Friday, September 11, 2026

ਪੰਜਾਬੀ

 ਭਾਰਤ ਨੇ ਦੱਖਣੀ ਅਫਰੀਕਾ ਨੂੰ 130 ਦੌੜਾਂ ਨਾਲ ਹਰਾ ਕੇ ਰਚਿਆ ਇਤਿਹਾਸ

ਆਟਰੇਲ਼ੀਆ ਦੇ ਸ਼ਹਿਰ ਮੈਲਬੋਰਨ ਵਿੱਚ ਖੇਡੇ ਮੈਚ ‘ਚ ਸ਼ਿਖਰ ਧਵਨ ਬਣੇ ਮੈਨ ਆਫ ਦਾ ਮੈਚ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਆਸਟਰੇਲੀਆ ਦੇ ਸ਼ਹਿਰ ਮੈਲਬੋਰਨ ਵਿੱਚ ਭਾਰਤ ਤੇ ਦੱਖਣੀ ਅਪਰੀਕਾ ਦਰਮਿਆਨ ਹੋਏ ਆਈ.ਸੀ.ਸੀ ਵਿਸ਼ਵ ਕੱਪ ਕ੍ਰਿਕਟ ਟੂਰਨਾਮੈਂਟ ਦੇ ਮੈਚ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਨੂੰ 130 ਦੌੜਾਂ ਨਾਲ ਹਰਾ ਕੇ ਇਤਿਹਾਸ ਰਚਿਆ ਹੈ।ਵਿਸ਼ਵ ਕੱਪ ਵਿੱਚ ਭਾਤਰ ਨੇ ਪਹਲਿੀ ਵਾਰ …

Read More »

ਖ਼ਾਲਸਾ ਕਾਲਜ ਵਿਖੇ ‘ਕੌਮਾਂਤਰੀ ਮਾਤ ਭਾਸ਼ਾ ਦਿਵਸ’ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ

ਪੰਜਾਬੀ ਸਾਹਿਤ ਜਗਤ ਦੇ ਨਾਮਵਰ ਕਥਾਕਾਰ ਮਨਮੋਹਨ ਬਾਵਾ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ ਅੰਮ੍ਰਿਤਸਰ, 21 ਫਰਵਰੀ (ਪ੍ਰੀਤਮ ਸਿੰਘ) – ਸਥਾਨਕ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਅਧਿਐਨ ਵਿਭਾਗ ਵਲੋਂ ਜਨਵਾਦੀ ਲੇਖਕ ਸੰਘ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਰਜਿ. ਦੇ ਸਾਂਝੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ”ਕੌਮਾਂਤਰੀ ਮਾਤ ਭਾਸ਼ਾ ਦਿਵਸ” ਦੇ ਮੌਕੇ ‘ਤੇ ਇਕ ਵਿਸ਼ੇਸ਼ ਸਮਾਗਮ ਦਾ …

Read More »

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸੈਮੀਨਾਰ ਕਰਵਾਇਆ

ਸਿੱਖੀ ਦੇ ਪ੍ਰਚਾਰ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਹਨ ਵੱਡੇ ਉਪਰਾਲੇ-ਗਿ: ਜਗਤਾਰ ਸਿੰਘ ਅੰਮ੍ਰਿਤਸਰ, 21 ਫਰਵਰੀ (ਗੁਰਪ੍ਰੀਤ ਸਿੰਘ) –  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ  ਪ੍ਰਧਾਨ ਦੇ ਦਿਸ਼ਾ-ਰਦੇਸ਼ਾਂ ਹੇਠ ਸ਼ਹੀਦ ਸਿ’ਖ ਮਿਸ਼ਨਰੀ ਕਾਲਜ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵ’ਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖੁਵੱਖ ਪੰਥ ਪ੍ਰਸਿੱਧ ਵਿਦਵਾਨਾਂ ਵਿਚੋਂ ਡਾ: ਸੁਖਦਿਆਲ ਸਿੰਘ …

Read More »

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਅੰਮ੍ਰਿਤਸਰ, 21 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ …

Read More »

ਫਿਊਚਰ ਫਾਊਂਡਰ ਸਕੂਲ ਨੇ ਕਰਵਾਇਆ ਸੁਖਮਨੀ ਸਾਹਿਬ ਜੀ ਦਾ ਪਾਠ

ਛੇਹਰਟਾ, 21 ਫਰਵਰੀ (ਕੁਲਦੀਪ ਸਿੰਘ ਨੋਬਲ) – ਵਿਦਿਆਰਥੀਆਂ ਦੀ ਪੇਪਰਾਂ ਦੌਰਾਨ ਚੰਗੀ ਕਾਰਜਸ਼ੈਲੀ ਲਈ ਫਿਊਚਰ ਫਾਊਂਡਰ ਪਬਲਿਕ ਸਕੂਲ ਵਿਖੇ ਡਾਇਰੈਕਟਰ ਪ੍ਰਦੀਪ ਭਾਰਦਵਾਜ ਦੀ ਨਿਗਰਾਨੀ ਤੇ ਪ੍ਰਿੰਸੀਪਲ ਈਸ਼ਾ ਸ਼ਰਮਾ ਦੀ ਅਗਵਾਈ ਹੇਂਠ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।ਗ੍ਰੰਥੀ ਸਿੰਘ ਸਾਹਿਬ ਵਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਵਿਦਿਆਰਥੀਆਂ ਨੂੰ ਗੁਰੁ ਜਸ ਸੁਣਾ ਕੇ ਨਿਹਾਲ ਕੀਤਾ ਗਿਆ।ਡਾਇਰੈਕਟਰ ਪ੍ਰਦੀਪ …

Read More »

ਐਸ.ਸੀ ਪਵਨ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ

ਬੱਚੇ ਪੇਪਰਾਂ ਦੌਰਾਨ ਪੜਾਈ ਵੱਲ ਵਿਸ਼ੇਸ਼ ਧਿਆਨ ਦੇਣ – ਰਾਜੀਵ ਸ਼ਰਮਾ ਛੇਹਰਟਾ, 21 ਫਰਵਰੀ (ਕੁਲਦੀਪ ਸਿੰਘ ਨੋਬਲ) – ਪਵਨ ਸਹਿ ਸਿਕਸ਼ਾ ਕੇਂਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾਇਰੈਕਟਰ ਰਾਜੀਵ ਸ਼ਰਮਾ ਦੀ ਅਗਵਾਈ ਹੇਂਠ ਗਿਆਰ੍ਹਵੀਂ ਤੇ ਬਾਰ੍ਹਵੀ ਦੇ ਵਿਦਿਆਰਥੀਆਂ ਦੀ ਵਿਧਾਈਗੀ ਪਾਰਟੀ ਦਾ ਆਂਯੋਜਨ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਰੰਗਾਂਰੰਗ ਪ੍ਰੋਗਰਾਮ ਪੇਸ਼ ਕਰਨ ਦੇ ਨਾਲ ਨਾਲ ਕਈ ਗਤੀਤੀਵਿਧੀਆਂ ਵਿਚ ਹਿੱਸਾ ਲਿਆ।ਇਸ ਮੋਕੇ …

Read More »

ਮਾਲ ਰੋਡ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ

ਜ਼ਿੰਦਗੀ ਦੀਆਂ ਉਚਾਈਆਂ ਨੂੰ ਛੂਹਣਾ ਲਈ ਮਿਹਨਤ, ਲਗਨ ਤੇ ਦ੍ਰਿੜਤਾ ਜਰੂਰੀ –  ਪ੍ਰਿੰ: ਮਨਦੀਪ ਕੌਰ ਅੰਮ੍ਰਿਤਸਰ, 21 ਫਰਵਰੀ (ਕੁਲਦੀਪ ਸਿੰਘ ਨੋਬਲ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੀਆਂ +1 ਦੀਆਂ 640 ਵਿਦਿਆਰਥਣਾਂ ਨੇ +2 ਦੀਆਂ ਸਾਇੰਸ, ਕਾਮਰਸ, ਵੋਕੇਸ਼ਨਲ ਅਤੇ ਆਰਟਸ ਦੀਆਂ 603 ਵਿਦਿਆਰਥਣਾਂ ਨੂੰ ਭਾਵਪੂਰਤ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਪੰਜਾਬੀ ਸਭਿਆਚਾਰ ਨੂੰ ਦਰਸਾਉਂਦਾ ਰੰਗਾਰੰਗ ਪ੍ਰੋਗਰਾਮ ਵਿੱਚ …

Read More »

ਸ੍ਰੀ ਅਨੰਦਪੁਰ ਸਾਹਿਬ ਖਾਲਸਾ ਅਕੈਡਮੀ ਵਲੋਂ ਲਖਨ ਕਲਾਂ ਵਿਖੇ ਗਤਕਾ ਫਾਈਟ ਮੁਕਾਬਲੇ ਕਰਵਾਏ ਗਏ

ਅੱਡਾ ਅਲਗੋ ਕੋਠੀ, 21 ਫਰਵਰੀ (ਹਰਦਿਆਲ ਸਿੰਘ ਭੈਣੀ) – ਸ੍ਰੀ ਅਨੰਦਪੁਰ ਸਾਹਿਬ ਖਾਲਸਾ ਅਕੈਡਮੀ ਵਲੋਂ ਲਖਨ ਕਲਾਂ ਵਿਖੇ ਗਤਕਾ ਫਾਈਟ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਨਿਹੰਗ ਸਿੰਘਾਂ ਵੱਲੋਂ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ, ਜਦਕਿ ਲੜਕੀਆਂ ਵੱਲੋਂ ਵੀ ਗਤਕੇ ਦੇ ਜੋਹਰ ਦਿਖਾਏ ਗਏ।ਅਸਟ੍ਰੇਲੀਆ ਵਿੱਚ ਰਹਿ ਰਹੇ ਭੈਣੀ ਮੱਸਾ ਸਿੰਘ ਦੇ ਨਛੱਤਰ ਸਿੰਘ, ਬਾਬਾ ਸੱਜਣ ਸਿੰਘ ਵਾੜਾ ਸ਼ੇਰ ਸਿੰਘ ਅਤੇ ਭੈਣੀ …

Read More »

ਪੰਜਾਬ ਐਂਡ ਸਿੰਧ ਬੈਂਕ ਆਰਸੇਟੀ ਵੱਲੋਂ ਡੇਅਰੀ ਫ਼ਾਰਮਿੰਗ ਕੋਰਸ ਦਾ ਸਮਾਪਤੀ ਸਮਾਰੋਹ ਅਯੋਜਿਤ

ਮੋਗਾ, 21 ਫਰਵਰੀ (ਕੈਂਥ) ਪੰਜਾਬ ਐਂਡ ਸਿੰਧ ਬੈਂਕ ਆਰਸੇਟੀ ਮੋਗਾ ਵੱਲਂੋਂ ਸ. ਵੀਰਿੰਦਰਜੀਤ ਸਿੰਘ ‘ਵਿਰਕ’  ਜੋਨਲ ਮੈਨੇਜਰ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਛੇ ਦਿਨਾਂ ਡੇਅਰੀ ਫ਼ਾਰਮਿੰਗ ਕੋਰਸ ਦੀ ਸਮਾਪਿਤੀ ਹੋਈ।ਇਸ ਵਿੱਚ ਮੋਗੇ ਜ਼ਿਲੇ ਦੇ ਪਿੰਡ ਜੋਗੇਵਾਲਾ ਤੇ ਖੁਖਰਣਾ ਦੇ ਸਿਖਿਆਰਥੀਆਂ ਨੇ ਹਿੱਸਾ ਲਿਆ ਤੇ ਟ੍ਰੇਨਿੰਗ  ਦੌਰਾਨ ਪਸ਼ੂ ਪਾਲਣ ਵਿਭਾਗ, ਮੋਗਾ  ਦੇ ਡਾ. ਹਰਵੀਨ ਕੌਰ, ਡਾ. ਮੀਨਾਕਸ਼ੀ ਗੋਇਲ  ਮਾਹਿਰ …

Read More »

ਨਗਰ ਨਿਗਮ ਦੀਆਂ ਚੋਣਾਂ ਲਈ ਪੋਲਿੰਗ ਪਾਰਟੀਆਂ ਪੋਲਿੰਗ ਬੂਥਾਂ ਲਈ ਰਵਾਨਾ-ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 21 ਫਰਵਰੀ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੀਆਂ 22 ਫਰਵਰੀ ਨੂੰ ਹੋ ਰਹੀਆਂ ਚੋਣਾਂ ਸਬੰਧੀ ਅੱਜ ਸਰਕਾਰੀ ਕਾਲਜ ਹੁਸ਼ਿਆਰਪੁਰ ਤੋਂ ਪੋਲਿੰਗ ਪਾਰਟੀਆਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਚੋਣ ਸਮੱਗਰੀ ਦੇ ਕੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੇ ਐਲਾਨੇ ਗਏ 88 …

Read More »