ਫਾਜਿਲਕਾ, 21 ਫਰਵਰੀ (ਵਿਨੀਤ ਅਰੋੜਾ) – ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜਿਲਾ ਪੱਧਰ ਮੀਟਿੰਗ ਸਥਾਨਕ ਮਾਰਕੇਟ ਕਮੇਟੀ ਦਫ਼ਤਰ ਦੇ ਕਿਸਾਨ ਭਵਨ ਵਿੱਚ ਜਿਲਾ ਪ੍ਰਧਾਨ ਪ੍ਰਦੂਮਣ ਕੁਮਾਰ ਬੇਗਾਂਵਾਲੀ ਦੀ ਪ੍ਰਧਾਨਗੀ ਵਿੱਚ ਸੰਪੰਨ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ਉੱਤੇ ਯੂਨੀਅਨ ਦੇ ਉਪ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਅਤੇ ਉਪ ਪ੍ਰਧਾਨ ਗੁਰਜੰਟ ਸਿੰਘ ਵਿਸ਼ੇਸ਼ ਤੌਰ ਉੱਤੇ ਸ਼ਾਮਿਲ ਹੋਏ।ਇਸ ਮੌਕ ਸੰਬੋਧਨ ਕਰਦੇ ਜਿਲਾਪ੍ਰਧਾਨ ਬੇਗਾਂਵਾਲੀ ਨੇ …
Read More »ਪੰਜਾਬੀ
ਕਮਾਲਵਾਲਾ ਪਿੰਡ ਵਿੱਚ ਸਵਾਈਨ ਫਲੂ ਦਾ ਸਰਵੇ ਸ਼ੁਰੂ
ਫਾਜਿਲਕਾ, 21 ਫਰਵਰੀ (ਵਿਨੀਤ ਅਰੋੜਾ) – ਸਿਹਤ ਵਿਭਾਗ ਦੇ ਵੱਲੋਂ ਪਿੰਡ ਕਮਾਲਵਾਲਾ ਵਿੱਚ ਸਵਾਈਨ ਫਲੂ ਸਬੰਧੀ ਘਰਾਂ ਵਿੱਚ ਸਰਵੇ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ । ਵਿਭਾਗ ਵੱਲੋਂੋਂ ਹੈਲਥ ਵਰਕਰ, ਏਐਨਐਮ, ਆਸ਼ਾ ਸੁਪਰਵਾਇਜਰ ਅਤੇ ਆਸ ਵਰਕਰਾਂ ਦੀ ਟੀਮ ਘਰ-ਘਰ ਜਾਕੇ ਲੋਕਾਂ ਨੂੰ ਸਵਾਈਨ ਫਲੂ ਦੇ ਬਾਰੇ ਵਿੱਚ ਜਾਗਰੂਕ ਕਰ ਰਹੀ ਹੈ ਅਤੇ ਬੀਮਾਰ ਆਦਮੀਆਂ ਦੀ ਸੂਚੀ ਤਿਆਰ ਕਰ ਰਹੀ …
Read More »ਸਰਕਾਰੀ ਮਿਡਲ ਸਕੂਲ ਸ਼ੇਰ ਮੋਹੰਮਦ ‘ਚ ਆਯੋਜਿਤ ਕੀਤਾ ਗਿਆ ਵਿਦਾਈ ਸਮਾਰੋਹ
ਫਾਜਿਲਕਾ, 21 ਫਰਵਰੀ (ਵਿਨੀਤ ਅਰੋੜਾ) – ਸਰਕਾਰੀ ਮਿਡਲ ਸਕੂਲ ਸ਼ੇਰ ਮੋਹੰਮਦ ਜਲਾਲਾਬਾਦ ਵਿੱਚ 7ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਸਕੂਲ ਦੇ ਹਿੰਦੀ ਅਧਿਆਪਕ ਧਰਮਿੰਦਰ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦੀ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪਰੰਪਾਗਤ ਵਿਦਾਈ ਪਾਰਟੀ ਦਿੱਤੀ ਗਈ।ਇਸ ਮੌਕੇ ਉੱਤੇ ਸੰਸਕ੍ਰਿਤੀਕ ਪ੍ਰੋਗਰਾਮ ਪੇਸ਼ ਕੀਤੇ ਗਏ ।ਮੈਡਮ ਸ਼ਰਣਜੀਤ ਕੌਰ …
Read More »ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਕਰਵਾਇਆ ‘ਮਾਤ-ਭਾਸ਼ਾ ਤੇ ਅਜੋਕੀ ਨੌਜੁਆਨ ਪੀੜ੍ਹੀ’ ਸੈਮੀਨਾਰ
ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂਫ਼ ਪ੍ਰੀਤਮ ਸਿੰਘ) ਜਨਵਾਦੀ ਲੇਖਕ ਸੰਘ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਹਿਲ ਕਦਮੀ ਕਰਦਿਆਂ ਪੰਜਾਬੀ ਅਧਿਐਨ ਵਿਭਾਗ, ਖਾਲਸਾ ਕਾਲਜ਼ ਦੇ ਸਹਿਯੋਗ ਨਾਲ ਕੌਮਾਂਤਰੀ ਮਾਂ ਬੋਲੀ ਦਿਵਸ ਤੇ ‘ਮਾਤ-ਭਾਸ਼ਾ ਤੇ ਅਜੋਕੀ ਨੌਜੁਆਨ ਪੀੜ੍ਹੀ’ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਕਰਦਿਆਂ ਪ੍ਰਿੰ: ਡਾ. ਮਹਿਲ ਸਿੰਘ, ਗਲਪਕਾਰ ਮਨਮੋਹਨ ਬਾਵਾ, ਡਾ. ਹਰਭਜਨ ਸਿੰਘ ਭਾਟੀਆ, ਡਾ. ਸੁਖਬੀਰ ਸਿੰਘ, …
Read More »ਡੀ.ਏ.ਵੀ ਪਬਲਿਕ ਸਕੂਲ ਵੱਲੋਂ ਮਨਾਇਆ ਗਿਆ ‘ਮਾਤ ਭਾਸ਼ਾ ਦਿਵਸ’
ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ) – ਸਾਰੇ ਵਿਸ਼ਵ ਵਿੱਚ ਵਿਰਾਸਤ ਦੀ ਸਾਂਭਸ਼ਸੰਭਾਲ ਲਈ ਹਮੇਸ਼ਾਂ ਪੱਬਾਂ ਭਾਰ ਰਹਿਣ ਵਾਲੀ ਸੰਸਥਾ ਂਂਯੂਨੈਸਕੋਂਂ ਵੱਲੋਂ 21 ਫ਼ਰਵਰੀ ਦਾ ਦਿਨ ਮਾਤਸ਼ਭਾਸ਼ਾ ਦਿਵਸ ਵਜੋਂ ਐਲਾਨਿਆ ਗਿਆ ਹੈ।ਇਸ ਦਿਨ ਵਿਸ਼ਵ ਭਰ ਵਿੱਚ ਆਪੋ ਆਪਣੀ ਮਾਂ ਬੋਲੀ ਨੂੰ ਸਮਰਪਿਤ ਲੋਕਾਂ ਵੱਲੋਂ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ।ਭਾਰਤ ਸਰਕਾਰ ਅਤੇ ਸੀ.ਬੀ.ਐਸ.ਈ ਵੱਲੋਂ ਵੀ ਇਸ ਦਿਨ ਨੂੰ ਜੋਸ਼ …
Read More »ਕੌਮਾਂਤਰੀ ਮਾਂ ਬੋਲੀ ਦਿਵਸ ‘ਤੇ ਸਕੂਲਾਂ ‘ਚ ਮੀਟਿੰਗਾਂ-ਪੰਜਾਬੀ ਮਾਂ ਬੋਲੀ ‘ਤੇ ਮਾਣ ਕਰਨ ਦਾ ਦਿੱਤਾ ਸੱਦਾ
ਅੰਮ੍ਰਿਤਸਰ, 21 ਫਰਵਰੀ (ਦੀਪ ਦਵਿੰਦਰ ਸਿੰਘ) – ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਨ ਤੇ ਪੰਜਾਬੀ ਮਾਂ ਬੋਲੀ ਦੇ ਮਾਣ ਤੇ ਸਤਿਕਾਰ ਨੂੰ ਬਹਾਲ ਕਰਨ ਲਈ ਅੱਜ ਸਕੂਲਾਂ ਤੇ ਹੋਰ ਵਿਦਿਅਕ ਸੰਸਥਾਂਵਾਂ ਵਿੱਚ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਇਹ ਜਾਣਕਾਰੀ ਦਿੰਦਿਆਂ ਪ੍ਰਧਾਨ ਭੂਪਿੰਦਰ ਸਿੰਘ ਸੰਧੂ, ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸੇਖੋਂ ਨੇ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਹੋਰ ਸਾਹਿਤਕ ਤੇ …
Read More »ਕਮਰਸ਼ੀਅਲ ਆਰਟ ਸਮੈਸਟਰ-1 ਦੇ ਨਤੀਜਿਆਂ ‘ਚ ਬੀ. ਬੀ. ਕੇ. ਡੀ. ਏ. ਵੀ ਕਾਲਜ ਪਹਿਲੇ ਤਿੰਨ ਸਥਾਨਾਂ ‘ਤੇ ਕਾਬਜ਼
ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ) – ਕਮਰਸ਼ੀਅਲ ਆਰਟ ਸਮੈਸਟਰ ਪਹਿਲੇ ਵਿਚ ਜਸਪ੍ਰੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਪੋਸਟ ਗਰੈਜੂਏਟ ਵਿਭਾਗ 96 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਦਿਸ਼ਾ ਅਗਰਵਾਲ ਨੇ 94 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਅਤੇ ਤਮੰਨਾ ਤੁੱਲੀ ਨੇ 93.7 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ …
Read More »ਨੌਕਰੀ ਦੀ ਤਲਾਸ਼ ਵਿੱਚ ਆਇਆ ਕਲਕੱਤਾ ਨਿਵਾਸੀ ਬੇਹੋਸ਼ੀ ਵਿੱਚ ਆਦੇਸ਼ ਹਸਪਤਾਲ ਦਾਖ਼ਲ
ਬਠਿੰਡਾ, 21 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਪਿਛਲੇ ਤਿੰਨ ਕੁ ਦਿਨਾਂ ਤੋਂ ਰੇਲਵੇ ਸਟੇਸ਼ਨ ਤੇ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਜਿਸ ਨੂੰ ਕਿਸੇ ਅਨਜਾਣ ਵਿਅਕਤੀ ਨੇ ਭੱਟੀ ਰੋਡ ‘ਤੇ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾ ਦਿੱਤਾ ਲੇਕਿਨ ਡਾਕਟਰਾਂ ਵਲੋਂ ਉਸ ਨੂੰ ਆਦੇਸ਼ ਹਸਪਤਾਲ ਵਿਚ ਦਾਖ਼ਲ ਲਈ ਰੈਫ਼ਰ ਕਰ ਦਿੱਤਾ ਗਿਆ।ਇਸ ਬਾਰੇ ਇਲਾਜ ਕਰ ਰਹੇ ਡਾਕਟਰ ਜਗਜੀਤ …
Read More »ਅੰਤਰਾਸ਼ਟਰੀ ਭਾਸ਼ਾ ਦਿਵਸ ਮੌਕੇ ਹਿਊਮਨ ਰਾਇਟਸ ਤੇ ਡਿਉਟੀਸ ਸਰਟੀਫਿਕੇਟ ਕੋਰਸ ਦੀ ਸ਼ੁਰੂਆਤ
ਬਠਿੰਡਾ, 21 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਅੰਤਰਾਸ਼ਟਰੀ ਭਾਸ਼ਾ ਦਿਵਸ ਮੌਕੇ ਤੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਹਿਊਮਨ ਰਾਇਟਸ ਅਤੇ ਡਿਉਟੀ ਵਿਸ਼ੇ ਤੇ ਸਰਟੀਫਿਕੇਟ ਕੋਰਸ ਦੀ ਸੂਰੁਆਤ 21 ਫਰਵਰੀ, 2015 ਨੂੰ ਕੀਤੀ ਗਈ।ਇਸ ਮੌਕੇ ਤੇ ਯੂਨੀਵਰਸਿਟੀ ਦੇ ਮਾਣਯੋਗ ਵਾਇਸ ਚਾਂਸਲਰ ਪ੍ਰੋ. ਆਰ. ਕੇ ਕੋਹਲੀ ਨੇ ਖਾਸ ਤੌਰ ਤੇ ਸ਼ਮੂਲੀਅਤ ਕੀਤੀ।ਇਸ ਤੌਂ ਮਗਰੌਂ ਅੰਤਰਾਸ਼ਟਰੀ ਭਾਸ਼ਾ ਦਿਵਸ ਮੌਕੇ ਤੇ ਵੀ …
Read More »ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਅਲੌਲਿਕ ਨਗਰ ਕੀਰਤਨ
ਬਠਿੰਡਾ, 21 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਅਤੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਲੌਲਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ …
Read More »
Punjab Post Daily Online Newspaper & Print Media