Friday, September 11, 2026

ਪੰਜਾਬੀ

ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ

ਅੰਮ੍ਰਿਤਸਰ, 4 ਮਾਰਚ (ਰੋਮਿਤ ਸ਼ਰਮਾ) – ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ । ਇਹ ਲੈਕਚਰ ਪ੍ਰਸਿੱਧ ਆਰਕੀਟੈਕਟ ਸ਼੍ਰੀ ਮਨਮੋਹਨ ਖੰਨਾ, ਡਿਜਾਈਨਰ ਅਤੇ ਡੈਕੋਰੇਟਰ, ਚੰਡੀਗੜ ਵੱਲੋਂ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਨੇ ਅੰਦਰੂਨੀ ਸੱਜਾ ਅਤੇ ਡਿਜਾਈਨ ਵਿਚ ਨਵੇ ਈਜਾਦ ਕੀਤੇ ਗਏ ਤਰੀਕਿਆ ਅਤੇ ਅੱਜ ਦੇ ਯੁੱਗ ਵਿਚ ਉਹਨਾਂ ਦੀ ਮਹੱਤਤਾ ਅਤੇ ਜਰੂਰਤ ਉਤੇ ਚਾਨਣਾ ਪਾਇਆ।ਜਿਸ …

Read More »

ਸੀ.ਐਚ.ਟੀ ਇੰਚਾਰਜ ਫਾਜਿਲਕਾ 1 ਮੈਡਮ ਸੱਤਿਆ ਰਾਣੀ ਸਿੱਖਿਆ ਵਿਭਾਗ ਤੋਂ ਸੇਵਾ ਮੁਕਤ

ਫਾਜ਼ਿਲਕਾ, 4 ਮਾਰਚ (ਵਨੀਤ ਅਰੋੜਾ) – ਫਾਜਿਲਕਾ 1 ਵਿਖੇ ਬਤੌਰ ਇੰਚਾਰਜ ਸੀਐਚਟੀ ਕੰਮ ਕਰ ਰਹੇ ਮੈਡਮ ਸੱਤਿਆ ਰਾਣੀ ਆਪਣੇ 60 ਸਾਲ ਪੂਰੇ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਪੰਜਾਬ ਤੋਂ ਸੇਵਾ ਮੁਕਤ ਹੋ ਗਏ ਹਨ।ਅੱਜ ਉਨ੍ਹਾਂ ਦੇ ਪਿੱਤਰੀ ਸਕੂਲ ਦੇ ਸਮੂਹ ਸਟਾਫ਼ ਅਤੇ ਬੱਚਿਆਂ ਵੱਲੋਂ ਮੈਡਮ ਸੱਤਿਆ ਰਾਣੀ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।ਸਕੂਲ ਵਿਚ ਰੱਖੇ ਸਾਦੇ ਸਮਾਗਮ ਵਿਚ ਸਕੂਲ ਅਧਿਆਪਕ ਰਾਜ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੁਲਿਸ ਅਫ਼ਸਰਾਂ ਲਈ ਜੂਵੇਨਾਈਲ ਜਸਟਿਸ ਐਕਟ ਬਾਰੇ ਟ੍ਰੇਨਿੰਗ

ਫਾਜ਼ਿਲਕਾ, 4 ਮਾਰਚ (ਵਨੀਤ ਅਰੋੜਾ) – ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਵਿਵੇਕ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ. ਖੁਰਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਵੱਲੋਂ ਪੁਲਿਸ ਮੁਲਾਜ਼ਮਾਂ ਲਈ ਜੂਵੇਨਾਈਲ ਜਸਟਿਸ ਐਕਟ ਬਾਰੇ ਫ਼ਾਜ਼ਿਲਕਾ ਵਿਖੇ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਦਾ ਮੰਤਵ ਪੁਲਿਸ ਅਫਸਰਾਂ ਨੂੰ 18 ਸਾਲ ਤੋਂ …

Read More »

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਬਰ ਸ਼੍ਰੀ ਕਰਨਵੀਰ ਇੰਦੋਰਾ ਵੱਲੋਂ ਫਾਜ਼ਿਲਕਾ ਦਾ ਦੌਰਾ

ਫਾਜ਼ਿਲਕਾ, 4 ਮਾਰਚ (ਵਨੀਤ ਅਰੋੜਾ) – ਪੰਜਾਬ ਰਾਜ ਅਨੁਸੂਚਿਤ ਜਾਤਿ ਕਮਿਸ਼ਨ ਦੇ ਮੈਬਰ ਸ਼੍ਰੀ ਕਰਨਵੀਰ ਇੰਦੋਰਾ ਵੱਲੋਂ ਅੱਜ  ਫਾਜ਼ਿਲਕਾ ਜਿਲ੍ਹੇ ਅੰਦਰ ਸਥਾਨਕ ਰੈਸਟ ਹਾਉਸ ਵਿਖੇ ਪੁੱਜ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ । ਇਸ ਮੌਕੇ ਫਾਜ਼ਿਲਕਾ ਦੀਆਂ ਧਾਰਮਿਕ ਜੱਥੇਬੰਦੀਆਂ ਵੱਲੋ ਸ਼੍ਰੀ ਇੰਦੋਰਾਂ ਨੂੰ ਇੱਕ ਮੰਗ ਪੱਤਰ ਦੇ ਕੇ ਗੁਰੂ ਰਵਿਦਾਸ ਜੀ ਦੀ ਫੋਟੋ ਤੇ ਗਲਤ ਸ਼ਬਦਾਵਲੀ ਲਿਖਣ ਵਾਲੇ ਵਿਰੁੱਰ ਕਾਰਵਾਈ ਕਰਨ …

Read More »

ਇੱਕ ਜਾਂ ਇਕ ਤੋਂ ਵੱਧ ਚੋਣ ਹਲਕਿਆਂ ਵਿੱਚ ਦਰਜ ਡਬਲ ਵੋਟਾਂ ਦੀ ਕਟੌਤੀ ਸਬੰਧੀ ਆਖਰੀ ਮੌਕਾ

ਵੋਟਰ ਸ਼ਨਾਖਤੀ ਕਾਰਡ ਨੰਬਰ ਨੂੰ ਆਧਾਰ ਕਾਰਡ ਨੰਬਰ ਨਾਲ ਲਿੰਕ ਕਰਨ ਸਬੰਧੀ ਪ੍ਰੋਗਰਾਮ ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਆਮ ਜਨਤਾ ਦੀ ਜਾਣਕਾਰੀ ਹਿੱਤ ਸੂਚਿਤ ਕੀਤਾ ਜਾਂਦਾ ਹੈ ਕਿ ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਚੋਣ ਹਲਕਿਆਂ ਵਿੱਚ ਦਰਜ ਅਜਿਹੇ ਵੋਟਰ ਜਿਹਨਾ ਦੇ ਨਾਮ ਇੱਕ ਜਾਂ ਇੱਕ ਤੋਂ ਵੱਧ ਚੋਣ ਹਲਕਿਆਂ …

Read More »

ਐਸ.ਡੀ ਐਮ ਅਦਾਲਤ ਦਾ ਨਾਇਬ ਕੋਰਟ ਰਿਸ਼ਵਤ ਲੈਂਦਾ ਕਾਬੂ

ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ) – ਵਿਜੀਲੈਸ ਬਿਉਰੋ, ਗੁਰਦਾਸਪੁਰ ਨੇ ਐਸ.ਡੀ.ਐਮ ਕੋਰਟ ਗੁਰਦਾਸਪੁਰ ਦੇ ਨਾਇਬ ਕੋਰਟ ਜਗਬੀਰ ਸਿੰਘ ਨੂੰ ਰਿਸ਼ਵਤ ਲੈਦਂੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ।ਕੁਲਯਸ਼ ਰਾਏ ਪੁੱਤਰ ਰਾਮ ਰੱਖਾ ਵਾਸੀ ਵਾਰਡ ਨੰਬਰ 1 ਧਾਰੀਵਾਲ ਜਿਲ੍ਹਾ ਗੁਰਦਾਸਪੁਰ ਦਾ 107/151 ਸੀ ਅਧੀਨ ਕੇਸ ਅਦਾਲਤ ਐਸ ਵਿਖੇ ਚੱਲ ਰਿਹਾ ਹੈ। ਮਿਤੀ 27-2-15 ਨੂੰ ਸੁਣਵਾਈ ਪਰ, ਦੂਜੀ ਧਿਰ ਦੇ ਵਿਆਕਤੀਆ ਦੇ ਵਰੰਟ ਐਸ …

Read More »

ਅਣਚਾਹੇ ਬੱਚਿਆਂ ਦੀ ਜਾਨ ਬਚਾਉਣ ਵਿਚ ਸਹਾਈ ਹੋਇਆ ਰੈਡ ਕਰਾਸ ਦਾ ਪੰਘੂੜਾ

ਪੰਘੂੜੇ ਨੇ ਹੁਣ ਤੱਕ 92 ਬੱਚਿਆਂ ਨੂੰ ਦਿੱਤੀ ਨਵੀਂ ਜਿੰਦਗੀ 2008 ਵਿੱਚ ਡਿਪਟੀ ਕਮਿਸ਼ਨਰ ਕਾਹਨ ਸਿੰਘ ਪਨੂੰ ਨੇ ਕੀਤੀ ਸੀ ਸ਼ੁਰੂਆਤ ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ) – ਅਣਚਾਹੇ ਬੱਚਿਆਂ, ਜਿਸ ਵਿਚ ਲੜਕੀ ਨੂੰ ਨਾ ਚਾਹੁਣ ਵਾਲੇ ਮਾਪੇ, ਗਰੀਬੀ ਕਾਰਨ ਮਾਂ-ਪਿਉ ਤੋਂ ਸਾਂਭੇ ਨਾ ਜਾ ਸਕਣ ਵਾਲੇ ਬੱਚੇ ਨਾਜਾਇਜ਼ ਸਬੰਧਾਂ ਕਾਰਨ ਪੈਦਾ ਹੋਏ ਬੱਚੇ ਸ਼ਾਮਿਲ ਹਨ, ਨੂੰ ਨਵੀਂ ਜਿੰਦਗੀ ਦੇਣ ਵਿਚ …

Read More »

ਅੰਮ੍ਰਿਤਸਰ ਜ਼ਿਲ੍ਹੇ ‘ਚ ਬਣਨਗੇ 9 ਖੇਡ ਸਟੇਡੀਅਮ – ਖੇਡ ਅਫਸਰ ਸ੍ਰੀਮਤੀ ਸੰਧੂ

ਹਰੇਕ ਸਟੇਡੀਅਮ ‘ਤੇ ਖਰਚੇ ਜਾਣਗੇ ਪੌਣੇ ਦੋ ਕਰੋੜ ਰੁਪਏ ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ) – ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਆਦਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰ ਦੇ ਹਰੇਕ ਬਲਾਕ ਵਿਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਫਿਰੋਜ਼ਪੁਰ ਜ਼ਿਲਿਆਂ ਵਿਚ ਫੈਲੀ ਇਸ ਸਰਹੱਦੀ ਪੱਟੀ, ਜੋ ਕਿ ਅੰਤਰਰਾਸ਼ਟਰੀ ਸਰਹੱਦ ਤੋਂ ਹੁੰਦੀ ਨਸ਼ੇ …

Read More »

ਡੀ.ਏ.ਵੀ. ਪਬਲਿਕ ਸਕੂਲ ਦੇ ਅਧਿਆਪਕ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਸੰਗੀਤ ਵਿਭਾਗ ਦੇ ਸ਼੍ਰੀ ਨਰਿੰਦਰ ਕੁਮਾਰ ਨੂੰ ਏ.ਪੀ.ਪੀ. ਸਭਾ ਨਵੀਂ ਦਿੱਲੀ ਵੱਲੋਂ ਕਰਵਾਏ ਗਏ ਗੀਤਸ਼ਸੰਗੀਤ ਮੁਕਾਬਲੇ ਦੌਰਾਨ ਸਨਮਾਨਿਤ ਕੀਤਾ ਗਿਆ ਜੋ ਕਿ ਮਹਾਂਰਿਸ਼ੀ ਦਇਆਨੰਦ ਜੀ ਦੀ ਜਨਮ ਸ਼ਤਾਬਦੀ ਦੇ ਮੌਕੇ ਇਹ ਮੁਕਾਬਲਾ ਕਰਵਾਇਆ ਗਿਆ।ਪੂਰੇ ਭਾਰਤ ਦੇ ਸਾਰੇ ਡੀ.ਏ.ਵੀ. ਸਕੂਲਾਂ ਦੇ ਅਧਿਆਪਕਾਂ ਨੇ ਇਸ ਸੰਗੀਤ ਮੁਕਾਬਲੇ ਵਿਚ ਭਾਗ …

Read More »

ਚੰਡੀਗੜ੍ਹੋਂ ਹਜ਼ੂਰ ਸਾਹਿਬ ਤੱਕ ਸਿੱਧੀ ਹਵਾਈ ਸੇਵਾ ਤੇ ਮੁਹਾਲੀ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ – ਪ੍ਰੋ. ਚੰਦੂ ਮਾਜਰਾ

ਨਵੀਂ ਦਿੱਲੀ, 4 ਮਾਰਚ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਨੇ ਅਨੰਦਪੁਰ ਸਾਹਿਬ ਦੇ 350ਵੇਂ ਸਾਲ ਦੇ ਜਸ਼ਨਾਂ ਮੌਕੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ ਮੁਹਾਲੀ ਤੋਂ ਇੰਟਰਨੈਸ਼ਨਲ ਹਵਾਈ ਉਡਾਣਾਂ, ਚੰਡੀਗੜ੍ਹ ਤੋਂ ਹਜ਼ੂਰ ਸਾਹਿਬ ਦਰਮਿਆਨ ਰੋਜ਼ਾਨਾ ਸਿੱਧੀ ਉਡਾਣ ਸ਼ੁਰੂ ਕਰਨ ਅਤੇ ਬੇਮੌਸਮੀ ਬਾਰਸ਼ ਦੁਆਰਾ ਫਸਲਾਂ ਦੀ …

Read More »