Wednesday, November 25, 2026

ਪੰਜਾਬੀ

ਬੱਚਿਆਂ ਬਿਨ੍ਹਾਂ ਕਾਹਦੀ ਦੀਵਾਲੀ ?

ਹਰ ਸਾਲ ਦੀਵਾਲੀ ਆਉਦੀਂ ਹੈ ਅਤੇ ਲੰਘ ਜਾਂਦੀ ਹੈ।ਇਹ ਸਿਲਸਿਲਾ ਹਜਾਰਾਂ ਸਾਲਾਂ ਤੋਂ ਚੱਲਿਆ ਆ ਰਿਹਾ ਹੈ।ਜੇਕਰ ਸਾਡਾ ਸੱਜਣ ਪਿਆਰਾ, ਸਾਡੇ ਭੈਣ-ਭਰਾ, ਸਾਡੇ ਪਿਆਰ ਅਤੇ ਮੁਹੱਬਤ ਦੇ ਰਿਸ਼ਤੇ ਸਾਡੇ ਕੋਲ ਹੋਣ ਤਾਂ ਦੀਵਾਲੀ ਦੀਆਂਂ ਖੁਸ਼ੀਆਂ ਦੂਣੀਆਂ ਚੌਣੀਆਂ ਹੋ ਜਾਂਦੀਆਂ ਹਨ।ਅੱਜਕਲ ਸਾਡੇ ਜਿਆਦਾਤਰ ਬੱਚੇ ਪੜ੍ਹਾਈ ਕਰਨ ਲਈ ਜਾਂ ਜ਼ਿੰਦਗੀ ਦੀ ਸਫਲਤਾ ਲਈ ਵਿਦੇਸ਼ਾਂ ਵਿੱਚ ਗਏ ਹੋਏ ਹਨ।ਸਾਨੂੰ ਸਾਡੇ ਬੱਚਿਆਂ ਦੀ ਵਿਦੇਸ਼ …

Read More »

ਦੀਵਾਲੀ

ਚਾਅ, ਰੀਝਾਂ ਤੇ ਖੁਸ਼ੀਆਂ ਵੰਡਦੀ ਆਉਂਦੀ ਏ ਦੀਵਾਲੀ। ਸ਼ਾਲਾ ਸਭ ਲਈ ਖੈਰਾਂ ਮੰਗੀਏ ਬਣ ਕੇ ਆਪ ਸਵਾਲੀ। ਕੜਵਾਹਟਾਂ ਨੂੰ ਛੱਡ ਕੇ ਪਾਈਏ ਸਾਂਝਾਂ ਦੀ ਕੋਈ ਬਾਤ, ਬੇਸ਼ਕੀਮਤੀ ਇਹ ਮੌਕੇ ਕਿਤੇ ਲੰਘ ਨਾ ਜਾਵਣ ਖਾਲੀ। 1111202304 ਡਾ. ਆਤਮਾ ਸਿੰਘ ਗਿੱਲ ਮੋ – 9878883680

Read More »

ਤਨ ਮਨ ਰੁਸ਼ਨਾਏ ਦਿਵਾਲੀ

ਹਾਸੇ ਲੈ ਕੇ ਆਏ ਦਿਵਾਲੀ ਐਬਾਂ ਨੂੰ ਲੈ ਜਾਏ ਦਿਵਾਲੀ ਹਰ ਇਕ ਹੀ ਮਨ ਖੁਸ਼ ਹੋ ਜਾਵੇ ਸਭ ਨੂੰ ਤਾਂ ਹੀ ਭਾਏ ਦਿਵਾਲੀ। ਬਣ ਕੇ ਹਾਸਾ ਇਹ ਆ ਜਾਵੇ ਦੁੱਖ ਹਰਕੇ ਲੈ ਜਾਏ ਦਿਵਾਲੀ ਹਰ ਇਕ ਦੀ ਰੂਹ ਦਵੇ ਦੁਆਵਾਂ ਹਰ ਇਕ ਹੱਸ ਮਨਾਏ ਦਿਵਾਲੀ। ਜਿੱਤ ਬਦੀ ਤੇ ਚੰਗੇ ਦੀ ਹੈ ਇਸਨੂੰ ਹੀ ਦਰਸਾਏ ਦਿਵਾਲੀ। ਨਾ ਪਰਦੂਸ਼ਣ ਕਰਨਾ ਆਪਾਂ ਸਾਡੀ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਇਤਿਹਾਸਕ ਵਿਕਾਸ ਅਤੇ ਤਰੱਕੀ

ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ (ਕੇ.ਸੀ.ਜੀ.ਸੀ) ਨੇ ਸਿੱਖਿਆ ਪਸਾਰ ਦੇ ਟੀਚੇ ਨੂੰ ਹਾਸਲ ਕਰਦਿਆਂ ਵਿਕਾਸ ਅਤੇ ਤਰੱਕੀ ਦਾ ਨਵਾਂ ਇਤਿਹਾਸ ਸਿਰਜਿਆ ਹੈ।ਸੁਸਾਇਟੀ 19 ਵਿੱਦਿਅਕ ਸੰਸਥਾਵਾਂ ਨੂੰ ਸਫਲਤਾਪੂਰਵਕ ਚਲਾ ਰਹੀ ਹੈ ਅਤੇ ਪਿੱਛਲੇ ਦਹਾਕੇ ’ਚ ਹੀ ਇਸ ਨੇ ਰਿਕਾਰਡ ਸਿਰਜਦਿਆਂ 11 ਕਾਲਜ ਅਤੇ ਸਕੂਲ ਖੋਲ੍ਹੇ ਹਨ।ਕੇਸੀਜੀਸੀ ਆਉਣ ਵਾਲੇ ਸਮੇਂ ’ਚ ਹੋਰ ਉਚ ਪੱਧਰੀ ਵਿੱਦਿਅਕ ਸੰਸਥਾਵਾਂ ਜਿਵੇਂ ਕਿ ਖਾਲਸਾ ਮੈਡੀਕਲ ਕਾਲਜ, ਆਈ.ਸੀ.ਐਸ.ਈ …

Read More »

ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ।ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ …

Read More »

ਅਕੇਡੀਆ ਵਰਲਡ ਸਕੂਲ ਵਿਖੇ ਸ਼ੋਅ ਅਤੇ ਟੈਲ ਮੁਕਾਬਲੇ ਦਾ ਆਯੋਜਨ

ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ ) – ਸੁਨਾਮ ਦੇ ਨਾਮਵਰ ਸਕੂਲ ਅਕੇਡੀਆ ਵਰਲ਼ਡ ਵਿਖੇ ਬੀਤੀ ਦਿਨੀਂ ਜਮਾਤ ਦੂਜੀ ਦੇ ਵਿਦਿਆਰਥੀਆਂ ਵਿਚਕਾਰ ਸ਼ੋਅ ਤੇ ਟੈਲ ਮੁਕਾਬਲਾ ਕਰਵਾਇਆ ਗਿਆ।ਇਹ ਮੁਕਾਬਲਾ ਦੋ ਗਰੁੱਪਾਂ ਐਸਟਰ ਅਤੇ ਲਾਇਲੈਕ ਵਿਚਕਾਰ ਕਰਵਾਇਆ ਗਿਆ।ਮੁਕਾਬਲੇ ਦੀ ਤਿਆਰੀ ਅੰਗਰੇਜ਼ੀ ਅਧਿਆਪਕ ਮਿਸ ਸੁਮਨ ਵਲੋਂ ਕਰਵਾਈ ਗਈ।ਇਹ ਮੁਕਾਬਲਾ ਦੋ ਰਾਊਂਡ ਵਿੱਚ ਕਰਵਾਇਆ ਗਿਆ।ਪਹਿਲਾਂ ਰਾਊਂਡ ਸਿਲੈਕਸ਼ਨ ਰਾਊਂਡ ਸੀ।ਜਿਸ ਵਿੱਚ 16 ਵਿਦਿਆਰਥੀਆਂ ਨੂੰ ਫਾਈਨਲ …

Read More »

ਸਤਪਾਲ ਸਿੰਘ ਪਾਲਾ ਨਮਿਤ ਸ੍ਰੀ ਸਹਿਜ਼ ਪਾਠ ਦੇ ਭੋਗ ਪਾਏ

ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਏ.ਐਸ.ਆਈ ਚਤਰ ਸਿੰਘ ਚੀਮਾ ਦੇ ਭਰਾ ਤੇ ਗਗਨਦੀਪ ਸਿੰਘ ਬੇਦੀ ਤੇ ਗੁਰਜੀਤ ਸਿੰਘ ਦੇ ਪਿਤਾ ਸਤਪਾਲ ਸਿੰਘ ਪਾਲਾ ਜਿਨ੍ਹਾਂ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ ਨਮਿਤ ਰੱਖੇ ਸ੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਸ੍ਰੀ ਜਨਮ ਅਸਥਾਨ ਸਾਹਿਬ ਵਿਖੇ ਪਾਏ ਗਏ ਤੇ ਸ਼ਰਧਾਂਜਲੀ ਸਮਾਗਮ ਹੋਇਆ।ਸਵ. ਸਤਪਾਲ ਸਿੰਘ ਪਾਲਾ ਨੂੰ ਯਾਦ ਕਰਦਿਆਂ ਗੁਰਦੁਆਰਾ ਸ੍ਰੀ …

Read More »

ਸ਼ਰਧਾ ਤੇ ਉਤਸਾਹ ਨਾਲ ਮਨਾਇਆ ਦਿਵਾਲੀ ਦਾ ਤਿਉਹਾਰ

ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਪਲੇਅ ਸਕੂਲ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਚੇਅਰਮੈਨ ਮਿਸਟਰ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਪ੍ਰਿਯੰਕਾ ਬਾਸਲ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਪ੍ਰਿਅੰਕਾ ਬਾਂਸਲ ਅਤੇ ਸਮੂਹ ਸਟਾਫ ਵਲੋਂ ਲਕਸ਼ਮੀ ਮਾਤਾ ਜੀ ਦੀ ਪੂਜਾ ਕਰਕੇ ਕੀਤੀ ਗਈ।ਦੀਵਾਲੀ ਮੌਕੇ ਬੱਚਿਆਂ ਨੇ ਡਾਂਸ …

Read More »

ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਦਿਵਾਲੀ ਦਾ ਤਿਉਹਾਰ

ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਦਿਵਾਲੀ ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਸਾਰੇ ਸਟਾਫ ਅਤੇ ਬੱਚਿਆ ਦੀ ਖੁਸ਼ਹਾਲੀ ਲਈ ਵਿਧੀ ਪੂਰਵਕ ਪੂਜਾ ਕਰਵਾਈ ਗਈ।ਨਰਸਰੀ ਤੋਂ ਤੀਸਰੀ ਕਲਾਸ ਦੇ ਬੱਚਿਆਂ ਦੇ ਮਨੋਰੰਜਕ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਬੱਚਿਆਂ ਨੇ ਰੰਗ ਬਿਰੰਗੇ ਦੀਵੇ, ਦਿਵਾਲੀ ਦੇ ਕਾਰਡ, ਸੁੰਦਰ ਡਰਾਇੰਗ ਅਤੇ ਨੱਚਦੇ ਟੱਪਦੇ ਖੁਸ਼ੀਆਂ ਮਨਾਉਂਦੇ ਹੋਏ …

Read More »

ਪ੍ਰਧਾਨ ਬਣਨ ਮਗਰੋਂ ਦਫ਼ਤਰ ਪੁੱਜੇ ਐਡਵੋਕੇਟ ਧਾਮੀ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤਾ ਸਵਾਗਤ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਇਹ ਮਾਣਮੱਤੀ ਸੰਸਥਾ ਵੱਡੀਆਂ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ ਹੈ।ਇਤਿਹਾਸਕ ਗੁਰਦੁਆਰਾ ਸਾਹਿਬਾਨ …

Read More »