ਜਿਹੜੇ ਸਿੱਖ ਰਹਿਤ ਮਰਯਾਦਾ ਨਹੀਂ ਮੰਨਦੇ ਉਨਾਂ ਦੀ ਕਿਸੇ ਵੀ ਰਾਇ ਨੂੰ ਕੋਈ ਅਹਿਮੀਅਤ ਨਹੀਂ ਦਿੱਤੀ ਜਾਣੀ ਚਾਹੀਦੀ ਬਠਿਡਾ, 5 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿਘ ਕੈਂਥ) – ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰਾਂ ਗਿਆਨੀ ਬਲਵੰਤ ਸਿੰਘ ਨੰਦਗੜ ਤੇ ਗਿਆਨੀ ਕੇਵਲ ਸਿੰਘ ਜੀ ਨੇ ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਖ਼ਾਲਸਾ, ਸਿੱਖ ਵਿਦਵਾਨ ਸ: ਗੁਰਤੇਜ ਸਿੰਘ ਸਾਬਕਾ ਆਈਏਐੱਸ ਅਤੇ …
Read More »ਪੰਜਾਬੀ
ਜਿਲ੍ਹਾ ਬਠਿੰਡਾ ਦੇ ਬੰਬੀਹਾ ਪਿੰਡ ਦਾ 15 ਸਾਲਾ ਰੋਹਿਤ ਹੋਇਆ ਲਾਪਤਾ
ਬਠਿੰਡਾ, 5 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ) – ਪੰਜਾਬ ਵਿੱਚ ਛੋਟੇ ਬੱਚਿਆ ਦੇ ਗੁੰਮਸੁਦਗੀ ਦੇ ਮਾਮਲੇ ਦਿਨੋ ਦਿਨ ਵੱਧਦੇ ਜਾ ਰਹੇ ਹਨ ਪਰ ਪੰਜਾਬ ਪੁਲਿਸ ਦੀ ਢਿੱਲੀ ਕਾਰਜਗੁਜਾਰੀ ਕਰਕੇ ਬੱਚਿਆ ਦੇ ਗੁੰਮ ਹੋਣ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਇੱਕ ਅਜਿਹਾ ਹੀ ਮਾਮਲਾ ਬਠਿੰਡਾ ਜਿਲ੍ਹੇ ਦੇ ਪਿੰਡ ਬੰਬੀਹਾ ਦੇ ਇਕ ਪਰਿਵਾਰ ਨਾਲ ਵਾਪਰਿਆ ਜਿਨਾਂ ਦੀਆਂ …
Read More »ਸੰਸਥਾ ਵਲੋਂ ਤਿੰਨ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ
ਬਠਿੰਡਾ, 5 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਰੇਲਵੇ ਸਟੇਸ਼ਨ ਦੇ ਉਵਰਬ੍ਰਿਜ ਤੋਂ ਰਾਤ ਨੂੰ ਇੱਕ ਵਿਅਕਤੀ ਪੁੱਲ ਤੋਂ ਥੱਲੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਿਆ ਉਸਦੀ ਸੂਚਨਾ ਮਿਲਣਸਾਰ ਹੀ ਸਹਾਰਾ ਜਨ ਸੇਵਾ ਦੀ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਤੇ ਸਹਾਰਾ ਵਰਕਰਾਂ ਮੌਕੇ ‘ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਦੀ ਐਮਰਜੈਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਤੇ …
Read More »ਡਿਪਟੀ ਕਮਿਸ਼ਨਰ ਬਠਿੰਡਾ ਵਲੋਂ ਕੁਲੈਕਟਰ ਰੇਟਾਂ ਨੂੰ ਸੁਧਾਰਨ ਸਬੰਧੀ ਮੀਟਿੰਗ
ਐਸ.ਡੀ.ਐਮਜ਼ ਨੂੰ 15 ਦਿਨਾਂ ਦੇ ਅੰਦਰ ਰਿਪੋਰਟ ਸੌਂਪਣ ਦੇ ਨਿਰਦੇਸ਼ ਬਠਿੰਡਾ, 5 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ) – ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਅੱਜ ਜ਼ਿਲ੍ਹੇ ਵਿੱਚ ਜ਼ਮੀਨਾਂ ਦੇ ਰੇਟ ਸੁਧਾਰਨ ਸਬੰਧੀ ਐਸ.ਡੀ.ਐਮਜ਼, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੀ ਬੁਲਾਈ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਜ਼ਮੀਨਾਂ ਦੇ ਕੁਲੈਕਟਰ ਰੇਟਾਂ ਦੀ ਸੁਧਾਈ ਕੀਤੀ ਜਾਣੀ …
Read More »20 ਸਾਲਾਂ ਤੋ ਸੇਵਾ ਨਿਭਾਅ ਰਹੇ ਕਰਮਚਾਰੀ ਨੂੰ ਸਿਖਿਆ ਵਿਭਾਗ ਨੇ ਕੀਤਾ ਰੈਗੂਲਰ
ਬਟਾਲਾ, 5 ਮਾਰਚ (ਨਰਿੰਦਰ ਬਰਨਾਲ) -ਸਿਖਿਆ ਵਿਭਾਗ ਵਿਚ ਪਾਰਟ ਟਾਇਮ ਦੀਆਂ ਸੇਵਾ ਨਿਭਾ ਰਹੇ ਕਰਮਚਾਰੀਆਂ ਨੂੰ ਸਿਖਿਆ ਵਿਭਾਗ ਵੱਲੋ ਰੈਗੂਲਰ ਕਰਦਿਤਾ ਗਿਆ।ਸਿਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾਂ ਵੱਲੋ ਸਕੂਲਾਂ ਵਿਚ ਸੇਵਾ ਨਿਭਾਂ ਰਹੇ ਪਾਰਟ ਟਾਇਮ ਕਰਮਚਾਰੀਆਂ ਨੂੰ ਰੈਗੂਲਰ ਕਰਦਿਤਾ ਗਿਆ ਹੈ। ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ ਵਿਖੇ ਪਾਰਟ ਟਾਇਮ ਦੀ 20 ਸਾਲ ਤੋ ਸੇਵਾ ਨਿਭਾ ਰਹੇ ਸ੍ਰੀ ਬਲਬੀਰ ਸਿੰਘ ਬਿੱਟੂ …
Read More »ਕਾਹਨੂੰਵਾਨ ਤੇਜਾਬ ਕਾਂਡ – ਮਾਸਟਰ ਕੇਡਰ ਵੱਲੋ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ
ਮਾਮਲਾ ਪ੍ਰੀਖਿਆ ਦੇ ਕੇ ਆ ਰਹੀ ਵਿਦਿਆਰਥਣ ਤੇ ਤੇਜਾਬ ਸੁੱਟਣ ਦਾ ਬਟਾਲਾ, 5 ਮਾਰਚ (ਨਰਿੰਦਰ ਬਰਨਾਲ) – ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਂਲ ਬਲਦੇਵ ਸਿੰਘ ਬੁੱਟਰ ਦੀ ਪ੍ਰਧਾਂਨਗੀ ਹੇਠ ਹੋਈ ਅਤਿ ਜਰੂਰੀ ਮੀਟਿੰਗ ਦੌਰਾਨ ਕਾਹਨੂੰਵਾਨ ਵਿਖੇ ਸਕੂਲ ਵਿਦਿਆਰਥਣ ਉਪਰ ਤੇਜਾਬ ਸੁੱਟੇ ਜਾਣ ਦੀ ਘਟਨਾ ਦੀ ਜੋਰ ਦਾਰ ਨਿਖੇਧੀ ਕਰਦਿਆਂ ਕਿਹਾ ਕਿ ਦੋਸੀਆਂ ਨੂੰ ਜਲਦ ਗ੍ਰਿਫਤਾਰ ਕਰਕੇ ਉਹਨਾ ਨੂੰ …
Read More »ਅੰਮ੍ਰਿਤਸਰ ਵਿਖੇ ਹੀ ਸਥਾਪਿਤ ਹੋਵੇ ਏਮਜ਼ – ਗੁਮਟਾਲਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਕੇਂਦਰ ਸਰਕਾਰ ਵੱਲੋਂ ਆਲ ਇੰਡੀਆ ਇਨਸਟਿਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੂੰ ਪੰਜਾਬ ਵਿਚ ਲਾਉਣ ਦਾ ਸੁਆਗਤ ਕਰਦੇ ਹੋਏ, ਇਸ ਨੂੰ ਅੰਮ੍ਰਿਤਸਰ ਵਿਖੇ ਲਾਉਣ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਸਿਹਤ ਤੇ ਪ੍ਰੀਵਾਰ ਭਲਾਈ ਮੰਤਰੀ ਸ੍ਰੀ ਜਗਤ ਪ੍ਰਕਾਸ਼ ਨਡਾ ਅਤੇ ਖ਼ਜ਼ਾਨਾ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਲਿਖੇ ਪੱਤਰ …
Read More »ਸਿੱਖ ਬੱਚਿਆਂ ਪ੍ਰਤੀ ਤਾਨਾਸ਼ਾਹ ਰਵੱਈਏ ਵਾਲੇ ਸਕੂਲਾਂ ਖਿਲਾਫ ਮਲੇਸ਼ੀਆ ਸਰਕਾਰ ਕਾਰਵਾਈ ਕਰੇ ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 4 ਮਾਰਚ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਬੱਚਿਆਂ ਨੂੰ ਦਾੜ੍ਹੀ ਰੱਖਣ ਕਰਕੇ ਸਕੂਲੋਂ ਕੱਢੇ ਜਾਣ ਦੀ ਚੇਤਾਵਨੀ ਦਿੱਤੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ ਤੇ ਮਲੇਸ਼ੀਆ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਵਿਦਿਆਰਥੀਆਂ ਨੂੰ ਜਬਰੀ ਦਾੜ੍ਹੀ ਕਟਵਾਉਣ ਲਈ ਕਹਿਣ ਵਾਲੇ ਸਕੂਲਾਂ ਦੇ ਪ੍ਰਬੰਧਕਾਂ ਖਿਲਾਫ ਸਖ਼ਤ …
Read More »ਹੋਲੇ ਮੁਹੱਲੇ ਦੇ ਮੋਕੇ ਤੇ ਤਿੰਨ ਰੋਜਾ ਲੰਗਰ ਲਗਾਇਆ
ਪੱਟੀ, 4 ਮਾਰਚ (ਰਣਜੀਤ ਸਿੰਘ ਮਾਹਲਾ,ਅਵਤਾਰ ਸਿੰਘ ਢਿੱਲੋ) – ਹੋਲੇ ਮੁਹੱਲੇ ਦੇ ਮੋਕੇ ਤੇ ਬਾਮ੍ਹਣੀ ਵਾਲਾ ਰੋਡ ਪੱਟੀ ਵਿੱਖੇ ਤਿੰਨ ਰੋਜਾ ਲੰਗਰ ਲਗਾਇਆ ਗਿਆ।ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਲੰਗਰ ਦੀ ਸੁਰੂਆਤ ਕੀਤੀ ਗਈ।ਇਸ ਮੋਕੇ ਤੇ ਲੰਗਰ ਪ੍ਰਬੰਧਕ ਕਮੇਟੀ ਦੇ ਮੈਬਰਾਂ ਬਾਬਾ ਰਜਿੰਦਰ ਸਿੰਘ, ਸੁਖਚੈਨ ਸਿੰਘ ਐਮ.ਸੀ, ਸੋਨੂੰ ਉਪਲ ਐਮ.ਸੀ, ਰਾਜਪਾਲ ਸਿੰਘ, ਜੋਸਨ, ਅਮਰਜੀਤ ਸਿੰਘ ਰਜਵੰਤ …
Read More »ਤੋਤਾ ਪੋਸਟ ਨਾਕੇ ‘ਤੇ ਬੀ.ਐਸ.ਐਫ ਵਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ
ਛੇਹਰਟਾ, 4 ਮਾਰਚ (ਪੱਤਰ ਪ੍ਰੇਰਕ)- ਬੀ.ਐਸ.ਐਫ ਦੀ 67 ਬਟਾਲਿਅਨ ਦੇ ਜਵਾਨਾਂ ਵਲੋਂ ਭਾਰਤ ਪਾਕ ਸੀਮਾ ਨਾਲ ਲੱਗਦੀ ਤੋਤਾ ਪੋਸਟ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਆਈਪੀਐਸ ਅਧਿਕਾਰੀ ਡੀਆਈਜੀ ਐਮ.ਐਮ ਫਾਰੂਕੀ ਨੇ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਬਾਰਡਰ ਸਕਿਊਰਟੀ ਫੋਰਸ ਵਲੋਂ ਨਸ਼ਾ ਤੱਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ 67 ਬਟਾਲੀਅਨ ਵਲੋਂ ਤੋਤਾ ਪੌਸਟ ਦੇ …
Read More »
Punjab Post Daily Online Newspaper & Print Media