Friday, September 11, 2026

ਪੰਜਾਬੀ

ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਅੋਰਤ ਸਮਾਜ ਦਾ ਇਕ ਮਹੱਤਵਪੂਰਨ ਅੰਗ ਹਨ ਅਤੇ ਇਸ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਵਿਸ਼ੇ ਤੇ ਅਧਾਰਿਤ ਸਿਵਲ ਸਰਜਨ ਡਾ, ਰਾਜੀਵ ਭੱਲਾ ਦੀ ਅਗਵਾਈ ਹੇਠਾਂ ਡਿਪਟੀ ਮੈਡੀਕਲ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਅਰਬਨ ਹੈਲਥ ਸਕੀਮ ਤਹਿਤ ਭਾਈ ਮੋਹਕਮ ਸਿੰਘ ਹਸਪਤਾਲ ਸਕੱਤਰੀ ਬਾਗ ਵਿਖੇ ਮਹਿਲਾ ਦਿਵਸ ਮਨਾਇਆ ਗਿਆ। ਸਮਾਗਮ ਦੌਰਾਮ …

Read More »

13.16 ਕਰੋੜ ਵਾਲੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦਾ ਉਪ ਮੁੱਖ ਮੰਤਰੀ ਰੱਖਣਗੇ ਨੀਂਹ ਪੱਥਰ

ਬਠਿੰਡਾ, 8 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਦੀਆਂ ਲੀਹਾਂ ‘ਤੇ ਪਾਉਣ ਅਤੇ ਜਨਤਾ ਨੂੰ ਇਕੋ ਛੱਤ ਥੱਲੇ ਸਾਰੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਯਤਨਾਂ ਸਦਕਾ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਬਠਿੰਡਾ ਵਿਖੇ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ, ਤਾਂ …

Read More »

ਈਵਨਿੰਗ ਸਕੂਲ’ਚ ਬੱਚਿਆਂ ਨੂੰ ਕਾਪੀਆਂ ਵੰਡੀਆਂ

ਬਠਿੰਡਾ, 8 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ  ਅੱਪੂ ਸੋਸਾਇਟੀ ”ਇੱਕ ਕਦਮ ਬਚਪਨ ਦੇ ਵੱਲ” ਵੱਲੋ ਬੇਅੰਤ ਨਗਰ ਵਿਖੇ ਚਲਾਏ ਜਾਂਦੇ ਮੁਫ਼ਤ ਇੰਵਨਿੰਗ ਸਕੂਲ ਵਿੱਚ ਅਜੈ ਗੁਪਤਾ ਨੈਸ਼ਨਲ ਇਂਸੋਰਸ਼ ਅਤੇ ਉਨ੍ਹਾਂ ਦੀ ਧਰਮਪਤਨੀ ਵੱਲੋ ਬੱਚਿਆ ਨੂੰ ਸ਼ਟੇਸ਼ਨਰੀ ਵੰਡਣ ਤੋਂ ਉਪਰੰਤ ਬੱਚਿਆ ਨਾਲ ਹੋਲੀ ਖੇਡੀ ਗਈ ।ਅੱਪੂ ਸੋਸਾਇਟੀ ਦੇ ਜਨਰਲ ਸੱਕਤਰ ਕੇਵਲ ਕਿੂਸ਼ਣ ਨੇ ਸਾਰਿਆ ਦਾ …

Read More »

ਮਹਿਲਾ ਦਿਵਸ ਮੌਕੇ ਤਿੰਨ ਰੋਜਾ ਮੁਫਤ ਚੈਕਅੱਪ ਕੈਂਪ

ਬਠਿੰਡਾ, 8 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਡਿਪਟੀ ਡਾਇਰੈਟਰ ਕਮ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੇੈਡੀਕਲ ਅਫਸਰ ਡਾ. ਅਵਤਾਰ ਸਿੰਘ ਢਿਲੋਂ ਦੀ ਰਹਿਣੁਮਾਈ ਹੇਠ ਸੀ.ਐਚ.ਸੀ. ਗੋਨਿਆਣਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਔਰਤਾਂ ਅਤੇ ਬੱਚਿਆਂ ਦਾ ਤਿੰਨ ਰੋਜਾ 8,9 ਅਤੇ 10 ਮਾਰਚ ਨੂੰ ਮੁਫਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ ਹੈ।ਸੀਨੀਅਰ ਮੈਡੀਕਲ …

Read More »

ਔਰਤ ਦਿਵਸ ਮੌਕੇ ਗੁ: ਕਿਲ੍ਹਾ ਮੁਬਾਰਕ ਵਿਖੇ ਧਾਰਮਿਕ ਦੀਵਾਨ ਆਯੋਜਿਤ

ਬਠਿੰਡਾ, 8 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਸਥਾਨਕ ਇਤਿਹਾਸਕ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਵਿਖੇ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਧਾਰਮਿਕ,ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ”ਸੋ ਕਿਉਂ ਮੰਦਾ ਆਖੀਐ ਜਿਤ ਜੰਮਹਿ ਰਾਜਾਨ” ਧਾਰਮਿਕ ਦੀਵਾਨ ਸਜਾਏ ਗਏ।ਜਿਸ ਵਿਚ ਨਿਰੋਲ ਧਾਰਮਿਕ ਸ਼ਬਦ ਬਾਣੀ ਦੇ ਕੀਰਤਨ ਅਤੇ ਵਿਚਾਰਾਂ ਕੀਤੀਆਂ ਗਈਆਂ ,ਇਸ ਵਰਤਮਾਨ ਸਮੇ ਵਿੱਚ …

Read More »

ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਆਯੋਜਿਤ

ਬਠਿੰਡਾ, 8 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਤਹਿਤ ਘਰ ਘਰ ਜੋ ਸ਼ੁੱਧ ਪਾਠ ਕਰਨ ਅਤੇ ਜੋ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਣ ਦਾ ਉਪਰਾਲਾ ਕੀਤਾ ਜਾਂਦਾ ਹੈ ਉਸ ਤਹਿਤ ਅੱਜ ਐਤਵਾਰ ਦਾ ਹਫ਼ਤਾਵਾਰੀ ਸਮਾਗਮ ਪਰਮਜੀਤ ਸਿੰਘ ਵਾਲੀਆਂ ਦੇ ਗ੍ਰਹਿ ਵਿਖੇ  ਸ੍ਰੀ ਗੁਰੂ …

Read More »

 ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ‘ਚ ਖੋਲ੍ਹੇ ਜਾਣਗੇ 143 ਸੇਵਾ ਕੇਂਦਰ

ਲੋਕਾਂ ਨੂੰ ਮਿਲਣਗੀਆਂ ਰੋਜ਼ਮਰਾਂ ਦੀਆਂ 20 ਸਰਕਾਰੀ ਸੇਵਾਵਾਂ ਬਟਾਲਾ, 8 ਮਾਰਚ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ‘ਰਾਜ ਨਹੀਂ ਸੇਵਾ’ ਦੇ ਆਪਣੇ ਵਾਅਦੇ ‘ਤੇ ਪੂਰੀ ਉਤਰਦਿਆਂ ਹੁਣ ਪਿੰਡਾਂ ਅਤੇ ਸ਼ਹਿਰਾਂ ‘ਚ ਸੇਵਾ ਕੇਂਦਰ ਖੋਲਣ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਰੋਜ਼ਮਰਾਂ ਦੀ ਸਰਕਾਰੀ ਸਹੂਲਤਾਂ ਘਰ ਦੇ ਨੇੜੇ ਅਤੇ ਅਸਾਨੀ ਨਾਲ ਮਿਲ ਸਕਣ। ਇਸ ਯੋਜਨਾ ਤਹਿਤ ਸੂਬਾ ਸਰਕਾਰ ਵੱਲੋਂ ਫਰਵਰੀ 2015 …

Read More »

ਮਨੁੱਖੀ ਅਧਿਕਾਰ ਮੰਚ ਵਲੋਂ ਥਾਣਾ ਸੁਲਤਾਨਵਿੰਡ ਦੇ ਮੁਖੀ ਦਾ ਸਨਮਾਨ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ)- ਸੁਲਤਾਨਵਿੰਡ ਇਲਾਕੇ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਅਤੇ ਨਸ਼ਾ ਵੇਚਣ ਵਾਲਿਆਂ ਸਮੇਤ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ‘ਚ ਅਹਿਮ ਕਾਰਗੁਜਾਰੀ ਦਿਖਾਉਣ ਵਾਲੇ ਥਾਣਾ ਮੁਖੀ ਸ੍ਰੀ ਪ੍ਰਵੇਸ਼ ਚੋਪੜਾ ਨੂੰ ਮਨੁੱਖੀ ਅਧਿਕਾਰ ਮੰਚ ਵੱਲੋਂ ਉਨਾਂ ਦੇ ਦਫਤਰ ਵਿੱਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਨੁੱਖੀ ਅਧਿਕਾਰ ਮੰਚ ਦੇ ਜਿਲ੍ਹਾ ਚੇਅਰਮੈਨ ਮਨਜੀਤ ਸਿੰਘ ਖਾਲਸਾ ਨੇ ਕਿਹਾ …

Read More »

37ਵੇਂ ਅਖਿਲ ਭਾਰਤੀ ਵਿਰਾਟ ਅਧਿਆਤਮਕ ਸੰਮੇਲਨ ਵਿੱਚ ਪੁੱਜੇ ਵਿਧਾਇਕ ਸੋਨੀ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ)- ਸ੍ਰੀ ਆਤਮਅਨੰਦ ਅਧਿਆਤਮਕ ਆਸ਼ਰਮ ਸ੍ਰੀ ਵਿਸ਼ਵਨਾਥ ਮੰਦਰ ਸ਼ੰਕਰਾਚਾਰਿਆ ਨਗਰ ਬਾਹਰਵਾਰ ਗੇਟ ਹਕੀਮਾਂ ਵਿਖੇ 37ਵਾਂ ਅਖਿਲ ਭਾਰਤੀ ਵਿਰਾਟ ਅਧਿਆਤਮਕ ਸੰਮੇਲਨ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਤੇ ਅੰਮ੍ਰਿਤਸਰ ਹਲਕਾ ਸੈਂਟਰ ਤੋਂ ਵਿਧਾਇਕ ਸ੍ਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਸੰਮੇਲਨ ਵਿੱਚ ਵੱਖ-ਵੱਖ ਇਲਾਕਿਆਂ ਤੋਂ ਆਏ ਸਾਧੂ ਸੰਤਾਂ ਨੇ ਆਪਣੇ …

Read More »

ਮਾਂ ਬੋਲੀ ਦੇ ਹੱਕ ਵਿੱਚ ਕਰਵਾਏ ਗਏ ਸਮਾਗਮ ਉਪਰੰਤ ਮਾਰਚ ਕੱਢਿਆ

ਅੰਮ੍ਰਿਤਸਰ, 07 ਮਾਰਚ (ਦੀਪ ਦਵਿੰਦਰ ਸਿੰਘ) – ”ਬੋਲੀ ਕਿਸੇ ਵੀ ਖਿੱਤੇ ਦੀ ਮੂਲ ਪਛਾਣ ਹੁੰਦੀ ਹੈ। ਬੋਲੀ ਦਾ ਲਿਖਤ ਰੂਪ ਹੀ ਭਾਸ਼ਾ ਅਖਵਾਉਂਦਾ ਹੈ। ਬੋਲੀ ਨੂੰ ਕਿਸੇ ਧਰਮ ਫਿਰਕੇ ਜਾਂ ਕਬੀਲੇ ਨਾਲ ਨਹੀਂ ਜੋੜਿਆ ਜਾ ਸਕਦਾ। ਪੰਜਾਬ ਵਿੱਚ ਪ੍ਰਮੁੱਖ ਤੌਰ ਤੇ ਬੋਲੀ ਜਾਣ ਵਾਲੀ ਬੋਲੀ ਪੰਜਾਬੀ ਹੈ। ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਰਾਖੀ ਲਈ ਆਪਣੀ ਮਾਂ ਬੋਲੀ ਪੰਜਾਬੀ ਦੀ ਸਲਾਮਤੀ …

Read More »