏ 69 ਕਰੋੜ ਹਰਿਮੰਦਰ ਸਾਹਿਬ ਦੀ ਸੁੰਦਰਤਾ ਲਈ ਖਰਚੇ ਜਾਣ – ਕੌਂਸਲਰ ਟੀਟੂ
ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਕੇਂਦਰ ਸਰਕਾਰ ਵਲੋਂ ਬੀਤੇ ਦਿਨੀ ਪਵਿਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਲਈ ਜਾਰੀ ਹੋਈ 69 ਕਰੋੜ ਦੀ ਗ੍ਰਾਂਟ ਨੂੰ ਤਰਤੀਬ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਤੇ ਆਸ-ਪਾਸ ਦੇ ਇਲਾਕੇ ਦੀ ਸੁੰਦਰਤਾ ਵਧਾਉਂਣ ਲਈ ਖ਼ਰਚਿਆ ਜਾਵੇ ਤਾਂ ਜੋ ਇਹ ਹੈਰੀਟੇਸ ਸਿਟੀ ਨੂੰ ਮਿਲੀ ਇਸ ਰਕਮ ਦੀ ਸਹੀ ਵਰਤੋਂ ਹੋ ਸਕੇ, ਇਹ ਵਿਚਾਰ ਹੋਲੀ ਸਿਟੀ ਟਰੱਸਟ ਦੇ ਪ੍ਰਧਾਨ ਕੌਂਸਲਰ …
Read More »ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ. ਕਰਤਾਰ ਸਿੰਘ ਟੱਕਰ ਦੀ ਤਸਵੀਰ ਲਗਾਈ
ਅੰਮ੍ਰਿਤਸਰ, 9 ਮਾਰਚ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਕਰਤਾਰ ਸਿੰਘ ਟੱਕਰ ਸਾਬਕਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਗਈ।ਜਿਸ ਤੋਂ ਪੜਦਾ ਹਟਾਉਣ ਦੀ ਰਸਮ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈਡ ਗ੍ਰੰਥੀ …
Read More »
Punjab Post Daily Online Newspaper & Print Media