Wednesday, November 25, 2026

ਪੰਜਾਬੀ

ਮੁੱਖ ਮੰਤਰੀ ਬਾਦਲ ਦੀ ਤਨਖਾਹ ਹੋਈ ਇੱਕ ਲੱਖ – ਹੋਰਨਾਂ ਮੰਤਰੀਆਂ ਤੇ ਵਿਧਾਇਕਾਂ ਨੂੰ ਵੀ ਮਿਲੇ ਗੱਫੇ

ਚੰਡੀਗੜ੍ਹ, 19 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਨੇ ਅੱਜ ਪੰਜਾਬ ਲੈਜਿਸਲੇਟਿਵ ਅਸੈਂਬਲੀ ਸਪੀਕਰ ਤੇ ਡਿਪਟੀ ਸਪੀਕਰ ਸੈਲਰੀ ਐਕਟ ‘ਈਸਟ ਪੰਜਾਬ ਮਸਿਟਰਜ਼ ਐਕਟ 1947 ਵਿੱਚ ਸੋਧ ਕਰਕੇ ਮੁੱਖ ਮੰਤਰੀ, ਸਪੀਕਰ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਮੰਤਰੀਆਂ ਜਿੰਨਾਂ ਵਿੱਚ ਉਪ ਮੁੱਖ ਮੰਤਰੀ ਅਤੇ ਵਿਰਧੀ ਧਿਰ ਦਾ ਲੀਡਰ ਚੀਫ ਪਾਰਲੀਮਾਨੀ ਸੈਕਟਰੀ ਅਤੇ ਵਿਧਾਇਕ ਫ਼ਸਾਬਕਾ ਵਿਧਾਇਕ ਸ਼ਾਮਲ ਹਨ ਦੀ ਤਨਖਾਹ, ਪੈਨਸ਼ਨ, …

Read More »

ਤੇਜ਼ਾਬੀ ਹਮਲਾ ਕਰਨ ਵਾਲੇ ਨੂੰ ਉਮਰ ਕੈਦ ਹੋਵੇ- ਪ੍ਰਿੰਸੀਪਲ ਤਰਸਿੱਕਾ

ਖੁਜਾਲਾ, 18 ਮਾਰਚ (ਸਿਕੰਦਰ ਸਿੰਘ ਖਾਲਸਾ) – ਪੰਜਾਬ ਤੇ ਪੂਰੇ ਦੇਸ਼ ਅੰਦਰ ਹਰ ਰੋਜ਼ ਕੋਈ ਨਾ ਕੋਈ ਜਿੰਦਗੀ ਤੇਜ਼ਾਬੀ ਹਮਲੇ ਦੀ ਸ਼ਿਕਾਰ ਹੋ ਕੇ ਕਰੂਪ ਹੋ ਜਾਂਦੀ ਹੈ ਤੇ ਦੋਸ਼ੀ ਮਾਮੂਲੀ ਕਾਨੂੰਨੀ ਕਾਰਵਾਈ ਤੋਂ ਬਾਅਦ ਜ਼ਮਾਨਤ ਲੈ ਕੇ ਅਰਾਮਦਾਇਕ ਜਿੰਦਗੀ ਜਿਉਂਦਾ ਹੈ। ਪਰ ਪੀੜ੍ਹਤ ਹਰ ਰੋਜ਼ ਮਰਦਾ ਹੈ।ਇਸ ਲਈ ਤੇਜ਼ਾਮੀ ਹਮਲੇ ਕਰਨ ਵਾਲੇ ‘ਤੇ ਆਈ.ਪੀ.ਸੀ. ਐਕਟ ਤਹਿਤ ਧਾਰਾ 302 ਦਾ …

Read More »

 ਚੋਰਾਂ ਨੇ ਸੀਲ ਹੋਈਆਂ ਟਰੇਨ ਦੀਆਂ ਬੁਗੀਆਂ ਵਿੱਚੋਂ ਉਡਾਏ ਕਣਕ ਦੇ 60 ਤੋੜੇ

ਗਹਿਰੀ ਮੰਡੀ / ਜੰਡਿਆਲਾ ਗੁਰੂ, 18 ਮਾਰਚ (ਡਾ. ਨਰਿੰਦਰ ਸਿੰਘ/ਹਰਿੰਦਰਪਾਲ ਸਿੰਘ/ਕੁਲਵੰਤ ਸਿੰਘ ਵਿਰਦੀ) – ਗਹਿਰੀ ਮੰਡੀ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਤੇ ਇੱਕ ਬਹੁਤ ਵੱਡਾ ਘਪਲਾ ਸਾਹਮਣੇ ਆਇਆ ਹੈ।ਫੂਡ ਵੇਅ ਦੇ ਡੀਪੂ ਇੰਚਾਰਜ ਸz: ਕਸ਼ਮੀਰ ਸਿੰਘ ਤੇ ਠੇਕੇਦਾਰ ਪ੍ਰੇਮ ਚੰਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨ ਇੱਥੇ ਫੂਡ ਵੇਅ ਦੀ ਸਪੈਸ਼ਲ ਗੱਡੀ ਲੱਗੀ ਹੋਈ ਸੀ ਤੇ ਸ਼ਾਮੀ 4 …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਲ’ਗਾ ਈ. ਐਸ. ਆਈ. ਕੈਂਪ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਡਾ: ਅਮਰਜੀਤ ਸਿੰਘ ਸਚਦੇਵਾ ਸੀਨੀਅਰ ਮੈਡੀਕਲ ਅਫਸਰ ਈ.ਐਸ.ਆਈ. ਡਿਸਪੈਂਸਰੀ ਵੇਰਕਾ ਦੇ ਸਹਿਯੋਗ ਸਦਕਾ ਇੱਕ ਹੈਲਥ ਚੈਕਅਪ ਕੈਂਪ ਲਗਾਇਆ ਗਿਆ।ਸਕੂਲ ਦੇ ਅਧਿਆਪਕਾਂ, ਸਟਾਫ ਅਤੇ ਦਰਜਾ ਚਾਰ ਕਰਮਚਾਰੀਆਂ ਦੀ ਸਿਹਤ ਸੰਬੰਧੀ ਚੈਕਅ’ਪ ਕਰਨ …

Read More »

ਸ਼ੋ੍ਮਣੀ ਕਮੇਟੀ ਦੇ ਪਾਰਦਰਸ਼ੀ ਪ੍ਰਬੰਧ ਨੂੰ ਇਕ ਪੰਜਾਬੀ ਅਖ਼ਬਾਰ ਵੱਲੋਂ ਖੋਖਲਾ ਕਹਿਣਾ ਬੇਹੱਦ ਮੰਦਭਾਗਾ – ਸਕੱਤਰ

ਅੰਮ੍ਰਿਤਸਰ, 18 ਮਾਰਚ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਤੇ ਫਲਾਇੰਗ ਵਿਭਾਗ ਦੇ ਮੀਤ ਸਕੱਤਰ ਸ. ਸਕੱਤਰ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਤੋਂ ਛਪਦੇ ਪੰਜਾਬੀ ਅਖ਼ਬਾਰ ਵੱਲੋਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਸਬੰਧੀ ਛਾਪੀ ਖਬਰ ਕਿ ਪਾਰਦਰਸ਼ੀ ਪ੍ਰਬੰਧਾਂ ਦੇ ਦਾਅਵੇ ਖੋਖਲੇ ਹਨ ਬੇਹੱਦ ਮੰਦਭਾਗੀ ਤੇ ਸਿੱਖ ਸੰਗਤਾਂ ਨੂੰ ਗੁੰਮਰਾਹ ਕਰਨ ਵਾਲੀ ਹੈ। …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਮੀਟਿੰਗ ਵਿੱਚ ਚੱਲਿਆ ਰਚਨਾਵਾਂ ਦਾ ਦੌਰ

ਸਮਰਾਲਾ, 18 ਮਾਰਚ (ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀ:ਸੈਕੰ: ਸਕੂਲ (ਲੜਕੇ) ਵਿਖੇ ਹੋਈ। ਜਿਸ ਵਿਚ ਕਰੀਬ 20 ਲੇਖਕਾਂ ਨੇ ਭਾਗ ਲਿਆ। ਇਸ ਮੌਕੇ ਸਭਾ ਦੇ ਜਨ: ਸਕੱਤਰ ਜਗਦੀਸ਼ ਨੀਲੋਂ ਦੀ ਸਾਲੇਹਾਰ ਅਜਮੇਰ ਕੌਰ ਦੀ ਅਚਾਨਕ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਸ਼ੇਸ਼ ਵਜੀਫਾ ਵੰਡ ਸਮਾਗਮ ਆਯੋਜਿਤ

ਚਵਿੰਡਾ ਦੇਵੀ, 18 ਮਾਰਚ (ਪੱਤਰ ਪ੍ਰੇਰਕ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਸ਼ੇਸ਼ ਵਜੀਫਾ ਵੰਡ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿਚ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੇ ਆਡੀਸ਼ਨਲ ਸੈਕਟਰੀ ਸ. ਸਵਿੰਦਰ ਸਿੰਘ ਕੱਥੂਨੰਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਿਨ੍ਹਾਂ ਦੀ ਰਹਿਨੁਮਾਈ ਹੇਠ ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵੱਖ-ਵੱਖ ਵਜੀਫੇ ਤਕਸੀਮ ਕੀਤੇ ਗਏ। ਇਸ ਵਿਸ਼ੇਸ਼ ਵਜੀਫਾ ਵਿਤਰਣ ਸਮਾਗਮ ਵਿਚ ਵੱਖ-ਵੱਖ 25 …

Read More »

ਖਾਲਸਾ ਕਾਲਜ ਲਾਅ ਵਿਖੇ ਖੂਨਦਾਨ ਕੈਂਪ – 110 ਤੋਂ ਵਧੇਰੇ ਵਿਦਿਆਰਥੀਆਂ ਨੇ ਕੀਤਾ ਖ਼ੂਨਦਾਨ

ਖੂਨ ਦਾਨ ਲੋੜਵੰਦ ਮਰੀਜ਼ਾਂ ਨੂੰ ਔਖੇ ਵੇਲੇ ਨਵੀਂ ਜ਼ਿੰਦਗੀ ਕਰਦਾ ਹੈ ਪ੍ਰਦਾਨ – ਸ: ਛੀਨਾ ਅੰਮ੍ਰਿਤਸਰ, 18 ਮਾਰਚ (ਪ੍ਰੀਤਮ ਸਿੰਘ) – ਇਤਿਹਾਸਕ ਖਾਲਸਾ ਕਾਲਜ ਆਫ਼ ਲਾਅ ਵਿਖੇ ਬਲੱਡ ਡੋਨੇਸ਼ਨ ਕੈਂਪ ਦਾ ਉਦਘਾਟਨ ਕਰਦਿਆਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਵਿੱਚ ਕਿਹਾ ਕਿ ਖੂਨ ਦਾਨ ਕਰਨ ਨਾਲ ਔਖੇ ਵੇਲੇ ਲੋੜਵੰਦ ਮਰੀਜ਼ਾਂ …

Read More »

ਪੱਤਰਕਾਰ ਭਾਈਚਾਰਾ ਲੋਕ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਪ੍ਰਕਾਸ਼ਿਤ ਕਰੇ – ਪ੍ਰਧਾਨ ਮਲਹੋਤਰਾ

ਜੰਡਿਆਲਾ ਗੁਰੂ, 18 ਮਾਰਚ (ਹਰਿੰਦਰਪਾਲ ਸਿੰਘ) – ਅੱਜ ਦਾ ਮੀਡੀਆ ਭਾਵੇਂ ਆਜ਼ਾਦ ਤੇ ਨਿਰਪੱਖ ਹੋਣ ਦਾ ਦਾਅਵਾ ਕਰਦਾ ਹੈ, ਪਰ ਫਿਰ ਵੀ ਕਿਤੇ ਨਾ ਕਿਤੇ ਇਸ ਦੇ ਪੱਖਪਾਤੀ ਅਤੇ ਗੁਲਾਮੀ ਵਾਲੇ ਲੱਛਣ ਸਾਹਮਣੇ ਆਉਂਦੇ ਹਨ।ਉਕਤ ਸ਼ਬਦਾਂ ਦਾ ਪ੍ਰਗਟਾਵਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ ਵਰਿੰਦਰ ਸਿੰਘ ਮਲਹੋਤਰਾ ਨੇ ਪੱਤਰਕਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨਾਂ ਕਿਹਾ ਕਿ ਮੀਡੀਆ ਆਮ ਲੋਕਾਂ …

Read More »

ਇਸਤਰੀ ਅਕਾਲੀ ਦਲ ਆਇਆ ਬੀਬੀ ਜਗੀਰ ਕੌਰ ਦੀ ਹਮਾਇਤ ‘ਤੇ

ਸਵਾਰਥੀ ਲੋਕ ਇਸਤਰੀ ਅਕਾਲੀ ਦਲ ਦੇ ਨਾਮ ਦੀ ਦੁਰਵਰਤੋਂ ਨਾ ਕਰਨ-ਰਾਜਵਿੰਦਰ ਰਾਜ ਅੰਮ੍ਰਿਤਸਰ, 18 ਮਾਰਚ (ਸਾਜਨ) – ਹਾਲ ਵਿਚ ਹੀ ਹਲਕਾ ਵਿਧਾਇਕ ਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਇਸਤਰੀ ਵਿੰਗ ਬੀਬੀ ਜਗੀਰ ਕੌਰ ਵਲੋਂ ਕਾਂਗਰਸ ਦੇ ਬੁਲਾਰੇ ਸੁਖਪਾਲ ਖਹਿਰਾ ਤੇ ਨਸ਼ਿਆਂ ਦੇ ਤਸਕਰਾਂ ਦਾ ਸਾਥ ਦੇਣ ਦੇ ਦੋਸ਼ਾਂ ਦੇ ਹੱਕ ਵਿਚ ਅਕਾਲੀ ਦਲ ਇਸਤਰੀ ਵਿੰਗ ਅੰਮ੍ਰਿਤਸਰ ਸ਼ਹਿਰੀ ਬੀਬੀ ਜਗੀਰ ਕੌਰ …

Read More »