Saturday, September 12, 2026

ਪੰਜਾਬੀ

ਗੁਰਮਤਿ ਸਮਾਗਮਾਂ ਵਿੱਚ ਜੁੜੀਆਂ ਸੰਗਤਾਂ ਨੂੰ ਸੰਤ ਦਾਦੂਵਾਲ ਨੇ ਦਿੱਤਾ ਕੌਮੀ ਏਕਤਾ ਦਾ ਸੱਦਾ

ਸਮਾਗਮ ਦੌਰਾਨ 101 ਪ੍ਰਾਣੀਆਂ ਨੇ ਕੀਤਾ ਅੰਮ੍ਰਿਤਪਾਨ ਬਠਿੰਡਾ, 1 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਗੁਰਦੁਆਰਾ ਸੁਖਸਾਗਰ ਸਾਹਿਬ ਪਿੰਡ ਭਲੂਰ ਨਜਦੀਕ ਬਾਘਾ ਪੁਰਾਣਾ ਦੇ ਸਾਹਮਣੇ ਪੰਥਕ ਸੇਵਾ ਲਹਿਰ ਦੇ ਮੁਖੀ ਸੰਤ ਬਾਬਾ ਬਲਜੀਤ ਸਿੰਘ ਜੀ ਖਾਲਸਾ ਦਾਦੂਵਾਲ ਦੇ ਤਿੰਨ ਰੋਜ਼ਾਂ ਗੁਰਮਤਿ ਚੇਤਨਾ ਸਮਾਗਮਾਂ ਦਾ ਪਿੰਡ ਵਾਸੀਆਂ ਵਲੋਂ ਖੁੱਲ੍ਹੇ ਪੰਡਾਲ ਵਿਚ ਪ੍ਰਬੰਧ ਕੀਤਾ ਗਿਆ।ਜਿਸ ਵਿਚ ਦੂਰ-ਦੁਰਾਡੇ ਤੋਂ ਹਜ਼ਾਰਾਂ ਦੀ …

Read More »

60ਵੀਆਂ ਸਕੂਲ ਨੈਸ਼ਨਲ ਖੇਡਾਂ ‘ਚਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀ ਸਨਮਾਨਿਤ

ਬਠਿੰਡਾ, 1 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਸੇਂਟ ਜੇਵੀਅਰ ਸਕੂਲ ਵਿਖੇ 60ਵੀਆਂ ਸਕੂਲ ਨੈਸਨਲ ਖੇਡਾਂ ਵਿਚੋਂ ਪਹਿਲੀ, ਦੂਜੀ ਤੇ ਤੀਜੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲਿਆਂ ਨੂੰ ਸਨਮਾਨਿਤ ਪ੍ਰੋਗਰਮ ਆਯੋਜਿਤ ਕੀਤਾ ਗਿਆ।ਇਸ ਸਨਮਾਨ ਸਮਰੋਹ ਦੇ ਮੁੱਖ ਮਹਿਮਾਨ ਬਠਿੰਡਾ ਜਿਲ੍ਹਾ ਸੈਸ਼ਨ ਜੱਜ ਮਾਨਯੋ ਤੇਜਵਿੰਦਰ ਸਿੰਘ ਨੇਜੇਤੂ ਬੱਚਿਆਂ ਨੂੰ ਸਨਮਾਨਤ ਕਰਦੇ ਹੋਏ ਜਿਥੇ ਮੈਡਲ ਦਿੱਤੇ ਉਥੇ ਹੀ ਉਨ੍ਹਾਂ ਨੇ ਜੇਤੂਆਂ ਬੱਚਾਂ …

Read More »

ਪੁਰਾਣੇ ਵਿਦਿਆਰਥੀਆਂ ਨੇ ਕਾਲਜ ਦੀ ਮਾੜੀ ਹਾਲਤ ਤੋਂ ਦੁਖੀ ਹੋ ਕੇ ਬਣਾਇਆ ਕਲੱਬ

ਕਾਲਜ ਜੀ.ਟੀ.ਬੀ (ਰੋਡੇ) ਵਿਖੇ ਪੁਰਾਣੇ ਵਿਦਿਆਰਥੀ ਦੀ ਇੱਕਤਰਤਾ 3 ਮਾਰਚ ਨੂੰ ਬਠਿੰਡਾ, 1 ਮਾਰਚ (ਜਸਵਿੰਦਰ ਸਿੰਘ ਜੱਸੀ /  ਅਵਤਾਰ ਸਿੰਘ ਕੈਂਥ )- ਸਰਕਾਰੀ ਬਹੁ ਤਕਨੀਕੀ ਕਾਲਜ ਗੁਰ ਤੇਗ ਬਹਾਦਰਗੜ੍ਹ (ਰੋਡੇ) ਜਿਲ੍ਹਾ ਮੋਗਾ ਦੀ ਮਾੜੀ ਹਾਲਤ ਤੋਂ ਦੁਖੀ ਹੋ ਕੇ ਪੁਰਾਣੇ ਵਿਦਿਆਰਥੀਆਂ ਨੇ ਰੋਡੇਰੀਅਨ ਜੀ.ਟੀ.ਬੀ.ਗੜ੍ਹ ਕਲੱਬ ਰਜਿ. ਕਰਵਾਇਆ ਤਾਂ ਜੋ ਕਾਲਜ ਦੀ ਹਾਲਤ ਵਿੱਚ ਸੁਧਾਰ ਲਿਆਂਦਾ ਜਾ ਸਕੇ।ਬਠਿੰਡਾ ਪ੍ਰੈਸ ਕਲੱਬ ਵਿੱਚ …

Read More »

ਕੇਂਦਰੀ ਬਜਟ ਗਰੀਬਾਂ, ਕਿਸਾਨਾਂ ਅਤੇ ਮੱਧ ਵਰਗ ਦੇ ਹਿੱਤਾਂ ਵਿਰੋਧੀ ਕਾ. ਗੁਰਮੀਤ ਬੱਖਤਪੁਰਾ

 ਭਾਰਤੀ ਕਮਿਊਨਿਟੀ ਪਾਰਟੀ ਮਾਰਕਸਵਾਦੀ ਵਲੋਂ ਰੋਸ ਮੀਟਿੰਗ ਬਟਾਲਾ, 1 ਮਾਰਚ (ਨਰਿੰਦਰ ਬਰਨਾਲ) – ਭਾਰਤੀ ਕਮਿਉਨਿਸਟ ਪਾਰਟੀ ਮਾਰਕਸਵਾਦੀ ਲੋਨਿਨਵਾਦੀ ਲਿਬਰੇਸ਼ਨ ਦੀ ਪੰਜਾਬ ਸੂਬਾ ਕਮੇਟੀ ਨੇ ਕੇਂਦਰੀ ਬਜਟ ਨੂੰ ਗਰੀਬਾਂ, ਕਿਸਾਨਾਂ ਅਤੇ ਮੱਧਵਰਗੀ ਜਨਤਾ ਦੇ ਹਿੱਤਾ ਵਿਰੋਧੀ ਬਜਟ ਦੱਸਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿਘ ਬਖਤਪੁਰਾ ਨੇ ਕਿਹਾ ਕਿ ਬਜਟ ਵਿਚ ਗਰੀਬਾਂ ਲਈ ਖੁਰਾਕ ਸੁਰੱਖਿਆ, ਸਿਹਤ, ਵਿਦਿਅਕ ਅਤੇ ਰੁਜ਼ਗਾਰ …

Read More »

ਸਿਵਲ ਡਿਫੈਂਸ ਦੇ ਸਥਾਪਨਾ ਦਿਵਸ ਮੌਕੇ ਬਟਾਲਾ ‘ਚ ਮੋਟਰਸਾਈਕਲ ਰੈਲੀ

ਬਟਾਲਾ, 1 ਮਾਰਚ (ਨਰਿੰਦਰ ਬਰਨਾਲ) – ਸਿਵਲ ਡਿਫੈਂਸ ਦੇ ਸਥਾਪਨਾ ਦਿਵਸ ਮੌਕੇ ਬਟਾਲਾ ਦੇ ਸਿਵਲ ਡਿਫੈਂਸ ਸੰਗਠਨ ਵੱਲੋਂ ਅੱਜ ‘ਵਿਸ਼ਵ ਨਾਗਰਿਕ ਸੁਰੱਖਿਆ ਦਿਵਸ’ ਮਨਾਇਆ ਗਿਆ, ਜਿਸ ਤਹਿਤ ਸੰਗਠਨ ਵੱਲੋਂ ਬਟਾਲਾ ਸ਼ਹਿਰ ਵਿੱਚ ਮੋਟਰਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਨੂੰ ਪੰਜਾਬ ਹੋਮਗਾਰਡ ਦੇ ਜ਼ਿਲ੍ਹਾ ਕਮਾਂਡਰ ਸ੍ਰੀ ਕਸ਼ਮੀਰ ਚੰਦ, ਸਟਾਫ ਅਫਸਰ ਸ. ਮਨਪ੍ਰੀਤ ਸਿੰਘ ਰੰਧਾਵਾ ਤੇ ਸਾਬਕਾ ਜ਼ਿਲ੍ਹਾ ਕਮਾਂਡਰ ਸ. ਹਰਦੀਪ ਸਿੰਘ …

Read More »

ਲੋਕ ਸੰਪਰਕ ਵਿਭਾਗ ‘ਚ 34 ਸਾਲ ਸੇਵਾਵਾਂ ਨਿਭਾਉਣ ਤੋਂ ਬਾਅਦ ਰੁਲਦੂ ਰਾਮ ਸੇਵਾ ਮੁਕਤ

ਬਟਾਲਾ, 1 ਮਾਰਚ (ਨਰਿੰਦਰ ਬਰਨਾਲ) – ਵਧੀਕ ਜ਼ਿਲ੍ਹਾ ਲੋਕ ਸੰਪਰਕ ਦਫਤਰ ਬਟਾਲਾ ਦੇ ਸੇਵਾਦਾਰ ਰੁਲਦੂ ਰਾਮ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ 34 ਸਾਲ ਸੇਵਾਵਾਂ ਨਿਭਾਉਣ ਤੋਂ ਬਾਅਦ ਸੇਵਾ ਮੁਕਤ ਹੋ ਗਏ ਹਨ । ਰੁਲਦੂ ਰਾਮ ਦੀ ਰਿਟਾਇਰਮੈਂਟ ਮੌਕੇ ਦਫਤਰ ਸਟਾਫ ਵੱਲੋਂ ਉਨ੍ਹਾਂ ਨੂੰ ਨਿੱਘੀ ਵਦਾਇਗੀ ਦਿੱਤੀ ਗਈ । ਏ.ਡੀ.ਪੀ.ਆਰ.ਓ. ਦਫਤਰ ਬਟਾਲਾ ਵਿਖੇ ਰਿਟਾਇਰਮੈਂਟ ਪਾਰਟੀ ਦੌਰਾਨ ਸਹਾਇਕ ਲੋਕ ਸੰਪਰਕ ਬਟਾਲਾ …

Read More »

ਸਰਕਾਰੀ ਹਾਈ ਸਕੂਲ ਸਾਰਚੂਰ ਵਿਖੇ ਵਿਦਾਇਗੀ ਪਾਰਟੀ ਤੇ ਇਨਾਂਮ ਵੰਡ ਸਮਾਰੋਹ

ਬਟਾਲਾ, 1 ਮਾਰਚ (ਨਰਿੰਦਰ ਬਰਨਾਲ) – ਵਿਦਿਆਰਥੀਆਂ ਵਿੱਚ ਪੜਨ ਦੀ ਚੇਟਕ ਪੈਦਾ ਕਰਨ ਦੇ ਮਕਸਦ ਨਾਲ ਸਰਕਾਰੀ ਹਾਈ ਸਕੂਲ ਸਾਰਚੂਰ (ਗੁਰਦਾਸਪੁਰ) ਵਿਖੇ ਮੁੱਖ ਅਧਿਆਪਕ ਸਵਿੰਦਰ ਸਿੰਘ ਤੇ ਸਮੁੱਚੇ ਸਕੂਲ ਸਟਾਫ ਦੀ ਦੇਖ ਰੇਖ ਵਿਚ ਸਕੂਲ ਵਿਖੇ ਦਸਵੀਂ ਜਮਾਤ ਨੂੰ ਵਿਦਾਇਗੀ ਪਾਰਟੀ ਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮੇਂ ਵਿਦਿਆਰਥੀਆਂ ਵੱਲੋ ਗਿੱਧਾ, ਭੰਗੜਾ, ਸਕਿੱਟਾ ਤੇ ਸਮਾਜ ਨੂੰ ਸੇਧ ਦੇਣ ਵਾਲੀਆਂ …

Read More »

 ਬੇਰਿੰਗ ਕਾਲਜ ਬਟਾਲਾ ਵਿਖੇ ਦੋ ਰੋਜਾ ਯੂਥ ਫੈਸਟੀਵਲ ਆਯੋਜਿਤ

ਬਟਾਲਾ, 1 ਮਾਰਚ (ਨਰਿੰਦਰ ਬਰਨਾਲ) – ਸਥਾਨਿਕ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਬਟਾਲਾ ਪ੍ਰਿੰਸੀਪਲ ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਹੇਠ ਪੰਜਾਬੀ ਵਿਭਾਗ ਦੇ ਮੁਖੀ ਅਤੇ ਯੂਥ ਕੁਆਰਡੀਨੇਟਰ ਡਾ. ਸੈਮੂਅਲ ਗਿੱਲ ਦੀ ਯੋਗ ਅਗਵਾਈ ਵਿਚ ਦੋ ਦਿਨਾ ਯੂਥ ਫੈਸਟੀਵਲ ਮਨਾਇਆ ਗਿਆ। ਦੋ ਦਿਨਾ ਚੱਲੇ ਇਸ ਫੈਸਟੀਵਲ ਪ੍ਰੋਗਰਾਮ ਦਾ ਆਰੰਭ ਸ੍ਰੀ ਅਸਵਨੀ ਸੇਖੜੀ ਦਾ ਜੀ ਆਇਆ ਕਹਿੰਦਿਆਂ ਕੀਤਾ ਗਿਆ। ਉਹਨਾ ਨੇ ਆਪਣੇ ਭਾਸਣ …

Read More »

ਬੱਸ ਤੇ ਟਰੱਕ ਦੀ ਟੱਕਰ ਵਿਚ ਔਰਤ ਤੇ ਬੱਚੀ ਦੀ ਮੌਕੇ ‘ਤੇ ਮੌਤ

ਪੰਜਾਬ ਰੋਡੇਵਜ ਅੰਮ੍ਰਿਤਸਰ ਡੀਪੂ ਦੀ ਬੱਸ ਹਾਦਸੇ ਵਿਚ ਕਰੀਬ 15 ਹੋਰ ਜਖਮੀ ਬਟਾਲਾ, 1 ਮਾਰਚ (ਨਰਿੰਦਰ ਬਰਨਾਲ ) – ਬਟਾਲਾ ਅੰਮ੍ਰਿਤਸਰ ਰੋਡ ਸਥਿਤ ਸੇਖੜੀ ਕਾਲਜ ਕੋਲ ਅੱਜ ਪੰਜਾਬ ਰੋਡੇਵਜ ਅੰਮ੍ਰਿਤਸਰ ਡੀਪੂ ਦੀ ਬੱਸ ਤੇ ਟਰੱਕ ਦੀ ਟੱਕਰ ਵਿਚ ਔਰਤ ਅਤੇ ਬੱਚੀ ਦੀ ਮੌਤ ਹੋਣ ਅਤੇ ਕਰੀਬ 15 ਦੇ ਜਖਮੀ ਹੋਣ ਦਾ ਸਮਾਚਾਰ ਮਿਲਿਆ ਹੈ।ਮੌਕੇ ਤੋ ਇਕਤਰ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ …

Read More »

ਕਾਲੇ ਧਨ ਉਤੇ ਲਗਾਮ ਲਗਾਉਣ ਲਈ ਨਵਾਂ ਕਾਨੂੰਨ – ਅਟਲ ਨਵਾਚਾਰ ਮਿਸ਼ਨ ਦੀ ਸਥਾਪਨਾ

ਨਵੀਂ ਦਿੱਲੀ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰੀ ਵਿੱਤ ਮੰਤਰੀ ਸ਼੍ਰੀ ਅਰੁਣ ਜੇਤਲੀ ਨੇ ਨੀਤੀ ਆਯੋਗ ਹੇਠ ਅਟਲ ਨਵਾਚਾਰ ਮਿਸ਼ਨ ਦੀ ਸਥਾਪਨਾ ਕਰਨ ਦਾ ਇਰਾਦਾ ਜ਼ਾਹਿਰ ਕੀਤਾ ਹੈ। ਲੋਕ ਸਭਾ ਵਿੱਚ ਅੱਜ ਆਮ ਬਜਟ 2015-16 ਪੇਸ਼ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਆਈ.ਏ.ਐਮ. ਇੱਕ ਨਵਾਚਾਰ ਪ੍ਰੋਤਸਾਹਨ ਮੰਚ ਹੋਵੇਗਾ ਜਿਸ ਵਿੱਚ ਸਿੱਖਿਆ ਸ਼ਾਸਤਰੀ, ਉਦੱਮੀਆਂ ਅਤੇ ਖੋਜ ਕਰਤਾਵਾਂ ਨੂੰ ਸ਼ਾਮਿਲ ਕੀਤਾ …

Read More »