Thursday, September 10, 2026

ਪੰਜਾਬੀ

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, ੨੦ ਫਰਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ ੨੦੧੪ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੀ. ਵੋਕੇਸ਼ਨਲ (ਫਾਈਨਾਂਈਸ਼ੀਅਲ ਮਾਰਕੀਟ ਮੈਨੇਜਮੈਂਟ) ਸਮੈਸਟਰ ਪਹਿਲਾ, ਮਾਸਟਰ ਇਨ ਟੂਰਿਜ਼ਮ ਮੈਨੇਜਮੈਂਟ ਸਮੈਸਟਰ ਪਹਿਲਾ, ਐਮ.ਐਸ.ਸੀ. ਬਾਇਓਟੈਕਨਾਲੋਜੀ ਸਮੈਸਟਰ ਤੀਜਾ, ਐਮ.ਐਸ.ਸ਼ੀ. (ਇਨਫਰਮੇਸ਼ਨ ਐਂਡ ਨੈਟਵਰਕ ਸਕਿਓਰਟੀ) ਸਮੈਸਟਰ ਤੀਜਾ, ਐਲ.ਐਲ.ਬੀ. (ਫਾਈਵ ਈਅਰਜ਼ ਕੋਰਸ) ਸਮੈਸਟਰ ਸਤਵਾਂ ਅਤੇ ਡਿਪਲੋਮਾ ਇਨ ਫੂਡ ਪ੍ਰੋਡਕਸ਼ਨ ਸਮੈਸਟਰ ਪਹਿਲਾ ਸ਼ਾਮਿਲ ਹਨ, ਦੇ ਨਤੀਜੇ …

Read More »

ਰੈਡ ਕਰਾਸ ਵੱਲੋਂ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਮੋਬਾਇਲ ਡਿਸਪੈਂਸਰੀ ਵੈਨ ਖਰੀਦੇੇਗੀ- ਬਰਾੜ

ਫਾਜਿਲਕਾ, 20 ਫਰਵਰੀ (ਵਿਨੀਤ ਅਰੋੜਾ) – ਜਿਲ੍ਹਾ ਰੈਡ ਕਰਾਸ ਸੁਸਾਇਟੀ ਫਾਜਿਲਕਾ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਪ੍ਰਧਾਨ ਜਿਲ੍ਹਾ ਰੈਡ ਕਰਾਸ ਸ਼ਾਖਾ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਸ. ਚਰਨਦੇਵ ਸਿੰਘ ਮਾਨ ਵਧੀਕ ਡਿਪਟੀ ਕਮਿਸਸ਼ਨਰ ਸਮੇਤ ਸੰਸਥਾ ਦੇ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰਾਂ ਨੇ ਭਾਗ ਲਿਆ । ਮੀਟਿੰਗ ਵਿਚ ਮਿਤੀ 01.04.2014 ਤੋਂ 31.12.2014 ਤੱਕ ਜਿਲ੍ਹਾ ਰੈਡ …

Read More »

ਕੇਂਦਰੀ ਟੀਮ ਵੱਲੋਂ ਫਾਜ਼ਿਲਕਾ ਜਿਲ੍ਹੇ ਦੇ ਸੇਮ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸੇਮ ਪ੍ਰਭਾਵਿਤ ਖੇਤਰਾਂ ਵਿਚ ਪੀਣ ਵਾਲੇ ਪਾਣੀ ਤੇ ਸਫਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ ਫਾਜਿਲਕਾ, 20 ਫਰਵਰੀ (ਵਿਨੀਤ ਅਰੋੜਾ) – ਭਾਰਤ ਸਰਕਾਰ ਦੇ ਪੀਣ ਵਾਲੇ ਪਾਣੀ ਅਤੇ ਸਵੱਛਤਾ ਮੰਤਰਾਲੇ ਦੀ ਦੋ ਮੈਂਬਰੀ ਟੀਮ ਜਿਸ ਦੀ ਅਗਵਾਈ ਮੰਤਰਾਲੇ ਦੇ ਉਪ ਸਲਾਹਕਾਰ ਸ੍ਰੀ ਜੀ. ਬਾਲਾ ਸੁਬਰਾਮਨਿਅਨ ਅਤੇ ਵਿਭਾਗ ਦੇ ਸੀਨੀਅਰ ਕੰਸਲਟੰਟ ਸ੍ਰੀ ਜੀ.ਆਰ. ਜਰਗਰ ਨੇ ਕੀਤੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਸੇਮ ਪ੍ਰਭਾਵਿਤ ਖੇਤਰਾਂ …

Read More »

25 ਫਰਵਰੀ ਨੂੰ ਵੋਟਾਂ ਵਾਲੇ ਦਿਨ ਸ਼ਰਾਬ ਦੇ ਠੇਕੇ, ਬਾਰਾਂ ਅਤੇ ਹੋਟਲ ਰਹਿਣਗੇ ਬੰਦ

ਵਿਅਕਤੀਗਤ ਤੌਰ ‘ਤੇ ਸ਼ਰਾਬ ਦੇ ਭੰਡਾਰ ਰੱਖਣ ‘ਤੇ ਵੀ ਪਾਬੰਦੀ ਫਾਜਿਲਕਾ, 20 ਫਰਵਰੀ (ਵਿਨੀਤ ਅਰੋੜਾ) – ਜ਼ਿਲਾ ਮੈਜਿਸਟ੍ਰੇਟ, ਫਾਜ਼ਿਲਕਾ ਸ.ਮਨਜੀਤ ਸਿੰਘ ਬਰਾੜ ਆਈ.ਏ.ਐਸ. ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਜਿਲ੍ਹਾ ਫਾਜ਼ਿਲਕਾ ਵਿੱਚ ਸਥਿਤ ਚਾਰ ਸ਼ਹਿਰ ਫਾਜ਼ਿਲਕਾ,ਜਲਾਲਾਬਾਦ, ਅਬੋਹਰ ਅਤੇ ਅਰਨੀਵਾਲਾ ਸ਼ੇਖ ਸੁਭਾਨ ਦੀ ਹਦੂਦ ਅੰਦਰ ਜਿੱਥੇ ਕਿ 25 ਫਰਵਰੀ 2015 ਨੂੰ ਚੋਣਾਂ ਹੋ ਰਹੀਆਂ ਹਨ, …

Read More »

ਸਕੂਲ ਦੇ ਬੱਚਿਆਂ ਅਤੇ ਅਧਿਅਪਕਾ ਨੇ ਕੱਢੀ ਜਾਗਰੂਕਤਾ ਰੈਲੀ

ਫਾਜਿਲਕਾ, 20 ਫਰਵਰੀ (ਵਿਨੀਤ ਅਰੋੜਾ) – ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਭੰਬਾ ਵੱਟੂ ਹਿਠਾੜ ਵਿਖੇ ਸਕੂਲ ਦੇ ਬੱਚਿਆਂ ਅਤੇ ਅਧਿਆਪਕਾ ਵਲੋਂ ਪਹਿਲੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾ ਵਿੱਚ ਕਰਵਾਉਣ ਸਬੰਧੀ ਅੱਜ ਪਿੰਡ ਵਿੱਚ ਜਗਰੂਕਤਾਂ ਰੈਲੀ ਕੱਢੀ ਗਈ। ਇਸ ਮੌਕੇ ‘ਤੇ ਸਕੂਲ ਦੇ ਮੁੱਖ ਅਧਿਆਪਕ ਲਾਲ ਸਿੰਘ ਨੇ ਸਰਵ ਸਿੱਖਿਆਂ ਅਭਿਆਨ ਦੇ ਤਹਿਤ ਮੁਫਤ ਮਿਲਣ …

Read More »

ਟਰੇੈਫਿਕ ਜਾਗਰੂਕਤਾ ਸਬੰਧੀ ਲਾਇਆ ਸੈੇਮੀਨਾਰ

ਫਾਜਿਲਕਾ, 20 ਫਰਵਰੀ (ਵਿਨੀਤ ਅਰੋੜਾ) – ਗਲੋਰੀਅਸ ਪਬਲਿਕ ਸਕੂਲ ਨੇੜੇ ਬੱਸ ਸਟੈਂਡ ਮੰਡੀ ਲਾਧੂਕਾ ਵਿਖੇ ਟਰੈਫਿਕ ਸਬੰਧੀ ਸੈਮੀਨਾਰ ਲਗਾਇਆ ਗਿਆ।ਇਸ ਮੌਕੇ ਟਰੈਫਿਕ ਇੰਚਾਰਜ਼ ਹੌਲਦਾਰ ਜੀਤ ਸਿੰਘ ਵਲੋਂ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਵਿਸ਼ਤਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਤੇ ਸਕੂਲ ਦੇ ਪ੍ਰਿੰਸੀਪਲ ਅਸ਼ੋਕ ਕੁਮਾਰ ਮੌਜੀ ਤੋਂ ਇਲਾਵਾਂ ਸਕੂਲ ਦਾ ਸਟਾਫ ਅਤੇ ਸਕੂਲ ਦੇ ਬੱਚੇ ਮਾਜ਼ੂਦ ਸਨ।

Read More »

ਅਕਾਲੀ ਭਾਜਪਾ ਨੇ ਹੀ ਫਾਜ਼ਿਲਕਾ ਨੂੰ ਜਿਲ੍ਹੇ ਨੂੰ ਮਾਣ ਦਿੱਤਾ – ਰਾਮ ਚੰਦ

ਵਾਰਡ 8 ਅੱਠ ਦੀ ਸੀਟ ਜਿੱਤ ਕੇ ਮੰਤਰੀ ਜਿਆਣੀ ਦੀ ਝੋਲੀ ਪਾਈ ਜਾਵੇਗੀ ਫਾਜਿਲਕਾ, 20 ਫਰਵਰੀ (ਵਿਨੀਤ ਅਰੋੜਾ) – ਅਕਾਲੀ ਭਾਜਪਾ ਸਰਕਾਰ ਨੇ ਫਾਜ਼ਿਲਕਾ ਨੂੰ ਜਿਲ੍ਹੇ ਦਾ ਮਾਣ ਦਿਵਾਇਆ ਹੈ ਤੇ ਹੁਣ ਇਸ ਮਾਣ ਨੂੰ ਦਿਵਾੳਣ ਵਾਲੇ ਇਲਾਕ ਵਿਧਾਇਕ ਵਿਕਾਸ ਗੁਰੂ ਸੁਰਜੀਤ ਜਿਆਣੀ ਦੀ ਅਗਵਾਈ ਵਿਚ ਫਾਜ਼ਿਲਕਾ ਹੋਰ ਵੀ ਤਰੱਕੀ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਡ ਨੰਬਰ 8 ਤੋਂ ਭਾਜਪਾ …

Read More »

ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਦੇ ਗੂੰਜੇ ਨਾਅਰੇ

ਜਿਲ੍ਹੇ ਦੇ ਵੱਖ-ਵੱਖ ਕਰੀਬ ਅੱਧਾ ਦਰਜ਼ਨ ਪਿੰਡਾਂ ਵਿਚ ਕੱਢੀਆਂ ਗਈ ਜਾਗਰੂਕਤਾਂ ਰੈਲੀਆਂ ਫਾਜਿਲਕਾ, 20 ਫਰਵਰੀ (ਵਿਨੀਤ ਅਰੋੜਾ) – ਨਵੇ ਸੈਸ਼ਨ 2015-16 ਵਿਚ ਸਰਕਾਰੀ ਸਕੂਲਾਂ ਵਿਚ ਬਚਿਆ ਦੇ ਦਾਖਲੇ ਦੀ ਗਿਣਤੀ ਵਧਾਉਣ ਲਈ ਪੰਜਾਬ ਸਰਕਾਰ ਅਤੇ ਸਿੱਖਿਆਂ ਵਿਭਾਗ ਦੀਆਂ ਹਦਾਇਤਾ ਅਨੁਸਾਰ ਜਿਲਾ ਸਿੱਖਿਆ ਅਧਿਕਾਰੀ ਹਰੀ ਚੰਦ ਕੰਬੋਜ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ਼ਾਮ ਸੁੰਦਰ ਸ਼ਰਮਾ ਅਤੇ ਪ੍ਰਵੇਸ਼ ਬਲਾਕ ਕੁਆਰਡੀਨੇਟਰ ਗਰਦਿਆਲ ਸਿੰਘ …

Read More »

ਰਾਣਾ ਬਣੇ ਏਸ਼ੀਅਨ ਗਤਕਾ ਫੈਡਰੇਸ਼ਨ ਦੇ ਮੀਤ ਪ੍ਰਧਾਨ

ਦਿੱਲੀ ਸਟੇਟ ਦੇ ਪ੍ਰਧਾਨ ਵਜੋਂ ਵੀ ਗਤਕੇ ਨੂੰ ਉਤਸ਼ਾਹਿਤ ਕਰਨ ਲਈ ਕਰਨਗੇ ਯਤਨ ਨਵੀਂ ਦਿੱਲੀ, 20 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਮੁਖੀ ਪਰਮਜੀਤ ਸਿੰਘ ਰਾਣਾ ਨੂੰ ਅੱਜ ਐਸ਼ਿਅਨ ਗਤਕਾ ਫੈਡਰੇਸ਼ਨ ਦੇ ਪ੍ਰਧਾਨ ਐਸ.ਪੀ. ਸਿੰਘ ਓਬਰਾਏ ਅਤੇ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁਲੱਰ ਵੱਲੋਂ ਰਾਣਾ ਦੀਆਂ ਪੰਥ ਪ੍ਰਤੀ ਸੇਵਾਵਾਂ ਨੂੰ …

Read More »

ਨਾਨਕ ਸਾਈਂ ਫਾਊਂਡੇਸ਼ਨ ਨਾਂਦੇੜ ਵਲੋਂ ਹਜ਼ੂਰ ਸਾਹਿਬ ਤੋਂ ਘੁਮਾਣ ਤੱਕ ਭਗਤ ਨਾਮਦੇਵ ਯਾਤਰਾ 31 ਮਾਰਚ ਤੋਂ

ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਘੁਮਾਣ ਵਿਚ ਹੋਣ ਜਾ ਰਹੇ ਅਖਿਲ ਭਾਰਤੀ ਮਰਾਠੀ ਸਾਹਿਤ ਸੰਮੇਲਨ ਦੇ ਸੰਬੰਧ ਵਿਚ ਹਜ਼ੂਰ ਸਾਹਿਬ ਨਾਦੇੜ ਤੋਂ ਨਾਨਕ ਸਾਈਂ ਫਾਊਂਡੇਸ਼ਨ ਦੀ ਅਗਵਾਈ ਵਿਚ ਹਜ਼ੂਰ ਸਾਹਿਬ ਤੋਂ ਘੁਮਾਣ ਤੱਕ ਭਗਤ ਨਾਮਦੇਵ ਯਾਤਰਾ 31 ਮਾਰਚ 2015 ਦੇ ਨੂੰ ਆਰੰਭ ਹੋਵੇਗੀ। ਇਹ ਜਾਣਕਾਰੀ ਨਾਨਕ ਸਾਈਂ ਫਾਊਂਡੇਸ਼ਨ ਦੇ ਚੇਅਰਮੈਨ ਪੰਡਰੀਨਾਥ ਬੋਕਾਰੇ ਨੇ ਦਿੱਤੀ। ਅਖਿਲ ਭਾਰਤੀ …

Read More »