ਇਸ ਭ੍ਰਿਸ਼ਟਾਚਾਰ ਦੀ ਸੀ ਬੀ ਆਈ ਤੋਂ ਜਾਂਚ ਦੀ ਮੰਗ ਹੁਸ਼ਿਆਰਪੁਰ, 26 ਫਰਵਰੀ (ਸਤਵਿੰਦਰ ਸਿੰਘ) – ਭਾਰਤ ਜਗਾਓ ਅੰਦੋਲਨ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਪਿੰਡ ਨੰਗਲ ਖੁਰਦ ਵਿਚ ਮਹਿਲਾ ਆਗੂ ਮਨਜੀਤ ਕੌਰ ਬਾਹੜਾ ਨੂੰ ਨਾਲ ਲੈ ਕੇ ਪੈਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵਲੋਂ ਲੋਕਾਂ ਦੇ ਘਰਾਂ ਵਿਚ ਨੰਬਰ ਪਲੇਟਾਂ ਲਗਾਉਣ ਦੇ ਮਾਮਲੇ ਸਬੰਧੀ ਪਿੰਡ ਪਹੁੰਚ ਕੇ ਪਲੇਟਾਂ ਲਗਾਉਣ …
Read More »ਪੰਜਾਬੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨੈਸ਼ਨਲ ਮੈਥੇਮੈਟਿਕਸ ਡੇਅ ਮਨਾਇਆ ਗਿਆ
ਅੰਮ੍ਰਿਤਸਰ, 26 ਫਰਵਰੀ (ਰੋਮਿਤ ਸ਼ਰਮਾ) – ਪ੍ਰੋ. ਸ੍ਰੀ ਨਿਵਾਸਾ ਰਾਮਾਨਿਊਜਨ (ਮਹਾਨ ਭਾਰਤੀ ਮੈਥੇਮੈਟੀਸ਼ੀਅਨ) ਦੇ 125ਵੇਂ ਜਨਮ ਦਿਨ ਮੌਕੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਐਲਾਨ ਕੀਤਾ ਸੀ ਕਿ ਭਾਰਤ ਸਰਕਾਰ ਹਰ ਸਾਲ ਦਸੰਬਰ 22 ਨੂੰ (ਪ੍ਰੋ. ਸ੍ਰੀ ਨਿਵਾਸਾ ਰਾਮਾਨਿਉਜਨ ਦਾ ਜਨਮ ਦਿਨ) ਨੈਸ਼ਨਲ ਮੈਥੇਮੈਟਿਕਸ ਡੇਅ ਮਨਾਇਆ ਕਰੇਗੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗਣਿਤ ਵਿਭਾਗ ਵੱਲੋਂ ਨੈਸ਼ਨਲ ਮੈਥੇਮੈਟਿਕਸ ਡੇਅ …
Read More »ਪੰਜਾਬ ਸਰਕਾਰ ਸਹਾਇਕ ਧੰਦਿਆਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ-ਡਿਪਟੀ ਕਮਿਸ਼ਨਰ
ਸਕਿਲ ਡਿਵਲਪਮੈਂਟ ਤਹਿਤ ਮਜੀਠਾ ਤੇ ਜੰਡਿਆਲਾ ਗੁਰੂ ਦਾ ਕੀਤਾ ਦੌਰਾ ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਖੇਤੀਬਾੜੀ ਕਿੱਤੇ ਤੋਂ ਇਲਾਵਾ ਦੂਸਰੇ ਹੋਰ ਸਹਾਇਕ ਕਿੱਤਿਆਂ ਨੂੰ ਪ੍ਰਫੁਲਿਤ ਕਰਨ ਲਈ ਵਿਸ਼ੇਸ ਯਤਨ ਕਰ ਰਹੀ ਹੈ ਅਤੇ ਲੋਕਾਂ ਨੂੰ ਸਹਾਇਕ ਕਿੱਤਿਆਂ ਵੱਲ ਉਤਸ਼ਾਹਿਤ ਕਰਨ ਲਈ ਸਕਿਲ ਡਿਵਲਪਮੈਂਟ ਤੇ ਵਿਸ਼ੇਸ ਜੋਰ ਦੇ ਰਹੀ ਹੈ। ਅੰਮ੍ਰਿਤਸਰ ਜ਼ਿਲ੍ਹੇ ਅੰਦਰ ਲੋਕਾਂ ਨੂੰ ਸਕਿਲ ਡਿਵਲਪਮੈਂਟ ਤਹਿਤ …
Read More »ਕਿਸਾਨ ਦਿਵਸ 12 ਮਾਰਚ ਨੂੰ ਮਨਾਇਆ ਜਾਵੇਗਾ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਵੱਖ-ਵੱਖ ਮਾਹਿਰ ਦੇਣਗੇ ਜਾਣਕਾਰੀ-ਡਿਪਟੀ ਡਾਇਰੈਕਟਰ ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਬੀ.ਐਸ ਢਿੱਲੋਂ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਲੋਂ 12 ਮਾਰਚ 2015 ਨੂੰ ਨਾਗਕਲਾਂ-ਜਹਾਂਗੀਰ, ਮਜੀਠਾ ਰੋਡ, ਅੰਮ੍ਰਿਤਸਰ ਵਿਖੇ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤਕ ਕਿਸਾਨ ਦਿਵਸ ਮਨਾਇਆ ਜਾ ਰਿਹਾ ਹੈ।ਉਨਾਂ ਅੱਗੇ ਦੱਸਿਆ …
Read More »ਭਾਰਤੀ ਰਾਸ਼ਟਰੀ ਝੰਡੇ ਦਾ ਸਤਿਕਾਰ ਨਾ ਕਰਨ ਵਾਲੇ ਨੂੰ ਹੋਵੇਗੀ ਤਿੰਨ ਸਾਲ ਤਕ ਦੀ ਸਜ਼ਾ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਰਾਸ਼ਟਰੀ ਝੰਡਾ ਸਾਡੇ ਦੇਸ਼ ਦਾ ਲੋਕਾਂ ਦੀਆਂ ਇੱਛਾਵਾਂ ਦੀ ਅਗਵਾਈ ਕਰਦਾ ਹੈ, ਇਸ ਪ੍ਰਤੀ ਸਤਿਕਾਰ ਸਾਡਾ ਸਾਰਿਆਂ ਦਾ ਫਰਜ਼ ਹੈ, ਪਰ ਦੇਖਣ ਵਿਚ ਆਇਆ ਹੈ ਕਿ ਕਈ ਮੌਕਿਆਂ ‘ਤੇ ਭਾਰਤੀ ਰਾਸ਼ਟਰੀ ਝੰਡੇ ਦਾ ਸਤਿਕਾਰ ਨਹੀ ਕੀਤਾ ਜਾਂਦਾ।ਇਸ ਲਈ ਭਾਰਤੀ ਝੰਡਾ ਆਚਾਰ ਸਾਹਿੰਤਾ, 2002 ਅਤੇ …
Read More »ਯੂ.ਕੇ.ਜੀ ਦੇ ਬੱਚਿਆਂ ਵੱਲੋਂ ਸੰਸਕਾਰ ਸ਼ਾਲਾ ਦਾ ਆਯੋਜਨ
ਅੰਮ੍ਰਿਤਸਰ, 26 ਫਰਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ ਦੇ ਵਿਹੜੇ ਵਿੱਚ ਯੂ.ਕੇ.ਜੀ. ਦੇ 535 ਬੱਚਿਆਂ ਨੇ ਸਲਾਨਾ ਸਮਾਗਮ ਦੇ ਮੌਕੇ ਮਨੁੱਖੀ ਕਦਰਾਂ ਕੀਮਤਾਂ ਅਤੇ ਸੰਸਕਾਰਾਂ ਨਾਲ ਸੰਬੰਧਿਤ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ।ਇਹਨਾਂ ਪੇਸ਼ਕਾਰੀਆਂ ਦੇ ਨਾਇਕ ਕਈ ਇਤਿਹਾਸਕ ਅਤੇ ਮਿਥਹਾਸਕ ਪਾਤਰ ਸਨ।ਇਸ ਪੇਸ਼ਕਾਰੀ ਦੌਰਾਨ ਜਿੱਥੇ ਸ਼ਬਦ ਆਰੀਆਂ ਦੇ ਡੂੰਘੇ ਅਰਥਾਂ ਨੂੰ ਪੇਸ਼ ਕੀਤਾ ਗਿਆ, ਉਥੇ ਆਰੀਆ ਸਮਾਜ ਨਾਲ ਸੰਬੰਧਿਤ ਵੱਖ-ਵੱਖ …
Read More »ਗਿ: ਮੱਲ ਸਿੰਘ ਤੇ ਗਿ: ਜਗਤਾਰ ਸਿੰਘ ਵਲੋਂ ਹਰਿਮੰਦਰ ਦਰਸ਼ਨ ਕਿਤਾਬ ਰਿਲੀਜ਼
ਕਿਤਾਬ ਦੇ 148 ਐਡੀਸ਼ਨ ਛੱਪਣੇ ਅਕਾਲ ਪੁਰਖ ਦੀ ਮਿਹਰ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 26 ਫਰਵਰੀ (ਪ੍ਰੀਤਮ ਸਿੰਘ) – ਸਿੱਖ ਕੌਮ ਦੀ ਮਹਾਨ ਸਖਸੀਅਤ ਡਾ. ਸਰੂਪ ਸਿੰਘ ਅੱਲਗ ਵਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਮਹਾਨਤਾ ਤੇ ਮਰਿਯਾਦਾ ਬਾਰੇ ਲਿਖੀ ਕਿਤਾਬ ‘ਹਰਿਮੰਦਰ ਦਰਸ਼ਨ’ ਸੱਮੂਚੀ ਮਨੂਖਤਾ ਨੂੰ ਡਾ. ਅੱਲਗ ਵਲੋਂ ਬੜੀ ਵੱਡੀ ਦੇਣ ਸੀ।ਡਾ. ਸਰੂਪ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ …
Read More »ਸੱਭਿਆਚਾਰਕ ਪ੍ਰੋਗਰਾਮ ‘ਇੱਕ ਮਾਂ ਬੋਹੜ ਦੀ ਛਾਂ’ ਕਰਵਾਇਆ
ਬਠਿੰਡਾ, 26 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਬੀਤੇ ਦਿਨੀਂ ਸਥਾਨਕ ਸ਼ਹਿਰ ਦੇ ਪਪੀਹਾ ਪੈਲਸ ਵਿਖੇ ਇਕ ਸੱਭਿਆਚਾਰਕ ਪ੍ਰੋਗਰਾਮ ‘ਇੱਕ ਮਾਂ ਬੋਹੜ ਦੀ ਛਾਂ’ ਵਾਲੇ ਚਰਚਿੱਤ ਗਾਇਕ ਬਲਵੀ ਚੋਟੀਆਂ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਨਾਰੀਅਲ ਤੋੜਣ ਦੀ ਰਵਾਇਤੀ ਰਸਮ ਅਦਾ ਕਰਨ ਉਪਰੰਤ ਕੀਤੀ ਗਈ। ਇਸ ਸਭਿਆਚਾਰਕ ਪ੍ਰੋਗਰਾਮ ਵਿਚ ਗਾਇਕ ਜੋੜੀ ਲਾਭ ਰਾਜਸਥਾਨੀ-ਮਿਸ ਸੋਨਮ, ਮਨਜੀਤ ਪਾਰਸ, ਗੁਰਨੂ …
Read More »ਬਟਾਲਾ ਤੋਂ ਅਜ਼ਾਦ ਕੌਂਸਲਰ ਪੰਕਜ ਭੱਟੀ ਅਕਾਲੀ ਦਲ ‘ਚ ਸ਼ਾਮਲ
ਬਟਾਲਾ, 26 ਫਰਵਰੀ (ਨਰਿੰਦਰ ਬਰਨਾਲ) – ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਬਟਾਲਾ ‘ਚ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਨਗਰ ਕੌਂਸਲ ਬਟਾਲਾ ਦੇ ਵਾਰਡ ਨੰਬਰ 25 ਤੋਂ ਜਿੱਤੇ ਅਜ਼ਾਦ ਉਮੀਦਵਾਰ ਪੰਕਜ ਭੱਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਬਟਾਲਾ ਵਿਖੇ ਪਾਰਟੀ ਦਫਤਰ ‘ਚ ਹਲਕਾ ਇੰਚਾਰਜ ਸ. ਲਖਬੀਰ ਸਿੰਘ ਲੋਧੀਨੰਗਲ ਦੀ ਹਾਜ਼ਰੀ ‘ਚ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਪੰਕਜ …
Read More »ਸਰਕਾਰੀ ਸਕੂਲ ਜੈਤੋਸਰਜਾ ਵਿਖੇ ਵਿਦਾਇਗੀ ਸਮਾਰੋਹ ਆਯੋਜਿਤ
ਬਟਾਲਾ, 26 ਫਰਵਰੀ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਵਿਖੇ ਪ੍ਰਿੰਸੀਪਲ ਸ੍ਰੀ ਮਤੀ ਜਸਬੀਰ ਕੌਰ ਦੀ ਦੇਖ ਰੇਖ ਅਤੇ ਸਮੁਚੇ ਸਟਾਫ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਵਿਦਾਇਗੀ ਪਾਰਟੀ ਆਯੋਜਿਤ ਕੀਤੀ ਗਈ।ਇਸ ਸਮਾਗਮ ਦੌਰਾਨ ਗਿਆਰਵੀ ਦੇ ਵਿਦਿਆਰਥੀਆਂ ਵੱਲੋ ਆਪਣੇ ਸੀਨੀਅਰ ਨੂੰ ਪਾਰਟੀ ਦਿਤੀ ਜਿਸ ਵਿਚ ਗੀਤ, ਭੰਗੜੇ, ਸਕਿੱਟਾਂ ਤੇ ਸੱੱਭਿਆਚਾਰਕ ਵੰਨਗੀਆਂ ਪੇਸ ਕੀਤੀਆਂ।ਸਮਾਜਿਕ ਮਸਲਿਆਂ ਜਿਵੇ, ਮਾਦਾ ਭਰੂਣ ਹੱਤਿਆ, …
Read More »
Punjab Post Daily Online Newspaper & Print Media